ਸਾਲ 2024 ਦੌਰਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਵੱਖੋ-ਵੱਖ ਖੇਤਰਾਂ ਵਿੱਚ ਕਾਰਗੁਜ਼ਾਰੀ ਰਹੀ ਸ਼ਲਾਘਾਯੋਗ

ਫ਼ਤਹਿਗੜ੍ਹ ਸਾਹਿਬ, 01 ਜਨਵਰੀ ਸਾਲ 2024 ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਲਈ ਯਾਦਗਾਰੀ ਹੋ ਨਿਬੜਿਆ ਤੇ ਇਸ ਸਾਲ ਦੌਰਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਵੱਖੋ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਗੁਜ਼ਾਰੀ ਰਹੀ। ਇਸ ਬਾਰੇ ਜਾਣਕਾਰੀ…

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਆਪਣੀ ਜਿੱਤ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 01 ਜਨਵਰੀ ( ) – ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਅੱਜ ਗੁਰਦੁਆਰਾ ਬਾਬਾ ਸ੍ਰੀ ਚੰਦ, ਟਾਹਲੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ…

ਵਿਜੀਲੈਂਸ ਬਿਊਰੋ ਨੇ ਸਾਲ 2024 ਦੌਰਾਨ 173 ਮੁਲਜ਼ਮ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤੇ : ਚੀਫ ਡਾਇਰੈਕਟਰ ਵਰਿੰਦਰ ਕੁਮਾਰ

ਚੰਡੀਗੜ੍ਹ, 1 ਜਨਵਰੀ 2025 – ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ, ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਜਨਤਕ ਖੇਤਰ ਵਿੱਚੋਂ ਇਸ ਸਮਾਜਿਕ ਬੁਰਾਈ ਨੂੰ ਠੱਲ੍ਹ ਪਾਉਣ ਪ੍ਰਤੀ ਜਾਗਰੂਕਤਾ ਪੈਦਾ ਕਰਨ…

ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਸ਼ਹਿਰ ਵਾਸੀਆਂ ਦੀ ਮੰਗ ਕੀਤੀ ਪੂਰੀ

ਫਤਿਹਗੜ੍ਹ ਚੂੜੀਆਂ/ਬਟਾਲਾ,,1 ਜਨਵਰੀ ( ) ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ…

ਵਿਧਾਇਕ ਮਾਲੇਰਕੋਟਲਾ ਨੇ ਪਿੰਡ ਹੱਥਣ ਵਿਖੇ ਇੱਕ ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੇ 66 ਕੇ.ਵੀ.ਗੱਰਿਡ ਦਾ ਕੀਤਾ ਉਦਘਾਟਨ

ਮਾਲੇਰਕੋਟਲਾ 01 ਜਨਵਰੀ : ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਪਿੰਡ ਹੱਥਣ ਵਿਖੇ 01 ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੇ 66 ਕੇ.ਵੀ.ਗੱਰਿਡ ਦਾ ਉਦਘਾਟਨ ਕਰਦਿਆਂ ਕਿਹਾ…

ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੀਤੀ ਮੀਟਿੰਗ

ਤਰਨ ਤਾਰਨ, 1 ਜਨਵਰੀ :ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ…