ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ
ਗੁਰਦਾਸਪੁਰ, 1 ਜਨਵਰੀ ( ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਜ਼ਿਲ੍ਹਾ ਯੋਜਨਾ ਕਮੇਟੀ ਦੇ ਗੁਰਦਾਸਪੁਰ ਸਥਿਤ ਦਫ਼ਤਰ ਵਿਖੇ ਮਾਲ ਵਿਭਾਗ, ਪੇਂਡੂ ਵਿਕਾਸ…