April 5, 2026

Year: 2025

ਮਾਨਸਾ, 17 ਅਕਤੂਬਰ:           ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਜ਼ਿਲ੍ਹੇ ਅੰਦਰ  ਭੋਜਨ ਸੁਰੱਖਿਆ ਅਤੇ ਸਫਾਈ ਦੇ ਮਿਆਰਾਂ ਦੀ ਸਮੀਖਿਆ ਕਰਨ ਤੋਂ ਇਲਾਵਾ ਇਸ ਦੌਰਾਨ ਲੋਕਾਂ ਦੀ ਸੁਰੱਖਿਆ ਅਤੇ ਸਿਹਤਮੰਦੀ ਨੂੰ ਲੈ ਕੇ ਮੀਟਿੰਗ ਕੀਤੀ।ਉਨ੍ਹਾਂ ਫੂਡ ਸੇਫਟੀ ਟੀਮਾਂ ਨੂੰ ਨਾਗਰਿਕਾਂ ਲਈ ਸਿਰਫ਼ ਸੁਰੱਖਿਅਤ ਅਤੇ ਉਚ ਗੁਣਵੱਤਾ ਵਾਲੀਆਂ ਖਾਣ-ਪੀਣ ਦੀਆਂ ਵਸਤਾਂ ਹੀ ਉਪਲੱਬਧ ਕਰਵਾਉਣ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ।           ਸੁਰੱਖਿਅਤ ਭੋਜਨ ਅਤੇ ਸਿਹਤਮੰਦ ਖੁਰਾਕ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਸਿਹਤ ਵਿਭਾਗ...