ਐਸ.ਐਸ.ਪੀ. ਦਫ਼ਤਰ ਨੂੰ ਰਿਸ਼ਵਤ ਦੇਣ ਦੀ ਕੋਸਿ਼ਸ਼ ਦੇ ਦੋਸ਼ ਹੇੇਠ ਡੀਐਸਪੀ ਫਰੀਦਕੋਟ ਰਾਜਨਪਾਲ ਮੁਅੱਤਲ ਅਤੇ ਗ੍ਰਿਫ਼ਤਾਰ
ਚੰਡੀਗੜ੍ਹ/ਫਰੀਦਕੋਟ, 4 ਜੁਲਾਈ: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ—ਸਹਿਣਸ਼ੀਲਤਾ ਨੀਤੀ ਦੀ ਦ੍ਰਿੜਤਾ ਨਾਲ ਪਾਲਣਾ ਕਰਦਿਆਂ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਕ੍ਰਾਈਮ ਅਗੇਂਸਟ ਵੂਮੈਨ (ਸੀ.ਏ.ਡਬਲਯੂ.) ਫਰੀਦਕੋਟ ਰਾਜਨਪਾਲ ਨੂੰ ਸੀਨੀਅਰ ਸੁਪਰਡੈਂਟ ਆਫ਼…