ਭਾਰਤ-ਪਾਕਿ ਸਰਹੱਦ ਤੋਂ ਪਾਰ ਗਏ ਨੌਜਵਾਨ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਮਿਲੇ ਪ੍ਰਸ਼ਾਸਨਿਕ ਅਧਿਕਾਰੀ
ਗੁਰੂਹਰਸਹਾਏ /ਫ਼ਿਰੋਜ਼ਪੁਰ, 5 ਜੁਲਾਈ : ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਗੁਰੂਹਰਸਹਾਏ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਭਾਰਤ-ਪਾਕਿਸਤਾਨ ਅੰਤਰ-ਰਾਸ਼ਟਰੀ ਬਾਰਡਰ ਤੋਂ ਪਾਰ ਗਏ ਪਿੰਡ ਖੈਰੇ ਕੇ ਉਤਾੜ ਦੇ…