April 5, 2026

Year: 2025

ਅਮਰਗੜ੍ਹ /ਮਾਲੇਰਕੋਟਲਾ, 12 ਸਤੰਬਰ :               ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਮੇਂ ਸਿਰ ਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਦੇ ਯਤਨਾਂ ਅਧੀਨ ਅੱਜ ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ ਨੇ ਸੇਵਾ ਕੇਂਦਰ ਭੁਰਥਲਾ ਮੰਡੇਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਸੁਪਰਡੈਂਟ ਧਰਮ ਸਿੰਘ ਵੀ ਨਾਲ ਮੌਜੂਦ ਸਨ । ਚੈਕਿੰਗ ਦੌਰਾਨ ਸੇਵਾ ਕੇਂਦਰ ਵਿੱਚ ਚੱਲ ਰਹੀਆਂ ਗਤੀਵਿਧੀਆਂ, ਰਿਕਾਰਡ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ।           ...