ਫਾਜ਼ਿਲਕਾ, 06 ਫਰਵਰੀਪੰਜਾਬ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰਾਜਪਾਲ ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ...
Month: February 2026
ਬਟਾਲਾ, 6 ਫਰਵਰੀ ( ) ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਮਿੱਲ ਦੇ ਜਨਰਲ ਮੈਨੇਜਰ ਸ੍ਰੀਮਤੀ ਕਿਰਨਦੀਪ ਕੌਰ...
ਚੰਡੀਗੜ੍ਹ, 6 ਫਰਵਰੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਅਨਿੰਦਿਤਾ ਮਿਤਰਾ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ ਜਨ...
*ਖੁਰਾਲਗੜ੍ਹ, 6 ਫਰਵਰੀ*:ਸੰਤ ਸਮਾਜ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ...
ਚੰਡੀਗੜ੍ਹ, 6 ਫਰਵਰੀ, 2026 ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ...
ਖੁਰਾਲਗੜ੍ਹ, 6 ਫਰਵਰੀ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ...
ਚੰਡੀਗੜ੍ਹ, 5 ਫਰਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ...
ਫਾਜ਼ਿਲਕਾ 05 ਫਰਵਰੀਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ—ਨਿਰਦੇਸ਼ਾਂ ਅਤੇ...
ਲੰਬੀ, 05 ਫਰਵਰੀ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਪਾਰਟੀ ਤੋਂ ਉਪਰ ਉਠਕੇ ਬਿਨ੍ਹਾਂ ਵਿਤਕਰੇ ਤੋਂ ਆਮ...
ਸ੍ਰੀ ਮੁਕਤਸਰ ਸਾਹਿਬ, 05 ਫਰਵਰੀ: ਪੀ.ਏ.ਯੂ. ਦੇ ਜਲਵਾਯੂ ਪਰਿਵਰਤਨ ਅਤੇ ਖੇਤੀ ਮੌਸਮ ਵਿਭਾਗ ਦੀ ਯੋਗ ਅਗਵਾਈ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਨਿਕਰਾ ਪ੍ਰੋਜੈਕਟ ਦੇ ਅਧੀਨ ਅੱਜ ਮੌਸਮੀ ਬਦਲਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਪੀ.ਏ.ਯੂ. ਲੁਧਿਆਣਾ ਤੋਂ ਮੌਸਮ ਵਿਗਿਆਨੀ ਡਾ. ਪ੍ਰਭਜੋਤ ਕੌਰ ਸਿੱਧੂ ਅਤੇ ਡਾ. ਕੁਲਵਿੰਦਰ ਕੌਰ ਗਿੱਲ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਡਾ. ਪ੍ਰਭਜੋਤ ਕੌਰ ਸਿੱਧੂ ਨੇ ਇਸ ਮੌਕੇ ਮੌਸਮੀ ਤਬਦੀਲੀ ਦੇ ਕਾਰਨਾਂ ਅਤੇ ਇਸ ਨਾਲ ਨਜਿੱਠਣ ਲਈ ਵੱਖ ਵੱਖ ਖੇਤੀ ਗਤੀਵਿਧੀਆਂ ਬਾਰੇ ਗੱਲਬਾਤ ਕੀਤੀ। ਇਸ ਦੇ ਨਾਲ ਨਾਲ, ਉਹਨਾਂ ਨੇ ਰੁੱਖ ਲਗਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਰੁੱਖਾਂ ਦੀ ਮਹੱਤਤਾ ਤੇ ਚਾਨਣਾ ਪਾਇਆ। ਇਸ ਪ੍ਰੋਗਰਾਮ ਦੌਰਾਨ ਡਾ. ਕੁਲਵਿੰਦਰ ਕੌਰ ਗਿੱਲ ਨੇ ਮੌਸਮ ਦੀਆਂ ਭਵਿਖਬਾਣੀਆਂ ਬਾਰੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਖੇਤੀ ਗਤੀਵਿਧੀਆਂ ਨੁੰ ਮੌਸਮ ਦੀਆਂ ਭਵਿਖਬਾਣੀਆਂ ਨੂੰ ਦੇਖਦੇ ਹੋਏ ਕਰਨਾ ਚਾਹੀਦਾ ਹੈ। ਉਹਨਾਂ ਨੇ ਖੇਤੀ ਮੌਸਮ ਵਿਗਿਆਨ ਦੇ ਖੇਤਰ ਵਿੱਚ ਪੀ.ਏ.ਯੂ. ਦੀਆਂ ਖੋਜਾਂ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਅਤੇ ਕਿਸਾਨਾਂ ਨੂੰ ਪੀ.ਏ.ਯੂ ਦੇ ਡਿਜੀਟਲ ਅਖਬਾਰ ਖੇਤੀ ਸੰਦੇਸ਼ ਨਾਲ ਜੁੜਣ ਲਈ ਪ੍ਰੇਰਿਆ। ਡਾ. ਵਿਵੇਕ ਸ਼ਰਮਾ, ਸਹਾਇਕ ਪ੍ਰੋਫ਼ੈਸਰ (ਪਸ਼ੂ ਵਿਗਿਆਨ) ਨੇ ਕਿਸਾਨਾਂ ਨੁੰ ਆਉਣ ਵਾਲੇ ਗਰਮ ਮੌਸਮ ਦੌਰਾਨ ਪਸ਼ੂਆਂ ਦੇ ਸੁਚੱਜੇ ਰੱਖ-ਰਖਾਵ ਬਾਰੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਨਾਲ ਉਹਨਾਂ ਨੇ ਪਸ਼ੂਆਂ ਦੇ ਖੁਰਾਕੀ ਤੱਤ ਪ੍ਰਬੰਧਨ ਅਤੇ ਖਾਸ ਤੌਰ ਤੇ ਪਸ਼ੂ ਪਾਲਣ ਕਿੱਤੇ ਵਿੱਚ ਧਾਤਾਂ ਦੇ ਚੂਰੇ ਦੀ ਅਹਿਮੀਅਤ ਬਾਰੇ ਕਿਸਾਨਾਂ ਨੂੰ ਚਾਨਣਾ ਪਾਇਆ। ਇਸ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ (ਫ਼ਸਲ ਵਿਗਿਆਨ) ਨੇ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਗਰਮੀ ਦੇ ਪ੍ਰਭਾਵ ਨੂੰ ਘਟਾਉਣ ਲਈ ਸੁਚੱਜੇ ਸਿੰਚਾਈ ਪ੍ਰਬੰਧਨ ਅਤੇ ਖੁਰਾਕੀ ਤੱਤਾਂ ਦੇ ਛਿੜਕਾਅ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਡਾ. ਸੁਖਜਿੰਦਰ ਸਿੰਘ ਮਾਨ, ਸਹਾਇਕ ਪ੍ਰੋਫ਼ੈਸਰ (ਫ਼ਲ ਵਿਿਗਆਨ) ਨੇ ਬਾਗਬਾਨੀ ਫ਼ਸਲਾਂ ਵਿੱਚ ਮੌਸਮੀ ਤਬਦੀਲੀ ਦੇ ਪ੍ਰਭਾਵ ਅਤੇ ਰੋਕਥਾਮ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਪ੍ਰੋਗਰਾਮ ਦੌਰਾਨ ਸਿਖਿਆਰਥੀਆਂ ਨੂੰ ਉਹਨਾਂ ਦੇ ਪਸ਼ੂਆਂ ਲਈ ਧਾਤਾਂ ਦਾ ਚੂਰਾ ਵੰਡਿਆ ਗਿਆ। ਪ੍ਰੋਗਰਾਮ ਦੇ ਅਖੀਰ ਵਿੱਚ ਸਿਖਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ।
ਹੁਸ਼ਿਆਰਪੁਰ, 5 ਫਰਵਰੀ : ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਸਥਿਤ ਪਵਿੱਤਰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਅੱਜ ਬੜੇ...
ਰੂਪਨਗਰ, 4 ਫਰਵਰੀ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਸਿਵਲ ਸਰਜਨ ਦਫ਼ਤਰ ਰੋਪੜ...
ਚੰਡੀਗੜ੍ਹ, 05 ਫਰਵਰੀ :– ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇਕ ਮਾਮਲੇ ਵਿੱਚ ਸੂ ਮੋਟੋ ਨੋਟਿਸ ਲੈਂਦਿਆਂ...
ਚੰਡੀਗੜ੍ਹ, 5 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ...
ਚੰਡੀਗੜ੍ਹ, 5 ਫਰਵਰੀ: ਬਲਜਿੰਦਰ ਸਿੰਘ ਬੰਟੀ ਨੇ, ਸੈਕਟਰ-68, ਮੋਹਾਲੀ ਦੇ ਜੰਗਲਾਤ ਕੰਪਲੈਕਸ ਵਿਖੇ ਅੱਜ ਪੰਜਾਬ ਰਾਜ ਜੰਗਲਾਤ...
ਚੰਡੀਗੜ੍ਹ, 5 ਫਰਵਰੀ 2026: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੀਤੀ ਸ਼ਾਮ ਪੰਜਾਬ ਭਵਨ...
ਚੰਡੀਗੜ੍ਹ, 5 ਫਰਵਰੀ 2026 ਸਮਾਜ ਦੇ ਕਮਜੋਰ ਵਰਗਾਂ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਇੱਕ ਵੱਡਾ ਲੋਕ-ਪੱਖੀ...
ਚੰਡੀਗੜ੍ਹ, 5 ਫਰਵਰੀ: ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਕੱਲ੍ਹ ਸ਼ਾਮ ਸੂਬੇ ਦੇ ਸਾਰੇ ਜ਼ਿਲ੍ਹਾ...
ਸੁਨਾਮ: 5 ਫ਼ਰਵਰੀ: ਸੰਗਰੂਰ ਜ਼ਿਲ੍ਹੇ ਦੇ ਸੁਨਾਮ ਬਲਾਕ ਅਧੀਨ ਪ੍ਰੋਜੈਕਟ ਜੀਵਨ ਜੋਤ-2 ਦੇ ਤਹਿਤ ਬਾਲ ਭਿੱਖਿਆ ਦੀ...
ਫ਼ਰੀਦਕੋਟ, 5 ਫਰਵਰੀ () ਹਲਕਾ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਦਾਣਾ ਮੰਡੀ ਫ਼ਰੀਦਕੋਟ ਵਿਖੇ...
