ਚੰਡੀਗੜ੍ਹ, 8 ਅਪ੍ਰੈਲ:– ਪੰਜਾਬ ਦੇ ਆੜ੍ਹਤੀਆਂ ਨੇ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ...
Year: 2026
ਚੰਡੀਗੜ੍ਹ, 8 ਅਪ੍ਰੈਲ:- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰ...
*ਚੰਡੀਗੜ੍ਹ, 8 ਅਪ੍ਰੈਲ 2026*- ਆਮ ਆਦਮੀ ਪਾਰਟੀ (ਆਪ) ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸ਼੍ਰੋਮਣੀ ਅਕਾਲੀ...
*ਚੰਡੀਗੜ੍ਹ, 8 ਅਪ੍ਰੈਲ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ...
ਚੰਡੀਗੜ੍ਹ/ਅੰਮ੍ਰਿਤਸਰ, 8 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ...
ਅੰਮ੍ਰਿਤਸਰ 08 ਅਪ੍ਰੈਲ 2026 —ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ...
ਚੰਡੀਗੜ੍ਹ, 8 ਅਪ੍ਰੈਲ : ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸੰਜੀਵ...
ਮਾਨਸਾ, 08 ਅਪ੍ਰੈਲ:- ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ...
ਮਾਨਸਾ, 08 ਅਪ੍ਰੈਲ:- ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163...
ਚੰਡੀਗੜ੍ਹ, 8 ਅਪ੍ਰੈਲ 2026: ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...
ਬਰਨਾਲਾ, 8 ਅਪ੍ਰੈਲ- ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ.ਏ.ਐਸ ਦੀ ਅਗਵਾਈ ਹੇਠ ਆਤਮਾ ਸਕੀਮ ਤਹਿਤ...
ਲੁਧਿਆਣਾ, 7 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਸੂਬੇ ਵਿੱਚ...
ਫਿਰੋਜ਼ਪੁਰ, 7 ਅਪ੍ਰੈਲ: ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਜਿਵੇਂ ਝੋਨੇ ਦੀ ਪਰਾਲੀ ਆਦਿ ਦੀ ਸੰਭਾਲ ਕਰਨ ਵਿੱਚ ਸਹਾਈ ਖੇਤੀਬਾੜੀ ਮਸ਼ੀਨਾਂ ਉੱਤੇ ਇਸ ਸਾਲ ਵੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਖੇਤੀ ਮਸ਼ੀਨਰੀ ਤੇ ਸਬਸਿਡੀ ਲਈ ਜ਼ਿਲ੍ਹੇ ਦੇ ਕਿਸਾਨਾਂ ਪਾਸੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਕਿਸਾਨ ਇਹ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ agrimachinerypb.com ’ਤੇ 24 ਅਪ੍ਰੈਲ 2026 ਸ਼ਾਮ 5.00 ਵਜੇ ਤੱਕ ਦੇ ਸਕਦੇ ਹਨ। ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਅਧੀਨ ਦਿੱਤੀ ਜਾ ਰਹੀ ਸਬਸਿਡੀ ਦਾ ਲਾਭ ਪ੍ਰਾਪਤ ਕਰਨ ਤਾਂ ਜੋ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਬਿਲਕੁਲ ਖਤਮ ਕੀਤਾ ਜਾ ਸਕੇ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਅਫਸਰ ਜਾਂ ਮੁੱਖ ਖੇਤੀਬਾੜੀ ਅਫਸਰ ਦੇ ਦਫਤਰ ਵਿੱਚ ਸੰਪਰਕ ਕਰ ਸਕਦੇ ਹਨ। ਉਨਾਂ ਅੱਗੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾਂ ਜਿਵੇ ਕਿ ਬੇਲਰ, ਰੇਕ, ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ, ਜ਼ੀਰੋ ਟਿੱਲ ਡਰਿੱਲ, ਉਲਟਾਵਾਂ ਪਲਾਓ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਕਰਾਪ ਰੀਪਰ, ਸ਼ਰੱਬ ਮਾਸਟਰ/ ਰੋਟਰੀ ਸਲੈਸ਼ਰ ਅਤੇ ਕੰਬਾਈਨ ਤੇ ਲੱਗਣ ਵਾਲਾ ਸੁਪਰ ਐਸ.ਐਮ.ਐਸ. ਆਦਿ ਮਸ਼ੀਨਾਂ ਦੀ ਖਰੀਦ ਤੇ 50 ਪ੍ਰਤੀਸ਼ਤ ਤੋਂ 80 ਪ੍ਰਤੀਸ਼ਤ ਤੱਕ ਜਾਂ ਸਕੀਮ ਦੀਆਂ ਹਦਾਇਤਾਂ ਅਨੁਸਾਰ ਸਬਸਿਡੀ ਪ੍ਰਾਪਤ ਕਰਨ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਨਿਯਮ ਅਤੇ ਸ਼ਰਤਾਂ ਪੋਰਟਲ ਤੇ ਉਪਲਬਧ ਹਨ। ਡਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਅਰਜ਼ੀ ਭਰਨ ਸਮੇਂ ਕਿਸਾਨਾਂ ਕੋਲ ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ ਅਤੇ ਅਨੁਸੂਚਿਤ ਜਾਤੀ ਸਰਟੀਫਿਕੇਟ ਆਦਿ ਦੀਆਂ ਸਕੈਨਡ ਕਾਪੀਆਂ ਹੋਣਾ ਲਾਜ਼ਮੀ ਹੈ।ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਵਿਭਾਗ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਲੋੜ ਪੈਣ ‘ਤੇ ਡਰਾਅ ਸਿਸਟਮ ਰਾਹੀਂ ਯੋਗ ਬਿਨੈਕਾਰਾਂ ਦੀ ਚੋਣ ਕੀਤੀ ਜਾਵੇਗੀ। ਕਿਸਾਨਾਂ ਨੂੰ ਮਨਜ਼ੂਰੀ ਪੱਤਰ ਪੋਰਟਲ ਰਾਹੀਂ ਹੀ ਜਾਰੀ ਕੀਤੇ ਜਾਣਗੇ, ਜਿਸ ਉਪਰੰਤ ਕਿਸਾਨ ਮਿੱਥੇ ਸਮੇਂ ਦੇ ਅੰਦਰ-ਅੰਦਰ ਵਿਭਾਗ ਵਲੋਂ ਪ੍ਰਵਾਨਿਤ ਅਤੇ ਪੋਰਟਲ ਵਿੱਚ ਦਰਜ ਕਿਸੇ ਵੀ ਮਸ਼ੀਨਰੀ ਨਿਰਮਾਤਾ ਜਾਂ ਡੀਲਰ ਤੋਂ ਮਸ਼ੀਨ ਦੀ ਖਰੀਦ ਕਰ ਸਕਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਅਪਲਾਈ ਕਰਨ ਲਈ ਖੇਤੀਬਾੜੀ ਵਿਭਾਗ ਨਾਲ ਨਿਰੰਤਰ ਰਾਬਤਾ ਕਾਇਮ ਰੱਖਣ ਅਤੇ ਲੋੜ ਪੈਣ ਤੇ ਜਾਂ ਕਿਸੇ ਸਮੱਸਿਆ ਲਈ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ਨਾਲ ਸੰਪਰਕ ਕਰਨ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਪਹਿਲਾਂ ਉਪਲਭਧ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਵਾਤਾਵਰਣ ਪ੍ਰਦੂਸ਼ਣ ਘਟਾਉਣ ਦੀ ਵੀ ਅਪੀਲ ਕੀਤੀ।
ਮਾਲੇਰਕੋਟਲਾ 07 ਅਪ੍ਰੈਲ – ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਸ.ਐਸ)...
ਰੂਪਨਗਰ, 07 ਅਪ੍ਰੈਲ: ਰੱਬੀ ਸੀਜ਼ਨ 2026-27 ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ...
ਤਰਨ ਤਾਰਨ, 7 ਅਪ੍ਰੈਲ : ਜ਼ਿਲ੍ਹਾ ਮੈਜਿਸਟ੍ਰੇਟ, ਤਰਨ ਤਾਰਨ ਸ੍ਰੀ ਰਾਹੁਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023...
ਚੰਡੀਗੜ੍ਹ 7 ਅਪ੍ਰੈਲ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੀ.ਆਰ.ਟੀ.ਸੀ. ਡਿਪੂ...
ਹੁਸ਼ਿਆਰਪੁਰ, 7 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਵਿੱਚ 516 ਕਰੋੜ ਰੁਪਏ...
ਚੰਡੀਗੜ੍ਹ, 7 ਅਪ੍ਰੈਲ 2026 ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਸਬੰਧੀ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ...
ਚੰਡੀਗੜ੍ਹ, ਅਪ੍ਰੈਲ 7ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ...
