May 16, 2026

Year: 2026

ਫ਼ਿਰੋਜ਼ਪੁਰ, 2 ਫਰਵਰੀ 2026. ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ  ਵੱਲੋਂ ਪੰਜਾਬ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸੇ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਥਾਨਿਕ ਸੰਧੂ ਬੱਚਿਆਂ ਦੇ ਹਸਪਤਾਲ ਪਹੁੰਚ ਕੇ...
ਅਮਰਗੜ੍ਹ 02 ਫਰਵਰੀ :             ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ  ਵਾਲੀ ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਸੇਹਕੇ ਤੋਂ  ਸ੍ਰੀ ਅੰਮ੍ਰਿਤਸਰ ਲਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ ਕੀਤੀ |...