ਜ਼ਿਲ੍ਹਾ ਮੈਜਿਸਟਰੇਟ ਨੇ  ਗਣਤੰਤਰਤਾ ਦਿਵਸ ਮੌਕੇ ਡਰੋਨ ਅਤੇ ਪੈਰਾਗਲਾਈਡਰ ਉਡਾਉਣ ਤੇ ਲਗਾਈ ਪਾਬੰਦੀ

ਸ੍ਰੀ ਮੁਕਤਸਰ ਸਾਹਿਬ  25  ਜਨਵਰੀ                      

                                                     ਸ੍ਰੀ ਰਾਜੇਸ਼  ਤ੍ਰਿਪਾਠੀ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆਂ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਗਣਤੰਤਰਤਾ  ਦਿਵਸ ਮੌਕੇ  ਸ੍ਰੀ ਮੁਕਤਸਰ ਸਾਹਿਬ ਦੀ  ਹਦੂਦ ਅੰਦਰ ਡਰੋਨ ਅਤੇ ਪੈਰਾਗਲਾਈਡਰ ਉਡਾਉਣ ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ, ਹੁਕਮ ਅਨੁਸਾਰ ਕੋਈ ਵੀ ਵਿਅਕਤੀ ਬਿਨ੍ਹਾਂ ਪ੍ਰਵਾਨਗੀ ਤੋਂ ਡਰੋਨ ਅਤੇ ਪੈਰਾਗਲਾਈਡਰ ਵਗੈਰਾ ਦੀ ਵਰਤੋਂ ਨਹੀਂ ਕਰੇਗਾ।

                                                 ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਇਹ ਹੁਕਮ 26 ਜਨਵਰੀ 2025 ਤੱਕ ਲਾਗੂ ਰਹਿਣਗੇ ।

Comments

Leave a Reply

Your email address will not be published. Required fields are marked *