ਸਰਹੰਦ ਫੀਡਰ 28 ਦਿਨ ਬੰਦ ਰਹੇਗਾ

ਚੰਡੀਗੜ੍ਹ, 30  ਜਨਵਰੀ:

ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਜਾਣਕਾਰੀ ਦਿੱਤੀ ਹੈ ਕਿ ਨਾਰਦਨ ਇੰਡੀਆ ਕੈਨਾਲ ਅਤੇ ਡਰੇਨੇਜ ਐਕਟ 1873 (8 ਆਫ਼ 1873) ਦੇ ਅਧੀਨ ਜਾਰੀ ਰੂਲਾਂ ਦੇ ਰੂਲ 63 ਅਧੀਨ ਮੌਸਮ ਅਤੇ ਫਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਸਰਹੰਦ ਫੀਡਰ ਦੀ ਰੀਲਾਈਨਿੰਗ ਦਾ ਕੰਮ ਕਰਵਾਉਣ ਲਈ ਮਿਤੀ 01-02-2025 ਤੋਂ 28-02-2025 ਤੱਕ (ਦੋਵੇਂ ਦਿਨ ਸ਼ਾਮਲ) 28 ਦਿਨਾਂ ਦੀ ਬੰਦੀ ਹੋਵੇਗੀ।
ਇਸ ਸਬੰਧੀ ਜਲ ਸਰੋਤ ਵਿਭਾਗ ਵੱਲੋਂ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ।

Comments

Leave a Reply

Your email address will not be published. Required fields are marked *