ਐਮ.ਐਲ.ਏ. ਕੁਲਵੰਤ ਸਿੰਘ ਵੱਲੋਂ ਨਵ-ਨਿਯੁਕਤਆਂਗਣਵਾੜੀ ਹੈਲਪਰਾਂ ਅਤੇ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ
ਐਸ.ਏ.ਐਸ.ਨਗਰ, 21 ਦਸੰਬਰ:ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਕਾਬਲ ਤੇ ਯੋਗ ਲੋਕਾਂ ਨੂੰ ਮੈਰਿਟ ਅਧਾਰ ਤੇ ਰੋਜ਼ਗਾਰ ਮੁੱਹਈਆ ਕਰਵਾਉਣ ਦੇ ਉਪਰਾਲਿਆਂ ਦੀ ਲਗਾਤਾਰਤਾ ਵਿੱਚ ਅੱਜ ਐਮ…