ਲੁੱਟ ਖੋਹਾਂ ਕਰਨ ਵਾਲੇ ਨੌਜਵਾਨ ਦਾ ਬਠਿੰਡਾ ਪੁਲਿਸ ਨੇ ਤੜਕਸਾਰ ਹੀ ਕੀਤਾ ਐਨਕਾ+ਊਂਟ+ਰ, ਇੱਕ ਨੌਜਵਾਨ ਹੋਇਆ ਜ਼ਖਮੀ

ਬਠਿੰਡਾ ਪੁਲਿਸ ਵੱਲੋਂ ਦਿਨ ਚੜਦੇ ਹੀ ਲੁੱਟਾਂ ਖੋਹਾਂ ਕਰਨ ਵਾਲੇ ਇੱਕ ਨੌਜਵਾਨ ਦਾ ਐਨਕਾਊਂਟਰ ਕੀਤਾ ਗਿਆ ਏ। ਐਨਕਾਊਂਟਰ ਵਿੱਚ ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ਦਾਖਲ ਕਰਾਇਆ ਗਿਆ। ਨੌਜਵਾਨ ਵੱਲੋਂ ਬੀਤੀ ਦਿਨੀ…

ਜਗਤਾਰ ਸਿੰਘ ਤਾਰਾ 2 ਘੰਟੇ ਲਈ ਜੇਲ੍ਹ ਤੋਂ ਆਏ ਬਾਹਰ, ਭਤੀਜੀ ਦੇ ਵਿਆਹ ‘ਚ ਹੋਣਗੇ ਸ਼ਾਮਿਲ

ਜੇਲ੍ਹ ਵਿਚ ਬੰਦ ਜਗਤਾਰ ਸਿੰਘ ਤਾਰਾ ਅੱਜ ਜੇਲ੍ਹ ਤੋਂ ਬਾਹਰ ਆਇਆ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਉਸ ਨੂੰ ਭਤੀਜੀ ਦੇ ਵਿਆਹ ਵਿਚ ਸ਼ਾਮਲ ਹੋਣ ਲਈ 2 ਘੰਟੇ ਦੀ ਪੈਰੋਲ…

CM ਭਗਵੰਤ ਮਾਨ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫਾ, ਗੰਨੇ ਦੇ ਭਾਅ ‘ਚ ਕੀਤਾ ਵਾਧਾ

ਮੁੱਖ ਮੰਤਰੀ ਭਗਵੰਤ ਮਾਨ ਨੇ 2023-24 ਲਈ ਗੰਨੇ ਦੀ ਕੀਮਤ (ਸਟੇਟ ਐਗਰੀਡ ਪ੍ਰਾਈਸ) ਵਿਚ ਕਰੀਬ 11 ਰੁਪਏ ਪ੍ਰਤੀ ਕੁਇੰਟਲ ਵਾਧੇ ਨੂੰ ਹਰੀ ਝੰਡੀ ਦੇ ਦਿੱਤੀ ਹੈ। ਪੰਜਾਬ ਸਰਕਾਰ ਨੇ ਪਿਛਲੇ…

ਚੱਲਦੀ ਬੱਸ ਨੂੰ ਅਚਾਨਕ ਲੱਗੀ ਅੱਗ, ਸਵਾਰੀਆਂ ਨੂੰ ਪਈਆਂ ਭਾਜੜਾਂ

ਬਰਨਾਲਾ ਬੱਸ ਸਟੈਂਡ ਤੋਂ ਕੁੱਝ ਦੂਰੀ ‘ਤੇ ਬੱਸ ਸਟੈਂਡ ਵੱਲ ਨੂੰ ਆ ਰਹੀ ਇੱਕ ਨਿੱਜੀ ਬੱਸ ‘ਚ ਅਚਾਨਕ ਭਿਆਨਕ ਅੱਗ ਲੱਗ ਗਈ। ਦੱਸ ਦਈਏ ਕਿ ਬੱਸ ‘ਚ ਸਵਾਰ ਸਵਾਰੀਆਂ ਨੇ…

ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ‘ਤੇ ED ਨੇ ਮਾਰਿਆ ਛਾਪਾ

ਕਾਂਗਰਸ ਸਰਕਾਰ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਸਥਿਤ ਘਰ ‘ਤੇ ਈਡੀ ਨੇ ਅੱਜ ਸਵੇਰੇ ਛਾਪਾ ਮਾਰਿਆ ਹੈ। ਸਵੇਰੇ ਈਡੀ ਦੀਆਂ…

ਪੰਜਾਬ ਦੇ 11 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ, ਹੋਵੇਗੀ ਭਾਰੀ ਵਾਰਿਸ਼

ਮੌਸਮ ਵਿਭਾਗ ਨੇ ਵੀਰਵਾਰ ਨੂੰ ਪੱਛਮੀ ਮਾਲਵੇ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ 11 ਜ਼ਿਲ੍ਹੇ ਅਜਿਹੇ ਹਨ ਜਿੱਥੇ ਮੀਂਹ ਦਾ…

ਮਨੀਲਾ ਵਿੱਚ ਪੰਜਾਬੀ ਨੌਜਵਾਨ ਦਾ ਗੋ+ਲੀਆਂ ਮਾਰ ਕੇ ਕੀਤਾ ਗਿਆ ਕ+ਤ+ਲ

ਵਿਦੇਸ਼ਾਂ ਵਿੱਚ ਆਏ ਦਿਨੀਂ ਹੀ ਪੰਜਾਬੀਆਂ ਦੀ ਮੌਤ ਹੋ ਜਾਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇੱਕ ਹੋਰ ਤਾਜ਼ਾ ਮਾਮਲਾ ਮਨੀਲਾ ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਕਿ ਮਨੀਲਾ ਵਿੱਚ…

ਰੇਲਵੇ ਟ੍ਰੈਕ ਪਾਰ ਕਰਦੇ ਸਮੇਂ ਪਿਓ-ਪੁੱਤ ਦੀ ਹੋਈ ਮੌ+ਤ, ਲਾਈਨਾਂ ਪਾਰ ਕਰਦੇ ਸਮੇਂ ਵਾਪਰਿਆ ਹਾਦਸਾ

ਸਰਹਿੰਦ- ਰਾਜਪੁਰਾ ਮਾਰਗ ‘ਤੇ ਪਿੰਡ ਕੋਟਲਾ ਭਾਈਕਾ ਵਿਖੇ ਰੇਲ ਲਾਈਨਾਂ ਪਾਰ ਕਰਨ ਮੌਕੇ ਪਿੰਡ ਦੇ ਹੀ ਰਹਿਣ ਵਾਲੇ ਹੁਕਮ ਚੰਦ(42) ਅਤੇ ਉਸ ਦੇ ਮਾਸੂਮ ਪੁੱਤਰ ਸਾਹਿਬਜੋਤ ਸਿੰਘ ( 12) ਦੀ…

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਅਰਦਾਸ ਵਾਲੇ ਕਾਊਂਟਰ ਤੋਂ 1 ਲੱਖ ਰੁਪਏ ਚੋਰੀ, 4 ਸ਼ੱਕੀਆਂ ‘ਤੇ ਪਰਚਾ ਦਰਜ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਪਾਸੋਂ ਅਰਦਾਸ ਦੀ ਮਾਇਆ ਇਕੱਤਰ ਕਰਨ ਵਾਲੇ ਕਾਊਂਟਰ ਤੋਂ ਇਕ ਲੱਖ ਰੁਪਏ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਸੱਚਖੰਡ ਸ੍ਰੀ…

ਅੱਠ ਮਹੀਨੇ ਪਹਿਲਾ ਕਨੇਡਾ ਗਏ ਨੌਜ਼ਵਾਨ ਦੀ ਹਾਰਟ ਅਟੈਕ ਨਾਲ ਹੋਈ ਸੀ ਮੌ+ਤ,  ਮ੍ਰਿ+ਤਕ ਦੇਹ ਪਹੁੰਚੀ ਪਿੰਡ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਜ਼ਿਲਾਂ ਤਰਨ ਤਾਰਨ ਦੇ ਪਿੰਡ ਮੀਆਂਵਿੰਡ ਦਾ ਨੌਜਵਾਨ ਹਰਭੇਜ ਸਿੰਘ ਉਮਰ 31 ਸਾਲ ਪੁੱਤਰ ਜੋਗਿੰਦਰ ਸਿੰਘ ਵਾਸੀ ਮੀਆਂਵਿੰਡ ਜੋ ਕਿ ਅੱਠ ਮਹੀਨੇ ਪਹਿਲਾ ਕਨੇਡਾ ਗਿਆ ਸੀ, ਜਿਸ ਦੀ ਹਾਰਟ ਅਟੈਕ…