ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਫਰਵਰੀ: ਆਮ ਆਦਮੀ ਪਾਰਟੀ ਸਦਕਾ ਪੂਰੇ ਦੇਸ਼ ਦੀ ਰਾਜਨੀਤੀ ਵਿੱਚ ਤਬਦੀਲੀ ਆਈ...
punjabxnews
ਫਾਜ਼ਿਲਕਾ 20 ਫਰਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਨੂੰ ਉਤਪਾਦਕ ਕਿਸਾਨਾਂ ਨੂੰ ਉਨਾਂ ਦੇ ਫਸਲੀ ਉਤਪਾਦਨ ਦੇ ਮੰਡੀਕਰਨ ਵਿੱਚ ਸਹਾਇਤਾ ਦੀ ਲੜੀ ਤਹਿਤ ਮਿਡ ਡੇ ਮੀਲ ਵਿੱਚ ਵਿਦਿਆਰਥੀਆਂ ਨੂੰ ਕਿਨੂੰ ਦੇਣ ਦੇ ਕੀਤੇ ਗਏ ਫੈਸਲੇ ਦੇ ਮੱਦੇ ਨਜ਼ਰ ਪੰਜਾਬ ਅਗਰੋ ਵੱਲੋਂ ਲਗਾਤਾਰ ਕਿਸਾਨਾਂ ਤੋਂ ਕਿੰਨੂ ਦੀ ਖਰੀਦ ਕਰਕੇ ਵੱਖ-ਵੱਖ ਜ਼ਿਲਿਆਂ ਵਿੱਚ ਸਕੂਲਾਂ ਤੱਕ ਕਿੰਨੂ ਭੇਜਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਸੋਮਵਾਰ ਲਈ ਇਥੋਂ ਪਿਛਲੇ ਦਿਨੀ ਕਿੰਨੂੰ ਭੇਜਿਆ ਗਿਆ ਸੀ ਜੋ ਕਿ ਫਿਰੋਜ਼ਪੁਰ, ਫਰੀਦਕੋਟ, ਕਪੂਰਥਲਾ, ਬਰਨਾਲਾ, ਤਰਨ ਤਾਰਨ ਅਤੇ ਅੰਮ੍ਰਿਤਸਰ ਜ਼ਿਲਿਆਂ ਵਿੱਚ ਸੋਮਵਾਰ ਨੂੰ ਕਿੰਨੂ ਵੰਡਿਆ ਗਿਆ ਸੀ । ਇਸੇ ਤਰ੍ਹਾਂ ਅੱਜ ਮੰਗਲਵਾਰ ਨੂੰ ਜ਼ਿਲ੍ਹਾ ਲੁਧਿਆਣਾ, ਜਲੰਧਰ, ਫਤਿਹਗੜ੍ਹ ਸਾਹਿਬ,ਪਠਾਨਕੋਟ ਅਤੇ ਐਸਬੀਐਸ ਨਗਰ ਦੇ ਸਕੂਲਾਂ ਲਈ ਕਿੰਨੂ ਭੇਜਿਆ ਗਿਆ ਹੈ ਜੋ ਕਿ ਅੱਜ ਇਹਨਾਂ ਜ਼ਿਲ੍ਹਿਆਂ ਵਿੱਚ ਵਿਦਿਆਰਥੀਆਂ ਨੂੰ ਵੰਡਿਆ ਗਿਆ। ਇਸੇ ਤਰ੍ਹਾਂ ਸਾਰੇ ਪੰਜਾਬ ਨੂੰ ਵੱਖ-ਵੱਖ ਜੋਨਾਂ ਵਿੱਚ ਵੰਡ ਕੇ ਰੋਜ਼ਾਨਾ ਆਧਾਰ ਤੇ ਵੱਖ-ਵੱਖ ਜ਼ਿਲਿਆਂ ਨੂੰ ਕਿੰਨੂ ਦੀ ਸਪਲਾਈ ਕੀਤੀ ਜਾ ਰਹੀ ਹੈ। ਇਸ ਮੌਕੇ ਪੰਜਾਬ ਐਗਰੋ ਦੇ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਐਗਰੋ ਵੱਲੋਂ ਲਗਾਤਾਰ ਕਿਸਾਨਾਂ ਤੋਂ ਖਰੀਦ ਕੀਤੀ ਜਾ ਰਹੀ ਹੈ। ਉਹਨਾਂ ਨੇ ਦੱਸਿਆ ਕਿ ਪੰਜਾਬ ਐਗਰੋ ਵੱਲੋਂ ਕਿਸਾਨਾਂ ਦੀ ਮੰਗ ਅਨੁਸਾਰ ਇਹ ਖਰੀਦ ਸ਼ੁਰੂ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਉਨਾਂ ਦੀ ਫਸਲ ਦਾ ਭਰਪੂਰ ਲਾਭ ਮਿਲ ਸਕੇ। ਸਰਕਾਰ ਤੇ ਇਸ ਫੈਸਲੇ ਦਾ ਕਿੰਨੂ ਬਾਗਬਾਨ ਸਵਾਗਤ ਕਰ ਰਹੇ ਹਨ। ਪਿੰਡ ਦੌਲਤਪੁਰਾ ਦੇ ਕਿਸਾਨ ਗੁਰਦੇਵ ਸਿੰਘ ਅਤੇ ਪਿੰਡ ਦੀਵਾਨ ਖੇੜਾ ਦੇ ਕਿਸਾਨ ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਸਨੇ ਆਪਣਾ ਕਿਨੂੰ 15 ਰੁਪਏ ਕਿਲੋ ਦੇ ਹਿਸਾਬ ਨਾਲ ਪੰਜਾਬ ਐਗਰੋ ਨੂੰ ਦਿੱਤਾ ਹੈ। ਜਦਕਿ ਬਾਜ਼ਾਰ ਵਿੱਚ ਇਸ ਤੋਂ ਘੱਟ ਕੀਮਤ ਮਿਲ ਰਹੀ ਸੀ। ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨ ਹਿੱਤ ਵਿੱਚ ਲਏ ਇਸ ਵੱਡੇ ਫੈਸਲੇ ਲਈ ਸਰਕਾਰ ਦਾ ਧੰਨਵਾਦ ਕੀਤਾ।
ਅਬੋਹਰ 20 ਫਰਵਰੀ 2024….. ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ ਹੇਠ ਪਸ਼ੂ ਪਾਲਣ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ 20 ਫਰਵਰੀ 2024: ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ‘ਆਪ ਦੀ ਸਰਕਾਰ ਆਪ...
ਖੰਨਾ/ਲੁਧਿਆਣਾ, 20 ਫਰਵਰੀ (000) – ਅਲਿਮਕੋ ਵੱਲੋਂ ਸਿਵਲ ਹਸਪਤਾਲ, ਖੰਨਾ ਵਿਖੇ ਦਿਵਿਆਂਗਜਨਾਂ ਨੂੰ ਬਣਾਉਟੀ ਅੰਗ ਪ੍ਰਦਾਨ ਕਰਨ...
ਬਠਿੰਡਾ, 20 ਫਰਵਰੀ : ਜ਼ਿਲ੍ਹੇ ਅਧੀਨ ਚ ਚੱਲ ਰਹੇ ਵਿਕਾਸ ਕਾਰਜਾਂ ਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਇਨ੍ਹਾਂ...
ਬਠਿੰਡਾ 20 ਫਰਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬਾ ਸਰਕਾਰ ਵਚਨਬੱਧ...
ਫਰੀਦਕੋਟ 20 ਫਰਵਰੀ 2024 ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ ਤਹਿਤ 2000/- ਦੀ 16ਵੀਂ ਕਿਸ਼ਤ ਫਰਵਰੀ ਦੇ ਅਖੀਰ...
ਫਾਜ਼ਿਲਕਾ 20 ਫਰਵਰੀਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ...
ਫ਼ਰੀਦਕੋਟ 20 ਫ਼ਰਵਰੀ,2024 ਮਹੰਤ ਸ਼ੇਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਪਿੰਡ ਗੋਲੇਵਾਲਾ ਵਿਖੇ 8ਵੇਂ ਕਬੱਡੀ ਕੱਪ ਦਾ...
ਫਾਜਿਲਕਾ 20 ਫਰਵਰੀ ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ 23 ਤੋਂ 29 ਫਰਵਰੀ ਤੱਕ ਸ਼੍ਰੀ ਅੰਮ੍ਰਿਤਸਰ ਵਿਖੇ ਰੰਗਲਾ ਪੰਜਾਬ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੰਦਿਆਂ ਦੱਸਿਆ ਕਿ ਰਾਜ ਭਰ ਦੇ ਲੋਕਾਂ ਨੂੰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਅਮਿਤ ਢਾਕਾ ਵੱਲੋਂ ਇਸ ਰੰਗਲਾ ਪੰਜਾਬ ਫੈਸਟੀਵਲ ਵਿੱਚ ਭਾਗ ਲੈਣ ਦਾ ਸੱਦਾ ਦਿੱਤਾ ਗਿਆ ਹੈ। ਇਸ ਫੈਸਟੀਵਲ ਵਿੱਚ ਪੰਜਾਬ ਦੀ ਕਲਾ ਅਤੇ ਵਿਰਾਸਤ ਦੇ ਵੱਖ-ਵੱਖ ਰੰਗ ਵੇਖਣ ਨੂੰ ਮਿਲਣਗੇ।
ਸ਼੍ਰੀ ਮੁਕਤਸਰ ਸਾਹਿਬ, 20 ਫਰਵਰੀ 2013 ਬੈਚ ਦੇ ਆਈ.ਏ.ਐਸ. ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ...
ਫਰੀਦਕੋਟ 20 ਫਰਵਰੀ 2024 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਸੰਧਵਾਂ ਵਿਖੇ 1954 ਤੋਂ ਹੋਂਦ ਵਿੱਚ ਆਈ...
ਚੰਡੀਗੜ੍ਹ, 19 ਫਰਵਰੀ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ...
ਚੰਡੀਗੜ੍ਹ, 19 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ...
ਚੰਡੀਗੜ੍ਹ, 19 ਫਰਵਰੀ: ਪੰਜਾਬ ਦੇ ਮੁੱਖ ਚੋਣ ਅਫਸਰ ਦੇ ਦਫਤਰ ਵੱਲੋਂ ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਨੂੰ ‘ਸਟੇਟ...
ਸ੍ਰੀ ਮੁਕਤਸਰ ਸਾਹਿਬ, 19 ਫਰਵਰੀ: ਡਾ. ਨਵਜੋਤ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਆਮ ਆਦਮੀ ਕਲੀਨਿਕ ਕੋਟਭਾਈ...
ਪੀ.ਐਸ.ਆਰ.ਐਲ.ਐਮ. ਸਕੀਮ ਅਧੀਨ ਕੰਮ ਕਰ ਰਹੀਆਂ ਬੀ.ਸੀ.(ਬਿਜਨਸ ਕੌਰਸਪੌਂਡੇਂਟ) ਸਖੀਆਂ ਦੀ ਇੱਕ ਰੋਜਾ ਟ੍ਰੇਨਿੰਗ ਕਰਵਾਈ ਗਈ
ਪੀ.ਐਸ.ਆਰ.ਐਲ.ਐਮ. ਸਕੀਮ ਅਧੀਨ ਕੰਮ ਕਰ ਰਹੀਆਂ ਬੀ.ਸੀ.(ਬਿਜਨਸ ਕੌਰਸਪੌਂਡੇਂਟ) ਸਖੀਆਂ ਦੀ ਇੱਕ ਰੋਜਾ ਟ੍ਰੇਨਿੰਗ ਕਰਵਾਈ ਗਈ
ਫ਼ਰੀਦਕੋਟ 19 ਫ਼ਰਵਰੀ,2024 ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋੜਵੰਦ ਅਤੇ ਗਰੀਬ ਔਰਤਾਂ ਨੂੰ ਕਿੱਤਾਮੁਖੀ ਬਣਾਉਣ ਦਾ ਨਿਵੇਕਲਾ...
ਮੋਗਾ, 19 ਫਰਵਰੀ – ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ...
ਕੋਟਕਪੂਰਾ 19 ਫ਼ਰਵਰੀ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਨੰਗਲ ਵਿਖੇ 14...
