ਚੰਡੀਗੜ੍ਹ, 22 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਮਾਲ ਹਲਕਾ ਜੋਧਪੁਰ...
punjabxnews
ਮਾਨਸਾ, 22 ਮਾਰਚ:ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਮਾਨਸਾ ਸ੍ਰ...
ਫਾਜ਼ਿਲਕਾ 22 ਮਾਰਚਫਾਜ਼ਿਲਕਾ ਦੇ ਵਧੀਕ ਜ਼ਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਰਾਕੇਸ਼ ਕੁਮਾਰ ਪੋਪਲੀ...
ਫਾਜਿ਼ਲਕਾ, 22 ਮਾਰਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਅਰਚਨਾ ਪੁਰੀ ਜੀ ਨੇ ਅੱਜ ਸਬ-ਜੇਲ੍ਹ ਫਾਜ਼ਿਲਕਾ ਦਾ...
ਬਠਿੰਡਾ, 22 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ 92-ਬਠਿੰਡਾ (ਸ਼ਹਿਰੀ) ਦੇ ਏਆਰਓ ਮੈਡਮ ਇਨਾਯਤ...
ਫ਼ਰੀਦਕੋਟ 22 ਮਾਰਚ,2024 ਜਿਲਾ ਸਿਹਤ ਵਿਭਾਗ ਫਰੀਦਕੋਟ ਵੱਲੋ ਸਿਵਲ ਸਰਜਨ ਡਾ ਮਨਿੰਦਰਪਾਲ ਦੀ ਪ੍ਰਧਾਨਗੀ ਹੇਠ ਨਵ-ਜਨਮੇ ਬੱਚਿਆਂ...
ਬਠਿੰਡਾ, 22 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਰੱਖਿਆ ਮੰਤਰਾਲਾ, ਭਾਰਤ ਸਰਕਾਰ ਦੇ ਪੱਤਰ ਨੰਬਰ ਰਾਹੀਂ ਸਾਰੇ ਏਅਰ ਫੋਰਸ ਸਟੇਸ਼ਨ ਅਤੇ ਯੂਨਿਟ...
ਬਠਿੰਡਾ, 22 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ...
ਚੰਡੀਗੜ੍ਹ, 22 ਮਾਰਚ: ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ...
ਫਾਜਿਲਕਾ 22 ਮਾਰਚ ਡਾ ਚੰਦਰ ਸ਼ੇਖਰ ਸਿਵਲ ਸਰਜਨ ਫ਼ਾਜ਼ਿਲਕਾ ਜੀ ਦੇ ਹੁਕਮਾਂ ਅਨੁਸਾਰ ਡਾ ਕਵਿਤਾ ਜ਼ਿਲ੍ਹਾ ਪਰਿਵਾਰ...
ਬਠਿੰਡਾ, 22 ਮਾਰਚ : ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ–ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਫ਼ਸਰ ਡਾ ਬਲਜਿੰਦਰ ਸਿੰਘ ਦੀ ਯੋਗ...
ਮਲੋਟ / ਸ੍ਰੀ ਮੁਕਤਸਰ ਸਾਹਿਬ 22 ਮਾਰਚ ਵਣ ਮੰਡਲ ਅਫਸਰ ਵਿਸਥਾਰ ਸ਼੍ਰੀ ਪਵਨ ਸ਼੍ਰੀਧਰ ਦੀ...
ਲੁਧਿਆਣਾ, 22 ਮਾਰਚ (000) – ਜ਼ਿਲ੍ਹਾ ਪ੍ਰਸ਼ਾਸ਼ਨ ਲੁਧਿਆਣਾ ਵੱਲੋਂ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ...
ਚੰਡੀਗੜ੍ਹ, 22 ਮਾਰਚ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ...
ਚੰਡੀਗੜ੍ਹ, 22 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ...
ਚੰਡੀਗੜ੍ਹ, 21 ਮਾਰਚ ਪੰਜਾਬ ਦੇ ਵਿੱਤ ਵਿਭਾਗ ਨੇ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਦੇ ਸਹਾਇਕ ਖਜ਼ਾਨਚੀ ਮੁਨੀਸ਼ ਕੁਮਾਰ...
ਅੰਮ੍ਰਿਤਸਰ, 21 ਮਾਰਚ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਮੁਨੀਸ਼ ਕੁਮਾਰ, ਸਹਾਇਕ ਖਜ਼ਾਨਾ ਅਫਸਰ (ਏ.ਟੀ.ਓ), ਅੰਮ੍ਰਿਤਸਰ ਨੂੰ ਇੱਕ ਪੈਨਸ਼ਨ ਕੇਸ ਪਾਸ ਕਰਨ ਦੇ ਇਵਜ਼ ’ਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਰੇਸ਼ ਡੋਗਰਾ ਵਾਸੀ ਬਜ਼ਾਰ ਨਰਸਿੰਘ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਏ.ਟੀ.ਓ. ਉਸ ਦਾ ਪੈਨਸ਼ਨ ਕੇਸ ਪਾਸ ਕਰਾਉਣ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਟਰੈਪ ਲਗਾ ਕੇ ਦੋਸ਼ੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।
ਅੰਮ੍ਰਿਤਸਰ 21 ਮਾਰਚ ਮੇਜਰ ਜਨਰਲ ਮਨਜੀਤ ਸਿੰਘ ਮੋਖਾ, ਸੈਨਾ ਮੈਡਲ, ਐਡੀਸ਼ਨਲ ਡਾਇਰੈਕਟਰ ਜਨਰਲ ਐਨਸੀਸੀ ਪੰਜਾਬ,ਹਰਿਆਣਾ, ਹਿਮਾਚਲ ਅਤੇ...
ਚੰਡੀਗੜ੍ਹ, 21 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ...
ਸਰਦੂਲਗੜ੍ਹ/ਮਾਨਸਾ, 21 ਮਾਰਚ:ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਸਹਾਇਕ...