ਚੰਡੀਗੜ੍ਹ, 1 ਫਰਵਰੀ 2026: ਪੰਜਾਬ ਦੇ ਲੋਕ ਨਿਰਮਾਣ ਹਰਭਜਨ ਸਿੰਘ ਈ.ਟੀ.ਓ. ਨੇ ਕੇਂਦਰੀ ਬਜਟ 2026 ਵਿੱਚ ਪੰਜਾਬ...
punjabxnews
ਚੰਡੀਗੜ੍ਹ 1 ਫਰਵਰੀ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਬਜਟ ’ਤੇ ਪ੍ਰਤੀਕਿਰਿਆ ਦਿੰਦਿਆਂ...
ਲੁਧਿਆਣਾ, 1 ਫਰਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੇ ਹਲਵਾਰਾ ਅੰਤਰਰਾਸ਼ਟਰੀ...
ਅਜਨਾਲਾ, 1 ਫਰਵਰੀ- ਮੁੱਖ ਮੰਤਰੀ ਪੰਜਾਬ ਨੇ 19 ਜਨਵਰੀ ਨੂੰ ਭਾਰਤ ਪਾਕਿਸਤਾਨ ਸਰਹੱਦ ਨਾਲ ਲੱਗਦੇ ਇਸ ਸਰਹੱਦੀ ਖੇਤਰ...
ਗੜ੍ਹਸ਼ੰਕਰ/ਹੁਸ਼ਿਆਰਪੁਰ, 1 ਫਰਵਰੀ: ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ 4 ਤੋਂ 6 ਫਰਵਰੀ ਤੱਕ...
ਚੰਡੀਗੜ, 1 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’...
ਨੰਗਲ 1 ਫਰਵਰੀ: ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗਪੰਜਾਬ ਨੇ...
ਸ੍ਰੀ ਅਨੰਦਪੁਰ ਸਾਹਿਬ 1 ਫਰਵਰੀ: ਭਗਤ ਰਵੀਦਾਸ ਜੀ ਨੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ, ਭਗਤ ਜੀ ਨੇ ਸਮਾਜ ਵਿੱਚ ਫੈਲੀਆਂ ਬੁਰਾਈਆਂ...
ਫਾਜਿਲਕਾ 1 ਫਰਵਰੀਸ਼੍ਰੀ ਗੁਰੂ ਰਵਿਦਾਸ ਮਹਾਰਾਜ ਜਯੰਤੀ ਮੌਕੇ ਸੰਸਥਾ ਵੱਲੋਂ ਕਢੇ ਗਏ ਨਗਰ ਕੀਰਤਨ ਵਿੱਚ ਫਾਜਿਲਕਾ ਦੇ...
ਮੂਨਕ/ਲਹਿਰਾ, 01 ਫਰਵਰੀ ਹਲਕਾ ਲਹਿਰਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਪਿੰਡ...
ਕੋਟਕਪੂਰਾ 1 ਫ਼ਰਵਰੀ, 2026 () ਪਿੰਡ ਵਾੜਾ ਦਰਾਕਾ ਵਿਖੇ 8 ਲੱਖ ਰੁਪਏ ਦੀ ਲਾਗਤ ਨਾਲ ਧਰਮਸ਼ਾਲਾ ਦੀ...
ਗੈਂਗਸਟਰਾਂ ‘ਤੇ ਵਾਰ’ ਦਾ 12ਵਾਂ ਦਿਨ: ਪੰਜਾਬ ਪੁਲਿਸ ਨੇ 727 ਥਾਵਾਂ ‘ਤੇ ਕੀਤੀ ਛਾਪੇਮਾਰੀ; 5 ਹਥਿਆਰਾਂ ਸਮੇਤ 192 ਕਾਬੂ
ਗੈਂਗਸਟਰਾਂ ‘ਤੇ ਵਾਰ’ ਦਾ 12ਵਾਂ ਦਿਨ: ਪੰਜਾਬ ਪੁਲਿਸ ਨੇ 727 ਥਾਵਾਂ ‘ਤੇ ਕੀਤੀ ਛਾਪੇਮਾਰੀ; 5 ਹਥਿਆਰਾਂ ਸਮੇਤ 192 ਕਾਬੂ
ਚੰਡੀਗੜ੍ਹ, 31 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ...
ਚੰਡੀਗੜ੍ਹ, 31 ਜਨਵਰੀ: ਪੰਜਾਬ ਦੇ ਛੋਟੇ ਅਤੇ ਹਾਸ਼ੀਏ ਉੱਤੇ ਧੱਕੇ ਕਿਸਾਨਾਂ ਲਈ ਖੇਤੀਬਾੜੀ ਨੂੰ ਵਿਹਾਰਕ ਅਤੇ ਲਾਭਦਾਇਕ...
ਚੰਡੀਗੜ੍ਹ, 31 ਜਨਵਰੀ:ਵਡੋਦਰਾ ਦੀ ਪਾਰੁਲ ਯੂਨੀਵਰਸਿਟੀ ਤੋਂ ਬੀ.ਐਸ.ਸੀ. ਐਗਰੀਕਲਚਰ (ਆਨਰਜ਼), ਐਮ.ਐਸ.ਸੀ. ਐਗਰੀਕਲਚਰ ਅਤੇ ਬੀ.ਐਸ.ਸੀ. (ਫੂਡ ਟੈਕ) ਦੇ...
ਚੰਡੀਗੜ੍ਹ 31 ਜਨਵਰੀ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਪ੍ਰਧਾਨ...
ਅੰਮ੍ਰਿਤਸਰ, 31 ਜਨਵਰੀ, 2026: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ...
ਗ੍ਰਹਿ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਡੀ.ਜੀ.ਪੀ ਪੰਜਾਬ ਹੋਮ ਗਾਰਡਜ ਸੰਜੀਵ ਕਾਲੜਾ ਦੀ ਰਹਿਨੁਮਾਈ...
ਫਾਜ਼ਿਲਕਾ 31 ਜਨਵਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਟੈਕਨਾਲੋਜੀ ਨਾਲ ਜੋੜਨ ਅਤੇ ਨਵੀਆਂ ਖੋਜਾਂ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਨਾਲ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਇੱਕ ਗਰੁੱਪ ਦਾ ਗ੍ਰੇਸ ਇੰਡੀਆ ਐਗਰੀ ਐਕਸਪੋ–2026 ਲਈ ਦੌਰਾ ਕਰਵਾਇਆ ਗਿਆ। ਇਹ ਦੌਰਾ ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਸ੍ਰੀਮਤੀ ਹਰਪ੍ਰੀਤਪਾਲ ਕੌਰ ਜੀ ਦੀ ਦੇਖਰੇਖ ਅਤੇ ਮਾਰਗਦਰਸ਼ਨ ਹੇਠ ਸਫਲਤਾਪੂਰਨ ਹੋਇਆ। ਇਸ ਐਗਰੀ ਐਕਸਪੋ ਵਿੱਚ ਦੇਸ਼ ਭਰ ਤੋਂ ਖੇਤੀਬਾੜੀ ਨਾਲ ਜੁੜੀਆਂ ਪ੍ਰਮੁੱਖ ਕੰਪਨੀਆਂ ਅਤੇ ਸੰਸਥਾਵਾਂ ਵੱਲੋਂ ਆਧੁਨਿਕ ਖੇਤੀਬਾੜੀ ਮਸ਼ੀਨਰੀ, ਉੱਚ ਗੁਣਵੱਤਾ ਵਾਲੇ ਬੀਜ, ਖਾਦਾਂ, ਕੀਟਨਾਸ਼ਕ, ਫਸਲ ਸੁਰੱਖਿਆ ਉਪਕਰਣ, ਡ੍ਰਿਪ ਅਤੇ ਸਪ੍ਰਿੰਕਲਰ ਸਿੰਚਾਈ ਪ੍ਰਣਾਲੀਆਂ, ਮਿੱਟੀ ਸਿਹਤ ਸੁਧਾਰ ਟੈਕਨਾਲੋਜੀ ਅਤੇ ਡਿਜ਼ਿਟਲ ਖੇਤੀਬਾੜੀ ਨਾਲ ਸੰਬੰਧਿਤ ਨਵੇ ਉਪਰਾਲੇ ਪ੍ਰਦਰਸ਼ਿਤ ਕੀਤੇ ਗਏ। ਦੌਰੇ ਦੌਰਾਨ ਕਿਸਾਨਾਂ ਨੇ ਵੱਖ-ਵੱਖ ਸਟਾਲਾਂ ‘ਤੇ ਮੌਜੂਦ ਵਿਸ਼ੇਸ਼ਗਿਆਂ ਨਾਲ ਸੰਵਾਦ ਕਰਕੇ ਫਸਲਾਂ ਦੀ ਉਪਜ ਵਧਾਉਣ, ਲਾਗਤ ਘਟਾਉਣ, ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਖੇਤੀ ਨੂੰ ਲਾਭਕਾਰੀ ਬਣਾਉਣ ਸੰਬੰਧੀ ਵਿਸਤ੍ਰਿਤ ਜਾਣਕਾਰੀ ਹਾਸਲ ਕੀਤੀ। ਕਿਸਾਨਾਂ ਨੂੰ ਮਕੈਨਾਈਜ਼ਡ ਖੇਤੀ, ਪ੍ਰਿਸੀਜ਼ਨ ਫਾਰਮਿੰਗ, ਫਸਲ ਅਵਸ਼ੇਸ਼ ਪ੍ਰਬੰਧਨ ਅਤੇ ਮੌਸਮੀ ਤਬਦੀਲੀ ਦੇ ਮੱਦੇਨਜ਼ਰ ਖੇਤੀ ਦੇ ਨਵੇਂ ਢੰਗਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਮੁੱਖ ਖੇਤੀਬਾੜੀ ਅਫ਼ਸਰ ਸ੍ਰੀਮਤੀ ਹਰਪ੍ਰੀਤਪਾਲ ਕੌਰ ਜੀ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਖੇਤੀ ਨੂੰ ਟਿਕਾਊ ਅਤੇ ਲਾਭਕਾਰੀ ਬਣਾਉਣ ਲਈ ਨਵੀਂ ਟੈਕਨਾਲੋਜੀ ਅਤੇ ਵਿਗਿਆਨਕ ਤਰੀਕਿਆਂ ਨੂੰ ਅਪਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਐਗਰੀ ਐਕਸਪੋ ਦੌਰਾਨ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਖੇਤਾਂ ਵਿੱਚ ਅਮਲ ਵਿੱਚ ਲਿਆ ਕੇ ਪੈਦਾਵਾਰ ਵਧਾਈ ਜਾਵੇ ਅਤੇ ਖੇਤੀ ਦੀ ਲਾਗਤ ਘਟਾਈ ਜਾਵੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਨਾਲ ਜੋੜਨ ਲਈ ਇਸ ਤਰ੍ਹਾਂ ਦੇ ਦੌਰੇ ਅਤੇ ਪ੍ਰੋਗਰਾਮ ਲਗਾਤਾਰ ਕਰਵਾਏ ਜਾ ਰਹੇ ਹਨ, ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕੀਤਾ ਜਾ ਸਕੇ। ਕਿਸਾਨਾਂ ਨੇ ਇਸ ਦੌਰੇ ਨੂੰ ਬਹੁਤ ਹੀ ਲਾਭਦਾਇਕ ਅਤੇ ਜਾਣਕਾਰੀਪੂਰਕ ਦੱਸਦੇ ਹੋਏ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਖੇਤੀਬਾੜੀ ਵਿੱਚ ਆ ਰਹੀਆਂ ਨਵੀਆਂ ਤਕਨੀਕਾਂ ਪ੍ਰਤੱਖ ਜਾਣਕਾਰੀ ਮਿਲੀ ਹੈ। ਉਨ੍ਹਾਂ ਨੇ ਖੇਤੀਬਾੜੀ ਵਿਭਾਗ, ਪੰਜਾਬ ਅਤੇ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਸ੍ਰੀਮਤੀ ਹਰਪ੍ਰੀਤਪਾਲ ਕੌਰ ਜੀ ਦਾ ਇਸ ਸਫਲ ਦੌਰੇ ਲਈ ਧੰਨਵਾਦ ਪ੍ਰਗਟ ਕੀਤਾ।
ਕੀਰਤਪੁਰ ਸਾਹਿਬ 31 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ...
ਬਰਨਾਲਾ, 31 ਜਨਵਰੀ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ...
