ਚੰਡੀਗੜ੍ਹ, 22 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੈਂਗਸਟਰਾਂ ਵਿਰੁੱਧ ਚਲਾਈ ਗਈ ਫ਼ੈਸਲਾਕੁੰਨ ਅਤੇ ਨਿਰੰਤਰ ਜੰਗ...
punjabxnews
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ), 22 ਜਨਵਰੀ:ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਦੇ...
ਚੰਡੀਗੜ੍ਹ, 22 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ...
ਚੰਡੀਗੜ੍ਹ 22 ਜਨਵਰੀ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੇ ਦੱਸਿਆ...
ਚੰਡੀਗੜ੍ਹ, 22 ਜਨਵਰੀ: ਸਾਲ 2025 ਦੇ ਸ਼ੁਰੂ ਤੱਕ ਰਜਿਸਟਰਡ ਹੋਏ ਲਗਭਗ 991 ਮਿਲੀਅਨ ਵੋਟਰਾਂ ਦੇ ਨਾਲ ਭਾਰਤ...
ਮਾਲੇਰਕੋਟਲਾ, 22 ਜਨਵਰੀ: ਜ਼ਿਲ੍ਹਾ ਟਰਾਂਸਪੋਰਟ ਵਿਭਾਗ ਮਾਲੇਰਕੋਟਲਾ ਵੱਲੋਂ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ-2026 ਦੇ ਤਹਿਤ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਖੇਤਰੀ ਟਰਾਂਸਪੋਰਟ ਅਫਸਰ ਕਮ ਐਸ.ਡੀ.ਐਮ ਗੁਰਮੀਤ ਕੁਮਾਰ ਬਾਂਸਲ ਦੀ ਅਗਵਾਈ ਹੇਠ ਮਾਲੇਰਕੋਟਲਾ-ਸੰਗਰੂਰ ਰੋਡ ’ਤੇ ਜ਼ਿਲ੍ਹਾ ਟਰੈਫਿਕ ਪੁਲਿਸ ਦੇ ਸਹਿਯੋਗ ਨਾਲ ਟੂਰਿਸਟ ਬੱਸਾਂ, ਓਵਰਲੋਡ ਅਤੇ ਹੋਰ ਹੈਵੀ ਵਾਹਨਾਂ ਦੀ ਵਿਸ਼ੇਸ਼ ਰਾਤਰੀ ਚੈਕਿੰਗ ਕੀਤੀ ਗਈ। ਖੇਤਰੀ ਟਰਾਂਸਪੋਰਟ ਅਫਸਰ ਗੁਰਮੀਤ ਕੁਮਾਰ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਦੇ 19 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ ਕਰੀਬ 4 ਲੱਖ 45 ਹਜ਼ਾਰ ਰੁਪਏ ਜੁਰਮਾਨਾ ਵਜੋਂ ਵਸੂਲਿਆ ਗਿਆ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਜਾਗਰੂਕਤਾ ਮਹੀਨੇ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਸਚੇਤ ਕਰਨਾ ਅਤੇ ਸੜਕੀ ਹਾਦਸਿਆਂ ਨੂੰ ਘੱਟ ਤੋਂ ਘੱਟ ਕਰਨਾ ਹੈ।ਆਵਾਜਾਈ ਨਿਯਮਾਂ ਦੀ ਪਾਲਣਾ ਨਾ ਕੇਵਲ ਵਾਹਨ ਚਾਲਕਾਂ ਦੀ ਸੁਰੱਖਿਆ ਯਕੀਨੀ ਬਣਾਉਂਦੀ ਹੈ, ਸਗੋਂ ਹੋਰ ਰਾਹਗੀਰਾਂ ਦੀ ਜਾਨ-ਮਾਲ ਦੀ ਰੱਖਿਆ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਦੱਸਿਆ ਕਿ ਧੁੰਦ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਡਰਾਈਵਰਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ, ਵਾਹਨਾਂ ਦੀਆਂ ਲਾਈਟਾਂ ਅਤੇ ਰਿਫਲੈਕਟਰ ਠੀਕ ਹਾਲਤ ਵਿੱਚ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਟਰੈਕਟਰ-ਟਰਾਲੀਆਂ, ਟਰੱਕਾਂ, ਕਾਰਾਂ ਅਤੇ ਹੋਰ ਵਾਹਨਾਂ ’ਤੇ ਰਿਫਲੈਕਟਰ ਵੀ ਲਗਾਏ ਜਾ ਰਹੇ ਹਨ ਤਾਂ ਜੋ ਦੁਰਘਟਨਾਵਾਂ ਤੋਂ ਬਚਾਅ ਕੀਤਾ ਜਾ ਸਕੇ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਟਰੱਕ ਯੂਨੀਅਨਾਂ ਅਤੇ ਟੈਕਸੀ ਸਟੈਂਡਾਂ ’ਤੇ ਜਾ ਕੇ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ...
ਮਾਨਸਾ/ਬੁਢਲਾਡਾ, 22 ਜਨਵਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐੱਸ ਦੇ ਦਿਸ਼ਾ-ਨਿਰਦੇਸ਼ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਖੁਸ਼ਵੀਰ...
ਫਰੀਦਕੋਟ, 22 ਜਨਵਰੀ ( ) ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉੱਚ ਗੁਣਵੱਤਾ ਵਾਲੀਆਂ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ...
ਬਰਨਾਲਾ, 22 ਜਨਵਰੀਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਦੀ ਰਹਿਨੁਮਾਈ...
ਹੁਸ਼ਿਆਰਪੁਰ, 22 ਜਨਵਰੀ : ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ...
ਚੰਡੀਗੜ੍ਹ, 22 ਜਨਵਰੀ : ਭਾਰਤ ਦੇ ਚੋਣ ਕਮਿਸ਼ਨ (ਈ.ਸੀ.ਆਈ.) ਨੇ ਅੱਜ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ...
ਚੰਡੀਗੜ੍ਹ 22 ਜਨਵਰੀ: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਉਦਯੋਗ ਅਤੇ ਅੰਦਰੂਨੀ ਵਪਾਰ...
ਪਾਇਲ, ਖੰਨਾ, ਲੁਧਿਆਣਾ, 21 ਜਨਵਰੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਿਆਨ ਤੋਂ ਬਾਅਦ...
ਤਰਨ ਤਾਰਨ, 21 ਜਨਵਰੀ ( ) – ਅੱਜ ਪੁਲਿਸ ਸਟੇਡੀਅਮ ਤਰਨ ਤਾਰਨ...
ਗੁਰਦਾਸਪੁਰ, 21 ਜਨਵਰੀ ( ) ਸ੍ਰੀ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਜ਼ਿਲਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ...
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ: ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਅੱਜ ਜ਼ਿਲ੍ਹਾ ਸ਼੍ਰੀ...
ਬਰਨਾਲਾ, 21 ਜਨਵਰੀ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਬਰਨਾਲਾ ਡਾ. ਅਮਨ ਕੌਂਸਲ, ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਬਰਨਾਲਾ ਡਾ....
ਮਾਨਸਾ, 21 ਜਨਵਰੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਵਿਆਹ ਰੋਕਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ...
ਮਾਲੇਰਕੋਟਲਾ, 21 ਜਨਵਰੀ:- ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ “ਅਪਰੇਸ਼ਨ ਪ੍ਰਹਾਰ” ਤਹਿਤ ਜਿਲ੍ਹਾ ਪੁਲਿਸ ਮਾਲੇਰਕੋਟਲਾ ਵੱਲੋਂ ਵੱਡੀ ਪੱਧਰ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ 07 ਗਜਟਡ ਅਫਸਰਾਂ ਅਤੇ 149 ਹੋਰ ਪੁਲਿਸ ਕਰਮਚਾਰੀਆਂ ਦੀ ਅਗਵਾਈ ਹੇਠ ਕੁੱਲ 28 ਪੁਲਿਸ ਪਾਰਟੀਆਂ ਬਣਾਈਆਂ ਗਈਆਂ, ਜਿਨ੍ਹਾਂ ਵੱਲੋਂ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਦਰਜ ਮੁਕੱਦਮਿਆਂ ਦੇ 31 ਦੋਸ਼ੀਆਂ ਅਤੇ 01 ਘੋਸ਼ਿਤ ਅਪਰਾਧੀ (ਪੀ.ਓ) ਨੂੰ ਕਾਬੂ ਕਰਕੇ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ 20 ਮਾੜੇ ਅਨਸਰਾਂ (ਹਿਸਟਰੀ ਸੀਟਰਾਂ) ਖਿਲਾਫ ਵੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਜਿਲ੍ਹੇ ਵਿੱਚ ਗੈਂਗਸਟਰਾਂ ਅਤੇ ਅਪਰਾਧੀਆਂ ਲਈ ਕੋਈ ਥਾਂ ਨਹੀਂ ਹੈ ਅਤੇ ਕਿਸੇ ਵੀ ਕੀਮਤ ‘ਤੇ ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਮੁਹਿੰਮਾਂ ਹੋਰ ਤੇਜ਼ੀ ਨਾਲ ਜਾਰੀ ਰਹਿਣਗੀਆਂ ਤਾਂ ਜੋ ਜਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਮਜ਼ਬੂਤ ਬਣਾਇਆ ਜਾ ਸਕੇ। ਉਨ੍ਹਾਂ ਆਮ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਮਾਲੇਰਕੋਟਲਾ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਗੈਂਗਸਟਰਾਂ/ਮਾੜੇ ਅਨਸਰਾਂ ਖਿਲਾਫ ਠੋਸ ਅਤੇ ਨਿਰੰਤਰ ਕਾਰਵਾਈ ਜਾਰੀ ਰਹੇਗੀ।ਇਸ ਮੌਕੇ ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਗੈਂਗਸਟਰਾਂ ਜਾਂ ਅਪਰਾਧੀਆਂ ਸੰਬੰਧੀ ਕੋਈ ਜਾਣਕਾਰੀ ਹੋਵੇ ਤਾਂ ਤੁਰੰਤ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 9394693946 ‘ਤੇ ਸੂਚਨਾ ਦਿੱਤੀ ਜਾਵੇ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਚੰਡੀਗੜ੍ਹ, 21 ਜਨਵਰੀ: 1. 42 ਚੋਣ ਪ੍ਰਬੰਧਨ ਸੰਸਥਾਵਾਂ (ਈ.ਐਮ.ਬੀਜ਼) ਦੇ ਮੁਖੀਆਂ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ...
