· ਸ਼ੱਕੀ ਹਲਚਲ ਦੀ ਤੁਰੰਤ ਸੂਚਨਾ ਲਈ ਹੈਲਪਲਾਈਨ 112 ‘ਤੇ ਸੰਪਰਕ ਕਰਨ ਦੀ ਅਪੀਲ ਮਾਲੇਰਕੋਟਲਾ, 12 ਦਸੰਬਰ – ਆਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ, ਸ਼ਾਂਤੀਪੂਰਨ ਅਤੇ ਸੁਰੱਖਿਅਤ ਮਾਹੌਲ ਵਿੱਚ ਕਰਵਾਉਣ ਲਈ ਮਾਲੇਰਕੋਟਲਾ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ‘ਤੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਮਹੱਤਵਪੂਰਨ ਜਾਣਕਾਰੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਹੋਣ ਜਾ ਰਿਹਾਂ ਹਨ। ਚੋਣ ਪ੍ਰਕਿਰਿਆ ਨੂੰ ਕਿਸੇ ਵੀ ਕਿਸਮ ਦੀ ਰੁਕਾਵਟ ਤੋਂ ਬਚਾਉਣ ਲਈ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ। ਕੋਈ ਵੀ ਹੁੱਲੜਬਾਜ਼ੀ, ਬਦਅਮਨੀ ਜਾਂ ਕਾਨੂੰਨ-ਵਿਰੁੱਧ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸ਼ਰਾਰਤੀ ਤੱਤਾਂ ਵਿਰੁੱਧ ਤੁਰੰਤ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸੀਨੀਅਰ ਕਪਤਾਨ ਪੁਲਿਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ 257 ਪੋਲਿੰਗ ਬੂਥ ਪੋਲਿੰਗ ਸਟੇਸ਼ਨ ਸਥਾਪਿਤ ਹੋਏ ਹਨ, ਜਿੱਥੇ ਪੁਲਿਸ ਟੁਕੜੀਆਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ। ਚੋਣ ਦਿਨ ਦੌਰਾਨ ਪੂਰੀ ਚੌਕਸੀ ਤੇ ਕੜੀ ਮਾਨੀਟਰਿੰਗ ਸਿਸਟਮ ਲਾਗੂ ਰਹੇਗਾ।ਉਨ੍ਹਾਂ ਆਮ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਸ਼ੱਕੀ ਹਲਚਲ, ਕੋਈ ਵੀ ਤਣਾਅਪੂਰਨ ਸਥਿਤੀ ਜਾਂ ਐਮਰਜੈਂਸੀ ਦੇ ਮੌਕੇ ‘ਤੇ ਹੈਲਪਲਾਈਨ 112 ‘ਤੇ ਤੁਰੰਤ ਸੰਪਰਕ ਕੀਤਾ ਜਾਵੇ। ਪ੍ਰੈਸ ਕਾਨਫਰੰਸ ਉਪਰੰਤ, ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹਿਰ ‘ਚ ਸ਼ਾਂਤੀ ਤੇ ਸੁਰੱਖਿਆ ਦਾ ਸੁਨੇਹਾ ਦੇਣ ਲਈ ਵਿਸ਼ੇਸ ਫਲੈਗ ਮਾਰਚ...
punjabxnews
ਫਰੀਦਕੋਟ 12 ਦਸੰਬਰ () ਜਿਲ੍ਹਾ ਮੈਜਿਸਟਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਸੁਰੱਖਿਆ ਸੰਹਿਤਾ 2023 ਦੀ ਧਾਰਾ...
ਰੂਪਨਗਰ, 12 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ ਐਸ ਨਗਰ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ...
ਹੁਸ਼ਿਆਰਪੁਰ, 12 ਦਸੰਬਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਹੁਸ਼ਿਆਰਪੁਰ ਜ਼ਿਲ੍ਹੇ ਨੇ ਨਵਿਆਉਣਯੋਗ...
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ: ਡਾ: ਦੀਪਕ ਭਾਟੀਆ, ਪੀ.ਸੀ.ਐਸ. (2016), ਸਹਾਇਕ ਕਮਿਸ਼ਨਰ ਸਟੇਟ ਟੈਕਸਜ ਲੁਧਿਆਣਾ-1-ਕਮ-ਚੋਣ ਅਬਜ਼ਰਵਰ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀਜ਼...
ਫਾਜ਼ਿਲਕਾ 12 ਦਸੰਬਰਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ...
ਹੁਸ਼ਿਆਰਪੁਰ, 12 ਦਸੰਬਰ :ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਾਲੇ...
ਹੁਸ਼ਿਆਰਪੁਰ, 12 ਦਸੰਬਰ :ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ...
ਚੰਡੀਗੜ੍ਹ, 12 ਦਸੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ...
ਚੰਡੀਗੜ੍ਹ, 12 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਨੂੰ ਨਿਵੇਸ਼ ਅਤੇ ਨਿਰਮਾਣ ਦੇ...
ਚੰਡੀਗੜ੍ਹ, 12 ਦਸੰਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਪੰਜਾਬ ਰਾਜ...
ਚੰਡੀਗੜ੍ਹ, 12 ਦਸੰਬਰ 2025: ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਮਿਤੀ 14.12.2025 ਨੂੰ ਹੋਣ ਜਾ...
ਚੰਡੀਗੜ੍ਹ, 12 ਦਸੰਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਪਾਰਟੀ ਦੇ...
ਧੂਰੀ/ਸੰਗਰੂਰ, 12 ਦਸੰਬਰ: ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਅਤੇ ਮੁੱਖ ਮੰਤਰੀ...
ਸੁਨਾਮ, 12 ਦਸੰਬਰ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ...
ਤਰਨ ਤਾਰਨ, 11 ਦਸੰਬਰ ( ) ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ...
ਜਲੰਧਰ, 11 ਦਸੰਬਰ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵਲੋਂ...
ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 08 ਦਸੰਬਰ: ਜ਼ਿਲਾ ਪੁਲਿਸ ਵੱਲੋਂ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਅਤੇ...
ਚੰਡੀਗੜ੍ਹ 11 ਦਸੰਬਰ 2025: ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ, ਆਬਕਾਰੀ ਕਮਿਸ਼ਨਰ ਪੰਜਾਬ ਜਤਿੰਦਰ ਜੋਰਵਾਲ...
ਚੰਡੀਗੜ੍ਹ, 11 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ...
