June 13, 2026

punjabxnews

ਅਮਰਗੜ੍ਹ/ਮਾਲੇਰਕੋਟਲਾ 6, ਜੂਨ-             ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ “ਪਿੰਡਾਂ ਦਾ ਹਾਲ, ਮੁੱਖ ਮੰਤਰੀ ਦੇ ਨਾਲ” ਪ੍ਰੋਗਰਾਮ ਅਧੀਨ “ਪਿੰਡਾਂ ਦੇ ਪਹਿਰੇਦਾਰਾਂ” ਨਾਲ ਸਮੀਖਿਆ ਮੀਟਿੰਗ ਕਰਕੇ ਨਸ਼ਾ ਰੋਕੂ ਕਾਰਵਾਈਆਂ ਦਾ ਜਾਇਜ਼ਾ ਲਿਆ । ਇਸ ਮੌਕੇ ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਨਿਸਾਰ ਅਹਿਮਦ,ਐਸ.ਡੀ.ਐਮ ਹਰਬੰਸ ਸਿੰਘ,ਚੇਅਰਮੈਨ ਮਾਰਕੀਟ ਕਮੇਟੀ...