ਪੰਜਾਬ ਵਿੱਚ ਪਹਿਲੀ ਵਾਰ ਕਰਵਾਈ ਜਾ ਰਹੀ ਬਿਜ਼ਨਸ ਬਲਾਸਟ ਐਕਸਪੋ ਦੌਰਾਨ ਸਰਕਾਰੀ ਸਕੂਲਾਂ ਦੇ ਨੌਜਵਾਨ ਉੱਦਮੀ ਨਿਵੇਸ਼ਕਾਂ ਸਾਹਮਣੇ ਆਪਣੇ ਨਵੀਨਤਮ ਉਤਪਾਦ ਕਰਨਗੇ ਪੇਸ਼
ਚੰਡੀਗੜ੍ਹ, 4 ਜੁਲਾਈ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਨੌਜਵਾਨਾਂ ਵਿੱਚ ਉੱਦਮਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ. ਰੋਪੜ ਵਿਖੇ ਪਹਿਲੀ…