ਸਵੀਪ ਪ੍ਰੋਜੈਕਟ ਅਧੀਨ ਵੋਟਾਂ ਪ੍ਰਤੀ ਪ੍ਰੇਰਿਤ ਕਰਨ ਲਈ ਪਿੰਡ ਰਾਜਾਂਵਾਲੀ ਵਿਖੇ ਲਗਾਇਆ ਜਾਗਰੁਕਤਾ ਕੈਂਪ

ਅਬੋਹਰ 4 ਅਪ੍ਰੈਲ ਆਗਾਮੀ ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਜਿਲਾ ਚੋਣ ਅਫਸਰ ਡਾ. ਸੇਨੂ ਦੁਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਰਿਟਰਨਿੰਗ ਅਫਸਰ ਬੱਲੂਆਣਾ ਸ. ਅਮਰਿੰਦਰ ਸਿੰਘ ਮੱਲੀ ਏ.ਡੀ.ਸੀ (ਵਿਕਾਸ) ਦੀਆਂ…

50,000 ਰੁਪਏ ਦੀ ਰਿਸ਼ਵਤ ਲੈਂਦਾ ਐਸ.ਐਮ.ਓ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 3 ਅਪ੍ਰੈਲ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਰਕਾਰੀ ਸਿਵਲ ਹਸਪਤਾਲ ਤਰਨਤਾਰਨ ਵਿਖੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ.) ਵਜੋਂ…

ਮਜੀਠਾ ਵਿਧਾਨ ਸਭਾ ਹਲਕੇ ਵਿੱਚ ਕੀਤੀ ਗਈ ਵੋਟਰ ਜਾਗਰੂਕਤਾ ਸਾਈਕਲ ਰੈਲੀ

ਅੰਮ੍ਰਿਤਸਰ 3 ਅਪ੍ਰੈਲ 2024:—-ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗਵਾਈ ਹੇਠ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕ…

ਚੋਣਾਂ ਸਬੰਧੀ ਪ੍ਰਚਾਰ ਸਮੱਗਰੀ ’ਤੇ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪਤਾ ਹੋਣਾ ਲਾਜ਼ਮੀ: ਡਿਪਟੀ ਕਮਿਸ਼ਨਰ

ਅੰਮ੍ਰਿਤਸਰ 3 ਅਪ੍ਰੈਲ 2024:– ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਘਣਸ਼ਾਮ ਥੋਰੀ ਨੇ ਦੱਸਿਆ ਕਿ ਜ਼ਿਲੇ ਵਿਚ ਚੱਲ ਰਹੀਆਂ 62 ਪਿ੍ਰੰਟਿੰਗ ਪੈ੍ਰਸਾਂ ਦੀ ਜਾਂਚ ਪੜਤਾਲ ਕੀਤੀ…

ਨਾਜਾਇਜ਼ ਸ਼ਰਾਬ ਸਬੰਧੀ 79738-67446 ‘ਤੇ ਦਿੱਤੀ ਜਾ ਸਕਦੀ ਹੈ ਸੂਚਨਾ – ਜਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ 3 ਅਪੈ੍ਰਲ 2024–ਆਮ ਵੇਖਣ ਵਿੱਚ ਆਇਆ ਹੈ ਕਿ ਚੋਣਾਂ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵਲੋਂ ਨਾਜਾਇਜ਼ ਸ਼ਰਾਬ ਦੀ ਵਿਕਰੀ ਕੀਤੀ ਜਾਂਦੀ ਹੈ, ਜਿਸ ਨਾਲ ਕਈ ਜਾਨਾਂ ਅਜਾਈ ਚਲੀਆਂ ਜਾਂਦੀਆਂ ਹਨ।…

ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਪੋਸਟਰ ਮੇਕਿੰਗ, ਰੰਗੋਲੀ ਅਤੇ ‘ਮਹਿੰਦੀ’ ਮੁਕਾਬਲੇ ਕਰਵਾਏ ਗਏ

ਲੁਧਿਆਣਾ, 3 ਅਪ੍ਰੈਲ (000) – ਨੌਜਵਾਨਾਂ ਖਾਸ ਕਰਕੇ ਪਹਿਲੀ ਵਾਰ ਵੋਟਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਦੀਆਂ ਵਿੱਦਿਅਕ ਸੰਸਥਾਵਾਂ ਵਿੱਚ ਪੋਸਟਰ ਮੇਕਿੰਗ, ਰੰਗੋਲੀ ਅਤੇ ‘ਮਹਿੰਦੀ’ ਮੁਕਾਬਲੇ…

ਪਿੰਕ ਬੂਥ ਅਤੇ ਦਿਵਿਆਂਗ ਬੂਥਾਂ ਦੀ ਤਰਜ਼ ਤੇ ਪਹਿਲੀ ਵਾਰ ‘ਯੂਥ ਮੈਨੇਜਡ ਬੂਥ’ (ਨੌਜੁਆਨ ਸਟਾਫ਼ ਵੱਲੋਂ ਸੰਚਾਲਿਤ ਬੂਥ) ਬਣਾਏ ਜਾਣਗੇ: ਡੀ ਸੀ ਆਸ਼ਿਕਾ ਜੈਨ 

ਐਸ.ਏ.ਐਸ.ਨਗਰ, 3 ਅਪ੍ਰੈਲ, 2024: ਆਉਣ ਵਾਲੀਆਂ ਲੋਕ ਸਭਾ ਚੋਣਾਂ-2024 ਵਿੱਚ ਨੌਜਵਾਨਾਂ ਖਾਸ ਕਰਕੇ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਨਵੀਂ ਪਹਿਲਕਦਮੀ ਕਰਦੇ ਹੋਏ,…

ਜ਼ਿਲ੍ਹਾ ਫਰੀਦਕੋਟ ਵਿੱਚ ਕਣਕ ਦੀ ਸਰਕਾਰੀ ਖਰੀਦ ਦੇ ਪ੍ਰਬੰਧ ਮੁਕੰਮਲ- ਡਿਪਟੀ ਕਮਿਸ਼ਨਰ

ਫਰੀਦਕੋਟ, 03 ਅਪ੍ਰੈਲ 2024 ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ 01 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ ਅਤੇ ਇਸ ਸਬੰਧੀ ਜ਼ਿਲ੍ਹੇ ਵਿੱਚ ਖਰੀਦ ਪ੍ਰਬੰਧ ਨੇਪਰੇ ਚਾੜ੍ਹੇ ਜਾ ਚੁੱਕੇ ਹਨ। ਇਸ…

ਚੋਣਾਂ ਸਬੰਧੀ ਕਿਸੇ ਵੀ ਜਾਣਕਾਰੀ/ਸ਼ਿਕਾਇਤ ਲਈ 01639-292843 ਤੇ ਕੀਤਾ ਜਾ ਸਕਦਾ ਹੈ ਸੰਪਰਕ- ਜ਼ਿਲ੍ਹਾ ਚੋਣ ਅਫ਼ਸਰ

ਫ਼ਰੀਦਕੋਟ 03 ਅਪ੍ਰੈਲ,2024 ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਚੋਣ ਅਫ਼ਸਰ, ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੋਕ ਸਭਾ ਚੋਣਾਂ-2024 ਸਬੰਧੀ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ। ਉਨ੍ਹਾਂ ਕਿਹਾ…

ਇੰਡਸਟਰੀ ਵਿਜਟ ਐਸ ਪੀ ਐਸੋਸੀਏਟਸ ਵਿੱਚ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਮੋਗਾ, 3 ਅਪ੍ਰੈਲ –ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ ਜਨਰਲ ਸ੍ਰੀਮਤੀ ਸ਼ੁਭੀ ਆਂਗਰਾ ਦੀ ਯੋਗ ਅਗਵਾਈ ਹੇਠ ਚਲਾਏ ਜਾ ਰਹੇ ਸਵੀਪ ਪ੍ਰੋਗਰਾਮ ਤਹਿਤ ਮੋਗਾ ਜ਼ਿਲ੍ਹੇ ਦੀ ਸਵੀਪ…