ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਜਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਕੀਤਾ ਫਲੈਗ ਮਾਰਚ
ਬਠਿੰਡਾ, 1 ਅਪ੍ਰੈਲ – ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਜਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਤੇ ਐੱਸ.ਐੱਸ.ਪੀ…