June 12, 2026

punjabxnews

ਹੁਸ਼ਿਆਰਪੁਰ, 14 ਫਰਵਰੀ :                 ਨੇਚਰ ਫੈਸਟ ਹੁਸ਼ਿਆਰਪੁਰ ਦੇ ਦੂਜੇ ਦਿਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਾਜਵੰਤੀ ਸਪੋਰਟਸ ਸਟੇਡੀਅਮ ਵਿਖੇ ਪਹੁੰਚ ਕੇ ਖਰੀਦਦਾਰੀ ਕੀਤੀ। ਇਸ ਦੌਰਾਨ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮਾਂ ਨੇ ਵੀ ਲੋਕਾਂ ਦਾ ਭਰਪੂਰ ਮਨੋਰੰਜਨ ਕੀਤਾ।           ਮੇਲੇ ਵਿੱਚ ਸਥਾਨਕ ਉਤਪਾਦਾਂ, ਦਸਤਕਾਰੀ, ਜੈਵਿਕ ਉਤਪਾਦਾਂ ਅਤੇ ਹੋਰ ਚੀਜ਼ਾਂ ਦੀ ਇੱਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਲੋਕਾਂ ਨੇ ਵੱਖ-ਵੱਖ ਸਟਾਲਾਂ ’ਤੇ ਜਾ ਕੇ...