ਡਿਪਟੀ ਕਮਿਸ਼ਨਰ ਨੇ ਟੀ ਬੀ ਦੇ ਖਾਤਮੇ ਲਈ ਟਾਸਕ ਫੋਰਸ ਕੀਤੀ ਗਠਿਤ

ਅੰਮ੍ਰਿਤਸਰ 18 ਦਸੰਬਰ 2024– ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿਲ੍ਹੇ ਵਿੱਚ ਟੀ ਬੀ ਦੇ ਖਾਤਮੇ ਲਈ ਟਾਸਕ ਫੋਰਸ ਦਾ ਗਠਨ ਕਰਦੇ ਹੋਏ ਹਦਾਇਤ ਕੀਤੀ ਕਿ ਹਰੇਕ ਮਰੀਜ਼ ਦਾ…

ਸਕੂਲ ਆਫ ਐਮੀਨੈਂਸ ਮਾਲ ਰੋਡ ਵਿਖੇ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ਰਾਜ ਪੱਧਰੀ “ਵੀਰ ਬਾਲ ਦਿਵਸ 2024″ ਆਯੋਜਿਤ

ਅੰਮ੍ਰਿਤਸਰ, 17-ਦਸੰਬਰ 2024 ( ) ਅੱਜ ਜ਼ਿਲ੍ਹੇ ਦੇ ਸਕੂਲ ਆਫ ਐਮੀਨੈਂਸ ਫਾਰ ਗਰਲਜ਼, ਮਾਲ ਰੋਡ, ਅੰਮ੍ਰਿਤਸਰ ਵਿਖੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਾਲ ਭਲਾਈ ਕੌਂਸਲ, ਪੰਜਾਬ ਅਤੇ ਜ਼ਿਲ੍ਹਾ ਬਾਲ ਭਲਾਈ…

ਪੰਜਾਬ ਪੁਲਿਸ ਵੱਲੋਂ ਯੂ.ਐਸ.ਏ. ਅਧਾਰਤ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਦੋ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 15 ਦਸੰਬਰ: ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਇੰਟੈਲੀਜੈਂਸ ਅਧਾਰਿਤ ਕਾਰਵਾਈ ਕਰਦਿਆਂ ਯੂ.ਐਸ.ਏ. ਅਧਾਰਤ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਮੈਂਬਰਾਂ…

ਨੌਜਵਾਨ ਜਗਤੇਸ਼ਵਰ ਨੇ ਪੁਲਿਸ ਨਾਲ ਮਿਲ ਕੇ ਨਸ਼ਿਆਂ ਵਿਰੁੱਧ ਚੇਤਨਾ ਰੈਲੀ ਕੱਢੀ

ਅੰਮ੍ਰਿਤਸਰ, 1 ਦਸੰਬਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਅੰਮ੍ਰਿਤਸਰ ਦੇ ਸਮਾਜ ਸੇਵੀ ਉਦਯੋਗਪਤੀ ਇੰਦਰਪਾਲ ਸਿੰਘ ਦੇ ਹੋਣਹਾਰ ਪੁੱਤਰ ਜਗਤੇਸ਼ਵਰ ਸਿੰਘ ਜੋ ਕਿ ਕੌਮੀ…

 ਵਿਧਾਇਕ ਡਾ.ਅਜੈ ਗੁਪਤਾ ਨੇ ਨਵਾਂ ਟਿਊਬਵੈੱਲ ਲਗਾਉਣ ਦਾ ਉਦਘਾਟਨ ਕੀਤਾ।

ਅੰਮ੍ਰਿਤਸਰ, 30 ਨਵੰਬਰ: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਨੇ ਭੱਦਰਕਾਲੀ ਇਲਾਕੇ ਵਿੱਚ ਨਵਾਂ ਟਿਊਬਵੈੱਲ ਲਗਾਉਣ ਦਾ ਉਦਘਾਟਨ ਕੀਤਾ। ਵਿਧਾਇਕ ਗੁਪਤਾ ਨੇ ਕਿਹਾ ਕਿ ਭੱਦਰਕਾਲੀ ਇਲਾਕੇ ਦੇ ਲੋਕਾਂ…

ਵਿਧਾਇਕ ਡਾ: ਅਜੇ ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਦੀ ਸੂਚੀ ਨਿਗਮ ਕਮਿਸ਼ਨਰ ਨੂੰ ਸੌਂਪੀ

ਅੰਮ੍ਰਿਤਸਰ, 21 ਨਵੰਬਰ: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਅਤੇ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਿਧਾਇਕ ਡਾ:…

ਅਜਨਾਲਾ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ -ਧਾਲੀਵਾਲ

ਅੰਮ੍ਰਿਤਸਰ, 20 ਨਵੰਬਰ ਸਰਹੱਦੀ ਕਸਬੇ ਅਜਨਾਲਾ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਇਹ ਕਸਬਾ ਰਾਜ ਦੇ ਵਿਕਸਿਤ ਸ਼ਹਿਰਾਂ ਵਾਂਗ ਹਰ ਸਹੂਲਤ ਨਾਲ ਲੈਸ ਹੋਵੇਗਾ। ਉਕਤ ਸ਼ਬਦਾਂ ਦਾ…

ਧਾਲੀਵਾਲ ਵੱਲੋਂ ਅਜਨਾਲਾ ਵਿੱਚ ਫੁੱਟਬਾਲ ਅਕੈਡਮੀ ਦੀ ਸ਼ੁਰੂਆਤ

ਅਜਨਾਲਾ , 15 ਨਵੰਬਰਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿੱਚ ਕੋਚ ਵਰਿੰਦਰ ਸਿੰਘ ਵੱਲੋਂ ਖੋਲੀ ਗਈ ਫੁੱਟਬਾਲ ਅਕੈਡਮੀ ਦੀ ਸ਼ੁਰੂਆਤ ਕਰਦੇ ਉਹਨਾਂ ਨੂੰ ਵਧਾਈ ਦਿੱਤੀ ਅਤੇ ਇਲਾਕੇ ਦੇ…

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗਤੱਕਾ ਅਤੇ ਰਗਬੀ ਦਾ ਤੀਜਾ ਦਿਨ

ਅੰਮ੍ਰਿਤਸਰ 10 ਨਵੰਬਰ 2024– ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗੱਤਕਾ ਅਤੇ ਰਗਬੀ 10-11-2024 ਤੱਕ ਖਾਲਸਾ ਕਾਲਜ ਸੀ:ਸੈ:ਸਕੂਲ ਅੰਮ੍ਰਿਤਸਰ ਵਿਖੇ…

ਬਿਨਾ ਪੱਖਪਾਤ ਹੋਵੇਗਾ ਪਿੰਡਾਂ ਦਾ ਸਰਵਪੱਖੀ ਵਿਕਾਸ- ਈ ਟੀ ਓ

ਅੰਮ੍ਰਿਤਸਰ, 3 ਨਵੰਬਰ() ਸ ਹਰਭਜਨ ਸਿੰਘ ਈ ਟੀ ਓ ਕੈਬਨਿਟ ਮੰਤਰੀ ਪੰਜਾਬ ਨੇ ਨਵੀਆਂ ਚੁਣੀਆਂ ਪੰਚਾਇਤਾਂ ਦੇ ਪੰਚਾਂ, ਸਰਪੰਚਾਂ ਨੂੰ ਕਿਹਾ ਕਿ ਉਹ ਬਿਨਾਂ ਭੇਦਭਾਵ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ…