Category: Amritsar
-

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਗਹਿਰੀ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ
ਅੰਮ੍ਰਿਤਸਰ, 1 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਕਸਬਾ ਗਹਿਰੀ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸ. ਹਰਪਾਲ ਸਿੰਘ ਚੌਹਾਨ, ਮੰਡੀ ਪ੍ਰਧਾਨ ਸ੍ਰੀ ਸੁਨੀਲ ਪਾਸੀ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਵੱਖ-ਵੱਖ…
-

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ, ਅਪ੍ਰੈਲ ਤੋਂ ਹੁਣ ਤੱਕ ਲਏ ਗਏ 312 ਸੈਂਪਲ।
ਅੰਮ੍ਰਿਤਸਰ, 28 ਸਤੰਬਰ 2026— ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੀਐਫਡੀਏ ਮੈਡਮ ਕਮਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਆਈਏਐਸ ਅਤੇ ਸਿਵਲ ਸਰਜਨ ਅੰਮ੍ਰਿਤਸਰ ਡਾ ਸਤਿੰਦਰਜੀਤ ਸਿੰਘ ਬਜਾਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਅੰਮ੍ਰਿਤਸਰ ਵਿਖੇ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਯਕੀਨੀ ਬਣਾਉਣ ਅਤੇ ਮਿਲਾਵਟਖੋਰੀ ’ਤੇ ਰੋਕ ਲਗਾਉਣ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਲਗਾਤਾਰ ਇਨਫੋਰਸਮੈਂਟ ਮੁਹਿੰਮ ਚਲਾਈ…
-

16 ਅਤੇ 17 ਸਤੰਬਰ ਨੂੰ ਅੰਮ੍ਰਿਤਸਰ ਵਿਖੇ ‘ਹਮਾਰੇ ਰਾਮ’ ਨਾਟਕ ਦੀ ਪੇਸ਼ਕਾਰੀ ਕੀਤੀ ਜਾਵੇਗੀ – ਵਿਧਾਇਕ ਡਾ. ਅਜੇ ਗੁਪਤਾ
ਅੰਮ੍ਰਿਤਸਰ, 13 ਸਤੰਬਰ ( ) – ਅਮੀਰ ਸੱਭਿਆਚਾਰਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦੀ ਅਹਿਮ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ `ਚ “ਹਮਾਰੇ ਰਾਮ” ਨਾਟਕ ਦੀ ਵਿਆਪਕ ਪੇਸ਼ਕਾਰੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ 16 ਅਤੇ 17 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ `ਹਮਾਰੇ ਰਾਮ` ਦਾ ਮੰਚਨ…
-

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅਧਿਕਾਰੀਆਂ ਤੇ ਵਲੰਟੀਅਰਾਂ ਨਾਲ ਸਮੀਖਿਆ ਮੀਟਿੰਗ
ਅੰਮ੍ਰਿਤਸਰ, 31 ਅਗਸਤ 2026: ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਵੱਲੋਂ ਅੱਜ ਸਰਕਾਰੀ ਮੈਡੀਕਲ ਕਾਲਜ ਦੇ ਸੈਮੀਨਾਰ ਹਾਲ ਵਿਖੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਡੀਸੀਪੀ ਜਸਕਰਨਜੀਤ ਸਿੰਘ ਤੇਜਾ ਐਸਐਸਪੀ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ, ਪੁਲਿਸ ਵਿਭਾਗ ਦੇ ਅਧਿਕਾਰੀਆਂ ਅਤੇ ਨਸ਼ਾ ਮੁਕਤੀ ਮੋਰਚਾ ਦੇ…
-

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 14 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ 30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵੱਖ-ਵੱਖ ਆਪਰੇਸ਼ਨਾਂ ਦੌਰਾਨ ਇੱਕ ਨਾਬਾਲਗ ਸਮੇਤ ਦੋ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸ ਮਾਮਲੇ ਵਿੱਚ 5.041…
-

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਦੋ ਹੈਂਡ ਗ੍ਰੇਨੇਡਾਂ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 9 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਸਰਹੱਦ ਪਾਰ ਦੇ ਸੰਚਾਲਕਾਂ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ।…
-

ਰੰਗਲੇ ਪੰਜਾਬ ਦੀ ਸਿਰਜਨਾ ਲਈ ਯੁੱਧ ਨਸ਼ਿਆ ਵਿਰੁੱਧ ਸੰਗਰਾਮ ਹੁਣ ਲੋਕ ਸਮਰਥਨ ਨਾਲ ਲੋਕ ਲਹਰਿ ਬਣਿਆ- ਧਾਲੀਵਾਲ
ਅੰਮ੍ਰਿਤਸਰ/ਅਜਨਾਲਾ, 7 ਜੂਨ()-ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਮੰਤਰੀ ਸ੍ਰ.ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ.ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਰੰਗਲੇ ਪੰਜਾਬ ਦੀ ਸਿਰਜਨਾ ਲਈ ਨਸ਼ਿਆਂ ਦੇ ਪਸਾਰੇ ਦੀ ਕਬਰ ਪੁੱਟਣ ਲਈ ਵਿੱਢਿਆ ਯੁੱਧ ਨਸ਼ਆਿਂ ਵਿਰੁਧ ਸੰਗਰਾਮ ਹੁਣ ਜਾਗਰੂਕਤਾ ਲੋਕ ਲਹਰਿ ਉੱਭਰ ਚੁੱਕਿਆ ਹੈ ਅਤੇ ਇਸ ਲਹਿਰ ਤਹਿਤ ਯੁੱਧ…
-

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
ਅੰਮ੍ਰਿਤਸਰ, 7 ਜੂਨ ( ) – ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਸ੍ਰੀਮਤੀ ਅਨਿੰਦਤਾ ਮਿੱਤਰਾ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਾਵਨ ਗੁਰਧਾਮ ਦੇ ਦਰਸ਼ਨ ਕੀਤੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।…
-

ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ :ਧਾਲੀਵਾਲ
ਅੰਮ੍ਰਿਤਸਰ/ਅਜਨਾਲਾ,6 ਜੂਨ ( )- ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਵਿਧਾਨ ਸਭਾ ਹਲਕਾ ਅਜਨਾਲਾ ਚ ਘਰੇਲੂ, ਵਪਾਰਕ ਅਦਾਰਿਆਂ ਤੇ ਖੇਤੀ ਟਿਊਬਵੈਲਾਂ ਲਈ ਬਿਜਲੀ ਦੀ ਨਿਰੰਤਰ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਬਿਜਲੀ ਸਪਲਾਈ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਨਵੇਂ ਕੀਰਤੀਮਾਨ ਸਥਾਪਿਤ ਕਰਨ ਹਿੱਤ ਅੱਜ ਬਕਾਇਦਾ ਰਸਮੀ ਤੌਰ…
-

ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 5 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ, ਜਿਨ੍ਹਾਂ ਵਿੱਚ ਇੱਕ ਅਫਗਾਨ ਨਾਗਰਿਕ ਅਤੇ ਦੋ ਨਾਬਾਲਗ ਸ਼ਾਮਲ ਹਨ, ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਦੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਕੇ ਮੁਲਜ਼ਮਾਂ ਦੇ…
-

ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਪੰਜਾਬ ਦਾ ਚੌਥਾ ਸ਼ਹਿਰ ਬਣਿਆ ਅੰਮ੍ਰਿਤਸਰ
ਚੰਡੀਗੜ੍ਹ/ਅੰਮ੍ਰਿਤਸਰ, 30 ਮਈ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਤਕਨਾਲੋਜੀ-ਅਧਾਰਤ ਪੁਲਿਸਿੰਗ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਤਹਿਤ ਅੰਮ੍ਰਿਤਸਰ, ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਸੂਬੇ ਦਾ ਚੌਥਾ ਸ਼ਹਿਰ ਬਣ ਗਿਆ ਹੈ। ਇਹ ਪ੍ਰਗਟਾਵਾ ਉਨ੍ਹਾਂ ਨੇ ਅੱਜ ਪਵਿੱਤਰ ਨਗਰੀ ਦੀ ਆਪਣੀ ਫੇਰੀ ਦੌਰਾਨ ਕੀਤਾ ਅਤੇ ਕਿਹਾ ਕਿ ਇਸ ਪਹਿਲਕਦਮੀ ਨਾਲ ਅੰਮ੍ਰਿਤਸਰ…
-

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ
*ਚੰਡੀਗੜ੍ਹ / ਅੰਮ੍ਰਿਤਸਰ / ਜਲੰਧਰ; 25 ਮਈ , 2026*- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂਆਂ ਨੇ ਪਿਛਲੇ 10 ਦਿਨਾਂ ਦੌਰਾਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਲਗਾਤਾਰ ਵਾਧੇ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ…
-

ਮੋਦੀ ਸਰਕਾਰ ਦੀਆਂ ਨੀਤੀਆਂ ਕਿਸਾਨਾਂ, ਪੰਜਾਬ ਅਤੇ ਆਮ ਜਨਤਾ ਦੇ ਖ਼ਿਲਾਫ਼, ਦੇਸ਼ ਨੂੰ ਬਣਾ ਰਹੀਆਂ ਨੇ ਆਰਥਿਕ ਗੁਲਾਮ: ਕੁਲਦੀਪ ਧਾਲੀਵਾਲ
ਅੰਮ੍ਰਿਤਸਰ/ਚੰਡੀਗੜ੍ਹ 25 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੈਟਰੋਲ-ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਦੀਆਂ ਨੀਤੀਆਂ ਕਿਸਾਨਾਂ, ਪੰਜਾਬ ਅਤੇ ਆਮ ਜਨਤਾ ਦੇ ਖ਼ਿਲਾਫ਼ ਹਨ, ਜਿਸ ਕਾਰਨ ਬਾਲਣ ਦੀਆਂ ਵਧਦੀਆਂ…
-

ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ
ਚੰਡੀਗੜ੍ਹ/ਅੰਮ੍ਰਿਤਸਰ, 21 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋ ਭਰਾਵਾਂ ਨੂੰ 5.5 ਕਿਲੋ ਹੈਰੋਇਨ,ਚਾਰ ਪਿਸਤੌਲਾਂ ਅਤੇ 10 ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ…
-

ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਸਮਾਨਤਾ ਦੇ ਸਿਧਾਂਤਾਂ `ਤੇ ਕੰਮ ਕਰ ਰਹੀ ਹੈ; ਨੌਜਵਾਨ ਗੁਰੂ ਸਾਹਿਬ ਦੇ ‘ਬੇਗਮਪੁਰਾ’ ਦੇ ਸੰਕਲਪ ਵਾਲਾ ਭਾਰਤ ਬਣਾਉਣ ਲਈ ਅੱਗੇ ਆਉਣ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, ਅੰਮ੍ਰਿਤਸਰ/12 ਮਈ – ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ `ਤੇ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਲੀਕੇ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।…
-

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬਾ ਵਾਸੀਆਂ ਲਈ ਸੰਜੀਵਨੀ ਸਾਬਤ ਹੋਈ
ਅੰਮ੍ਰਿਤਸਰ, 11 ਮਈ ( ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਸੂਬਾ ਵਾਸੀਆਂ ਲਈ ਸੰਜੀਵਨੀ ਸਾਬਤ ਹੋ ਰਹੀ ਹੈ। ਮੁੱਖ ਮੰਤਰੀ ਸਿਹਤ ਯੋਨਾ ਤਹਿਤ ਨਕਦ-ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ ਗਈ ਹੈ। ਮੁੱਖ ਮੰਤਰੀ ਸਿਹਤ ਯੋਜਨਾ…
-

ਵਿਧਾਇਕ ਡਾ. ਅਜੇ ਗੁਪਤਾ ਨੇ ਚਾਰ ਵਾਰਡਾਂ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਅੰਮ੍ਰਿਤਸਰ, 10 ਮਈ, 2026: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਹਲਕੇ ਦੇ ਚਾਰ ਵਾਰਡਾਂ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਵਿਧਾਇਕ ਡਾ. ਗੁਪਤਾ ਨੇ ਵਾਰਡ ਨੰਬਰ 53, ਮੰਦਰ ਰਵਿਦਾਸ ਇੰਦਰਾ ਕਲੋਨੀ, ਵਾਰਡ ਨੰਬਰ 55, ਗਲੀ ਗੋਕੁਲ ਚੰਦ, ਗਲੀ ਖਾਈ ਵਾਲੀ, ਵਾਰਡ ਨੰਬਰ 56, ਗਲੀ ਗੋਸਾਈਆ, ਗਲੀ ਭਈਆ, ਗਲੀ ਸ਼ੇਖਾ ਵਾਲੀ, ਅਤੇ…
-

ਵਿਦਿਆਰਥੀਆਂ ਦੇ ਵਿਹਾਰ ਨੂੰ ਸਹੀ ਦਿਸ਼ਾ ਦੇਣ ਵਿੱਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ : ਡਾ. ਬਲਬੀਰ ਸਿੰਘ
ਅੰਮ੍ਰਿਤਸਰ, 8 ਮਈ 2026 — ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਹਾਂ ਸਿੰਘ ਗੇਟ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਕਰਵਾਈ ਜਾ ਰਹੀ ਸਮਰੱਥਾ ਨਿਰਮਾਣ ਟ੍ਰੇਨਿੰਗ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਅਧਿਆਪਕਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ…
-

ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਅੰਮ੍ਰਿਤਸਰ, 7 ਮਈ*: ਚਾਰ ਰੋਜ਼ਾ ਸ਼ੁਕਰਾਨਾ ਯਾਤਰਾ ਅੱਜ ਦੂਜੇ ਦਿਨ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਕ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ‘ਲੋਕ ਸੇਵਾ ਦੀ ਸਿਆਸਤ’ ਕਰ ਰਹੀ ਹੈ ਅਤੇ ਦੂਜੇ ਪਾਸੇ ਭਾਜਪਾ ‘ਪੰਜਾਬ ਵਿਰੋਧੀ ਸਿਆਸਤ’ ਖੇਡ ਰਹੀ ਹੈ। ਮੁੱਖ ਮੰਤਰੀ…
-

ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ 6 ਨੌਜਵਾਨਾਂ ਨੂੰ ਲੈਪਟਾਪ ਦਿੱਤੇ
ਅੰਮ੍ਰਿਤਸਰ, 25 ਅਪ੍ਰੈਲ ( ) – ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਭਾਰਤੀ ਰੈੱਡ ਕਰਾਸ ਸੁਸਾਇਟੀ ਵੱਲੋਂ 6 ਨੌਜਵਾਨਾਂ ਨੂੰ ਲੈਪਟਾਪ ਤਕਸੀਮ ਕੀਤੇ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਗੈਸਟ ਹਾਊਸ ਵਿਖੇ ਇਨ੍ਹਾਂ ਹੋਣਹਾਰ ਨੌਜਵਾਨਾਂ ਨੂੰ ਲੈਪਟਾਪ ਤਕਸੀਮ ਕਰਦਿਆਂ ਰਾਜਪਾਲ ਪੰਜਾਬ ਨੇ ਕਿਹਾ ਕਿ ਸੂਚਨਾ ਤੇ ਤਕਨੌਲੋਜੀ ਦੇ ਅਜੋਕੇ ਸਮੇਂ ਵਿੱਚ ਕੰਪਿਊਟਰ ਸਿੱਖਿਆ ਹਰ ਨੌਜਵਾਨ…