ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਅੰਮ੍ਰਿਤਸਰ, 26 ਦਸੰਬਰ 2024 ( )– ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਨਵ-ਨਿਯੁਕਤ ਕੌਂਸਲਰ ਜਰਨੈਲ ਸਿੰਘ ਟੋਢ, ਨਵ-ਨਿਯੁਕਤ ਕੌਂਸਲਰ ਵਿੱਕੀ ਦੱਤਾ, ਕੇਂਦਰੀ ਵਿਧਾਨ ਸਭਾ ਹਲਕੇ…