Category: Amritsar
-

ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਛੇ ਪਿਸਤੌਲਾਂ ਸਮੇਤ ਤਿੰਨ ਕਾਬੂ*
ਚੰਡੀਗੜ੍ਹ/ਅੰਮ੍ਰਿਤਸਰ, 20 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਦੇ ਤਿੰਨ ਮੁਲਜ਼ਮਾਂ ਨੂੰ ਛੇ ਪਿਸਤੌਲਾਂ ਸਮਤੇ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਨੂੰ ਬੇਅਸਰ ਕਰ ਦਿੱਤਾ…
-

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ
ਅਟਾਰੀ (ਅੰਮ੍ਰਿਤਸਰ); 17 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਦੇ ਅਟਾਰੀ ਹਲਕੇ ਵਿੱਚ ਇੱਕ ਵਿਆਪਕ ਵਿਕਾਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ 137 ਕਿਲੋਮੀਟਰ ਦੀ ਲੰਬਾਈ ਵਾਲੀਆਂ 121 ਸੜਕਾਂ ਦੇ ਨਵੀਨੀਕਰਨ ਲਈ 57.80 ਕਰੋੜ ਰੁਪਏ ਦਾ ਐਲਾਨ ਕੀਤਾ। ਉਨ੍ਹਾਂ ਨਾਲ ਹੀ ਕਿਹਾ ਕਿ ਪਾਕਿਸਤਾਨ ਸਰਹੱਦ ਦੇ ਨਾਲ ਆਪਣੀ ਰਣਨੀਤਕ ਸਥਿਤੀ ਦੇ ਬਾਵਜੂਦ…
-

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 16 ਅਪ੍ਰੈਲ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋਸ਼ੀ ਦੇ ਕਬਜ਼ੇ ਵਿੱਚੋਂ ਚਾਰ ਪੀ-86…
-

ਅੰਮ੍ਰਿਤਸਰ ਦੇ ਭਿੰਡੀ ਸੈਦਾਂ ਪੁਲਿਸ ਥਾਣੇ ‘ਤੇ ਗ੍ਰਨੇਡ ਹਮਲੇ ਪਿੱਛੇ ਪਾਕਿ-ਆਈ.ਐਸ.ਆਈ. ਦਾ ਹੱਥ; ਦੋ ਪਿਸਤੌਲਾਂ ਸਮੇਤ ਛੇ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 13 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜ਼ਿਲ੍ਹਾ ਪੁਲਿਸ ਫਰੀਦਕੋਟ ਅਤੇ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦੋ ਪਿਸਤੌਲਾਂ ਸਮੇਤ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਭਿੰਡੀ ਸੈਦਾਂ ਵਿਖੇ ਗ੍ਰਨੇਡ ਹਮਲੇ ਦੇ ਕੇਸ…
-

ਮੁੱਖ ਬੁਲਾਰੇ ਤੇ ਵਿਧਾਇਕ ਧਾਲੀਵਾਲ ਵਲੋਂ ਸ਼ਾਇਰ ਐੱਸ. ਪ੍ਰਸ਼ੋਤਮ ਦੀ ਰਚਿਤ ਵਿਸਾਖੀ ਨੂੰ ਸਮਰਪਿਤ ਆਡੀਓ ਨਜ਼ਮ ਤੇ ਪੋਸਟਰ ਨੂੰ ਕੀਤਾ ਰਲੀਜ਼
ਅੰਮ੍ਰਿਤਸਰ/ਅਜਨਾਲਾ, 12 ਅਪ੍ਰੈਲ ()- ਅੱਜ ਮਾਝਾ ਵਿਰਾਸਤ ਟਰੱਸਟ ਰਜਿ: ਵਲੋਂ ਕਰਵਾਏ ਗਏ ਸ਼ਾਇਰ ਤੇ ਟਰੱਸਟ ਦੇ ਪ੍ਰਧਾਨ ਐੱਸ ਪ੍ਰਸ਼ੋਤਮ ਦੀ ਵਿਸਾਖੀ ਨੂੰ ਸਮਰਪਿਤ ‘ਕਦੋਂ ਪਰਤਣਗੇ ਦਿਨ?’ ਆਡੀਓ ਸੰਗੀਤਕ ਨਜ਼ਮ, ਪੋਸਟਰ ਰਲੀਜ਼ ਕਰਨ ਅਤੇ ਸਨਮਾਨ ਸਮਾਰੋਹ ‘ਚ ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ , ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਜੋ ਹਾਸ਼ਮ ਸ਼ਾਹ ਯਾਦਗਾਰੀ ਟਰੱਸਟ ਦੇ ਮੌਜੂਦਾ…
-

ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 8 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ, ਜਿਨ੍ਹਾਂ ਵਿੱਚੋਂ ਇੱਕ ਨਬਾਲਗ ਹੈ, ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ…
-

ਅੱਜ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਜੀ ਈ.ਟੀ.ਓ ਜੀ ਵੱਲੋਂ ਪਿੰਡ ਠੱਠੀਆਂ, ਫਤਿਹਪੁਰ ਰਾਜਪੂਤਾਂ, ਨਾਜੋਵਾਲੀ, ਛੀਨਾਂ ਪੱਤੀ ਅਤੇ ਖਾਨਕੋਟ (ਹਲਕਾ ਜੰਡਿਆਲਾ ਗੁਰੂ) ਵਿਖੇ ਸੜਕਾਂ ਦੇ ਸਪੈਸ਼ਲ ਰਿਪੇਅਰ ਦੇ ਕੰਮ ਦਾ ਕੀਤਾ ਉਦਘਾਟਨ
ਅੰਮ੍ਰਿਤਸਰ 08 ਅਪ੍ਰੈਲ 2026 —ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਹਲਕੇ ਦੇ ਪਿੰਡ ਠੱਠੀਆਂ, ਫਤਿਹਪੁਰ ਰਾਜਪੂਤਾਂ, ਨਾਜੋਵਾਲੀ, ਛੀਨਾਂ ਪੱਤੀ ਅਤੇ ਖਾਨਕੋਟ (ਹਲਕਾ ਜੰਡਿਆਲਾ ਗੁਰੂ) ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਕੈਬਨਟ ਮੰਤਰੀ ਸਰਦਾਰ ਈਟੀਓ…
-

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਚ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ
ਜੰਡਿਆਲਾ ਗੁਰੂ/ਅੰਮ੍ਰਿਤਸਰ, 03 ਅਪ੍ਰੈਲ ( ) – ਜੰਡਿਆਲਾ ਗੁਰੂ ਹਲਕੇ ਵਿੱਚ ਵਿਕਾਸ ਨੂੰ ਨਵੀਂ ਰਫ਼ਤਾਰ ਦਿੰਦੇ ਹੋਏ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਇਸ ਮੌਕੇ ਉਨ੍ਹਾਂ ਨੇ ਕੁੱਲ ਲਗਭਗ 5 ਕਰੋੜ 33 ਲੱਖ 94 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ। ਕੈਬਨਿਟ ਮੰਤਰੀ ਸ. ਹਰਭਜਨ…
-

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਨਿੱਘੀ ਸਰਧਾਂਜਲੀ ਦਿੱਤੀ
ਅੰਮ੍ਰਿਤਸਰ, 30 ਮਾਰਚ ( ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨਮਿਤ ਅੱਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਸਥਾਨਕ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼, ਰਣਜੀਤ ਐਵੀਨਿਊ ਵਿਖੇ ਕਰਵਾਈ ਗਈ। ਸਵਰਗਵਾਸੀ ਐਡਵੋਕੇਟ ਸ੍ਰੀ ਰਮੇਸ਼ ਰਾਜ ਭੰਡਾਰੀ ਪੰਜਾਬ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਰਾਹੁਲ ਭੰਡਾਰੀ ਦੇ ਪਿਤਾ ਅਤੇ ਸੀਨੀਅਰ ਆਈ.ਏ.ਐਸ. ਅਧਿਕਾਰੀ ਰਾਖੀ ਗੁਪਤਾ ਭੰਡਾਰੀ ਦੇ…
-

ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 29 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ 9 ਐਮਐਮ ਸਬ-ਮਸ਼ੀਨ ਗਨਾਂ ਅਤੇ ਇੱਕ ਖਾਲੀ ਮੈਗਜ਼ੀਨ ਬਰਾਮਦ ਕਰਕੇ ਗੈਰ-ਕਾਨੂੰਨੀ ਹਥਿਆਰ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ…
-

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਹਲਕੇ ਦੀਆਂ ਸੰਪਰਕ ਸੜਕਾਂ ਦੇ ਕੰਮ ਸ਼ੁਰੂ ਕਰਵਾਏ
ਜੰਡਿਆਲਾ ਗੁਰੂ/ਅੰਮ੍ਰਿਤਸਰ, 27 ਮਾਰਚ ( ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕਾਂ ਦੀ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਕੈਬਨਿਟ ਮੰਤਰੀ ਵੱਲੋਂ ਸਭ ਤੋਂ ਪਹਿਲਾਂ ਪਿੰਡ ਸ਼ਫੀਪੁਰ ਵਿੱਚ 11.61 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ ਕੀਤਾ ਗਿਆ। ਇਸ ਤੋਂ…
-

ਸੂਬੇ ਭਰ ਵਿੱਚ 45,000 ਕਿਲੋਮੀਟਰ ਸੜਕਾਂ ਨਵੀਆਂ ਬਣਾਉਣ ਦੇ ਨਾਲ ਪੁਰਾਣੀਆਂ ਨੂੰ ਮਜ਼ਬੂਤ ਤੇ ਚੌੜਿਆਂ ਕੀਤਾ ਜਾ ਰਿਹਾ – ਹਰਭਜਨ ਸਿੰਘ ਈਟੀਓ
ਜੰਡਿਆਲਾ/ਅੰਮ੍ਰਿਤਸਰ, 25 ਮਾਰਚ ( ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਆਦੋਵਾਲੀ ਵਿਖੇ ਨੈਸ਼ਨਲ ਹਾਈਵੇਅ 503-ਏ ਤੋਂ ਆਦੋਵਾਲੀ ਸੂਏ ਦੇ ਨਾਲ-ਨਾਲ ਪਿੰਡ ਉਦੋਨੰਗਲ ਤੱਕ ਜਾਂਦੀ ਸੜਕ ਨੂੰ ਬਣਾਉਣ ਦਾ ਕੰਮ ਦਾ ਮੌਕੇ `ਤੇ ਜਾ ਕੇ ਨਿਰੀਖਣ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ…
-

ਭਗਵੰਤ ਸਿੰਘ ਮਾਨ ਸਰਕਾਰ ‘ਬੇਅਦਬੀ’ ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, ‘ਆਪ’ ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ
ਅੰਮ੍ਰਿਤਸਰ, 21 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਅਤੇ ਸਖ਼ਤ ਕਾਨੂੰਨ ਲਿਆਉਣ ਲਈ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ। ਪ੍ਰਸਤਾਵਿਤ ਕਾਨੂੰਨ ਵਿੱਚ ਸਖ਼ਤ ਸਜ਼ਾ, ਭਾਰੀ ਜੁਰਮਾਨੇ, ਜਾਇਦਾਦ ਜ਼ਬਤ ਕਰਨ ਅਤੇ ਡਿਜੀਟਲ ਸਮੱਗਰੀ…
-

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੱਬੋਵਾਲ ਦੇ ਸਲਾਨਾ ਧਾਰਮਿਕ ਜੋੜ ਮੇਲੇ ਅਤੇ ਖੇਡ ਮੇਲੇ ਵਿੱਚ ਭਰੀ ਹਾਜ਼ਰੀ
ਜੰਡਿਆਲਾ ਗੁਰੂ/ਅੰਮ੍ਰਿਤਸਰ, 15 ਮਾਰਚ ( ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਪਿੰਡ ਜੱਬੋਵਾਲ ਵਿਖੇ ਸਲਾਨਾ ਧਾਰਮਿਕ ਜੋੜ ਮੇਲੇ ਅਤੇ ਖੇਡ ਮੇਲੇ ਵਿੱਚ ਪਹੁੰਚ ਕੇ ਉਚੇਚੇ ਤੌਰ `ਤੇ ਸੰਗਤਾਂ ਵਿੱਚ ਹਾਜ਼ਰੀ ਭਰੀ ਗਈ। ਸ੍ਰੀਮਾਨ ਬ੍ਰਹਮ ਗਿਆਨੀ ਸੰਤ ਬਾਬਾ ਗੁਰਬਖਸ਼ ਸਿੰਘ ਜੀ ਸੰਤਸਰ ਜੱਬੋਵਾਲ ਵੱਲੋਂ ਚਲਾਈ ਮਰਿਆਦਾ ਅਨੁਸਾਰ ਇਹ ਸਲਾਨਾ ਧਾਰਮਿਕ ਜੋੜ ਮੇਲਾ…
-

ਅਦਾਲਤ ਵੱਲੋਂ ਇਮਾਨਦਾਰੀ ਸਾਬਤ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
ਅੰਮ੍ਰਿਤਸਰ, 12 ਮਾਰਚਅਦਾਲਤ ਵੱਲੋਂ ਦਿੱਲੀ ਸ਼ਰਾਬ ਮਾਮਲੇ ਵਿੱਚ ਲੱਗੇ ਸਾਰੇ ਦੋਸ਼ਾਂ ਨੂੰ ਖਾਰਜ ਕਰਨ ਅਤੇ ‘ਕੱਟੜ ਇਮਾਨਦਾਰ’ ਵਜੋਂ ਆਪਣੀ ਇਮਾਨਦਾਰੀ ਦੀ ਸ਼ਾਖ ਬਰਕਰਾਰ ਰੱਖਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੀ ਪਤਨੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ…
-

ਅੰਮ੍ਰਿਤਸਰ ਵਿੱਚ 9 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 9 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੀ ਨਸ਼ਾ ਤਸਕਰੀ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਨਸ਼ਾ ਤਸਕਰ ਨੂੰ 9 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ…
-

ਧਾਲੀਵਾਲ ਨੇ ਕੇਜਰੀਵਾਲ ਤੇ ਸਿਸੋਦੀਆ ਨਾਲ ਮੁਲਾਕਾਤ ਕਰਕੇ ” ਆਪ” ਪੰਜਾਬ ਇਕਾਈ ਵੱਲੋਂ ਦਿੱਤੀ ਵਧਾਈ
ਅੰਮ੍ਰਿਤਸਰ/ ਅਜਨਾਲਾ,1 ਮਾਰਚ ( ) – ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮੁਨੀਸ਼ ਸਿਸੋਦੀਆ ਨਾਲ ਉਚੇਚੇ ਤੌਰ ਤੇ…
-

ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ / ਅੰਮ੍ਰਿਤਸਰ, 22 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਵਾਂਗ “ਦੋਗਲੀ ਰਾਜਨੀਤੀ” ਕਰ ਰਹੇ ਹਨ ਅਤੇ ਪੁਰਾਣੇ ਰਟੇ-ਰਟਾਏ ਭਾਸ਼ਣਾਂ ਅਤੇ ਨਵੇਂ ਦਾਅਵਿਆਂ ਨਾਲ ਪੰਜਾਬ…
-

ਨਿਰੰਕਾਰੀ ਮਿਸ਼ਨ ਦਾ ਸੇਵਾ ਖੇਤਰ ਵਿੱਚ ਵੱਡਾ ਯੋਗਦਾਨ – ਹਰਭਜਨ ਸਿੰਘ ਈਟੀਓ
ਅੰਮ੍ਰਿਤਸਰ, 22 ਫਰਵਰੀ, 2026:- ਜਦੋਂ ਸੇਵਾ ਸਾਧਨਾ ਬਣ ਜਾਵੇ ਅਤੇ ਕੁਦਰਤ ਪ੍ਰਤੀ ਸੰਵੇਦਨਾ ਜੀਵਨ ਦਾ ਮੂਲ ਮੰਤਰ ਹੋਵੇ, ਤਦ ਪਾਵਨ ਸੰਕਲਪ ਜਨਮ ਲੈਂਦੇ ਹਨ। ਮਾਨਵ ਸੇਵਾ ਅਤੇ ਲੋਕ ਭਲਾਈ ਦੀ ਇਸੇ ਦਿਵਯ ਚੇਤਨਾ ਨੂੰ ਸਾਕਾਰ ਰੂਪ ਦੇਣ ਲਈ ਸੰਤ ਨਿਰੰਕਾਰੀ ਮਿਸ਼ਨ ਵੱਲੋਂ ‘ਪ੍ਰੋਜੈਕਟ ਅੰਮ੍ਰਿਤ’ ਦੇ ਅਧੀਨ ‘ਸਵੱਛ ਜਲ, ਸਵੱਛ ਮਨ’ ਅਭਿਆਨ ਦੇ ਚੌਥੇ ਪੜਾਅ ਦਾ ਸ਼ਾਨਦਾਰ ਆਗਾਜ਼ ਐਤਵਾਰ, 22 ਫਰਵਰੀ 2026 ਨੂੰ ਸਵੇਰੇ 8 ਵਜੇ ਤੋਂ 11 ਵਜੇ ਤੱਕ, ਪਰਮ…
-

ਆਪ ਆਗੂਆਂ ਨੇ ਅੰਮ੍ਰਿਤਸਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ
ਅੰਮ੍ਰਿਤਸਰ, 21 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਵਿਧਾਇਕਾਂ ਨੇ ਸ਼ਨੀਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਅੰਮ੍ਰਿਤਸਰ ਦੌਰੇ ਦੌਰਾਨ ਉਨ੍ਹਾਂ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ। ਕਾਲੀਆਂ ਝੰਡੀਆਂ ਲਹਿਰਾਉਂਦੇ ਹੋਏ ਅਤੇ ਸਿਰਾਂ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ‘ਆਪ’ ਆਗੂਆਂ ਨੇ ਉਨ੍ਹਾਂ ਦੀ ਆਮਦ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਭਾਜਪਾ…