ਅੰਮ੍ਰਿਤਸਰ ਤੋਂ ਚੇਤਨਪੁਰਾ ਸੜਕ ਨਿਕਟ ਭਵਿੱਖ ਵਿਚ ਬਣਾਈ ਜਾਵੇਗੀ-ਧਾਲੀਵਾਲ

ਅੰਮ੍ਰਿਤਸਰ, 8 ਜਨਵਰੀ ( )-ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅੱਜ ਆਪਣੇ ਹਲਕੇ ਦੇ ਪਿੰਡ ਚੇਤਨਪੁਰਾ ਵਿਖੇ ਕਰਵਾਏ ਜਾਣ ਵਾਲੇ ਕੰਮਾਂ ਦਾ ਜਾਇਜ਼ਾ ਲੈਣ ਤੇ ਪਿੰਡ ਦੇ ਮੋਹਤਬਰਾਂ ਨਾਲ ਵਿਚਾਰ-ਚਰਚਾ…

19 ਕਿਲੋ ਹੈਰੋਇਨ ਬਰਾਮਦ: ਪੰਜਾਬ ਪੁਲਿਸ ਨੇ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ; 3.5 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 8 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ 19 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਜ਼ੋਰਦਾਰ ਪੜਤਾਲ ਤੋਂ ਅੱਗੇ ਵਧਦਿਆਂ…

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਬਾਲੀਵੁੱਡ ਸਟਾਰ ਰਾਜ ਬੱਬਰ, ਧੀ ਦੇ ਵਿਆਹ ਦੀ ਕੀਤੀ ਅਰਦਾਸ

ਬਾਲੀਵੁੱਡ ਸਟਾਰ ਰਾਜ ਬਬਰ ਅੱਜ ਆਪਣੇ ਪਰਿਵਾਰ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ, ਜਿੱਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਉੱਥੇ ਹੀ ਰਸ…

ਅੰਮ੍ਰਿਤਸਰ- ਤਰਨਤਾਰਨ ‘ਚ 2 ਪਾਕਿਸਤਾਨੀ ਡਰੋਨ ਕੀਤੇ ਜ਼ਬਤ

ਪੰਜਾਬ ‘ਚ ਦੇਰ ਰਾਤ 2 ਪਾਕਿਸਤਾਨੀ ਡਰੋਨ ਜ਼ਬਤ ਕੀਤੇ ਗਏ ਹਨ। ਦੇਰ ਰਾਤ ਬੀਐਸਐਫ ਅਤੇ ਪੰਜਾਬ ਪੁਲਿਸ ਨੂੰ ਅੰਮ੍ਰਿਤਸਰ ਦੇ ਧੰਨੇ ਕਲਾਂ ਵਿੱਚ ਡਰੋਨ ਦੀ ਆਵਾਜਾਈ ਦੀ ਸੂਚਨਾ ਮਿਲੀ ਸੀ।…

ਪ੍ਰੇਮ ਸਬੰਧਾਂ ਕਾਰਨ ਮਾਂ ਨੇ ਪੂਰੇ ਪਰਿਵਾਰ ਨੂੰ ਖੁਆਂ ਦਿੱਤੀਆਂ ਨਸ਼ੇ ਦੀਆਂ ਗੋਲੀਆਂ, ਬੱਚੀ ਦੀ ਹੋਈ ਮੌ+ਤ

ਅੰਮ੍ਰਿਤਸਰ ਦੇ ਥਾਣਾ ਲੋਪੋਕੇ ਦੇ ਅਧੀਨ ਪੈਂਦੇ ਪਿੰਡ ਕਕੜ ਦੇ ਵਿੱਚ ਨੀਦ ਗੋਲੀਆ ਖਾਣ ਨਾਲ 11 ਮਹੀਨੇ ਦੀ ਬੱਚੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਮ੍ਰਿਤਕ ਬੱਚੀ…

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਅਰਦਾਸ ਵਾਲੇ ਕਾਊਂਟਰ ਤੋਂ 1 ਲੱਖ ਰੁਪਏ ਚੋਰੀ, 4 ਸ਼ੱਕੀਆਂ ‘ਤੇ ਪਰਚਾ ਦਰਜ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਪਾਸੋਂ ਅਰਦਾਸ ਦੀ ਮਾਇਆ ਇਕੱਤਰ ਕਰਨ ਵਾਲੇ ਕਾਊਂਟਰ ਤੋਂ ਇਕ ਲੱਖ ਰੁਪਏ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਸੱਚਖੰਡ ਸ੍ਰੀ…

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਇੱਕ ਨਾਜਾਇਜ਼ ਪਿਸਤੌਲ ਤੇ 100 ਗ੍ਰਾਮ ਹੈਰੋਇਨ ਸਮੇਤ ਤਿੰਨ ਨੌਜਵਾਨ ਕੀਤੇ ਕਾਬੂ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੋ ਨਿਹਾਲ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਨਸ਼ੇ ਦੇ ਖਿਲਾਫ ਵੱਡੀ ਗਈ ਮੁਹਿਮ ਦੇ ਤਹਿਤ ਥਾਣਾ ਮਕਬੂਲਪੁਰਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ…