Category: Barnala
-

ਸਿਹਤ ਵਿਭਾਗ ਵੱਲੋਂ ਕੁਸ਼ਟ ਆਸ਼ਰਮ ਬਰਨਾਲਾ ਵਿਖੇ ਦਵਾਈਆਂ, ਰੂੰ ਅਤੇ ਪੱਟੀਆਂ ਦੀ ਵੰਡ
ਬਰਨਾਲਾ, 2 ਅਕਤੂਬਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਅਤੇ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਸਿਹਤ ਵਿਭਾਗ ਬਰਨਾਲਾ ਵੱਲੋਂ ਮਹਾਤਮਾ ਗਾਂਧੀ ਜਯੰਤੀ ਨੂੰ ਸਮਰਪਿਤ ਸਥਾਨਕ ਕੁਸ਼ਟ ਆਸ਼ਰਮ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਅਤੇ ਸਹਾਇਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਲੈਪਰੋਸੀ ਅਫ਼ਸਰ ਅਤੇ ਸਿਵਲ ਹਸਪਤਾਲ ਬਰਨਾਲਾ ਦੇ ਚਮੜੀ ਰੋਗਾਂ ਦੇ ਮਾਹਿਰ…
-

ਅਧਿਆਪਕਾਂ ਦੀ ਤਿੰਨ ਰੋਜ਼ਾ ‘ਸਮਰੱਥਾ-ਆਧਾਰਿਤ ਮੁਲਾਂਕਣ’ ਸਿਖਲਾਈ ਸਫ਼ਲਤਾਪੂਰਵਕ ਸੰਪੰਨ
ਬਰਨਾਲਾ, 2 ਅਕਤੂਬਰ ਡਾਇਟ ਚੀਮਾ ਜੋਧਪੁਰ ਵਿਖੇ ਪੀਐਮ ਸ਼੍ਰੀ ਸਕੂਲਾਂ ਦੇ ਅਧਿਆਪਕਾਂ ਨੂੰ ‘ਸਮਰੱਥਾ-ਆਧਾਰਿਤ ਮੁਲਾਂਕਣ’ (Competency Based Assessment) ਸਬੰਧੀ ਵਿਸਥਾਰਪੂਰਵਕ ਅਤੇ ਵਿਹਾਰਕ ਜਾਣਕਾਰੀ ਦੇਣ ਹਿੱਤ ਲਗਾਇਆ ਗਿਆ ਤਿੰਨ ਰੋਜ਼ਾ ਸਿਖਲਾਈ ਕੈਂਪ ਅੱਜ ਸਫ਼ਲਤਾਪੂਰਵਕ ਸਮਾਪਤ ਹੋਇਆ। ਇਹ ਵਿਸ਼ੇਸ਼ ਸਿਖਲਾਈ ਡਾਇਟ ਚੀਮਾ ਜੋਧਪੁਰ ਦੇ ਪ੍ਰਿੰਸੀਪਲ ਡਾ. ਮੁਨੀਸ਼ ਮੋਹਨ ਸ਼ਰਮਾ ਦੀ ਯੋਗ ਅਗਵਾਈ ਹੇਠ ਕਰਵਾਈ ਗਈ। ਇਸ ਸਿਖਲਾਈ…
-

ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਉੱਤੇ ਪਹਿਰਾ ਦਿੰਦੇ ਹੋਏ ਲੋਕ ਸੇਵਾ ਨਾਲ ਜੁੜਨ ਦਾ ਸੱਦਾ
ਬਰਨਾਲਾ/ਮਹਿਲ ਕਲਾਂ, 27 ਸਤੰਬਰ- ਪੰਜਾਬ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ (ਪੀ.ਐਸ.ਐਚ.ਆਰ.ਸੀ.) ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਅੱਜ ਚੰਨਣਵਾਲ ਪੁੱਜੇ ਅਤੇ ਕਮਿਊਨਿਟੀ ਹੱਲ ਚੰਨਣਵਾਲ ਵਿਖੇ ਇਲਾਕਾ ਵਾਸੀਆਂ ਦੇ ਰੂਬਰੂ ਹੋਏ। ਇਸ ਮੌਕੇ ਗ੍ਰਾਮ ਪੰਚਾਇਤ ਪਿੰਡ ਚੰਨਣਵਾਲ ਅਤੇ ਸਮੂਹ ਇਲਾਕਾ ਵਾਸੀਆਂ ਵਲੋਂ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੇ…
-

ਜ਼ਿਲ੍ਹਾ ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਸਫਲ ਆਯੋਜਨ 13,798 ਕੇਸਾਂ ਦਾ ਨਿਪਟਾਰਾ
ਬਰਨਾਲਾ, 12 ਸਤੰਬਰ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਕਚਹਿਰੀ ਕੰਪਲੈਕਸ, ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਸਸਤਾ, ਸੁਗਮ, ਤੁਰੰਤ ਨਿਆਂ ਪ੍ਰਦਾਨ ਕਰਨਾ ਅਤੇ ਆਪਸੀ ਸਹਿਮਤੀ ਰਾਹੀਂ ਵਿਵਾਦਾਂ ਦਾ ਸਥਾਈ…
-

ਸਿਹਤ ਵਿਭਾਗ ਬਰਨਾਲਾ ਨੇ ਪ੍ਰਾਪਤ ਟੀਚੇ ਤੋਂ ਵੱਧ ਕੀਤੇ ਮੋਤੀਆਬਿੰਦ ਦੇ ਆਪ੍ਰੇਸ਼ਨ
ਬਰਨਾਲਾ, 10 ਸਤੰਬਰ – ਸਿਹਤ ਵਿਭਾਗ ਬਰਨਾਲਾ ਵੱਲੋਂ ਐਨ.ਪੀ.ਸੀ.ਬੀ. ਪ੍ਰੋਗਰਾਮ ਤਹਿਤ ਪੰਜਾਬ ਸਰਕਾਰ ਵੱਲੋਂ ਮਿਲੇ ਟੀਚੇ ਤੋਂ ਵੱਧ 121 ਪ੍ਰਤੀਸ਼ਤ ਮੋਤੀਆਬਿੰਦ ਦੇ ਆਪ੍ਰੇਸ਼ਨ ਸਫ਼ਲਤਾਪੂਰਵਕ ਕੀਤੇ ਗਏ ਹਨ। ਇਸ ਉਪਲਬਧੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਵੱਲੋਂ ਅੱਖਾਂ ਦੇ ਮਾਹਿਰ ਸਰਕਾਰੀ ਤੇ ਪ੍ਰਾਈਵੇਟ ਡਾਕਟਰਾਂ ਅਤੇ ਸਹਿਯੋਗੀ ਸਟਾਫ਼ ਦਾ ਵਿਸ਼ੇਸ਼ ਸਨਮਾਨ ਕੀਤਾ…
-

ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤਰਜੀਹੀ ਹੱਲ ਲਈ ਵਚਨਬੱਧ: ਅਨਿਲ ਠਾਕੁਰ
ਬਰਨਾਲਾ, 1 ਸਤੰਬਰ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਅਨਿਲ ਠਾਕੁਰ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ ਅਤੇ ਵਪਾਰੀਆਂ ਦੇ ਮਸਲਿਆਂ ਦੇ ਤਰਜੀਹੀ ਹੱਲ ਉੱਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ,…
-

ਪਿੰਡ ਕੁੱਬੇ ਨਵਾਂ ਮੋਘਾ ਲਾਇਆ, ਢਾਈ ਸੌ ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ: ਵਿਧਾਇਕ ਉੱਗੋਕੇ
ਤਪਾ/ ਭਦੌੜ, 14 ਜੂਨ- ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਪਿੰਡ ਕੁੱਬੇ ਵਿਚ ਨਵੇਂ ਮੋਘੇ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨਵੇਂ ਮੋਘੇ ਨਾਲ ਪਿੰਡ ਕੁੱਬੇ ਨੇੜਲੇ ਕਰੀਬ ਢਾਈ ਸੌ ਏਕੜ ਰਕਬੇ ਨੂੰ ਪਹਿਲੀ ਵਾਰੀ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹੇ ਅਤੇ ਹਲਕੇ ਦੇ ਵੱਡੀ…
-

ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ: ਮੀਤ ਹੇਅਰ ਵਲੋਂ ਸੋਨ ਤਗਮਾ ਜੇਤੂ ਮੁੱਕੇਬਾਜ਼ਾਂ ਨੂੰ ਮੁਬਾਰਕਬਾਦ
ਬਰਨਾਲਾ, 14 ਜੂਨ- ਉੜੀਸਾ ਵਿਚ ਪਿਛਲੇ ਦਿਨੀਂ ਹੋਈ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ 2026 ਵਿੱਚ ਬਰਨਾਲੇ ਦੇ 2 ਮੁੱਕੇਬਾਜ਼ਾਂ ਨੇ ਵੱਖ ਵੱਖ ਭਾਰ ਵਰਗ ਵਿੱਚ ਸੋਨ ਤਗਮਾ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਕੇਬਾਜ਼ਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ…
-

ਪਦਮ ਅਵਾਰਡ ਲਈ ਅਰਜ਼ੀਆਂ ਦੀ ਮੰਗ: ਡਿਪਟੀ ਕਮਿਸ਼ਨਰ
ਬਰਨਾਲਾ, 12 ਜੂਨ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਹਰ ਸਾਲ “ਗਣਤੰਤਰ ਦਿਵਸ” ਮੌਕੇ ਐਲਾਨ ਕੀਤੇ ਜਾਣ ਲਈ ਪਦਮ ਪੁਰਸਕਾਰਾਂ ਲਈ ਨਾਮਜ਼ਦਗੀਆਂ ਦੀ ਮੰਗ ਕੀਤੀ ਗਈ ਹੈ। ਪਦਮ ਪੁਰਸਕਾਰ-2027 ਲਈ ਨਾਮਜ਼ਦਗੀਆਂ/ਸਿਫ਼ਾਰਸ਼ਾਂ 15 ਮਾਰਚ 2026 ਤੋਂ ਸ਼ੁਰੂ ਹੋ ਚੁੱਕੀਆਂ ਹਨ। ਪਦਮ ਪੁਰਸਕਾਰਾਂ ਲਈ ਨਾਮਜ਼ਦਗੀਆਂ ਭੇਜਣ ਦੀ ਆਖਰੀ ਤਾਰੀਖ…
-

ਹਸਨ ਭਾਰਦਵਾਜ ਚੁਣੇ ਨਗਰ ਨਿਗਮ ਬਰਨਾਲਾ ਦੇ ਪਹਿਲੇ ਮੇਅਰ
ਬਰਨਾਲਾ, 11 ਜੂਨ- ਨਗਰ ਨਿਗਮ ਬਰਨਾਲਾ ਦੇ ਮੇਅਰ ਦੀ ਚੋਣ ਅੱਜ ਇਥੇ ਦਫ਼ਤਰ ਨਗਰ ਨਿਗਮ ਵਿਖੇ ਸ੍ਰੀ ਰਾਮ ਸਰੂਪ ਅਣਖੀ ਮਿਉਂਸੀਪਲ ਲਾਇਬ੍ਰੇਰੀ ਵਿੱਚ ਹੋਈ ਜਿਸ ਵਿਚ ਹਸਨ ਭਾਰਦਵਾਜ ਨੂੰ ਨਗਰ ਨਿਗਮ ਬਰਨਾਲਾ ਦਾ ਪਹਿਲਾ ਮੇਅਰ ਚੁਣਿਆ ਗਿਆ। ਚੋਣ ਪ੍ਰਕਿਰਿਆ ਤੋਂ ਪਹਿਲਾਂ ਨਗਰ ਨਿਗਮ ਬਰਨਾਲਾ ਦੇ ਸਾਰੇ ਨਵੇਂ…
-

ਵਿਸ਼ੇਸ਼ ਗਹਿਰੀ ਸੁਧਾਈ (SIR) ਤਹਿਤ ਸੋਧੀ ਸਮਾਂ ਸਾਰਨੀ ਜਾਰੀ: ਜ਼ਿਲ੍ਹਾ ਚੋਣਕਾਰ ਅਫ਼ਸਰ
ਬਰਨਾਲਾ, 30 ਮਈ – ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦੀ ਸੋਧੀ ਹੋਈ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ 1 ਅਕਤੂਬਰ 2026 ਨੂੰ ਯੋਗਤਾ ਮਿਤੀ ਮੰਨਦਿਆਂ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਵੇਗੀ। ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸੋਧੇ…
-

ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਨੇ ਪਿੰਡ ਕੱਟੂ ਵਿੱਚ ਲਾਇਆ ਲੋਕ ਸੇਵਾ ਕੈਂਪ
ਬਰਨਾਲਾ/ ਧਨੌਲਾ, 28 ਮਈ- ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਸਹਿਤ ਪ੍ਰਧਾਨ ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਬਰਨਾਲਾ ਹਰਪ੍ਰੀਤ ਸਿੰਘ ਆਈ ਏ ਐੱਸ ਦੇ ਨਿਰਦੇਸ਼ਾਂ ਤਹਿਤ ਹਫ਼ਤਾਵਰੀ ਲੋਕ ਸੇਵਾ ਕੈਂਪਾਂ ਦੀ ਲੜੀ ਤਹਿਤ ਅੱਜ ਪਿੰਡ ਕੱਟੂ ਦੇ ਗੁਰਦੁਆਰਾ ਸਾਹਿਬ ਵਿਖੇ ਕੈਂਪ ਲਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਪੁੱਜ ਕੇ…
-

ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ: ਜ਼ਿਲ੍ਹਾ ਚੋਣਕਾਰ ਅਫ਼ਸਰ ਹਰਪ੍ਰੀਤ ਸਿੰਘ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ
ਬਰਨਾਲਾ, 26 ਮਈ- ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ 2026 ਲਈ ਅੱਜ ਵੋਟਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਬਰਨਾਲਾ ਸਹਿਤ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਵੋਟਿੰਗ ਅਮਲ ਦਾ ਜਾਇਜ਼ਾ ਲਿਆ। ਓਹਨਾਂ ਨਗਰ ਨਿਗਮ ਬਰਨਾਲਾ, ਨਗਰ ਕੌਂਸਲ ਤਪਾ, ਨਗਰ ਕੌਂਸਲ…
-

ਵਿਵੇਕਸ਼ੀਲ ਸੋਨੀ ਆਈ ਪੀ ਐੱਸ ਨਗਰ ਨਿਗਮ/ਕੌਂਸਲ ਚੋਣਾਂ ਲਈ ਪੁਲਿਸ ਆਬਜ਼ਰਵਰ ਨਿਯੁਕਤ
ਬਰਨਾਲਾ, 24 ਮਈ- ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨੀਆਂ ਨਗਰ ਨਿਗਮ ਕੌਂਸਲ ਚੋਣਾਂ 2026 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਦੇ ਮੰਤਵ ਨਾਲ ਨਿਯੁਕਤ ਪੁਲਿਸ ਆਬਜ਼ਰਵਰ ਸ੍ਰੀ ਵਿਵੇਕਸ਼ੀਲ ਸੋਨੀ, ਆਈ.ਪੀ.ਐਸ. ਵੱਲੋਂ ਅੱਜ ਜ਼ਿਲ੍ਹਾ ਬਰਨਾਲਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਕੀਤੇ ਗਏ ਸੁਰੱਖਿਆ ਪ੍ਰਬੰਧਾਂ, ਕਾਨੂੰਨ ਵਿਵਸਥਾ ਦੀ…
-

ਵਿਵੇਕਸ਼ੀਲ ਸੋਨੀ ਆਈ ਪੀ ਐੱਸ ਨਗਰ ਨਿਗਮ/ਕੌਂਸਲ ਚੋਣਾਂ ਲਈ ਪੁਲਿਸ ਆਬਜ਼ਰਵਰ ਨਿਯੁਕਤ
ਬਰਨਾਲਾ, 24 ਮਈ- ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨੀਆਂ ਨਗਰ ਨਿਗਮ ਕੌਂਸਲ ਚੋਣਾਂ 2026 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਦੇ ਮੰਤਵ ਨਾਲ ਨਿਯੁਕਤ ਪੁਲਿਸ ਆਬਜ਼ਰਵਰ ਸ੍ਰੀ ਵਿਵੇਕਸ਼ੀਲ ਸੋਨੀ, ਆਈ.ਪੀ.ਐਸ. ਵੱਲੋਂ ਅੱਜ ਜ਼ਿਲ੍ਹਾ ਬਰਨਾਲਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਕੀਤੇ ਗਏ ਸੁਰੱਖਿਆ ਪ੍ਰਬੰਧਾਂ, ਕਾਨੂੰਨ ਵਿਵਸਥਾ ਦੀ…
-

ਪਿੰਡ ਛਾਪਾ ‘ਚ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ
ਮਹਿਲ ਕਲਾਂ, 23 ਮਈ- ਡਾਕਟਰ ਸੁਖਪਾਲ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅੁਨਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਹਿਲ ਕਲਾਂ ਵੱਲੋਂ ਪਿੰਡ ਛਾਪਾ ਵਿਖੇ ਝੋਨੇ ਦੀ ਸਿੱਧੀ ਬਿਜਾਈ, ਨਦੀਨਾਂ ਦੀ ਰੋਕਥਾਮ, ਕੀੜੇ ਮਕੌੜੇ, ਬਿਮਾਰੀਆਂ ਅਤੇ ਉਹਨਾਂ ਦੇ ਹੱਲ ਸਬੰਧੀ ਪਿੰਡ ਛਾਪਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਡਾਕਟਰ ਸੁਰਿੰਦਰਾ ਸਿੰਘ,…
-

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਚੋਣਾਂ ਦੇ ਮੱਦੇਨਜ਼ਰ ਪਾਬੰਦੀਆਂ ਦੇ ਹੁਕਮ ਜਾਰੀ
ਬਰਨਾਲਾ, 23 ਮਈ- ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ, ਆਈ.ਏ.ਐਸ. ਵੱਲੋਂ 26 ਮਈ 2026 ਨੂੰ ਹੋਣ ਜਾ ਰਹੀਆਂ ਨਗਰ ਨਿਗਮ, ਨਗਰ ਕੌਂਸਲ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਨਿਰਵਿਘਨ ਨੇਪਰੇ ਚਾੜ੍ਹਨ ਲਈ ਅਹਿਮ ਹੁਕਮ ਜਾਰੀ ਕੀਤੇ ਗਏ ਹਨ। ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਦੀ ਵਰਤੋਂ ਕਰਦਿਆਂ, ਚੋਣਾਂ ਵਾਲੇ ਦਿਨ ਜ਼ਿਲ੍ਹਾ ਬਰਨਾਲਾ ਅੰਦਰ ਬਣੇ ਪੋਲਿੰਗ…
-

ਸਟੇਟ ਇਨਫੋਰਮੈਟਿਕਸ ਅਧਿਕਾਰੀਆਂ ਵਲੋਂ ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ ਬਰਨਾਲਾ ਦਾ ਦੌਰਾ
ਬਰਨਾਲਾ, 20 ਮਈ- ਸਟੇਟ ਇਨਫੋਰਮੈਟਿਕਸ ਅਧਿਕਾਰੀਆਂ ਵਲੋਂ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ ਦਾ ਦੌਰਾ ਕਰਕੇ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਨਾਲ ਮੁਲਾਕਾਤ ਕਰਕੇ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਸਟੇਟ ਇਨਫੋਰਮੈਟਿਕਸ ਅਫ਼ਸਰ (ਐਸ.ਆਈ.ਓ.) ਸ੍ਰੀ ਵਿਵੇਕ ਵਰਮਾ ਅਤੇ ਐਡੀਸ਼ਨਲ ਸਟੇਟ ਇਨਫੋਰਮੈਟਿਕਸ ਅਫ਼ਸਰ (ਏ.ਐਸ.ਆਈ.ਓ.) ਸ੍ਰੀ ਧਰਮੇਸ਼ ਕੁਮਾਰ ਸ਼ਰਮਾ ਵੱਲੋਂ ਇਥੇ ਜ਼ਿਲ੍ਹਾ…
-

ਪੂਰੀ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹਾ ਚੋਣਕਾਰ ਅਫ਼ਸਰ
ਬਰਨਾਲਾ, 18 ਮਈ- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) ਸਬੰਧੀ ਨੋਟਿਫਿਕੇਸ਼ਨ ਜਾਰੀ ਕੀਤਾ ਜਾ ਚੁੱਕਿਆ ਹੈ ਅਤੇ ਇਸ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਾਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾੜਿਆ ਜਾਵੇਗਾ। ਓਹਨਾਂ…
-

ਸਿਹਤ ਵਿਭਾਗ ਨੇ ਸਿਹਤ ਕੇਂਦਰਾਂ ਤੇ ਸਕੂਲਾਂ ਵਿੱਚ ਮਨਾਇਆ ਰਾਸ਼ਟਰੀ ਡੇਂਗੂ ਦਿਵਸ: ਸਿਵਲ ਸਰਜਨ
ਬਰਨਾਲਾ, 16 ਮਈ ਸਿਹਤ ਵਿਭਾਗ ਬਰਨਾਲਾ ਵੱਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਿਹਤ ਕੇਂਦਰਾਂ ਅਤੇ ਸਕੂਲਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰ ਕੇ ਮਨਾਇਆ ਗਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ.ਹਰੀਪਾਲ ਸਿੰਘ ਸਿੱਧੂ ਵੱਲੋਂ ਕੀਤਾ ਗਿਆ। ਡਾ. ਸਿੱਧੂ ਨੇ ਦੱਸਿਆ ਕਿ ਡੇਂਗੂ ਦਾ ਇਲਾਜ ਅਤੇ ਟੈਸਟ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ…