Category: Barnala
-

ਰਾਸ਼ਟਰੀ ਡੇਂਗੂ ਦਿਵਸ ਮੌਕੇ ਸਿਹਤ ਬਲਾਕ ਮਹਿਲਕਲਾਂ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ
ਮਹਿਲਕਲਾਂ, 16 ਮਈ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਦੇ ਨਿਰਦੇਸ਼ਾਂ ਅਤੇ ਸੀਐਚਸੀ ਮਹਿਲਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਅੱਜ ਰਾਸ਼ਟਰੀ ਡੇਂਗੂ ਦਿਵਸ ਦੇ ਮੌਕੇ ‘ਤੇ ਬਲਾਕ ਮਹਿਲਕਲਾਂ ਦੇ ਪਿੰਡਾਂ ਵਿਖੇ ਸਿਹਤ ਸਟਾਫ ਵੱਲੋਂ ਵੱਖ ਵੱਖ ਥਾਂਵਾਂ ਜਿਵੇਂ ਕਿ ਸਕੂਲਾਂ, ਜਨਤਕ ਥਾਂਵਾਂ, ਸਿਹਤ ਕੇਂਦਰਾਂ ਵਿਖੇ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ…
-

ਜ਼ਿਲ੍ਹੇ ‘ਚ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਹੁਣ ਤੱਕ ਕੁੱਲ 99 ਨਾਮਜ਼ਦਗੀ ਪੱਤਰ ਦਾਖਲ: ਜ਼ਿਲ੍ਹਾ ਚੋਣ ਅਫ਼ਸਰ
ਬਰਨਾਲਾ, 15 ਮਈ – ਜ਼ਿਲ੍ਹਾ ਬਰਨਾਲਾ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਸਬੰਧੀ ਅੱਜ 15 ਮਈ, 2026 ਤੱਕ ਕੁੱਲ 99 ਨਾਮਜ਼ਦਗੀ ਪੱਤਰ (14 ਮਈ ਦੇ 5 ਨਾਮਜ਼ਦਗੀ ਪੱਤਰਾਂ ਸਮੇਤ) ਦਾਖਲ ਹੋਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀ ਹਰਪ੍ਰੀਤ ਸਿੰਘ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਨਿਗਮ ਬਰਨਾਲਾ ਦੇ…
-

ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਵੱਲੋਂ ਗੈਰ-ਕਾਨੂੰਨੀ ਅਤੇ ਅਣਫਿੱਟ ਵਾਹਨਾਂ ਦੀ ਆਵਾਜਾਈ ’ਤੇ ਪਾਬੰਦੀ ਦੇ ਹੁਕਮ ਜਾਰੀ
ਬਰਨਾਲਾ, 12 ਮਈ- ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ.ਏ.ਐਸ. ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਜ਼ਿਲ੍ਹਾ ਬਰਨਾਲਾ ਅੰਦਰ ਅਜਿਹੇ ਵਾਹਨਾਂ ਦੀ ਆਵਾਜਾਈ ’ਤੇ ਰੋਕ ਲਗਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ, ਜੋ ਮੋਟਰ ਵਹੀਕਲ ਐਕਟ 1988 ਅਨੁਸਾਰ ਸੜਕਾਂ ’ਤੇ ਚੱਲਣ ਯੋਗ ਨਹੀਂ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ…
-

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਕਣਕ ਦਾ ਨਾੜ ਸਾੜਨ ਤੋਂ ਰੋਕਣ ਲਈ ਪਿੰਡਾਂ ਵਿੱਚ ਨਿਗਰਾਨੀ ਤੇਜ਼
ਮਹਿਲ ਕਲਾਂ, 11 ਮਈ- ਜ਼ਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਸਖ਼ਤੀ ਨਾਲ ਨੱਥ ਪਾਉਣ ਲਈ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਪੁਲਿਸ ਅਤੇ ਸਿਵਿਲ ਪ੍ਰਸ਼ਾਸਨ ਦੀਆਂ ਟੀਮਾਂ ਨੂੰ ਵਧੇਰੇ ਮੁਸਤੈਦ ਰਹਿਣ ਅਤੇ ਪਿੰਡਾਂ ਵਿੱਚ ਗਸ਼ਤ ਹੋਰ ਤੇਜ਼ ਕਰਨ ਦੇ ਆਦੇਸ਼ ਦਿੱਤੇ ਹਨ। ਡੀਸੀ ਦੀਆਂ ਹਦਾਇਤਾਂ ਉੱਤੇ ਅਮਲ…
-

ਡੇਂਗੂ, ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਅਤੇ ਇਲਾਜ ਜ਼ਰੂਰੀਃ ਸਿਵਲ ਸਰਜਨ
ਬਰਨਾਲਾ, 8 ਮਈ- ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਹੁਕਮਾਂ ਅਨੁਸਾਰ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਪੱਤਰ ਅਨੁਸਾਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਨਰਸਿੰਗ ਸਟੂਡੈਂਟਸ ਦੇ ਸਹਿਯੋਗ ਨਾਲ ਪਿਛਲੇ ਸਾਲ ਡੇਂਗੂ ਪ੍ਰਭਾਵਿਤ ਖੇਤਰ ਅਤੇ ਘਰ-ਘਰ ਜਾ ਕੇ ਡੇਂਗੂ, ਦੇ ਲੱਛਣ ਜਾਂਚ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਖੜ੍ਹੇ ਪਾਣੀ ਵਾਲੀਆਂ…
-

ਮਰਦਮਸ਼ੁਮਾਰੀ 2027: ਚੇਅਰਮੈਨ ਪਰਮਿੰਦਰ ਭੰਗੂ ਨੇ ਕੀਤੀ ਸਵੈ ਗਣਨਾ
ਬਰਨਾਲਾ, 6 ਮਈ ਮਰਦਮਸ਼ੁਮਾਰੀ 2027 ਦੇ ਪਹਿਲੇ ਪੜਾਅ ਤਹਿਤ ਅੱਜ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਭੰਗੂ ਨੇ ਪੋਰਟਲ ‘ਤੇ ਆਪਣੇ ਵੇਰਵੇ ਭਰ ਕੇ ਸਵੈ ਗਣਨਾ ਕੀਤੀ। ਇਸ ਮੌਕੇ ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਸਰਕਾਰ ਦੇ ਅਧਿਕਾਰਤ ਜਨਗਣਨਾ ਪੋਰਟਲ se.census.gov.in ‘ਤੇ ਜਾ ਕੇ ਸਵੈ ਗਣਨਾ ਕਰਨ ਦਾ ਸੱਦਾ ਦਿੱਤਾ। ਓਹਨਾਂ ਕਿਹਾ ਕਿ…
-

245 ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਬਰਨਾਲਾ ਦੀਆਂ ਸੜਕਾਂ ਦਾ ਕੀਤਾ ਜਾ ਰਿਹੈ ਨਵੀਨੀਕਰਨ: ਮੀਤ ਹੇਅਰ
ਬਰਨਾਲਾ, 5 ਮਈ- ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਨਗਰ ਨਿਗਮ ਬਰਨਾਲਾ ਅਧੀਨ ਕਰੀਬ ਪੌਣੇ 2 ਕਰੋੜ ਦੀ ਲਾਗਤ ਵਾਲੇ ਸੜਕਾਂ ਦੇ ਨਵੀਨੀਕਰਨ ਦੇ ਕੰਮਾਂ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਸੰਬੋਧਨ ਕਰਦੇ ਹੋਏ ਉਹਨਾਂ ਦੱਸਿਆ ਕਿ ਸੰਘੇੜਾ ਤੋਂ ਸੰਧੂ ਪੱਤੀ ਚੌਕ ਬਰਨਾਲਾ ਨੂੰ…
-

ਈ ਸੇਵਾ: ਜ਼ਿਲ੍ਹਾ ਬਰਨਾਲਾ ਦਾ ਸੂਬੇ ਵਿਚੋਂ ਪਹਿਲਾ ਸਥਾਨ ਬਰਕਰਾਰ
ਬਰਨਾਲਾ, 3 ਮਈ- ਸੇਵਾ ਕੇਂਦਰਾਂ ਦੀਆਂ ਅਤੇ ਈ-ਸੇਵਾ ਪੋਰਟਲ ਉੱਤੇ ਸਭ ਤੋਂ ਘੱਟ ਬਕਾਇਆ ਅਰਜ਼ੀਆਂ ਨਾਲ (0.3 ਫ਼ੀਸਦੀ) ਜ਼ਿਲ੍ਹਾ ਬਰਨਾਲਾ ਸੂਬੇ ਵਿਚੋਂ ਲਗਾਤਾਰ ਪਹਿਲੇ ਸਥਾਨ ‘ਤੇ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਲੋਕਾਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਸੇਵਾਵਾਂ ਦੇਣ ਲਈ ਵਚਨਬੱਧ ਹੈ ਤਾਂ…
-

ਐਨ ਐਮ ਐਮ ਐਸ ਪ੍ਰੀਖਿਆ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਵਿਦਿਆਰਥਣ ਆਲੀਆ ਨਾਜ਼ ਜ਼ਿਲ੍ਹੇ ਵਿੱਚੋਂ ਮੋਹਰੀ
ਬਰਨਾਲਾ, 1 ਮਈ- ਸਿੱਖਿਆ ਵਿਭਾਗ (ਐਸ ਸੀ ਈ ਆਰ ਟੀ ਪੰਜਾਬ) ਵੱਲੋਂ ਐਨ ਐਮ ਐਮ ਐਸ ਪ੍ਰੀਖਿਆ ਦੇ ਪਿਛਲੇ ਦਿਨੀਂ ਐਲਾਨੇ ਨਤੀਜੇ ਵਿੱਚ ਸਥਾਨਕ ਸ ਸ ਸ ਸ ਲੜਕੀਆਂ ਬਰਨਾਲਾ ਦੀ ਵਿਦਿਆਰਥਣ ਆਲੀਆ ਨਾਜ਼ ਨੇ ਜ਼ਿਲ੍ਹਾ ਬਰਨਾਲਾ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਵਿਨਸੀ ਜਿੰਦਲ ਜੀ ਨੇ ਜਾਣਕਾਰੀ ਦਿੱਤੀ…
-

ਨਾੜ ਸੜਨ ਦਾ ਮਾਮਲਾ: ਡੀਐਸਪੀ, ਐਸਐਚਓ ਤੇ 3 ਕਲੱਸਟਰ ਅਫ਼ਸਰਾਂ ਨੂੰ ਨੋਟਿਸ ਜਾਰੀ
ਬਰਨਾਲਾ, 29 ਅਪ੍ਰੈਲ- ਜ਼ਿਲ੍ਹੇ ਦੇ ਕੁਝ ਇਲਾਕਿਆਂ ਵਿੱਚ ਕਣਕ ਦਾ ਨਾੜ ਸੜਨ ਦੇ ਮਾਮਲੇ ਵਿਚ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈਏਐਸ ਵੱਲੋਂ ਡੀਐਸਪੀ, ਐਸਐਚਓ ਅਤੇ 3 ਕਲੱਸਟਰ ਅਫ਼ਸਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਵਲੋਂ ਅੱਜ ਐਸਐਸਪੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਨਾਲ ਪਿੰਡ ਢਿੱਲਵਾਂ ਪਟਿਆਲਾ ਅਤੇ ਮੌੜ ਨਾਭਾ…
-

ਕਣਕ ਦਾ ਨਾੜ ਸਾੜਨ ਦੇ ਮਾਮਲੇ ਵਿਚ ਕੇਸ ਤੇ ਜੁਰਮਾਨਾ
ਬਰਨਾਲਾ, 28 ਅਪ੍ਰੈਲ ਜ਼ਿਲ੍ਹਾ ਬਰਨਾਲਾ ਵਿੱਚ ਕਣਕ ਦੇ ਨਾੜ ਨੂੰ ਅੱਗ ਲਾਉਣ ਤੋਂ ਰੋਕਣ ਲਈ ਜਿੱਥੇ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਜਾ ਰਿਹਾ ਹੈ, ਓਥੇ ਅਜਿਹਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਪਿੰਡ ਪੰਧੇਰ ਵਿਚ ਨਾੜ ਸਾੜਨ ਦਾ ਮਾਮਲਾ ਸਾਹਮਣੇ ਆਉਣ ‘ਤੇ ਕਿਸਾਨ ਵਿਰੁੱਧ ਐਫ਼ਆਈਆਰ ਦਰਜ ਕਰਕੇ ਜੁਰਮਾਨਾ ਕੀਤਾ…
-

ਵਧੀਕ ਡਿਪਟੀ ਕਮਿਸ਼ਨਰ ਨੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਸ਼ਿਕਾਇਤਾਂ ਦਾ ਹਰ ਸੰਭਵ ਹੱਲ ਕਰਨ ਦੇ ਦਿੱਤੇ ਨਿਰਦੇਸ਼
ਬਰਨਾਲਾ, 27 ਅਪ੍ਰੈਲ ਪੰਜਾਬ ਸਰਕਾਰ ਵੱਲੋਂ ਗਠਿਤ ਪੰਜਾਬ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਹਰ ਸੰਭਵ ਹੱਲ ਲਈ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗੀ ਅਧਿਕਾਰੀਆਂ ਅਤੇ ਪੰਜਾਬ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਹੋਈ। ਇਸ ਦੌਰਾਨ…
-

ਵਿਧਾਇਕ ਪੰਡੋਰੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਚੀਮਾ ਦੇ 14.96 ਲੱਖ ਦੇ ਵਿਕਾਸ ਕੰਮਾਂ ਦਾ ਉਦਘਾਟਨ
ਬਰਨਾਲਾ, 25 ਅਪ੍ਰੈਲ ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ 2.0’ ਮੁਹਿੰਮ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਚੀਮਾ ਵਿਖੇ ਇੱਕ ਵਿਸ਼ੇਸ਼ ਉਦਘਾਟਨ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹਲਕਾ ਮਹਿਲ ਕਲਾਂ ਦੇ ਐੱਮ.ਐੱਲ.ਏ. ਅਤੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਸ. ਕੁਲਵੰਤ ਸਿੰਘ ਪੰਡੋਰੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਸਮਾਰੋਹ ਦੌਰਾਨ ਵਿਧਾਇਕ…
-

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ
ਬਰਨਾਲਾ, 22 ਅਪ੍ਰੈਲ- ਅੱਜ ਜ਼ਿਲ੍ਹਾ ਰੋਜ਼ਗਾਰ ਉਤਪੱਤੀ ,ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਬਰਨਾਲਾ ਦੇ ਕਰੀਅਰ ਕੌਂਸਲਰ ਮਿਸ ਸੁਮਿੰਦਰ ਕੌਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਬਰਨਾਲਾ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ ,ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਬਰਨਾਲਾ ਨੇ ਕਿਹਾ ਕਿ ਕਰੀਅਰ ਕੌਂਸਲਰ ਵੱਲੋਂ ਜ਼ਿਲ੍ਹੇ ਦੇ ਸਕੂਲ ਵਿੱਚ…
-

*ਡਿਪਟੀ ਕਮਿਸ਼ਨਰ ਵਲੋਂ ਮਹੀਨਾਵਾਰ ਮੀਟਿੰਗ ਦੌਰਾਨ ਸਿਹਤ ਸੇਵਾਵਾਂ ਦਾ ਜਾਇਜ਼ਾ
ਬਰਨਾਲਾ, 12 ਅਪ੍ਰੈਲ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫ਼ਤਰ ‘ਚ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਕਰਕੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ, ਸਕੀਮਾਂ ਤੇ ਪ੍ਰੋਜੈਕਟ ਦੀ ਨਜ਼ਰਸਾਨੀ ਕੀਤੀ ਗਈ ਅਤੇ…
-

ਐੱਸ ਡੀ ਐਮ ਆਯੂਸ਼ ਗੋਇਲ ਵਲੋਂ ਗੈਸ ਏਜੰਸੀ ਦੀ ਅਚਨਚੇਤ ਚੈਕਿੰਗ
ਤਪਾ, 11 ਅਪ੍ਰੈਲ ਉਪ ਮੰਡਲ ਮੈਜਿਸਟ੍ਰੇਟ ਤਪਾ ਸ੍ਰੀ ਆਯੂਸ਼ ਗੋਇਲ ਆਈ ਏ ਐੱਸ ਵਲੋਂ ਇਲਾਕਾ ਵਾਸੀਆਂ ਤੋਂ ਪ੍ਰਾਪਤ ਸ਼ਿਕਾਇਤਾਂ ਦੇ ਮੱਦੇਨਜ਼ਰ ਗੈਸ ਏਜੰਸੀ, ਢਿੱਲਵਾਂ ਰੋਡ ਤਪਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਮੌਕੇ ‘ਤੇ ਮੌਜੂਦ ਲੋਕਾਂ ਤੋਂ ਪੁਛਗਿੱਛ ਕੀਤੀ ਗਈ ਅਤੇ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਜਾਣਿਆ। ਇਸ ਮੌਕੇ ਮੌਜੂਦ ਲੋਕਾਂ ਨੇ…
-

ਸਾਉਣੀ ਦੀਆਂ ਫ਼ਸਲਾਂ ਅਤੇ ਪਰਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਜਾਣਕਾਰੀ
ਬਰਨਾਲਾ, 9 ਅਪ੍ਰੈਲ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਖੇਤੀਬਾੜੀ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਰਨਾਲਾ ਵੱਲੋਂ ਆਤਮਾ (ATMA) ਦੇ ਸਹਿਯੋਗ ਨਾਲ 10 ਅਪ੍ਰੈਲ 2026 (ਦਿਨ ਸ਼ੁੱਕਰਵਾਰ) ਨੂੰ ਕਪਿਲ ਪੈਲੇਸ, ਨਾਨਕਸਰ ਰੋਡ, ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਾਈ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ…
-

ਡਿਪਟੀ ਕਮਿਸ਼ਨਰ ਵੱਲੋਂ ਆਤਮਾ ਸਕੀਮ ਤਹਿਤ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਨਾਲ ਮੀਟਿੰਗ
ਬਰਨਾਲਾ, 8 ਅਪ੍ਰੈਲ- ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ.ਏ.ਐਸ ਦੀ ਅਗਵਾਈ ਹੇਠ ਆਤਮਾ ਸਕੀਮ ਤਹਿਤ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਖੇਤੀਬਾੜੀ ਅਤੇ ਸਬੰਧਤ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕੰਮਾਂ, ਫ਼ਸਲਾਂ ਦੀ ਸਥਿਤੀ ਅਤੇ ਵਿਕਾਸ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ…
-

ਮੇਰਾ ਘਰ ਮੇਰੇ ਨਾਮ: ਵਿਧਾਇਕ ਲਾਭ ਸਿੰਘ ਉੱਗੋਕੇ ਨੇ ਲਾਲ ਲਕੀਰ ਅੰਦਰਲੇ ਘਰਾਂ ਦੀਆਂ ਰਜਿਸਟਰੀਆਂ ਸੌਂਪੀਆਂ
ਭਦੌੜ/ਤਪਾ, 7 ਅਪ੍ਰੈਲ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਅਸਲ ਮਾਲਕਾਨਾ ਹੱਕ ਦੇਣ ਦੇ ਮਕਸਦ ਨਾਲ ਚਲਾਈ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਹਲਕਾ ਭਦੌੜ ਦੇ ਪਿੰਡ ਦੀਪਗੜ੍ਹ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ…
-

ਮਾਨ ਸਰਕਾਰ ਵਲੋਂ ਕਰੋੜਾਂ ਦੀ ਲਾਗਤ ਨਾਲ ਕੀਤਾ ਜਾ ਰਿਹੈ ਚਹੁੰ ਪੱਖੀ ਵਿਕਾਸ: ਮੀਤ ਹੇਅਰ
ਬਰਨਾਲਾ/ ਧਨੌਲਾ, 6 ਅਪ੍ਰੈਲ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ “ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਤਹਿਤ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਧਨੌਲਾ ਅਤੇ ਪਿੰਡ ਫਰਵਾਹੀ ਵਿਚ ਜਨ ਸੰਵਾਦ ਕੀਤਾ ਗਿਆ। ਇਸ ਮੌਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ…