Category: Barnala
-

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਵਿਚ ਤੇਜ਼ੀ ਲਿਆਂਦੀ ਜਾਵੇ: ਹਰਪ੍ਰੀਤ ਸਿੰਘ
ਬਰਨਾਲਾ, 6 ਅਪ੍ਰੈਲ ਪੰਜਾਬ ਸਰਕਾਰ ਵਲੋਂ ਪ੍ਰਤੀ ਪਰਿਵਾਰ 10 ਲੱਖ ਸਾਲਾਨਾ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦੇਣ ਲਈ ਚਲਾਈ ਜਾ ਰਹੀ “ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ ਕਾਰਡ ਬਣਾਉਣ ਲਈ ਲੱਗ ਰਹੇ ਕੈਂਪਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਕਾਰਡ ਬਣਾਉਣ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ। …
-

ਸਿਹਤਮੰਦ ਬਰਨਾਲਾ: ਬੱਚਿਆਂ ਤੋਂ ਬਜ਼ੁਰਗਾਂ ਤੱਕ ਸੈਂਕੜੇ ਬਰਨਾਲਾ ਵਾਸੀਆਂ ਨੇ ਮੈਰਾਥਨ ਵਿਚ ਲਿਆ ਹਿੱਸਾ
ਹੰਡਿਆਇਆ/ਬਰਨਾਲਾ, 5 ਅਪ੍ਰੈਲ “ਸਿਹਤਮੰਦ ਬਰਨਾਲਾ” ਦਾ ਸੁਨੇਹਾ ਦੇਣ ਲਈ ਅੱਜ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ, ਪੁਲੀਸ ਵਿਭਾਗ, ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ (ਐਮ.ਟੀ.ਆਈ.ਐਸ) ਅਤੇ ਸਾਈਕਲਿੰਗ ਕਲੱਬ ਬਰਨਾਲਾ ਦੇ ਸਾਂਝੇ ਉਪਰਾਲੇ ਤਹਿਤ ਮੈਰਾਥਨ ਕਰਵਾਈ ਗਈ। ਇਸ 5 ਕਿਲੋਮੀਟਰ, 10 ਕਿਲੋਮੀਟਰ ਤੇ 21 ਕਿਲੋਮੀਟਰ ਦੌੜ ਦਾ ਆਗਾਜ਼ ਐਮ.ਟੀ.ਆਈ.ਐਸ ਹੰਡਿਆਇਆ ਤੋਂ ਹੋਇਆ। ਇਸ ਮੌਕੇ ਲੋਕ ਸਭਾ ਮੈਂਬਰ…
-

ਹੁਣ ਢਿੱਲਵਾਂ ਦੇ 950 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ: ਲਾਭ ਸਿੰਘ ਉੱਗੋਕੇ
ਤਪਾ, 5 ਅਪ੍ਰੈਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਰਫ਼ ਐਲਾਨ ਹੀ ਨਹੀਂ ਕੀਤੇ ਜਾਂਦੇ ਬਲਕਿ ਐਲਾਨਾਂ ਨੂੰ ਅਮਲੀ ਜਾਮਾ ਵੀ ਪਵਾਇਆ ਜਾਂਦਾ ਹੈ ਜਿਸ ਤਹਿਤ ਖੇਤ ਖੇਤ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਪਿੰਡ ਢਿੱਲਵਾਂ ਵਿੱਚ ਨਵੇਂ…
-

ਯੂਨੀਵਰਸਿਟੀ ਕਾਲਜ ਢਿੱਲਵਾਂ ਵਿੱਚ ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਤਹਿਤ ਕਰੀਅਰ ਕਾਉੰਸੀਲਿੰਗ ਸੈਸ਼ਨ
ਤਪਾ, 2 ਅਪ੍ਰੈਲ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਨੌਜਵਾਨਾਂ ਦੇ ਹੁਨਰ ਵਿਕਾਸ ਲਈ ਕਰੀਅਰ ਕਾਊਂਸਲਿੰਗ ਸੈਸ਼ਨ ਰੈੱਡ ਰਿਬਨ ਦੇ ਸਹਿਯੋਗ ਨਾਲ ਕਾਲਜ ਪ੍ਰਿੰਸੀਪਲ ਡਾ. ਲਖਵਿੰਦਰ ਸਿੰਘ ਰੱਖੜਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਇਆ ਗਿਆ।ਵਿਦਿਆਰਥੀਆਂ ਨੂੰ ਹੁਨਰ ਵਿਕਾਸ ਬਾਰੇ ਜਾਣਕਾਰੀ ਦਿੰਦੇ ਹੋਏ ਇਸ ਮੌਕੇ ਭਾਰਤੀ ਫੌਜ ਦੇ ਅਫ਼ਸਰ ਵਿਪਨ ਬਰੂਰਾ ਵੱਲੋਂ ਕਿਹਾ ਗਿਆ ਕਿ…
-

ਚਾਰ ਸਾਲ ਭਗਵੰਤ ਮਾਨ ਦੇ ਨਾਲ ਤਹਿਤ ਐਮ.ਐਲ.ਏ. ਉੱਗੋਕੇ ਵੱਲੋਂ ਇਲਾਕਾ ਵਾਸੀਆਂ ਨਾਲ ਸੰਵਾਦ
ਤਪਾ, 31 ਮਾਰਚ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਵੱਲੋਂ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਸੰਵਾਦ ਪ੍ਰੋਗਰਾਮ ਕੀਤਾ ਜਾ ਰਿਹਾ ਹੈ। ਇਸ ਤਹਿਤ ਵਿਧਾਇਕ ਉੱਗੋਕੇ ਨੇ ਤਪਾ ਮੰਡੀ, ਤਾਜੋਕੇ, ਜੰਗੀਆਣਾ, ਧੌਲਾ ਸਮੇਤ ਵੱਖ ਵੱਖ ਪਿੰਡਾਂ ਵਿਚ “ਚਾਰ ਸਾਲ ਭਗਵੰਤ ਮਾਨ ਦੇ…
-

ਜ਼ਿਲ੍ਹੇ ਵਿੱਚ 24 ਕਰੋੜ ਦੀ ਲਾਗਤ ਵਾਲੇ 94 ਖੇਡ ਮੈਦਾਨਾਂ ਨਾਲ ਖੇਡ ਸੱਭਿਆਚਾਰ ਨੂੰ ਮਿਲੇਗਾ ਹੁਲਾਰਾ: ਮੀਤ ਹੇਅਰ
ਬਰਨਾਲਾ, 29 ਮਾਰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਪੰਜਾਬ ਭਰ ਵਿਚ 3100 ਮਾਡਲ ਖੇਡ ਮੈਦਾਨ ਬਣਾਏ ਜਾ ਰਹੇ ਹਨ ਤੇ ਜ਼ਿਲ੍ਹਾ ਬਰਨਾਲਾ ਵਿੱਚ 94 ਖੇਡ ਮੈਦਾਨ ਮਨਜ਼ੂਰ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦੇ ਹੋਏ ਲੋਕ…
-

ਜ਼ਿਲ੍ਹਾ ਬਰਨਾਲਾ ਵਿੱਚ 3 ਹੋਰ ਆਮ ਆਦਮੀ ਕਲੀਨਿਕ ਸ਼ੁਰੂ, ਕੁੱਲ ਗਿਣਤੀ 17 ਹੋਈ: ਮੀਤ ਹੇਅਰ
ਬਰਨਾਲਾ, 28 ਮਾਰਚ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਹਤ ਖੇਤਰ ਵਿਚ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ ਜਿਸ ਤਹਿਤ ਅੱਜ ਜ਼ਿਲ੍ਹਾ ਬਰਨਾਲਾ ਵਿੱਚ 3 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਕੀਤਾ ਗਿਆ।…
-

ਮਾਨ ਸਰਕਾਰ ਨੇ ਨਹਿਰੀ ਪਾਣੀ ਦੀ ਵਰਤੋਂ 21 ਫੀਸਦੀ ਤੋਂ 70 ਫੀਸਦੀ ਕੀਤੀ: ਤਰੁਨਪ੍ਰੀਤ ਸੌਂਦ
ਮਹਿਲ ਕਲਾਂ, 25 ਮਾਰਚ ਗ਼ਦਰ ਲਹਿਰ ਦੇ ਮਹਾਨ ਸ਼ਹੀਦ ਰਹਿਮਤ ਅਲੀ ਦੀ ਮਹਾਨ ਸ਼ਹਾਦਤ ਨੂੰ ਪੰਜਾਬ ਸਰਕਾਰ ਸਿਜਦਾ ਕਰਦੀ ਹੈ। ਸ਼ਹੀਦਾਂ ਦੀ ਬਦੌਲਤ ਅਸੀਂ ਅੱਜ ਆਜ਼ਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ, ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲਿਆਂ ਵਿਚ ਪੰਜਾਬੀ ਮੋਹਰੀ ਸਨ ਤੇ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ। ਇਹ ਪ੍ਰਗਟਾਵਾ ਸੈਰ…
-

ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਹਰ ਵਿਅਕਤੀ ਤੱਕ ਪਹੁੰਚਾਉਣ ਲਈ ਸਿਹਤ ਵਿਭਾਗ ਸਰਗਰਮ
ਬਰਨਾਲਾ, 24 ਮਾਰਚਕਮਿਊਨਿਟੀ ਹੈਲਥ ਸੈਂਟਰ ਧਨੌਲਾ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਸਤਨਾਮ ਸਿੰਘ ਔਜਲਾ ਨੇ ਆਪਣੇ ਅਧੀਨ ਆਉਂਦੇ ਸਾਰੇ ਆਯੁਸ਼ਮਾਨ ਅਰੋਗਿਆ ਕੇਂਦਰਾਂ ਦੇ ਮਲਟੀਪਰਪਜ਼ ਹੈਲਥ ਵਰਕਰ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਮੁੱਖਮੰਤਰੀ ਸਿਹਤ ਯੋਜਨਾ ਕਾਰਡ ਬਣਵਾਉਣ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ ਹੈ। ਮਲਟੀਪਰਪਜ਼…
-

ਖੂਹ ਬੋਰ ਲਗਾਉਣ ਲਈ 15 ਦਿਨ ਪਹਿਲਾਂ ਲਿਖ਼ਤੀ ਪ੍ਰਵਾਨਗੀ ਲੈਣੀ ਜ਼ਰੂਰੀ: ਜ਼ਿਲਾ ਮੈਜਿਸਟਰੇਟ
ਬਰਨਾਲਾ, 24 ਮਾਰਚ ਜ਼ਿਲਾ ਮੈਜਿਸਟਰੇਟ ਬਰਨਾਲਾ ਹਰਪ੍ਰੀਤ ਸਿੰਘ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਮੀਨ ਮਾਲਕਾਂ ਨੂੰ ਖੂਹ ਬੋਰ ਲਗਾਉਣ ਲਈ 15 ਦਿਨ ਪਹਿਲਾਂ ਡਿਪਟੀ ਕਮਿਸ਼ਨਰ ਵਿਕਾਸ ਬਰਨਾਲਾ ਤੋਂ ਲਿਖ਼ਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਖੂਹ ਬੋਰ ਲਗਾਉਣ, ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਸਰਕਾਰੀ/ਅਰਧ-ਸਰਕਾਰੀ/ਪ੍ਰਾਈਵੇਟ…
-

ਮੁੱਖ ਮੰਤਰੀ ਤੀਰਥ ਯਾਤਰਾ: ਬਰਨਾਲਾ ਜ਼ਿਲ੍ਹੇ ਤੋਂ ਸ਼ਰਧਾਲੂਆਂ ਦੇ ਜਥੇ ਪਵਿੱਤਰ ਨਗਰੀ ਅੰਮ੍ਰਿਤਸਰ ਲਈ ਰਵਾਨਾ
ਬਰਨਾਲਾ, 23 ਮਾਰਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਤੋਂ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਸ਼ਰਧਾਲੂਆਂ ਦੀਆਂ ਬੱਸਾਂ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ…
-

ਜਸਟਿਸ ਹਰਪ੍ਰੀਤ ਸਿੰਘ ਬਰਾੜ ਵਲੋਂ ਜ਼ਿਲ੍ਹਾ ਕਚਿਹਰੀਆਂ ਦਾ ਨਿਰੀਖਣ ਅਤੇ ਪਿੰਡ ਫਤਹਿਗੜ੍ਹ ਛੰਨਾ ਦਾ ਦੌਰਾ
ਬਰਨਾਲਾ, 20 ਮਾਰਚ ਮਾਨਯੋਗ ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਇੰਸਪੈਕਟਿੰਗ ਜੱਜ, ਸ਼ੈਸ਼ਨਜ਼ ਡਵੀਜ਼ਨ ਬਰਨਾਲਾ ਜਸਟਿਸ ਹਰਪ੍ਰੀਤ ਸਿੰਘ ਬਰਾੜ ਵਲੋਂ ਜ਼ਿਲ੍ਹਾ ਕਚਿਹਰੀਆਂ ਬਰਨਾਲਾ ਦਾ ਅੱਜ ਸਾਲਾਨਾ ਨਿਰੀਖਣ ਕੀਤਾ ਗਿਆ ਅਤੇ ਪਿੰਡ ਫਤਿਹਗੜ੍ਹ ਛੰਨਾ ਦਾ ਦੌਰਾ ਕੀਤਾ ਗਿਆ ਅਤੇ ਹਰਿਆਵਲ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਮਿਸ ਅੰਸ਼ੂਲ ਬੇਰੀ, ਮਾਨਯੋਗ ਜ਼ਿਲ੍ਹਾ ਅਤੇ…
-

ਵਿਸ਼ਵ ਗਲੋਕੋਮਾ ਹਫ਼ਤੇ ਦੌਰਾਨ ਹੋਏ ਪੋਸਟਰ ਮੇਕਿੰਗ ਮੁਕਾਬਲੇ ‘ਚ ਹਿੱਸਾ ਲੈਣ ਵਾਲੇ ਵਿਦਿਆਰਥੀ ਸਨਮਾਨਿਤ
ਬਰਨਾਲਾ, 14 ਮਾਰਚ ਸਿਵਲ ਸਰਜਨ ਡਾ. ਹਰੀਪਾਲ ਸਿੰਘ ਸਿੱਧੂ ਦੇ ਹੁਕਮਾਂ ਅਤੇ ਨੇਤਰ ਰੋਗਾਂ ਦੇ ਮਾਹਿਰ ਡਾ. ਅਮੋਲਦੀਪ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਧਨੌਲਾ ਵਿਖੇ “ਦੁਨੀਆ ਰੌਸ਼ਨ ਹੈ, ਆਪਣੀਆਂ ਅੱਖਾਂ ਦੀ ਰੌਸ਼ਨੀ ਬਚਾਓ” ਵਿਸ਼ੇ ‘ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਵਿੱਚ ਗੁਰੂ ਨਾਨਕ ਦੇਵ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ…
-

ਡਿਪਟੀ ਕਮਿਸ਼ਨਰ ਵਲੋਂ ਮਨਾਲ ਗਊਸ਼ਾਲਾ ‘ਚ ਗਊ ਵੰਸ਼ ਵਾਸਤੇ ਪ੍ਰਬੰਧਾਂ ਦਾ ਜਾਇਜ਼ਾ
ਬਰਨਾਲਾ, 13 ਮਾਰਚ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਵਲੋਂ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਸਰਕਾਰੀ ਗਊਸ਼ਾਲਾ ਮਨਾਲ ਵਿੱਚ ਗਊ ਵੰਸ਼ ਵਾਸਤੇ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਵਾਸਤੇ ਮੀਟਿੰਗ ਕੀਤੀ ਗਈ। ਇਸ ਮੌਕੇ ਉਹਨਾਂ ਗਊਸ਼ਾਲਾ ਵਿਚ ਹਰੇ ਚਾਰੇ, ਤੂੜੀ, ਲੇਬਰ ਸਮੇਤ ਹੋਰ ਖਰਚਿਆਂ ਉੱਤੇ…
-

ਪੰਜਾਬ ਸਰਕਾਰ ਨੇ ਵਾਅਦਾ ਨਿਭਾਇਆ, ਔਰਤਾਂ ਲਈ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦਾ ਐਲਾਨ: ਵਿਧਾਇਕ ਪੰਡੋਰੀ, ਉੱਗੋਕੇ
ਬਰਨਾਲਾ, 8 ਮਾਰਚ ਵਿਧਾਇਕ ਹਲਕਾ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵਿੱਤ ਮੰਤਰੀ ਵਲੋਂ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਔਰਤਾਂ ਲਈ ਵੱਡਾ ਤੋਹਫ਼ਾ ਹੈ ਜੋ ਕਿ ਸੂਬੇ ਦੀਆਂ ਔਰਤਾਂ ਦੀ ਆਰਥਿਕ…
-

ਵਨਦੀਪ ਕੌਰ ਪੰਚਾਇਤ ਸੰਮਤੀ ਸ਼ਹਿਣਾ ਦੇ ਚੇਅਰਪਰਸਨ ਅਤੇ ਬਾਦਲ ਸਿੰਘ ਦਰਾਕਾ ਵਾਈਸ ਚੇਅਰਮੈਨ ਬਣੇ
ਸ਼ਹਿਣਾ, 6 ਮਾਰਚ ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਦੀ ਮੌਜੂਦਗੀ ਵਿੱਚ ਬਲਾਕ ਸੰਮਤੀ ਦਫ਼ਤਰ ਸ਼ਹਿਣਾ ਵਿਖੇ ਪਵਨਦੀਪ ਕੌਰ ਫਤਿਹਗੜ੍ਹ ਛੰਨਾ ਨੇ ਚੇਅਰਪਰਸਨ ਅਤੇ ਬਾਦਲ ਸਿੰਘ ਦਰਾਕਾ ਨੇ ਉਪ ਚੇਅਰਮੈਨ ਵਜੋਂ ਜ਼ਿੰਮੇਵਾਰੀ ਸੰਭਾਲੀ। ਇਸ ਮੌਕੇ ਵਿਧਾਇਕ ਉੱਗੋਕੇ ਵਲੋਂ ਨਵੇਂ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਗਈ। ਉਹਨਾਂ ਆਸ ਪ੍ਰਗਟਾਈ ਕਿ ਇਹ ਦੋਵੇਂ ਅਹੁਦੇਦਾਰ ਆਪਣੀ ਜ਼ਿੰਮੇਵਾਰੀ…
-

ਸਰਵਾਈਕਲ ਕੈਂਸਰ ਤੋਂ ਬਚਾਅ ਲਈ ਐੱਚ.ਪੀ.ਵੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ
ਧਨੌਲਾ, 5 ਮਾਰਚਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਅਤੇ ਸਿਵਲ ਸਰਜਨ ਸ੍ਰੀ ਹਰੀ ਪਾਲ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਅੱਜ ਤੋਂ ਸੀ.ਐੱਚ.ਸੀ ਧਨੌਲਾ ਵਿਖੇ ਐੱਚ.ਪੀ.ਵੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ।ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਨੇ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਮੌਕੇ ਜ਼ਿਲ੍ਹਾ ਟੀਕਾਕਰਨ…
-

ਜ਼ਿਲ੍ਹੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਉਪਰਾਲੇ ਜਾਰੀ: ਹਰਪ੍ਰੀਤ ਸਿੰਘ
ਬਰਨਾਲਾ, 5 ਮਾਰਚ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਖੇਡ ਕੌਂਸਲ ਦੀ ਅਹਿਮ ਮੀਟਿੰਗ ਹੋਈ ਜਿਸ ਵਿੱਚ ਜ਼ਿਲ੍ਹੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਅਤੇ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਬਰਨਾਲਾ ਵਿੱਚ ਵੱਖ ਵੱਖ ਕੰਮ ਕਰਵਾਉਣ ਉੱਤੇ ਚਰਚਾ ਹੋਈ। ਇਸ…
-

ਅੱਲ੍ਹੜਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਚਲਾਇਆ ਜਾਵੇਗਾ ”ਜ਼ਿੰਦਗੀ ਜ਼ਿੰਦਾਬਾਦ ਪ੍ਰੋਜੈਕਟ”: ਹਰਪ੍ਰੀਤ ਸਿੰਘ
ਬਰਨਾਲਾ, 3 ਮਾਰਚ ਅੱਲ੍ਹੜ ਉਮਰ ਵਾਲਿਆਂ (ਟੀਨ ਏਜਰਜ਼) ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇੱਛੁਕ ਸਮਾਜ ਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ ‘ਜ਼ਿੰਦਗੀ ਜ਼ਿੰਦਾਬਾਦ’ ਨਾਮ ਹੇਠ ਵਿਸ਼ੇਸ਼ ਪ੍ਰੋਜੈਕਟ ਚਲਾਇਆ ਜਾਵੇਗਾ ਜਿਸ ਤਹਿਤ ਕਾਲਜਾਂ ਅਤੇ ਯੂਥ ਕਲੱਬਾਂ ਦੇ ਸਹਿਯੋਗ ਨਾਲ ਟੀਮ ਤਿਆਰ ਕੀਤੀ ਜਾਵੇਗੀ ਜੋ ਕਿ ਸਕੂਲਾਂ ਅਤੇ ਕਾਲਜਾਂ ਵਿਚ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ…
-

ਮਾਨ ਸਰਕਾਰ ਵਲੋਂ ਜ਼ਿਲ੍ਹੇ ਦੀਆਂ ਸੜਕਾਂ ਲਈ 248 ਕਰੋੜ ਰੁਪਏ ਜਾਰੀ: ਮੀਤ ਹੇਅਰ
ਬਰਨਾਲਾ/ ਧਨੌਲਾ, 27 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਵਿਚ ਸੁਧਾਰ ਲਈ ਵਿਕਾਸ ਕਾਰਜ ਕਰਾਏ ਜਾ ਰਹੇ ਹਨ।ਸਰਕਾਰ ਵਲੋਂ ਜ਼ਿਲ੍ਹਾ ਬਰਨਾਲਾ ਵਿੱਚ ਸਿਰਫ਼ ਸੜਕਾਂ ਲਈ 248 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ…