Category: Barnala
-

ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ
ਬਰਨਾਲਾ, 27 ਫਰਵਰੀਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਮਿਸ ਅੰਸ਼ੂਲ ਬੇਰੀ ਵੱਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਸ਼੍ਰੀ ਮਦਨ ਲਾਲ, ਚੀਫ਼ ਲੀਗਲ ਏਡ ਡਿਫੈਂਸ ਕਾਉਂਸਲ ਸ਼੍ਰੀ ਗੁਰਮੇਲ ਸਿੰਘ ਗਿੱਲ, ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲ ਬਰਨਾਲਾ ਮਿਸ ਲਵਲੀਨ ਕੌਰ…
-

48 ਕਰੋੜ ਦੀ ਲਾਗਤ ਨਾਲ ਹੋਵੇਗਾ ਫਰਵਾਹੀ, ਸੇਖਾ, ਝਲੂਰ ਤੇ ਕੋਠੇ ਗੁਰੂ ਦੀਆਂ ਸੜਕਾਂ ਦਾ ਨਵੀਨੀਕਰਨ: ਮੀਤ ਹੇਅਰ
ਬਰਨਾਲਾ, 24 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਤੇ ਜ਼ਿਲ੍ਹਾ ਬਰਨਾਲਾ ਵਿੱਚ ਸੜਕਾਂ ਦੇ ਨਵੀਨੀਕਰਨ, ਚੌੜਾ ਕਰਨ ਅਤੇ ਮੁਰੰਮਤ ਦੇ ਕੰਮ ਲਗਾਤਾਰ ਚੱਲ ਰਹੇ ਹਨ। …
-

ਪਵਿੱਤਰ ਨਗਰੀ ਦੇ ਦਰਸ਼ਨ ਕਰਕੇ ਪਰਤੇ ਸ਼ਰਧਾਲੂਆਂ ਨੂੰ ਮਿਲੇ ਸੰਸਦ ਮੈਂਬਰ ਮੀਤ ਹੇਅਰ
ਬਰਨਾਲਾ, 23 ਫਰਵਰੀ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ “ਮੁੱਖ ਮੰਤਰੀ ਤੀਰਥ ਯਾਤਰਾ” ਸਕੀਮ ਤਹਿਤ ਜ਼ਿਲ੍ਹਾ ਬਰਨਾਲਾ ਤੋਂ ਸ਼ਰਧਾਲੂਆਂ ਦੇ ਜਥੇ ਲਗਾਤਾਰ ਧਾਰਮਿਕ ਸਥਾਨਾਂ ਲਈ ਭੇਜੇ ਜਾ ਰਹੇ ਹਨ। ਇਸ ਤਹਿਤ ਸੰਘੇੜਾ ਦੇ ਸ਼ਰਧਾਲੂ ਪਵਿੱਤਰ ਨਗਰੀ ਦੇ ਧਾਰਮਿਕ ਅਤੇ ਇਤਿਹਾਸਿਕ ਸਥਾਨਾਂ ਦੇ ਦਰਸ਼ਨ…
-

ਬਰਨਾਲਾ ਵਿੱਚ ਤਿੰਨ ਰੋਜ਼ਾ “ਪੰਜਾਬ ਸਖੀ ਸ਼ਕਤੀ ਮੇਲਾ” ਭਲਕ ਤੋਂ: ਡਿਪਟੀ ਕਮਿਸ਼ਨਰ
ਬਰਨਾਲਾ, 22 ਫਰਵਰੀ: ਜ਼ਿਲ੍ਹਾ ਬਰਨਾਲਾ ਵਿਖੇ 24, 25 ਅਤੇ 26 ਫਰਵਰੀ ਨੂੰ ਸਥਾਨਕ ਅਨਾਜ ਮੰਡੀ ਵਿੱਚ ਤਿੰਨ ਰੋਜ਼ਾ “ਪੰਜਾਬ ਸਖੀ ਸ਼ਕਤੀ ਮੇਲਾ” ਬੜੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਬਰਨਾਲਾ, ਸ੍ਰੀ ਹਰਪ੍ਰੀਤ ਸਿੰਘ (ਆਈ.ਏ.ਐੱਸ.) ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੇਲਾ ਜ਼ਿਲ੍ਹੇ ਦੇ ਲੋਕਾਂ ਲਈ ਇੱਕ ਵਿਸ਼ੇਸ਼ ਉਪਰਾਲਾ ਹੈ, ਜਿਸ ਵਿੱਚ…
-

ਲੋਕ ਸਭਾ ਮੈਂਬਰ ਮੀਤ ਹੇਅਰ ਵਲੋਂ ਬਰਨਾਲਾ ਰੇਲਵੇ ਸਟੇਸ਼ਨ ‘ਤੇ ਵੰਦੇ ਭਾਰਤ ਰੇਲ ਦਾ ਸਵਾਗਤ
ਬਰਨਾਲਾ, 21 ਫਰਵਰੀ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਵੱਡੀ ਗਿਣਤੀ ਬਰਨਾਲਾ ਵਾਸੀਆਂ ਵਲੋਂ ਕੱਲ੍ਹ ਦੇਰ ਸ਼ਾਮ ਨਵੀਂ ਦਿੱਲੀ – ਫਿਰੋਜ਼ਪੁਰ ਕੈਂਟ ਫਾਸਟ ਟ੍ਰੇਨ ਵੰਦੇ ਭਾਰਤ ਦਾ ਬਰਨਾਲਾ ਰੇਲਵੇ ਸਟੇਸ਼ਨ ‘ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਸੰਸਦ…
-

3.25 ਕਰੋੜ ਦੀ ਲਾਗਤ ਨਾਲ ਸੰਘੇੜਾ ਬਾਈਪਾਸ ਦੀ ਮੁਰੰਮਤ ਦਾ ਕੰਮ ਸ਼ੁਰੂ: ਗੁਰਮੀਤ ਸਿੰਘ ਮੀਤ ਹੇਅਰ
ਬਰਨਾਲਾ, 20 ਫਰਵਰੀ ( )ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਲੜੀ ਤਹਿਤ ਬਰਨਾਲਾ ਜ਼ਿਲ੍ਹੇ ਦੇ ਵਿਕਾਸ ਲਈ ਲਈ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਇਸ ਅਧੀਨ ਜ਼ਿਲ੍ਹਾ ਬਰਨਾਲਾ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ ਦਾ ਕੰਮ ਚੱਲ ਰਿਹਾ ਹੈ।ਲੋਕ…
-

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ ‘ਚ ਰੋਜ਼ਾਨਾ 21 ਕੈਂਪਾਂ ਰਾਹੀਂ ਬਣਾਏ ਜਾ ਰਹੇ ਹਨ ਸਿਹਤ ਕਾਰਡ: ਡਾ. ਬਲਬੀਰ ਸਿੰਘ
ਬਰਨਾਲਾ, 16 ਫਰਵਰੀ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜ਼ਿਲ੍ਹਾ ਬਰਨਾਲਾ ਦਾ ਅਚਨਚੇਤੀ ਦੌਰਾ ਕਰਕੇ “ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ ਚੱਲ ਰਹੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਰੋਜ਼ਾਨਾ 21 ਥਾਵਾਂ ‘ਤੇ ਕੈਂਪ ਲਗਾ ਕੇ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ, ਜਿਸ ਨੂੰ ਹੋਰ ਤੇਜ਼ ਕੀਤਾ…
-

ਕਰਮਗੜ੍ਹ ਦੇ 100 ਸਾਲਾ ਜਗਨ ਸਿੰਘ ਨੇ ਪਹਿਲੀ ਵਾਰ ਕੀਤੇ ਪਵਿੱਤਰ ਨਗਰੀ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ
ਬਰਨਾਲਾ, 15 ਫਰਵਰੀ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦਾ 100 ਸਾਲਾ ਬਜ਼ੁਰਗ ਜਗਨ ਸਿੰਘ ਖੁਦ ਨੂੰ ਕਰਮਾਂ ਵਾਲਾ ਦੱਸਦਾ ਹੈ ਜਿਸ ਨੂੰ “ਮੁੱਖ ਮੰਤਰੀ ਤੀਰਥ ਯਾਤਰਾ” ਬਦੌਲਤ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ। ਬਜ਼ੁਰਗ ਜਗਨ ਸਿੰਘ ਨੇ ਦੱਸਿਆ ਕਿ…
-

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਮਜ਼ਦੂਰੀ ਨੂੰ ਰੋਕਣ ਲਈ ਕੀਤੀ ਚੈਕਿੰਗ
ਤਪਾ, 12 ਫਰਵਰੀਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਬਰਨਾਲਾ ਵੱਲੋਂ ਬਾਲ ਮਜ਼ਦੂਰੀ ਰੋਕਣ ਲਈ ਵਿਸ਼ੇਸ਼ ਚੈਕਿੰਗ ਕਰਕੇ ਬੱਚਿਆਂ ਦੇ ਅਧਿਕਾਰਾਂ ਬਾਰੇ ਜਾਗਰੂਕ ਗਿਆ। ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੈਨ ਇੰਡੀਆ ਰੈਸਕਿਉ ਅਤੇ ਰੀਹਬਲੀਟੇਸ਼ਨ ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ…
-

ਜ਼ਿਲ੍ਹਾ ਪ੍ਰਸ਼ਾਸਨ ਸਹੂਲਤਾਂ ਮੁਹਈਆ ਕਰਾਉਣ ਲਈ ਵਚਨਬੱਧ, ਲੋਕ ਵੀ ਦੇਣ ਸਹਿਯੋਗ: ਹਰਪ੍ਰੀਤ ਸਿੰਘ
ਬਰਨਾਲਾ, 11 ਫਰਵਰੀ ਬਰਨਾਲਾ ਸ਼ਹਿਰ ਵਿੱਚ ਟ੍ਰੈਫ਼ਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਅਤੇ ਟ੍ਰੈਫ਼ਿਕ ਪੁਲੀਸ ਅਧਿਕਾਰੀਆਂ ਨੂੰ ਵੱਧ ਟ੍ਰੈਫ਼ਿਕ ਵਾਲੇ ਖੇਤਰਾਂ ‘ਤੇ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ। ਓਨ੍ਹਾਂ ਸਹਾਇਕ ਕਮਿਸ਼ਨਰ ਨਗਰ ਨਿਗਮ ਨੂੰ…
-

ਸੁਰੱਖਿਅਤ ਇੰਟਰਨੈੱਟ ਦਿਵਸ: ਲੋਕ ਆਪਣੇ ਆਪ ਨੂੰ ਡਿਜੀਟਲ ਤੌਰ ‘ਤੇ ਸੁਰੱਖਿਅਤ ਰੱਖਣ, ਸ਼ੱਕੀ ਲਿੰਕ ‘ਤੇ ਕਲਿਕ ਨਾ ਕਰਨ: ਡੀਆਈਓ
ਬਰਨਾਲਾ, 10 ਫਰਵਰੀ ਦਸ ਫਰਵਰੀ ਨੂੰ ਸੁਰੱਖਿਅਤ ਇੰਟਰਨੈੱਟ ਦਿਨ ਵਜੋਂ ਮਨਾਉਂਦਿਆਂ ਰਾਸ਼ਟਰੀ ਸੂਚਨਾ ਅਤੇ ਵਿਗਿਆਨ ਦਫ਼ਤਰ (ਐਨਆਈਸੀ ਬਰਨਾਲਾ) ਵੱਲੋਂ ਸੁਰੱਖਿਅਤ ਤਰੀਕੇ ਨਾਲ ਇੰਟਰਨੈੱਟ ਦੀ ਵਰਤੋਂ ਕਰਨ ਸਬੰਧੀ ਜਾਗਰੂਕਤਾ ਭਾਸ਼ਣ ਕਰਵਾਏ ਗਏ।ਇਸ ਸਬੰਧੀ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਅਤੇ ਸਕੂਲ ਆਫ਼ ਐਮੀਨੈਂਸ, ਬਰਨਾਲਾ ਵਿਖੇ ਜਾਗਰੂਕਤਾ ਭਾਸ਼ਣ ਕਰਵਾਏ ਗਏ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਸੂਚਨਾ ਅਤੇ ਵਿਗਿਆਨ…
-

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਖ ਵੱਖ ਥਾਈਂ ਲੱਗੇ ਵਿਸ਼ੇਸ਼ ਕੈਂਪ
ਬਰਨਾਲਾ, 3 ਫਰਵਰੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਹਤ ਕਾਰਡ ਬਣਾਉਣ ਲਈ ਅੱਜ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ‘ਤੇ ਕੈਂਪ ਲਾਏ ਗਏ। ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ 19 ਥਾਵਾਂ ‘ਤੇ ਕੈਂਪ ਲਾਏ ਗਏ। ਇਸ ਸਕੀਮ ਅਧੀਨ ਪਿੰਡ ਬਡਬਰ, ਬਰਨਾਲਾ ਸ਼ਹਿਰ ਵਾਰਡ ਨੰਬਰ…
-

ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹਿਆਂ ਵਿਚ ਸਰਗਰਮੀ ਨਾਲ ਕੰਮ ਕਰਨਗੇ ਕੋਰ ਗਰੁੱਪ: ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ
ਬਰਨਾਲਾ, 31 ਜਨਵਰੀ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਚਨਬੱਧ ਹੈ। ਇਸ ਵਾਸਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੋਰ ਗਰੁੱਪ ਬਣਾਏ ਜਾ ਰਹੇ ਹਨ ਜੋ ਕਿ ਜ਼ਿਲ੍ਹਾ ਪੱਧਰ ‘ਤੇ ਸਰਗਰਮੀ ਨਾਲ ਕੰਮ ਕਰਨਗੇ। ਇਹ ਪ੍ਰਗਟਾਵਾ ਮਾਣਯੋਗ ਮੈਂਬਰ ਪੰਜਾਬ ਰਾਜ…
-

ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ
ਬਰਨਾਲਾ, 22 ਜਨਵਰੀਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਵਿਚ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ।ਇਸ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਦੱਸਿਆ ਕਿ ਇਸ ਦੌਰਾਨ…
-

ਪਿੰਡ ਕਰਮਗੜ੍ਹ ਵਿੱਚ ਆਯੂਸ਼ ਮੈਡੀਕਲ ਚੈੱਕਅਪ ਕੈਂਪ ਲਗਾਇਆ
ਬਰਨਾਲਾ, 21 ਜਨਵਰੀ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਬਰਨਾਲਾ ਡਾ. ਅਮਨ ਕੌਂਸਲ, ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਬਰਨਾਲਾ ਡਾ. ਰਾਜੀਵ ਜਿੰਦੀਆ ਦੀ ਯੋਗ ਅਗਵਾਈ ਵਿੱਚ ਅੱਜ ਗੁਰਦੁਆਰਾ ਸਿੰਘ ਸਭਾ ਪਿੰਡ ਕਰਮਗੜ੍ਹ ਵਿਖੇ ਆਯੂਸ਼ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਆਗਾਜ਼ ਪਿੰਡ ਦੇ ਸਰਪੰਚ ਸ੍ਰੀਮਤੀ ਹਰਪ੍ਰੀਤ ਕੌਰ, ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਬਰਨਾਲਾ ਡਾ.ਅਮਨ ਕੌਂਸਲ ਅਤੇ…
-

ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ
ਬਰਨਾਲਾ, 20 ਜਨਵਰੀਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਮਨਾਏ ਜਾ ਰਹੇ…
-

ਵਿਧਾਇਕ ਸ਼ੈਰੀ ਕਲਸੀ ਨੇ ਗਰੀਨ ਸਿਟੀ ਬਟਾਲਾ ਵਿਖੇ ਅਤਿ ਆਧੁਨਿਕ ਕਿਸਮ ਦੀਆਂ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ
ਬਟਾਲਾ, 19 ਜਨਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਲਗਾਤਾਰ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਤੇ ਅਤਿ ਆਧੁਨਿਕ ਕਿਸਮ ਦੀਆਂ ਲਾਈਟਾਂ ਲਗਾਈਆਂ ਗਈਆਂ ਹਨ। ਵਿਧਾਇਕ ਸ਼ੈਰੀ ਕਲਸੀ ਵਲੋਂ ਗਰੀਨ ਸਿਟੀ ਬਟਾਲਾ ਵਿਖੇ…
-

ਐਨ.ਡੀ.ਆਰ.ਐਫ. 7ਵੀਂ ਬਟਾਲੀਅਨ ਵੱਲੋਂ ਸਕੂਲ ਸੁਰੱਖਿਆ ਅਤੇ ਕਮਿਊਨਿਟੀ ਜਾਗਰੂਕਤਾ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਏ
ਬਰਨਾਲਾ, 18 ਜਨਵਰੀ 7ਵੀਂ ਬਟਾਲੀਅਨ ਰਾਸ਼ਟਰੀ ਆਪਦਾ ਪ੍ਰਤੀਕ੍ਰਿਆ ਬਲ (ਐੱਨ. ਡੀ. ਆਰ. ਐੱਫ਼) ਬਠਿੰਡਾ ਦੀ ਟੀਮ ਵੱਲੋਂ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਸਕੂਲ ਸੁਰੱਖਿਆ ਮੁਹਿੰਮ ਅਤੇ ਪਿੰਡ ਖੁੱਡੀ ਕਲਾਂ ਵਿੱਚ ਕਮਿਊਨਿਟੀ ਜਾਗਰੂਕਤਾ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਏ ਗਏ। ਇਸ ਪ੍ਰੋਗਰਾਮ ਦਾ ਉਦੇਸ਼ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵੱਖ-ਵੱਖ ਕਿਸਮਾਂ ਦੀਆਂ ਆਫ਼ਤਾਂ ਤੋਂ ਬਚਾਅ, ਸੁਰੱਖਿਆ…
-

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਐਮ.ਆਰ.ਐਫ. ਸੈਂਟਰ ਅਤੇ ਐਸ.ਟੀ.ਪੀ. ਦੇ ਕੰਮ ਦਾ ਜਾਇਜ਼ਾ ਲਿਆ ਗਿਆ
ਧਨੌਲਾ, 17 ਜਨਵਰੀ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਬੈਂਬੀ ਵੱਲੋਂ ਨਗਰ ਕੌਂਸਲ ਧਨੌਲਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਫਾਈ ਪ੍ਰਬੰਧਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ। ਇਸ ਮੌਕੇ ਉਹਨਾਂ ਨੇ ਨਗਰ ਕੌਂਸਲ ਧਨੌਲਾ ਅਧੀਨ ਬਣੇ ਐਮ.ਆਰ.ਐਫ. ਸੈਂਟਰ ਦੀ ਚੈਕਿੰਗ ਕੀਤੀ। ਉਨ੍ਹਾਂ ਨੇ ਉੱਥੇ ਗਿੱਲੇ…
-

ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਲੱਕੀ ਡਰਾਅ ਦੇ ਜੇਤੂ ਕਿਸਾਨਾਂ ਨੂੰ ਸਰਟੀਫ਼ਿਕੇਟ ਦਿੱਤੇ
ਬਰਨਾਲਾ, 17 ਜਨਵਰੀ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਗਏ ਲੱਕੀ ਡਰਾਅ (ਪਰਾਲੀ) ਦੇ ਛੇਵੇਂ ਅਤੇ ਸੱਤਵੇਂ ਡਰਾਅ ਤਹਿਤ ਜੇਤੂ ਕਿਸਾਨਾਂ ਨੂੰ ਸਰਟੀਫ਼ਿਕੇਟ ਦਿੱਤੇ ਗਏ। ਇਸ ਦੌਰਾਨ ਜ਼ਿਲ੍ਹੇ ਦੇ ਵੱਖ—ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੇ ਭਾਗ ਲਿਆ। ਇਸ ਲੱਕੀ ਡਰਾਅ ਵਿੱਚ ਪਹਿਲਾਂ ਇਨਾਮ…