ਬਰਨਾਲਾ, 6 ਸਤੰਬਰ ਹੜ੍ਹਾਂ ਦੀ ਕੁਦਰਤੀ ਕਰੋਪੀ ਅਤੇ ਭਾਰੀ ਮੀਂਹ ਨਾਲ ਸਾਡੇ ਸੂਬੇ ਦੇ...
Barnala
ਮਹਿਲ ਕਲਾਂ, 30 ਅਗਸਤ ਖੇਤੀਬਾੜੀ ਵਿਭਾਗ ਮਹਿਲ ਕਲਾਂ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਤਹਿਤ...
ਬਰਨਾਲਾ, 27 ਅਗਸਤ ਭਾਰੀ ਮੀਂਹ ਮਗਰੋਂ ਜ਼ਿਲ੍ਹੇ ਵਿੱਚ ਉਪਜੀ ਸਥਿਤੀ ਦੇ ਮੱਦੇਨਜ਼ਰ ਲੋਕਾਂ ਦੀਆਂ ਮੁਸ਼ਕਿਲਾਂ ਦੇ...
ਬਰਨਾਲਾ, 24 ਅਗਸਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ਪਿੰਡ ਪੰਧੇਰ ਵਿੱਚ ਸੀਆਈਆਈ ਫਾਊਂਡੇਸ਼ਨ ਦੁਆਰਾ...
ਬਰਨਾਲਾ, 21 ਅਗਸਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ...
ਬਰਨਾਲਾ, 19 ਅਗਸਤਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ...
ਹੰਡਿਆਇਆ, 13 ਅਗਸਤ ਪੰਜਾਬ ਮੰਡੀ ਬੋਰਡ ਵੱਲੋਂ ਵਪਾਰਕ ਬਲਿਟ—ਅਪ ਦੁਕਾਨਾਂ/ ਪਲਾਟਾਂ ਪੰਜਾਬ ਦੀਆਂ ਮੰਡੀਆਂ ਵਿੱਚ ਫਰੀ ਹੋਲਡ...
ਬਰਨਾਲਾ, 12 ਅਗਸਤ ਆਯੂਸ ਕਮਿਸ਼ਨਰ ਸ. ਦਿਲਰਾਜ ਸਿੰਘ, ਡਾਇਰੈਕਟਰ ਆਯੂਰਵੈਦਾ ਪੰਜਾਬ ਡਾ. ਰਵੀ ਡੁੰਮਰਾ, ਡਾਇਰੈਕਟਰ ਹੋਮਿਓਪੈਥੀ...
ਤਪਾ/ਭਦੌੜ, 12 ਅਗਸਤ ਵਿਧਾਨ ਸਭਾ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਪੁਸਤਕ “ਤੂੰ ਇਕ ਦੀਵਾ...
ਬਰਨਾਲਾ, 11 ਅਗਸਤ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਨੇ ਦੱਸਿਆ ਕਿ ਝੋਨੇ ਦੀ ਖਰੀਦ ਸਬੰਧੀ ਜ਼ਿਲ੍ਹਾ ਬਰਨਾਲਾ ਦੀਆਂ...
ਬਰਨਾਲਾ, 9 ਅਗਸਤ ਅਮਨਿੰਦਰ ਸਿੰਘ ਕੁਠਾਲਾ ਵੱਲੋਂ ਲਿਖੀ ਸਮਾਜਿਕ ਮੁੱਦਿਆਂ ਉੱਤੇ ਆਧਾਰਿਤ ਕਿਤਾਬ “ਲਫ਼ਜ਼ ਜੋ ਬੋਲ ਪਏ”...
ਬਰਨਾਲਾ, 7 ਅਗਸਤ ਆਯੂਸ਼ ਕਮਿਸ਼ਨਰ ਸ. ਦਿਲਰਾਜ ਸਿੰਘ ਡਾਇਰੈਕਟਰ ਆਯੂਰਵੈਦਾ ਪੰਜਾਬ ਡਾ. ਰਵੀ ਡੁੰਮਰਾ ਡਾਇਰੈਕਟਰ ਹੋਮਿਓਪੈਥੀ ਡਾ....
ਬਰਨਾਲਾ, 2 ਅਗਸਤ ਪੰਜਾਬ ਨੂੰ ਡੇਂਗੂ ਮੁਕਤ ਕਰਨ ਲਈ ਸਿਹਤ ਵਿਭਾਗ ਬਰਨਾਲਾ ਵੱਲੋਂ ਮਾਣਯੋਗ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ, ਪ੍ਰਾਈਵੇਟ ਸਕੂਲਾਂ ਕਾਲਜਾਂ ‘ਚ ਡੇਂਗੂ, ਮਲੇਰੀਆ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ.ਬਲਜੀਤ ਸਿੰਘ ਨੇ ਕੀਤਾ ਗਿਆ। ਉਨ੍ਹਾਂ ਸਕੂਲੀ ਬੱਚਿਆਂ ਅਤੇ ਨਰਸਿੰਗ ਦੇ ਵਿਦਿਆਰਥੀਆਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਗੁਰਬਿੰਦਰ ਕੌਰ ਨੇ ਦੱਸਿਆ ਕਿ ਬਰਸਾਤ ਦਾ ਮੌਸਮ ਹੋਣ ਕਾਰਨ ਅਤੇ ਅੱਜਕੱਲ੍ਹ ਡੇਂਗੂ ਦਾ ਸੀਜ਼ਨ ਚੱਲ ਰਿਹਾ ਹੈ। ਇਸ ਲਈ ਆਪਣੇ ਘਰ੍ਹਾਂ, ਦੁਕਾਨਾਂ, ਵਰਕਸ਼ਾਪਾਂ ‘ਚ ਟਾਇਰ, ਘੜੇ, ਪਾਣੀ ਵਾਲੀਆਂ ਖੇਲਾਂ, ਕੂਲਰ, ਗਮਲੇ ਅਤੇ ਫਰਿੱਜ਼ ਦੇ ਪਿੱਛੇ ਟਰੇਅ ਆਦੀ ਥਾਵਾਂ ‘ਤੇ ਜ਼ਿਆਦਾਤਰ ਪਾਣੀ ਖੜ੍ਹਾ ਹੋ ਜਾਂਦਾ ਹੈ ਜੋ ਮੱਛਰ ਪੈਦਾ ਹੋਣ ਦਾ ਕਾਰਨ ਬਣਦਾ ਹੈ। ਇਸ ਲਈ ਇਨ੍ਹਾਂ ਥਾਵਾਂ ‘ਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਡਾ. ਮੁਨੀਸ਼ ਜ਼ਿਲ੍ਹਾ ਐਪੀਡਿਮਾਲੋਜਿਸਟ ਨੇ ਦੱਸਿਆ ਕਿ ਜੇਕਰ ਕਿਸੇ ਵਿਆਕਤੀ ਨੂੰ ਤੇਜ਼ ਬੁਖਾਰ, ਮਾਸ ਪੇਸ਼ੀਆਂ ‘ਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ‘ਚ ਦਰਦ, ਸਰੀਰ ‘ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿਆਂ ‘ਚੋਂ ਖੂਨ ਆਉਣਾ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ।ਇਸ ਸਮੇਂ ਘਰੇਲੂ ਇਲਾਜ ਜਾਂ ਇਲਾਜ ‘ਚ ਦੇਰੀ ਕਾਰਨ ਕਈ ਵਾਰ ਖਤਰੇ ਦਾ ਕਾਰਨ ਬਣ ਜਾਂਦਾ ਹੈ। ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਿੱਚ ਬਰਨਾਲਾ ਸ਼ਹਿਰ ‘ਚ ਸਿਹਤ ਕਰਮਚਾਰੀ ਗਣੇਸ਼ ਦੱਤ,ਚਮਕੌਰ ਸਿੰਘ, ਗੁਰਮੀਤ ਸਿੰਘ ਅਤੇ ਗੁਲਾਬ ਸਿੰਘ ਸਿਹਤ ਕਰਮਚਾਰੀਆਂ ਵੱਲੋਂ ਬਰਨਾਲਾ ਸ਼ਹਿਰ ਅਤੇ ਪਿੰਡਾਂ ‘ਚ 67 ਟੀਮਾਂ ਬਣਾ ਕੇ ਸਕੂਲਾਂ ਕਾਲਜਾਂ ‘ਚ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ ਅਤੇ ਲਾਰਵਾ ਚੈੱਕ ਕੀਤਾ ਗਿਆ। ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ “ਹਰ ਸ਼ੁੱਕਰਵਾਰ – ਡੇਂਗੂ ‘ਤੇ ਵਾਰ ਥੀਮ ਤਹਿਤ ਨਰਸਿੰਗ ਦੇ ਵਿਦਿਆਰਥੀਆਂ ਨੂੰ ਡੇਂਗੂ, ਮਲੇਰੀਆ ਸਬੰਧੀ ਸਿਖਲਾਈ ਦੇ ਕੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਡੇਂਗੂ ਮਲੇਰੀਆ ਤੋਂ ਬਚਾਅ ਲਈ ਆਪਣੇ ਘਰ੍ਹਾਂ ਵਿੱਚ ਮੱਛਰ ਪੈਦਾ ਹੋਣ ਵਾਲੀਆਂ ਥਾਵਾਂ ਨੂੰ ਹਰ ਸ਼ੁੱਕਰਵਾਰ ਖੁਸ਼ਕ ਦਿਨ ਦੇ ਤੌਰ ‘ਤੇ ਮਨਾਇਆ ਜਾਵੇ।
ਬਰਨਾਲਾ, 1 ਅਗਸਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ...
