Category: Barnala
-

ਐਨ.ਡੀ.ਆਰ.ਐਫ. 7ਵੀਂ ਬਟਾਲੀਅਨ ਵੱਲੋਂ ਸਕੂਲ ਸੁਰੱਖਿਆ ਪ੍ਰੋਗਰਾਮ ਕਰਵਾਇਆ ਗਿਆ
ਬਰਨਾਲਾ, 16 ਜਨਵਰੀ 7ਵੀਂ ਬਟਾਲੀਅਨ ਰਾਸ਼ਟਰੀ ਆਪਦਾ ਪ੍ਰਤੀਕ੍ਰਿਆ ਬਲ (ਐੱਨ. ਡੀ. ਆਰ. ਐੱਫ਼) ਬਠਿੰਡਾ ਦੀ ਟੀਮ ਵੱਲੋਂ ਹੰਡਿਆਇਆ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਸੁਰੱਖਿਆ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵੱਖ-ਵੱਖ ਕਿਸਮਾਂ ਦੀਆਂ ਆਫ਼ਤਾਂ ਤੋਂ ਬਚਾਅ, ਸੁਰੱਖਿਆ ਦੇ ਤਰੀਕਿਆਂ, ਮੁੱਢਲੀ ਡਾਕਟਰੀ ਸਹਾਇਤਾ ਅਤੇ ਜੀਵਨ ਬਚਾਉਣ ਦੀਆਂ…
-

ਜ਼ਿਲ੍ਹਾ ਬਰਨਾਲਾ ਵਿੱਚ ਚਾਈਲਡ ਬੈਗਿੰਗ ਵਿਰੁੱਧ ਚੈਕਿੰਗ ਅਭਿਆਨ, ਇਕ ਬੱਚਾ ਕੀਤਾ ਰੈਸਕਿਊ
ਬਰਨਾਲਾ, 13 ਜਨਵਰੀਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ-ਨਿਰਦੇਸ਼ਾ ਅਤੇ ਪ੍ਰੋਜੈਕਟ ਜੀਵਨ ਜੋਤ 2.0 ਦੇ ਅਧੀਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਬਰਨਾਲਾ ਵਿੱਚ ਚਾਈਲਡ ਬੈਗਿੰਗ ਵਿਰੁੱਧ ਚੈਕਿੰਗ ਅਭਿਆਨ ਦੌਰਾਨ ਬਾਲ ਭਿਖਿਆ ਨੂੰ ਰੋਕਣ ਲਈ ਛਾਪੇਮਾਰੀ ਕੀਤੀ ਗਈ।ਇਸ ਅਭਿਆਨ ਦੌਰਾਨ ਚੈਕਿੰਗ ਦਾ ਮੁੱਖ…
-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਪਦ ਯਾਤਰਾ ਸ਼ੁਰੂ
ਬਰਨਾਲਾ, 11 ਜਨਵਰੀ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਜ਼ਿਲ੍ਹਾ ਬਰਨਾਲਾ ਦੇ ਪਿੰਡ ਨਿਮਵਾਲਾ ਮੌੜ, ਧਰਮਪੁਰਾ ਅਤੇ ਰਾਮਗੜ੍ਹ ਵਿੱਚ ਯੁੱਧ ਨਸ਼ਿਆਂ ਵਿਰੁੱਧ ਪਦ ਯਾਤਰਾਵਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗੂਰਕ ਕੀਤਾ ਗਿਆ। ਇਸ ਪਦ ਯਾਤਰਾ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਪੰਜਾਬ ਸਰਕਾਰ…
-

ਬਰਨਾਲਾ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸ਼ਿਕਾਇਤਾਂ ਲਈ ਜਾਰੀ ਹੋਇਆ ਪਬਲਿਕ ਹੈਲਪਲਾਈਨ ਨੰਬਰ
ਬਰਨਾਲਾ, 26 ਦਸੰਬਰ ਬਰਨਾਲਾ ਸ਼ਹਿਰ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸਬੰਧੀ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਨਗਰ ਨਿਗਮ ਬਰਨਾਲਾ ਵੱਲੋਂ ਇੱਕ ਟੋਲ-ਫ਼੍ਰੀ ਸ਼ਿਕਾਇਤ ਨੰਬਰ 01679-292620 ਜਾਰੀ ਕੀਤਾ ਗਿਆ ਹੈ। ਬਰਨਾਲਾ ਵਾਸੀ ਇਸ ਨੰਬਰ ‘ਤੇ ਕਿਸੇ ਵੀ ਸਮੇਂ ਆਪਣੀਆਂ ਪਾਣੀ ਸਪਲਾਈ ਜਾਂ ਸੀਵਰੇਜ ਸੰਬੰਧੀ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਇਸ ਤੋਂ ਇਲਾਵਾ, ਸ਼ਿਕਾਇਤਕਰਤਾ ਸ਼੍ਰੀ…
-

ਆਧੁੁਨਿਕ ਤੇ ਵਿਗਆਨਕ ਖੇਤੀ ਅਪਣਾ ਕੇ ਕਿਸਾਨ ਵੱਧ ਮੁੁਨਾਫ਼ਾ ਕਮਾ ਸਕਦੇ ਹਨ : ਡਿਪਟੀ ਕਮਿਸ਼ਨਰ
ਬਰਨਾਲਾ 19 ਦਸੰਬਰ ਹਾੜੀ ਦੀਆਂ ਫ਼ਸਲਾਂ ਬਾਰੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਬਰਨਾਲਾ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਡਾਇਰੈਕਟਰ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜ਼ਸਵੰਤ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ, ਆਈ.ਏ.ਐੱਸ. ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਟੀ…
-

ਤੁਹਾਡਾ ਪੈਸਾ, ਤੁਹਾਡਾ ਹੱਕ’ ਅਭਿਆਨ ਤਹਿਤ ਜਨ ਜਾਗਰੂਕਤਾ ਕੈਂਪ
ਬਰਨਾਲਾ 19 ਦਸੰਬਰ ਵਿੱਤੀ ਸੇਵਾਵਾਂ ਵਿਭਾਗ ਅਤੇ ਭਾਰਤੀ ਰਿਜ਼ਰਵ ਬੈਂਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਰਨਾਲਾ ਵਿਖੇ ‘ਤੁਹਾਡਾ ਪੈਸਾ, ਤੁਹਾਡਾ ਹੱਕ’ ਅਭਿਆਨ ਤਹਿਤ ਇੱਕ ਜਨ ਜਾਗਰੂਕਤਾ ਕੈਂਪ ਕਰਵਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਅਣਦਾਅਵਾ ਰਾਸ਼ੀ ਦੇ ਤੇਜ਼ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਨੂੰ ਯਕੀਨੀ ਬਣਾਉਣਾ ਅਤੇ ਨਾਗਰਿਕਾਂ ਨੂੰ ਆਪਣੇ ਭੁੱਲੇ ਹੋਏ ਵਿੱਤੀ ਸੰਪਤੀਆਂ ਨੂੰ ਲੱਭਣ ਅਤੇ ਵਾਪਸ ਪ੍ਰਾਪਤ…
-

ਜਵਾਹਰ ਨਵੋਦਿਆ ਵਿਦਿਆਲਿਆ ਵੱਲੋਂ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਵਿਖੇ ਕੈਂਪ ਲਗਾਇਆ
ਤਪਾ, 17 ਦਸੰਬਰ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਅਵਾਸਪ੍ਰੀਤ ਕੌਰ ਦੀ ਅਗਵਾਈ ਹੇਠ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਤਪਾ ਵਿਖੇ ਜਵਾਹਰ ਨਵੋਦਿਆ ਵਿਦਿਆਲਿਆ ਢਿੱਲਵਾਂ ਵੱਲੋਂ ਕੌਮੀ ਸੇਵਾ ਯੋਜਨਾ ਦੇ ਤਹਿਤ ਮਨੁੱਖਤਾ ਅਤੇ ਸੇਵਾ ਭਾਵਨਾ ਨਾਲ ਭਰਪੂਰ ਕੈਂਪ ਲਗਾਇਆ ਗਿਆ। ਇਸ ਸਬੰਧੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ…
-

ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ
ਬਰਨਾਲਾ, 14 ਦਸੰਬਰ – ਜ਼ਿਲ੍ਹਾ ਚੋਣ ਅਧਿਕਾਰੀ ਸ਼੍ਰੀ ਟੀ. ਬੈਨਿਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿ ਪਿੰਡ ਰਾਏਸਰ ਪਟਿਆਲਾ, ਮਹਿਲ ਕਲਾਂ ਵਿਖੇ ਪੰਚਾਇਤ ਸੰਮਤੀ ਜ਼ੋਨ ਦੀ ਚੋਣ ਲਈ ਬੂਥ ਨੰਬਰ 20 ਉੱਤੇ ਮਤਦਾਨ ਮੁਲਤਵੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪਰਿਸ਼ਦ ਜ਼ੋਨ ਦਾ ਮਤਦਾਨ ਇਸ ਬੂਥ ‘ਤੇ ਸੁਚਾਰੂ ਢੰਗ ਨਾਲ ਸੰਪੰਨ ਹੋਇਆ। ਸ਼੍ਰੀ ਬੈਨਿਥ ਨੇ ਦੱਸਿਆ ਕਿ…
-

ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਅੱਜ, ਤਿਆਰੀਆਂ ਮੁਕੰਮਲ – ਜ਼ਿਲ੍ਹਾ ਚੋਣ ਅਫ਼ਸਰ
ਬਰਨਾਲਾ, 13 ਦਸੰਬਰ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਜ਼ਿਲ੍ਹਾ ਪਰਿਸ਼ਦ ਦੇ 10 ਜ਼ੋਨਾਂ ਅਤੇ ਬਲਾਕ ਸੰਮਤੀ ਦੇ 65 ਹਲਕਿਆਂ ਦੀਆਂ ਚੋਣਾਂ ਦੇ ਮੱਦੇਨਜ਼ਰ 14 ਦਸੰਬਰ ਨੂੰ ਵੋਟਾਂ ਪੁਆਉਣ ਲਈ ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣ ਅਫ਼ਸਰ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਸਮੂਹ ਰਿਟਰਨਿੰਗ ਅਧਿਕਾਰੀਆਂ ਵੱਲੋਂ ਅੱਜ ਵੱਖ-ਵੱਖ ਥਾਵਾਂ ਤੋਂ…
-

ਟੀਕਾਕਰਨ ਤੋਂ ਵਾਂਝੇ ਬੱਚਿਆਂ ਲਈ ਖਾਸ ਹਫ਼ਤਾ 15 ਤੋਂ 22 ਦਸੰਬਰ ਤੱਕ : ਸਿਵਲ ਸਰਜਨ
ਬਰਨਾਲਾ, 11 ਦਸੰਬਰ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਟੀਕਾਕਰਨ ਸਪੈਸ਼ਲ ਕੈਂਪਾਂ ਰਾਹੀਂ 15 ਤੋਂ 22 ਦਸੰਬਰ 2025 ਤੱਕ ਸਪੈਸ਼ਲ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਇੰਚਾ. ਸਿਵਲ ਸਰਜਨ ਬਰਨਾਲਾ ਡਾ. ਗੁਰਮਿੰਦਰ ਕੌਰ ਔਜਲਾ ਡਿਪਟੀ ਮੈਡੀਕਲ ਕਮਿਸ਼ਨਰ ਵੱਲੋਂ ਕੀਤਾ ਗਿਆ…
-

ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸ਼ੋਸੀਏਸ਼ਨ ਤਰਫੋਂ 1,68,200/- ਰੁਪਏ ਦੀ ਰਾਸ਼ੀ ਹੜ੍ਹ ਪੀੜਤਾਂ ਲਈ ਦਿੱਤੀ ਗਈ
ਬਰਨਾਲਾ, 9 ਦਸੰਸਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸ਼ੋਸ਼ੀਏਸ਼ਨ ਤਰਫੋਂ ਪਿਛਲੇ ਸਮੇਂ ਦੌਰਾਨ ਆਏ ਹੜ੍ਹਾਂ ਕਾਰਣ ਹੋਏ ਨੁਕਸਾਨ ਦੀ ਭਰਪਾਈ ਲਈ 1,68,200/- ਰੁਪਏ ਦੀ ਰਾਸ਼ੀ ਹੜ੍ਹ ਪੀੜਤਾਂ ਪਰਿਵਾਰਾਂ ਲਈ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਕਈ ਜ਼ਿਲ੍ਹਿਆਂ ਵਿੱਚ ਵੱਡਾ ਨੁਕਸਾਨ ਹੋਇਆ ਹੈ। ਅਜਿਹੇ ਸਮੇਂ ਵਿੱਚ ਸੂਬੇ ਦੇ…
-

ਜ਼ਿਲ੍ਹਾ ਪਰਿਸ਼ਦ / ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫਸਰ, ਐੱਸ. ਐੱਸ. ਪੀ. ਨੇ ਪ੍ਰਬੰਧਾਂ ਸਬੰਧੀ ਕੀਤੀ ਬੈਠਕ
ਬਰਨਾਲਾ, 8 ਦਸੰਬਰ ਜ਼ਿਲ੍ਹਾ ਚੋਣ ਅਫਸਰ – ਕਮ-ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ ਨੇ ਐੱਸ ਐੱਸ ਪੀ ਬਰਨਾਲਾ ਸ਼੍ਰੀ ਸਰਫਾਰਜ਼ ਆਲਮ ਨਾਲ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਪ੍ਰਬੰਧਾਂ ਸਬੰਧੀ ਅਹਿਮ ਬੈਠਕ ਕੀਤੀ । ਬੈਠਕ ਦੌਰਾਨ ਉਨ੍ਹਾਂ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਖੇਤਰਾਂ ਨਾਲ ਸਬੰਧਿਤ ਪੋਲਿੰਗ ਸਟੇਸ਼ਨਾਂ ਉੱਤੇ ਪ੍ਰਬੰਧ ਮੁਕੰਮਲ…
-

ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਬਰਨਾਲਾ, 7 ਦਸੰਬਰ- ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਲਾਵਾਰਸ ਜਾਨਵਰਾਂ ਖਾਸ ਕਰਕੇ ਆਵਾਰਾ ਕੁੱਤਿਆਂ ਦੀ ਸੰਭਾਲ ਸਬੰਧੀ ਐਨੀਮਲ ਬਰਥ ਕੰਟਰੋਲ ਪ੍ਰੋਗਰਾਮ ਅਤੇ ਮੈਨੇਜਮੈਂਟ ਆਫ ਸਟਰੇਅ ਐਨੀਮਲਜ਼ ਤਹਿਤ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਲਾਵਾਰਸ ਕੁੱਤਿਆਂ…
-

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਦੂਸਰੇ ਦਿਨ ਵੀ ਕੋਈ ਨਾਮਜ਼ਦਗੀ ਨਹੀਂ: ਜ਼ਿਲ੍ਹਾ ਚੋਣ ਅਫ਼ਸਰ
ਬਰਨਾਲਾ, 2 ਦਸੰਬਰ ਜ਼ਿਲ੍ਹਾ ਚੋਣ ਅਫ਼ਸਰ – ਕਮ – ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆ ਸਬੰਧੀ ਅੱਜ ਦੂਸਰੇ ਦਿਨ ਕੋਈ ਵੀ ਨਾਮਜ਼ਦਗੀ ਪੱਤਰ ਪ੍ਰਾਪਤ ਨਹੀਂ ਹੋਇਆ ਹੈ। ਉਨ੍ਹਾਂ ਦੱਸਿਆ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਮਿਤੀ 4…
-

ਜ਼ਿਲ੍ਹਾ ਬਰਨਾਲਾ ਤੋਂ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦਾ ਪਹਿਲਾ ਜੱਥਾ ਰਵਾਨਾ
ਬਰਨਾਲਾ, 27 ਨਵੰਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਦਾ ਬੈਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਵੱਲੋਂ ਦੱਸਿਆ ਕੀ ਅੱਜ ਸ਼ਰਧਾਲੂਆਂ ਨੂੰ ਪਿੰਡ ਲੋਹਗੜ੍ਹ, ਰਾਮਗੜ੍ਹ ਅਤੇ…
-

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਖੂਹ/ਬੋਰ ਪੁੱਟਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ
ਬਰਨਾਲਾ, 18 ਨਵੰਬਰ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਟੀ ਬੈਨਿਥ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਮੀਨ ਮਾਲਕਾਂ ਨੂੰ ਖੂਹ/ਬੋਰ ਲਗਾਉਣ ਲਈ 15 ਦਿਨ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਰਨਾਲਾ ਤੋਂ ਲਿਖਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਖੂਹ ਬੋਰ ਲਗਾਉਣ, ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਸਰਕਾਰੀ/ਅਰਧ—ਸਰਕਾਰੀ/ਪ੍ਰਾਈਵੇਟ ਵਗੈਰਾ, ਪੇਂਡੂ ਖੇਤਰ ਲਈ…
-

ਆਰ.ਟੀ.ਓ ਦਫ਼ਤਰ ਅਤੇ ਪੈਨਸ਼ਨਰਾਂ ਦੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਵਿੱਚ ਸ਼ੁਰੂ
ਬਰਨਾਲਾ, 17 ਨਵੰਬਰਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਆਰ.ਟੀ.ਓ ਦਫ਼ਤਰ ਦੀਆਂ 56 ਸੇਵਾਵਾਂ ਹੁਣ ਸੇਵਾ ਕੇਂਦਰਾਂ ਵਿੱਚ ਸਿਫ਼ਟ ਕਰ ਦਿੱਤੀਆਂ ਗਈਆਂ ਹਨ। ਇਸ ਤਰਾਂ ਵਾਹਨ ਅਤੇ ਆਰ.ਸੀ ਨਾਲ ਸਬੰਧਿਤ ਇਹ ਸਾਰੀਆਂ ਸੇਵਾਵਾਂ ਸੇਵਾ ਕੇਂਦਰ ‘ਤੇ ਮਿਲ ਰਹੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਹੁਣ ਪੈਨਸ਼ਨਰਾਂ ਦੀਆਂ ਸੇਵਾਵਾਂ ਨੂੰ ਵੀ…
-

ਲੋਹ ਪੁਰਖ ਸਰਦਾਰ ਵੱਲਭ ਭਾਈ ਪਟੇਲ ਜੀ ਦੀ 150ਵੀਂ ਜਯੰਤੀ ਮੌਕੇ ਏਕਤਾ ਯਾਤਰਾ ਕੱਢੀ
ਬਰਨਾਲਾ, 16 ਨਵੰਬਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਮਾਈ ਭਾਰਤ ਕੇਂਦਰ ਬਰਨਾਲਾ ਵੱਲੋਂ ਜ਼ਿਲ੍ਹਾ ਯੂਥ ਅਫ਼ਸਰ, ਮਾਈ ਭਾਰਤ ਬਰਨਾਲਾ ਸ਼੍ਰੀਮਤੀ ਆਭਾ ਸੋਨੀ ਦੀ ਪ੍ਰਧਾਨਗੀ ਹੇਠ ਲੋਹ ਪੁਰਖ ਸਰਦਾਰ ਵੱਲਭ ਭਾਈ ਪਟੇਲ ਜੀ ਦੀ150ਵੀਂ ਜਨਮ ਜਯੰਤੀ ਮੌਕੇ ਸਰਦਾਰ 150 – ਏਕਤਾ ਯਾਤਰਾ ਦਾ ਆਯੋਜਨ ਬਰਨਾਲਾ ਵਿਖੇ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ…
-

ਪਿੰਡ ਪੱਖੋਂ ਕਲਾਂ ਅਤੇ ਕੋਠੇ ਚੂੰਘਾਂ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ
ਬਰਨਾਲਾ, 15 ਨਵੰਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬਾਨ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਜ਼ਿਲ੍ਹਾ ਬਰਨਾਲਾ ਦੇ ਪੱਖੋਂ ਕਲਾਂ ਅਤੇ ਕੋਠੇ ਚੂੰਘਾਂ ਵਿਖੇ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸਾਹਿਬ ‘ਚ ਗੁਰਮਤਿ ਸਮਾਗਮ ਕਰਵਾਏ ਗਏ। ਸਮਾਗਮ ਮੌਕੇ…
-

ਮਿਸ ਅੰਸ਼ੂਲ ਬੇਰੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ਼ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ
ਮਿਤੀ 13.11.2025 ਨੂੰ ਮਿਸ ਅੰਸ਼ੂਲ ਬੇਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਮਦਨ ਲਾਲ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ, ਸ਼੍ਰੀ ਗੁਰਮੇਲ ਸਿੰਘ ਗਿਲ, ਚੀਫ ਲੀਗਲ ਏਡ ਡਿਫੈਂਸ ਕਾਉਂਸਲ ਅਤੇ ਮਿਸ ਲਵਲੀਨ ਕੌਰ, ਅਸਿਸਟੈਂਟ ਲੀਗਲ ਏਡ…