Category: Barnala
-

ਡੀ. ਸੀ ਅਤੇ ਐੱਸ ਐੱਸ ਪੀ ਨੇ ਕੀਤੀ ਝੋਨੇ ਦੀ ਪਰਾਲੀ ਜਲਾਉਣ ਸਬੰਧੀ ਚੈਕਿੰਗ, ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ
ਬਰਨਾਲਾ, 11 ਨਵੰਬਰ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਅਤੇ ਐੱਸ ਐਸ ਪੀ ਸ਼੍ਰੀ ਸਰਫਰਾਜ਼ ਆਲਮ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਝੋਨੇ ਦੀ ਪਰਾਲੀ ਨੂੰ ਜਲਾਉਣ ਸਬੰਧੀ ਜਾਂਚ ਕੀਤੀ। ਡਿਪਟੀ ਕਮਿਸ਼ਨਰ ਅਤੇ ਐੱਸ ਐਸ ਪੀ ਨੇ ਭਦੌੜ, ਸ਼ਹਿਣਾ ਅਤੇ ਤਪਾ ਆਦਿ ਪਿੰਡਾਂ ਦਾ ਦੌਰਾ ਕੀਤਾ। ਡਿਪਟੀ ਕਮਿਸ਼ਨਰ ਨੇ ਉਨ੍ਹਾਂ ਕਿਸਾਨਾਂ ਦੀ…
-

ਡਿਪਟੀ ਕਮਿਸ਼ਨਰ ਨੇ ਕੀਤਾ ਪਿੰਡਾਂ ਦਾ ਦੌਰਾ, ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਹਾ
ਬਰਨਾਲਾ, 10 ਨਵੰਬਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਬਰਨਾਲਾ, ਮੌੜ ਨਾਭਾ, ਜੋਧਪੁਰ, ਸੇਖਾ, ਸੰਘੇੜਾ, ਝਲੂਰ ਅਤੇ ਕਰਮਗੜ੍ਹ ਦਾ ਦੌਰਾ ਕੀਤਾ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਪਰਾਲੀ ਨੂੰ ਸਾੜਨ ਦੀ ਬਜਾਏ, ਖੇਤਾਂ ਵਿਚ ਹੀ ਜਾਂ ਖੇਤਾਂ ਤੋਂ ਬਾਹਰ ਇਸਦਾ ਪ੍ਰਬੰਧ ਕਰਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਰਾਲੀ ਪ੍ਰਬੰਧਾਂ ਲਈ ਕਿਸਾਨਾਂ ਨੂੰ ਸਬਸਿਡੀ ਵਾਲੀਆਂ ਮਸ਼ੀਨਾਂ ਦਿੱਤੀਆਂ ਹੋਈਆਂ ਹਨ।…
-

ਡਿਪਟੀ ਕਮਿਸ਼ਨਰ ਨੇ ਚੰਨਣਵਾਲ -ਗਹਿਲ ਰੋਡ ਅਤੇ ਧਨੌਲਾ-ਭੱਠਲ ਰੋਡ ਦਾ ਕੰਮ ਚੈੱਕ ਕੀਤਾ
ਬਰਨਾਲਾ, 8 ਸਤੰਬਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਅੱਜ ਚੰਨਣਵਾਲ-ਗਹਿਲ ਰੋਡ ਅਤੇ ਧਨੌਲਾ-ਭੱਠਲ ਰੋਡ ਬਣਾਉਣ ਦੇ ਚੱਲ ਰਹੇ ਕੰਮ ਦੀ ਜਾਂਚ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ, ਸੜਕਾਂ ਦੀ ਗੁਣਵੱਤਾ ਅਤੇ ਕੰਮ ਦੀ ਗਤੀ ਜਾਂਚੀ ਜਾਂਦੀ ਹੈ ਤਾਂ ਜੋ ਵਧੀਆ ਗੁਣਵੱਤਾ ਵਾਲੀਆਂ ਸੜਕਾਂ ਬਣ ਸਕਣ। ਉਨ੍ਹਾਂ ਨੇ ਚੇਤਾਵਨੀ…
-

ਕਿਸਾਨ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਜਾਂ ਗੱਠਾਂ ਬਣਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ – ਡਿਪਟੀ ਕਮਿਸ਼ਨਰ
ਬਰਨਾਲਾ, 6 ਨਵੰਬਰ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਦੀਆਂ ਘਟਵਾਨਾਂ ਵਿਰੁੱਧ ਜੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਜਾ ਰਹੀ ਹੈ ਤਾਂ ਜੋ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਸਾੜਨ ਅਤੇ ਫ਼ਸਲੀ ਰਹਿੰਦ-ਖੂੰਹਦ ਦੀਆਂ ਘਟਨਾਵਾਂ ਨੂੰ ਮੁਕੰਮਲ ਠੱਲ੍ਹ ਪਾਈ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਅੱਜ ਪਿੰਡ ਘੁੰਨਸ, ਪੱਖੋ ਕਲਾਂ, ਤਾਜੋਕੇ ਅਤੇ ਤਪਾ ਵਿਖੇ ਕਿਸਾਨਾਂ ਨੂੰ ਪਰਾਲੀ ਨਾ…
-

ਡਿਪਟੀ ਕਮਿਸ਼ਨਰ ਨੇ ਖੁਦ ਬੁਝਾਈ ਪੱਖੋਕੇ ਵਿਖੇ ਖੇਤਾਂ ‘ਚ ਲੱਗੀ ਅੱਗ
ਬਰਨਾਲਾ, 5 ਨਵੰਬਰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਨੱਥ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਬਰਨਾਲਾ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਪਿਛਲੇ ਹਫ਼ਤੇ ਤੋਂ ਰੋਜ਼ਾਨਾ ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰ ਰਹੇ ਹਨ ਜਿਸ ਦੌਰਾਨ ਉਨ੍ਹਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਖਿਲਾਫ਼ ਕਾਰਵਾਈ ਕੀਤੀ ਜਾ…
-

ਨਾਈਵਾਲਾ ਪਿੰਡ ਦਾ ਸੂਝਵਾਨ ਕਿਸਾਨ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਰਦਾ ਹੈ ਉਸਦਾ ਪ੍ਰਬੰਧਨ
ਬਰਨਾਲਾ, 3 ਨਵੰਬਰ ਰਣਬੀਰ ਸਿੰਘ ਪੁੱਤਰ ਹਰਮਹਿੰਦਰ ਸਿੰਘ ਪਿੰਡ ਨਾਈਵਾਲਾ ਦਾ ਇੱਕ ਸੂਝਵਾਨ ਸਫਲ ਕਿਸਾਨ ਹੈ ਜੋ 25 ਏਕੜ ਜ਼ਮੀਨ ‘ਚ ਪਰਾਲੀ ਦਾ ਪ੍ਰਬੰਧਨ ਉਸ ਨੂੰ ਬਿਨਾਂ ਅੱਗ ਲਗਾਏ ਕਰ ਰਿਹਾ ਹੈ। ਉਸ ਨੇ ਪਿਛਲੇ 8 ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ ਹੈ। ਕਿਸਾਨ ਰਣਬੀਰ ਸਿੰਘ ਨੇ ਦੱਸਿਆ ਕਿ ਉਹ ਸਾਲ 2015…
-

ਵਿਧਾਇਕ ਲਾਭ ਸਿੰਘ ਉੱਗੋਕੇ ਨੇ 16 ਪਿੰਡਾਂ ਦੇ ਕਿਸਾਨਾਂ ਨੂੰ 50 ਲੱਖ ਦਾ ਮੁਆਵਜ਼ਾ ਵੰਡਿਆ
ਤਪਾ, 2 ਨਵੰਬਰ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਭਾਰੀ ਮੀਂਹਾਂ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦੇਣ ਲਈ ਮੁਆਵਜ਼ਾ ਦਿੱਤਾ ਜਾ ਰਿਹਾ ਹੈ । ਇਸ ਕੜੀ ਤਹਿਤ ਭਦੌੜ ਵਿਧਾਇਕ ਸ਼੍ਰੀ ਲਾਭ ਸਿੰਘ ਉੱਗੋਕੇ ਨੇ ਤਪਾ ਮੰਡੀ ਵਿਖੇ 16 ਪਿੰਡਾਂ ਦੇ ਕਿਸਾਨ ਭਰਾਵਾਂ ਨੂੰ 50 ਲੱਖ 18 ਹਜ਼ਾਰ…
-

ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਖੇਤਾਂ ‘ਚ ਪੁੱਜੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਣ
ਬਰਨਾਲਾ, 30 ਅਕਤੂਬਰ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸਵਿੰਦਰ ਸਿੰਘ ਨੇ ਅੱਜ ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਬਲਾਕਾਂ ‘ਚ ਪਰਾਲੀ ਦੀ ਸੰਭਾਲ ਲਈ ਤਾਇਨਾਤ ਅਫ਼ਸਰਾਂ ਅਤੇ ਕਰਮਚਾਰੀਆਂ ਦੀ ਚੈਕਿੰਗ ਕੀਤੀ। ਇਨ੍ਹਾਂ ਉੱਚ ਅਧਿਕਾਰੀਆਂ ਵੱਲੋਂ ਵੱਖ ਵੱਖ ਥਾਵਾਂ ਉੱਤੇ ਚੱਲ ਰਹੀਆਂ ਪਰਾਲੀ ਸੰਭਾਲ…
-

ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਵੱਖ ਵੱਖ ਥਾਵਾਂ ‘ਤੇ ਲਗਭਗ 14 ਪਰਾਲੀ ਦੇ ਸਟੋਰ ਸਥਾਪਿਤ ਕੀਤੇ ਗਏ ਹਨ – ਡਿਪਟੀ ਕਮਿਸ਼ਨਰ
ਬਰਨਾਲਾ, 26 ਅਕਤੂਬਰ ਪਰਾਲੀ ਪ੍ਰਬੰਧਨ 2025 ਨੂੰ ਜ਼ਿਲ੍ਹੇ ਵਿੱਚ ਲਾਗੂ ਕਰਨ ਲਈ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਗਰਾਊਂਡ ਲੈਵਲ ‘ਤੇ ਲਾਗੂ ਕਰਨ ਲਈ ਪਿੰਡਾਂ ਵਿੱਚ ਕਿਸਾਨਾਂ ਨਾਲ ਮਿਲਣੀ ਕਰਕੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਤੱਕ ਪਹੁੰਚ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣ ਕੇ ਸੀਜ਼ਨ ਦੌਰਾਨ ਕੋਈ ਮੁਸ਼ਕਲ ਨਾ ਆਵੇ ਤੇ ਪਰਾਲੀ ਪ੍ਰਬੰਧਨ…
-

ਵਿਧਾਇਕ ਲਾਭ ਸਿੰਘ ਉਗੋਕੇ ਨੇ ਹੜ੍ਹ ਪੀੜਤ ਕਿਸਾਨ ਨੂੰ ਵੰਡੀ ਮੁਆਵਜ਼ਾ ਰਾਸ਼ੀ
ਤਪਾ, 21 ਅਕਤੂਬਰ ਸ੍ਰੀ ਲਾਭ ਸਿੰਘ ਉਗੋਕੇ ਐਮ.ਐਲ.ਏ. ਹਲਕਾ ਭਦੌੜ ਵੱਲੋਂ ਸਬ ਡਵੀਜਨ ਤਪਾ ਦੇ ਹੜ੍ਹ ਪੀੜਤਾਂ ਨੂੰ ਮੁਆਵਜਾ ਰਾਸ਼ੀ ਦੇ ਮੰਨਜੂਰੀ ਪੱਤਰਾਂ ਦੀ ਵੰਡ ਕੀਤੀ ਗਈ।ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਸਮੇਂ ਸਿਰ ਰਾਹਤ ਪ੍ਰਦਾਨ ਕਰਨ ਦੇ ਉਪਰਾਲਿਆਂ ਤਹਿਤ ਅੱਜ ਐਸ.ਡੀ.ਐਮ. ਦਫ਼ਤਰ ਤਪਾ ਦੇ ਮੀਟਿੰਗ ਹਾਲ ਵਿੱਚ ਸਮਾਗਮ ਕਰਕੇ 16 ਪਿੰਡਾਂ ਦੇ ਹੜ੍ਹ ਪੀੜਤ ਕਿਸਾਨਾਂ…
-

ਰਗਬੀ ਅੰਡਰ 14 ਸਾਲ ‘ਚ ਬਰਨਾਲਾ ਦੀਆਂ ਕੁੜੀਆਂ ਚੈਂਪੀਅਨ ਬਣੀਆਂ
ਬਰਨਾਲਾ, 17 ਅਕਤੂਬਰ ਧਨੌਲਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਪੱਕਾ ਬਾਗ ਵਿੱਚ ਚੱਲ ਰਹੀਆਂ 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰਗਬੀ ਅੰਡਰ 14 ਸਾਲ ਵਿੱਚ ਬਰਨਾਲਾ ਦੀਆਂ ਕੁੜੀਆਂ ਨੇ ਸੰਗਰੂਰ ਨੂੰ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਿਲ ਕੀਤਾ ਹੈ। ਜਦਕਿ ਸੰਗਰੂਰ ਅਤੇ ਸ੍ਰੀ ਮੁਕਤਸਰ ਸਾਹਿਬ ਦੀਆਂ ਟੀਮਾਂ ਕ੍ਰਮਵਾਰ ਦੂਜੇ ਤੇ ਤੀਜੇ ਸਥਾਨ ‘ਤੇ…
-

ਉੱਨਤ ਐਪ ਅਤੇ ਲੱਕੀ ਡਰਾਅ ਸਬੰਧੀ ਸਬ ਡਵੀਜ਼ਨ ਤਪਾ ਵਿੱਚ ਤੈਨਾਤ ਟੀਮਾਂ ਦੇ ਇੰਚਾਰਜਾਂ ਅਤੇ ਸਹਾਇਕ ਅਮਲੇ ਨਾਲ ਮੀਟਿੰਗ
ਤਪਾ, 15 ਅਕਤੂਬਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਬ ਡਵੀਜ਼ਨ ਤਪਾ ਦੇ ਸਬੰਧਤ ਅਧਿਕਾਰੀਆਂ ਅਤੇ ਸਟਾਫ਼ ਵਲੋਂ ਪਿੰਡ- ਪਿੰਡ ਜਾ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਐੱਸ.ਡੀ.ਐੱਮ. ਤਪਾ ਸ੍ਰੀ ਆਯੂਸ਼ ਗੋਇਲ ਵੱਲੋਂ ਪਰਾਲੀ ਪ੍ਰਬੰਧਨ…
-

ਬਰਨਾਲਾ ਤੋਂ ਬੰਬੀਹਾ ਗੈਂਗ ਦੇ ਦੋ ਕਾਰਕੁਨ ਛੇ ਪਿਸਤੌਲਾਂ ਸਮੇਤ ਕਾਬੂ
ਚੰਡੀਗੜ੍ਹ/ਬਰਨਾਲਾ, 12 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਰਨਾਲਾ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਛੇ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ…
-

ਸਿਵਲ ਸਰਜਨ ਬਰਨਾਲਾ ਵੱਲੋਂ ਬੱਚਿਆਂ ਨੂੰ ਪਲਸ ਪੋਲੀਓ ਬੂੰਦਾਂ ਦੀ ਸ਼ੁਰੂਆਤ
ਬਰਨਾਲਾ, 12 ਅਕਤੂਬਰ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ ਏ ਐਸ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੂਥਾਂ ‘ਤੇ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਅਤੇ 13 ਅਕਤੂਬਰ ਸੋਮਵਾਰ ਅਤੇ 14 ਅਕਤੂਬਰ ਮੰਗਲਵਾਰ ਨੂੰ ਘਰ-ਘਰ ਜਾ ਕੇ ਪੋਲ਼ੀਓ ਬੂੰਦਾਂ ਪਿਆਈਆਂ ਜਾਣਗੀਆਂ ।ਸਿਵਲ ਸਰਜਨ ਬਰਨਾਲਾ ਡਾ.ਬਲਜੀਤ ਸਿੰਘ…
-

ਮੁੱਖ ਮੰਤਰੀ ਵੱਲੋਂ ਯੁਵਕ ਮੇਲਿਆਂ ਰਾਹੀਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੀ ਵਕਾਲਤ
ਬਰਨਾਲਾ, 11 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਉਨ੍ਹਾਂ ਨੂੰ ਦੇਸ਼ ਅਤੇ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਬਰਾਬਰ ਦੇ ਭਾਈਵਾਲ ਬਣਾਇਆ ਜਾ ਸਕੇ। ਐਸ.ਡੀ. ਕਾਲਜ, ਬਰਨਾਲਾ ਵਿਖੇ ਕਰਵਾਏ ਗਏ ਖੇਤਰੀ ਯੁਵਕ ਮੇਲੇ ਵਿੱਚ ਭਾਗੀਦਾਰਾਂ…
-

ਪਿੰਡ – ਪਿੰਡ ਪਹੁੰਚ ਰਿਹਾ ਹੈ ਪਰਾਲੀ ਨੂੰ ਅੱਗ ਲਗਾਉਣ ਦਾ ਹੋਕਾ
ਬਰਨਾਲਾ, 6 ਅਕਤੂਬਰ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਦੇ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੁਨੇਹਾ ਪਿੰਡ-ਪਿੰਡ ਤੱਕ ਪੁੱਜ ਰਿਹਾ ਹੈ। ਵੱਖ ਵੱਖ ਵਿਭਾਗਾਂ ਦੇ ਅਫਸਰਾਂ ਅਤੇ ਕਰਮਚਾਰੀਆਂ ਵੱਲੋਂ ਪਿੰਡ ਪੱਧਰ ਉੱਤੇ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਾਂ ਸਬੰਧੀ ਉਪਲਬਧ ਸੰਦਾਂ ਦੀ ਜਾਣਕਾਰੀ ਅਤੇ…
-

ਸਕੂਲੀ ਵਿਦਿਆਰਥੀ ਵਾਤਾਵਰਣ ਸੰਭਾਲ ਲਹਿਰ ਵਿੱਚ ਅਹਿਮ ਰੋਲ ਅਦਾ ਕਰ ਸਕਦੇ ਹਨ : ਡਾ ਹਰਬੰਸ ਸਿੰਘ ਸਿੱਧੂ
ਬਰਨਾਲਾ, 5 ਅਕਤੂਬਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਸਿੱਧੂ ਦੀ ਅਗਵਾਈ ਹੇਠ ਵਾਤਾਵਰਣ ਸੰਭਾਲ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਸਕੂਲੀ ਬੱਚਿਆਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਵਿੱਡੀ ਗਈ ਹੈ। ਇਸੇ ਲੜੀ ਤਹਿਤ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦਾ ਸੁੱਚਜਾ ਪ੍ਰਬੰਧਨ ਕਰਨ…
-

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਰੂੜੇਕੇ ਅਤੇ ਧੌਲਾ ਵਿਖੇ ਕਿਸਾਨ ਮਿਲਣੀ
ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤਾਂ ਵਿੱਚ ਹੀ ਉਸਦਾ ਪ੍ਰਬੰਧਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਇਸ ਗੱਲ ਦਾ ਪ੍ਰਗਟਾਵਾ ਅੱਜ ਰੂੜੇਕੇ ਅਤੇ ਧੌਲਾ ਪਿੰਡਾਂ ਵਿਖੇ ਕਿਸਾਨਾਂ ਵੀਰਾਂ ਨਾਲ ਮਿਲਣੀ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ…
-

ਸੰਸਦ ਮੈਂਬਰ ਮੀਤ ਹੇਅਰ ਨੇ 68 ਲੱਖ ਦੇ ਕੰਮਾਂ ਦੀ ਕਰਾਈ ਸ਼ੁਰੂਆਤ
ਬਰਨਾਲਾ, 3 ਅਕਤੂਬਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਇਲਾਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਜਾਰੀ ਕੀਤੇ ਜਾ ਰਹੇ ਹਨ ਅਤੇ ਇਕੱਲੇ ਭੈਣੀ ਮਹਿਰਾਜ ਪਿੰਡ ਲਈ ਤਕਰੀਬਨ 8 ਕਰੋੜ ਰੁਪਏ ਜਾਰੀ ਹੋਏ ਹਨ, ਜਿਨ੍ਹਾਂ ਨਾਲ ਵਿਕਾਸ ਕਾਰਜ ਵੱਡੇ ਪੱਧਰ ‘ਤੇ ਜਾਰੀ ਹਨ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ…
-

ਡਾ. ਰਘੂਬੀਰ ਪ੍ਰਕਾਸ਼ ਐਸ. ਡੀ. ਸੀਨੀਅਰ ਸੈਕੰਡਰੀ ਸਕੂਲ ਵਿੱਚ ਦੋ ਰੋਜ਼ਾ ਟ੍ਰੇਨਿੰਗ ਕੈਂਪ
ਬਰਨਾਲਾ, 2 ਅਕਤੂਬਰ : ਡਾ. ਰਘੂਬੀਰ ਪ੍ਰਕਾਸ਼ ਐਸ. ਡੀ. ਸੀਨੀਅਰ ਸੈਕੰਡਰੀ ਸਕੂਲ, ਬਰਨਾਲਾ ਵਿੱਚ ਪ੍ਰਿੰਸੀਪਲ ਕਸ਼ਮੀਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਯੰਗ ਅੰਟਰਪਰਿਨਿਊਰ ਬਿਜ਼ਨਸ ਬਲਾਸਟਰ ਸਕੀਮ ਅਧੀਨ ਜ਼ਿਲ੍ਹਾ ਬਰਨਾਲਾ ਦੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਲਈ ਦੋ ਰੋਜ਼ਾ ਟ੍ਰੇਨਿੰਗ ਕੈਂਪ ਦਾ ਸੰਚਾਲਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਬਰਨਾਲਾ…