Category: Barnala

  • ਸੰਸਦ ਮੈਂਬਰ ਮੀਤ ਹੇਅਰ ਨੇ ਧਨੌਲਾ ਵਿਚ 55 ਲੱਖ ਦੇ ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਿਆ

    ਸੰਸਦ ਮੈਂਬਰ ਮੀਤ ਹੇਅਰ ਨੇ ਧਨੌਲਾ ਵਿਚ 55 ਲੱਖ ਦੇ ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਿਆ

    ਧਨੌਲਾ, 28 ਸਤੰਬਰ    ਜ਼ਿਲ੍ਹਾ ਬਰਨਾਲਾ ਵਿੱਚ ਮੌਜੂਦਾ ਪੰਜਾਬ ਸਰਕਾਰ ਦੌਰਾਨ ਸੈਂਕੜੇ ਕਰੋੜ ਰੁਪਏ ਦੇ ਫੰਡ ਵਿਕਾਸ ਕਾਰਜਾਂ ਲਈ ਜਾਰੀ ਕਰਵਾਏ ਗਏ ਹਨ ਅਤੇ ਆਉਂਦੇ ਸਮੇਂ ਵੀ ਵੱਡੀ ਗਿਣਤੀ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾਣਗੇ।  ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਇਥੇ ਸੰਤ ਅਤਰ ਸਿੰਘ ਨਗਰ ਵਿੱਚ 55 ਲੱਖ ਦੇ…

  • ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟ੍ਰੇਸ਼ਨ ਮੁਹਿੰਮ ਨੂੰ ਭਰਵਾਂ ਹੁੰਗਾਰਾ

    ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟ੍ਰੇਸ਼ਨ ਮੁਹਿੰਮ ਨੂੰ ਭਰਵਾਂ ਹੁੰਗਾਰਾ

    ਬਰਨਾਲਾ, 27 ਸਤੰਬਰ    ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਸਿਹਤ ਸਹੂਲਤ  “ਮੁੱਖ ਮੰਤਰੀ ਸਿਹਤ ਯੋਜਨਾ” ਸਬੰਧੀ ਜ਼ਿਲ੍ਹਾ ਬਰਨਾਲਾ ਵਿੱਚ ਰਜਿਸਟ੍ਰੇਸ਼ਨ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।        ਜ਼ਿਲ੍ਹਾ ਬਰਨਾਲਾ ਵਿੱਚ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ ਤਹਿਤ, ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ…

  • ਡਿਪਟੀ ਕਮਿਸ਼ਨਰ ਵੱਲੋਂ ਪਿੰਡ ਮੌੜ ਨਾਭਾ ਅਤੇ ਸਹਿਣਾ ਵਿਖੇ ਕਿਸਾਨ ਮਿਲਣੀ

    ਡਿਪਟੀ ਕਮਿਸ਼ਨਰ ਵੱਲੋਂ ਪਿੰਡ ਮੌੜ ਨਾਭਾ ਅਤੇ ਸਹਿਣਾ ਵਿਖੇ ਕਿਸਾਨ ਮਿਲਣੀ

    ਬਰਨਾਲਾ, 27 ਸਤੰਬਰ ਪੰਜਾਬ ਸਰਕਾਰ ਵੱਲੋ ਚਲਾਈ ਜਾ ਰਹੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੁਕਤਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਅੱਜ ਪਿੰਡ ਮੌੜ ਨਾਭਾ ਅਤੇ ਸਹਿਣਾ ਵਿਖੇ ਕਿਸਾਨਾਂ ਨਾਲ ਮਿਲਣੀ ਕੀਤੀ ਜਿਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਖੇਤਾਂ ਵਿਚ ਹੀ ਰਲਾ ਕੇ ਉਸਦਾ ਪ੍ਰਬੰਧਨ ਕਰਨ ਲਈ ਪ੍ਰੇਰਿਆ। ਕਿਸਾਨਾਂ ਨਾਲ ਗੱਲ ਬਾਤ ਕਰਦਿਆਂ ਉਨ੍ਹਾਂ…

  • ਬਰਨਾਲਾ ਜ਼ਿਲ੍ਹੇ ਵਿੱਚੋਂ ਝੋਨੇ ਦੀ ਪਰਾਲੀ ਦਾ ਸੁੱਚਜਾ ਪ੍ਰਬੰਧਨ ਕਰਨ ਲਈ ਹਰ ਸੰਭਾਵੀ ਉਪਰਾਲੇ ਕੀਤੇ ਜਾਣ : ਡਿਪਟੀ ਕਮਿਸ਼ਨਰ ਟੀ ਬੈਨਿਥ

    ਬਰਨਾਲਾ ਜ਼ਿਲ੍ਹੇ ਵਿੱਚੋਂ ਝੋਨੇ ਦੀ ਪਰਾਲੀ ਦਾ ਸੁੱਚਜਾ ਪ੍ਰਬੰਧਨ ਕਰਨ ਲਈ ਹਰ ਸੰਭਾਵੀ ਉਪਰਾਲੇ ਕੀਤੇ ਜਾਣ : ਡਿਪਟੀ ਕਮਿਸ਼ਨਰ ਟੀ ਬੈਨਿਥ

    ਠੀਕਰੀਵਾਲ, 26 ਸਤੰਬਰ ਜਿਲ੍ਹਾ ਬਰਨਾਲਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਉਪਰਾਲੇ ਜਾਰੀ ਹਨ। ਇਸ ਸਬੰਧੀ ਜ਼ਿਲ੍ਹੇ ਨੂੰ 12 ਕਲੱਸਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰ ਕਲੱਸਟਰ ਲਈ ਅਫਸਰ ਤਾਇਨਾਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਅੱਜ ਪਿੰਡ…

  • ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ ਸ਼ੁਰੂ

    ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ ਸ਼ੁਰੂ

    ਬਰਨਾਲਾ, 24 ਸਤੰਬਰ ਜ਼ਿਲ੍ਹਾ ਬਰਨਾਲਾ ਦੀ ਅਨਾਜ ਮੰਡੀਆਂ ‘ਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ। ਮਿਤੀ 23 ਸਤੰਬਰ ਦੀ ਸ਼ਾਮ ਤੱਕ ਜ਼ਿਲ੍ਹਾ ਬਰਨਾਲਾ ‘ਚ ਕੁੱਲ 7 ਮੀਟ੍ਰਿਕ ਟਨ ਪਰਮਲ ਝੋਨਾ ਮੰਡੀਆਂ ‘ਚ ਪੁੱਜਿਆ। ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਇਹ ਜਾਣਕਾਰੀ ਅੱਜ ਖ਼ਰੀਦ ਏਜੰਸੀਆਂ ਦੀ ਬੈਠਕ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ…

  • ਬਰਸਾਤੀ ਮੌਸਮ ‘ਚ ਡੇਂਗੂ, ਮਲੇਰੀਆ ਤੇ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਜ਼ਰੂਰੀ: ਸਿਵਲ ਸਰਜਨ

    ਬਰਸਾਤੀ ਮੌਸਮ ‘ਚ ਡੇਂਗੂ, ਮਲੇਰੀਆ ਤੇ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਜ਼ਰੂਰੀ: ਸਿਵਲ ਸਰਜਨ

    ਬਰਨਾਲਾ, 13 ਸਤੰਬਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ  ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਬਰਸਾਤੀ ਸੀਜ਼ਨ ‘ਚ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਜਿਲ੍ਹਾ ਬਰਨਾਲਾ ਨਿਵਾਸੀਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ.…

  • ਪੰਜਾਬ ਸਰਕਾਰ ਖੇਡਾਂ ਨੂੰ ਹੁਲਾਰਾ ਦੇਣ ਲਈ ਯਤਨਸ਼ੀਲ: ਵਿਧਾਇਕ ਉੱਗੋਕੇ

    ਪੰਜਾਬ ਸਰਕਾਰ ਖੇਡਾਂ ਨੂੰ ਹੁਲਾਰਾ ਦੇਣ ਲਈ ਯਤਨਸ਼ੀਲ: ਵਿਧਾਇਕ ਉੱਗੋਕੇ

    ਤਪਾ/ ਰੂੜੇਕੇ ਕਲਾਂ, 11 ਸਤੰਬਰ   69ਵੀਆਂ ਜ਼ਿਲ੍ਹਾ ਪੱਧਰੀ ਨਿਸ਼ਾਨੇਬਾਜ਼ੀ ਸਕੂਲ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਅੱਜ ਸੁਤੰਤਰਤਾ ਸੰਗਰਾਮੀ ਬੰਤਾ ਸਿੰਘ ਸਰਕਾਰੀ ਹਾਈ ਸਕੂਲ ਧੂਰਕੋਟ ਤੋਂ ਹੋਈ, ਜਿਸ ਦਾ ਉਦਘਾਟਨ ਹਲਕਾ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਕੀਤਾ।  ਇਹ 5 ਰੋਜ਼ਾ ਜ਼ਿਲ੍ਹਾ ਪੱਧਰੀ ਨਿਸ਼ਾਨੇਬਾਜ਼ੀ ਮੁਕਾਬਲੇ ਅੰਡਰ 14,17,19 ਉਮਰ ਵਰਗ (ਲੜਕੇ, ਲੜਕੀਆਂ) ਦੇ ਹੋਣਗੇ ਜੋ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.)…

  • 10 ਸਤੰਬਰ ਤੱਕ 5 ਇੰਚ ਤੱਕ ਘੱਟ ਜਾਵੇਗਾ ਘੱਗਰ ਵਿੱਚ ਪਾਣੀ

    10 ਸਤੰਬਰ ਤੱਕ 5 ਇੰਚ ਤੱਕ ਘੱਟ ਜਾਵੇਗਾ ਘੱਗਰ ਵਿੱਚ ਪਾਣੀ

    ਮਕਰੋੜ ਸਾਹਿਬ/ਮੂਣਕ, 9 ਸਤੰਬਰ (000) – ਕਈ ਦਿਨਾਂ ਤੋਂ ਭਾਰੀ ਮੀਂਹ ਅਤੇ ਘੱਗਰ ਦਰਿਆ ਨਾਲ ਚੱਲ ਰਹੀ ਕਸ਼ਮਕਸ਼ ਦੌਰਾਨ ਚੰਗੀ ਖ਼ਬਰ ਇਹ ਸਾਹਮਣੇ ਆਈ ਹੈ ਕਿ ਮਿਤੀ 10 ਸਤੰਬਰ ਤੱਕ ਘੱਗਰ ਦਰਿਆ ਵਿੱਚ 4-5 ਇੰਚ ਪਾਣੀ ਘਟ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਘੱਗਰ ਨਾਲ ਲੱਗਦੇ ਇਲਾਕਿਆਂ ਦਾ…

  • ਡਿਪਟੀ ਕਮਿਸ਼ਨਰ ਵਲੋਂ ਮੀਂਹ ਦੇ ਮੱਦੇਨਜ਼ਰ ਮੌਜੂਦਾ ਸਥਿਤੀ ਦਾ ਜਾਇਜ਼ਾ

    ਡਿਪਟੀ ਕਮਿਸ਼ਨਰ ਵਲੋਂ ਮੀਂਹ ਦੇ ਮੱਦੇਨਜ਼ਰ ਮੌਜੂਦਾ ਸਥਿਤੀ ਦਾ ਜਾਇਜ਼ਾ

    ਬਰਨਾਲਾ, 8 ਸਤੰਬਰ         ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੀਹਾਂ ਦੇ ਮੱਦੇਨਜ਼ਰ ਪਾਣੀ ਦੀ ਨਿਕਾਸੀ, ਰਾਹਤ ਕੈਂਪਾਂ, ਸੀਵਰੇਜ ਦੀ ਸਮੱਸਿਆ, ਡਰੇਨਾਂ ਵਿਚ ਪਾਣੀ ਦਾ ਜਾਇਜ਼ਾ ਲਿਆ।     ਓਨ੍ਹਾਂ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ…

  • ਭਾਰੀ ਮੀਂਹ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਮਾਨਯੋਗ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ ਵੰਡੀ ਗਈ ਰਾਹਤ ਸਮੱਗਰੀ।

    ਭਾਰੀ ਮੀਂਹ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਮਾਨਯੋਗ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ ਵੰਡੀ ਗਈ ਰਾਹਤ ਸਮੱਗਰੀ।

       ਮਾਣਯੋਗ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ (ਮੌਹਾਲੀ) ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਬੀ.ਬੀ.ਐੱਸ ਤੇਜੀ, ਮਾਣਯੋਗ ਜਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੀ ਯੋਗ ਅਗਵਾਈ ਹੇਠ ਸ੍ਰੀ ਮਦਨ ਲਾਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ ਭਾਰੀ ਮੀਂਹ ਨਾਲ ਪ੍ਰਭਾਵਿਤ ਹੋਏ ਆਮ ਲੋਕਾਂ ਨੂੰ ਤ੍ਰਿਪਾਲਾਂ…

  • ਬਰਸਾਤਾਂ ਕਾਰਨ ਹੋਏ ਘਰਾਂ ਦੇ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ: ਮੀਤ ਹੇਅਰ

    ਬਰਸਾਤਾਂ ਕਾਰਨ ਹੋਏ ਘਰਾਂ ਦੇ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ: ਮੀਤ ਹੇਅਰ

    ਬਰਨਾਲਾ, 6 ਸਤੰਬਰ       ਹੜ੍ਹਾਂ ਦੀ ਕੁਦਰਤੀ ਕਰੋਪੀ ਅਤੇ ਭਾਰੀ ਮੀਂਹ ਨਾਲ ਸਾਡੇ ਸੂਬੇ ਦੇ ਸਾਰੇ ਜ਼ਿਲ੍ਹੇ ਪ੍ਰਭਾਵਿਤ ਹੋਏ ਹਨ। ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਸੂਬਾ ਵਾਸੀਆਂ ਨੇ ਨਾਲ ਹੈ ਅਤੇ ਗ਼ਰੀਬਾਂ ਦੇ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਏਥੇ ਜਿਹੜੇ ਘਰਾਂ ਦੀਆਂ ਛੱਤਾਂ ਡਿੱਗਣ ਨਾਲ ਨੁਕਸਾਨ ਹੋਇਆ ਹੈ,…

  • ਕਿਸਾਨਾਂ ਨੂੰ ਖੇਤ ਵਿਚ ਹੀ ਪਰਾਲੀ ਦਾ ਸੁਚੱਜਾ ਨਿਬੇੜਾ ਕਰਨ ਦਾ ਸੱਦਾ

    ਕਿਸਾਨਾਂ ਨੂੰ ਖੇਤ ਵਿਚ ਹੀ ਪਰਾਲੀ ਦਾ ਸੁਚੱਜਾ ਨਿਬੇੜਾ ਕਰਨ ਦਾ ਸੱਦਾ

    ਮਹਿਲ ਕਲਾਂ, 30 ਅਗਸਤ       ਖੇਤੀਬਾੜੀ ਵਿਭਾਗ ਮਹਿਲ ਕਲਾਂ ਵੱਲੋਂ ਡਿਪਟੀ ਕਮਿਸ਼ਨਰ  ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਸੀਰ ਸਿੰਘ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਹਰਮਨਦੀਪ ਸਿੰਘ ਦੀ ਅਗਵਾਈ ਹੇਠ  ਬਲਾਕ ਮਹਿਲ ਕਲਾਂ ਦੇ ਕਿਸਾਨਾਂ ਨੂੰ ਪਰਾਲੀ/ ਝੋਨੇ ਦੀ ਰਹਿੰਦ ਖੂੰਹਦ ਦੀ ਸਾਂਭ- ਸੰਭਾਲ ਅਤੇ ਫ਼ਸਲਾਂ ਸਬੰਧੀ ਜਾਗਰੂਕ ਕਰਨ ਲਈ…

  • ਭਾਰੀ ਮੀਂਹ ਮਗਰੋਂ ਉਪਜੀ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਫੀਲਡ ‘ਚ ਡਟੇ 

    ਭਾਰੀ ਮੀਂਹ ਮਗਰੋਂ ਉਪਜੀ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਫੀਲਡ ‘ਚ ਡਟੇ 

    ਬਰਨਾਲਾ, 27 ਅਗਸਤ    ਭਾਰੀ ਮੀਂਹ ਮਗਰੋਂ ਜ਼ਿਲ੍ਹੇ ਵਿੱਚ ਉਪਜੀ ਸਥਿਤੀ ਦੇ ਮੱਦੇਨਜ਼ਰ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਫੀਲਡ ਵਿੱਚ ਡਟੇ ਹੋਏ ਹਨ।   ਇਸ ਤਹਿਤ ਜਿੱਥੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵਲੋਂ ਪਲ ਪਲ ਦੀ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ, ਉੱਥੇ ਉਨ੍ਹਾਂ ਸੀਵਰੇਜ ਟ੍ਰੀਟਮੈਂਟ ਪਲਾਂਟ ਬਰਨਾਲਾ…

  • ਡਿਪਟੀ ਕਮਿਸ਼ਨਰ ਵੱਲੋਂ ਪਿੰਡ ਪੰਧੇਰ ਵਿੱਚ ਚੱਲ ਰਹੇ ਪਰਾਲੀ ਕੰਪੋਸਟ ਪਲਾਂਟ ਦਾ ਦੌਰਾ

    ਡਿਪਟੀ ਕਮਿਸ਼ਨਰ ਵੱਲੋਂ ਪਿੰਡ ਪੰਧੇਰ ਵਿੱਚ ਚੱਲ ਰਹੇ ਪਰਾਲੀ ਕੰਪੋਸਟ ਪਲਾਂਟ ਦਾ ਦੌਰਾ

    ਬਰਨਾਲਾ, 24 ਅਗਸਤ   ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ਪਿੰਡ ਪੰਧੇਰ ਵਿੱਚ ਸੀਆਈਆਈ ਫਾਊਂਡੇਸ਼ਨ ਦੁਆਰਾ ਪਰਾਲੀ ਤੋਂ ਖਾਦ ਬਣਾਉਣ ਲਈ ਲਗਾਏ ਗਏ ਪਲਾਂਟ ਦਾ ਦੌਰਾ ਕੀਤਾ ਗਿਆ।  ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਪੰਧੇਰ ਬਹੁਮੰਤਵੀ ਸਹਿਕਾਰਤਾ ਸੋਸਾਇਟੀ ਵਿੱਚ ਸੀ.ਆਈ.ਆਈ ਫਾਊਂਡੇਸ਼ਨ ਦੀ ਮਦਦ ਨਾਲ ਇੱਕ ਕੰਪੋਸਟ ਪਲਾਂਟ ਲਗਾਇਆ ਗਿਆ ਸੀ, ਜਿਸ…

  • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਨਾਇਆ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ

    ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਨਾਇਆ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ

    ਬਰਨਾਲਾ, 21 ਅਗਸਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਹੁਕਮਾਂ ਅਨੁਸਾਰ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਵਿਖੇ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਗਿਆ।ਇਸ ਮੌਕੇ ਗੱਲਬਾਤ ਦੌਰਾਨ ਸੀਨੀਅਰ ਸਿਟੀਜਨਜ਼ ਤੋਂ ਰੌਜ਼ਾਨਾ ਜ਼ਿੰਦਗੀ ਵਿੱਚ  ਲੋੜਾਂ ਬਾਰੇ ਗੱਲਬਾਤ ਕੀਤੀ ਗਈ। ਇਸ ਮੌਕੇ ਤੇ  ਮਾਨਯੋਗ ਜੱਜ ਸਾਹਿਬ ਵੱਲੋਂ…

  • 69ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਸ਼ਾਨੋ–ਸ਼ੌਕਤ ਨਾਲ ਸ਼ੁਰੂ

    69ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਸ਼ਾਨੋ–ਸ਼ੌਕਤ ਨਾਲ ਸ਼ੁਰੂ

    ਬਰਨਾਲਾ, 19 ਅਗਸਤਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ 69ਵੀਆਂ ਗਰਮ ਰੁੱਤ ਪੰਜਾਬ ਰਾਜ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਅੱਜ ਬਰਨਾਲਾ ਦੇ ਵੱਖ–ਵੱਖ ਸਕੂਲਾਂ ਵਿੱਚ ਸ਼ੁਰੂ ਹੋ ਗਈਆਂ ਹਨ। ਖੇਡਾਂ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਬਰਨਾਲਾ ਸੁਨੀਤਇੰਦਰ ਸਿੰਘ ਨੇ ਕੀਤਾ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਉਨ੍ਹਾਂ…

  • ਮੰਡੀ ਹੰਡਿਆਇਆ ਮਾਰਕਿਟ ਕਮੇਟੀ ਬਰਨਾਲਾ ਦੇ ਪਲਾਟਾਂ ਦੀ ਈ—ਨਿਲਾਮੀ 20 ਅਗਸਤ ਤੱਕ

    ਮੰਡੀ ਹੰਡਿਆਇਆ ਮਾਰਕਿਟ ਕਮੇਟੀ ਬਰਨਾਲਾ ਦੇ ਪਲਾਟਾਂ ਦੀ ਈ—ਨਿਲਾਮੀ 20 ਅਗਸਤ ਤੱਕ

    ਹੰਡਿਆਇਆ, 13 ਅਗਸਤ ਪੰਜਾਬ ਮੰਡੀ ਬੋਰਡ ਵੱਲੋਂ ਵਪਾਰਕ ਬਲਿਟ—ਅਪ ਦੁਕਾਨਾਂ/ ਪਲਾਟਾਂ ਪੰਜਾਬ ਦੀਆਂ ਮੰਡੀਆਂ ਵਿੱਚ ਫਰੀ ਹੋਲਡ ਦੇ ਅਧਾਰ ‘ਤੇ ਈ—ਨਿਲਾਮੀ ਰਾਹੀਂ ਮੰਡੀਆਂ ਵਿੱਚ ਵਪਾਰਿਕ ਸਾਈਟਾਂ ਦੇ ਮਾਲਕ ਬਣਨ ਦਾ ਸੁਨਿਹਰੀ ਮੌਕਾ ਦਿੰਦੇ ਹੋਏ ਮੰਡੀ ਹੰਡਿਆਇਆ ਮਾਰਕਿਟ ਕਮੇਟੀ ਬਰਨਾਲਾ ਦੇ ਪਲਾਟਾਂ/ ਬੂਥਾਂ ਦੀ ਈ—ਨਿਲਾਮੀ  20 ਅਗਸਤ 2025 ਦੁਪਹਿਰ 12.00 ਵਜੇ ਤੱਕ ਕੀਤੀ ਜਾ ਰਹੀ ਹੈ।…

  • ਆਯੂਸ਼ ਆਯੂਰਵੈਦਿਕ ਤੇ ਹੋਮਿਓਪੈਥਿਕ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਾਇਆ

    ਆਯੂਸ਼ ਆਯੂਰਵੈਦਿਕ ਤੇ ਹੋਮਿਓਪੈਥਿਕ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਾਇਆ

    ਬਰਨਾਲਾ, 12 ਅਗਸਤ   ਆਯੂਸ ਕਮਿਸ਼ਨਰ ਸ. ਦਿਲਰਾਜ ਸਿੰਘ, ਡਾਇਰੈਕਟਰ ਆਯੂਰਵੈਦਾ ਪੰਜਾਬ ਡਾ. ਰਵੀ ਡੁੰਮਰਾ, ਡਾਇਰੈਕਟਰ ਹੋਮਿਓਪੈਥੀ ਡਾ. ਹਰਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਅਮਨ ਕੌਂਸ਼ਲ ਤੇ ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ. ਰਾਜੀਵ ਜਿੰਦੀਆ ਦੀ  ਅਗਵਾਈ ਵਿੱਚ ਪਿੰਡ ਕੁੱਬੇ ਦੀ ਭਿੰਡਰ ਪੱਤੀ ਧਰਮਸ਼ਾਲਾ ਵਿੱਚ ਆਯੂਸ਼ ਮੈਡੀਕਲ ਚੈਕਅੱਪ ਕੈਂਪ ਲਾਇਆ ਗਿਆ।  …

  • ਵਿਧਾਇਕ ਲਾਭ ਸਿੰਘ ਉਗੋਕੇ ਦੀ ਪੁਸਤਕ ਤੂੰ ਇਕ ਦੀਵਾ ਬਣ ਆਸਟ੍ਰੇਲੀਆ ‘ਚ ਰਿਲੀਜ਼

    ਵਿਧਾਇਕ ਲਾਭ ਸਿੰਘ ਉਗੋਕੇ ਦੀ ਪੁਸਤਕ ਤੂੰ ਇਕ ਦੀਵਾ ਬਣ ਆਸਟ੍ਰੇਲੀਆ ‘ਚ ਰਿਲੀਜ਼

    ਤਪਾ/ਭਦੌੜ, 12 ਅਗਸਤ   ਵਿਧਾਨ ਸਭਾ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਪੁਸਤਕ “ਤੂੰ ਇਕ ਦੀਵਾ ਬਣ” ਅੱਜ ਆਸਟ੍ਰੇਲੀਆ ਦੇ ਟਾਰਨੇਟ ‘ਚ ਸਥਿਤ ਪੰਜਾਬ ਕਿਤਾਬ ਘਰ ਵਿਖੇ ਸੀ-ਸੈਵਨ ਆਸਟ੍ਰੇਲੀਆ ਦੇ ਸਹਿਯੋਗ ਨਾਲ ਕਰਵਾਏ ਗਏ ਪ੍ਰੀਤਮ ਪ੍ਰਕਾਸ਼ਨ ਮਹਿਲ ਕਲਾਂ ਦੇ ਬਾਨੀ ਪ੍ਰੀਤਮ ਸਿੰਘ ਦਰਦੀ ਨੂੰ ਸਮਰਪਿਤ ਪ੍ਰੋਗਰਾਮ ਦੌਰਾਨ ਲੋਕ ਅਰਪਣ ਕੀਤੀ ਗਈ।       ਇਸ…

  • ਝੋਨੇ ਦੀ ਖਰੀਦ ਸਬੰਧੀ ਮੰਡੀਆਂ ‘ਚ ਤਿਆਰੀਆਂ ਸ਼ੁਰੂ, ਕਿਸਾਨਾਂ ਦਾ ਹਰ ਇਕ ਦਾਣਾ ਖਰੀਦਿਆ ਜਾਵੇਗਾ, ਡਿਪਟੀ ਕਮਿਸ਼ਨਰ

    ਝੋਨੇ ਦੀ ਖਰੀਦ ਸਬੰਧੀ ਮੰਡੀਆਂ ‘ਚ ਤਿਆਰੀਆਂ ਸ਼ੁਰੂ, ਕਿਸਾਨਾਂ ਦਾ ਹਰ ਇਕ ਦਾਣਾ ਖਰੀਦਿਆ ਜਾਵੇਗਾ, ਡਿਪਟੀ ਕਮਿਸ਼ਨਰ

    ਬਰਨਾਲਾ, 11 ਅਗਸਤ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਨੇ ਦੱਸਿਆ ਕਿ ਝੋਨੇ ਦੀ ਖਰੀਦ ਸਬੰਧੀ ਜ਼ਿਲ੍ਹਾ ਬਰਨਾਲਾ ਦੀਆਂ ਦਾਣਾ ਮੰਡੀਆਂ ‘ਚ ਸਾਰੇ ਪ੍ਰਬੰਧ ਮੁਲੰਮਲ ਕਰ ਲਏ ਗਏ ਹਨ। ਉਨ੍ਹਾਂ ਨਾਲ ਹੀ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਮੰਡੀਆਂ ‘ਚ ਕਿਸਾਨਾਂ ਲਈ ਪੀਣ ਵਾਲੇ ਪਾਣੀ ਦਾ ਪ੍ਰਬੰਧ, ਲਾਈਟਾਂ ਦਾ ਪ੍ਰਬੰਧ, ਸਾਫ ਸਫਾਈ ਆਦਿ ਕਰਵਾਉਣ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ…