ਮੋਹਾਲੀ ਸ਼ਹਿਰ ਵਿਖੇ ਸਤੰਬਰ 2024 ਤੱਕ ਸ਼ਹਿਰ ਦੀਆਂ ਮੁੱਖ ਥਾਂਵਾਂ ਤੇ ਸੀ.ਸੀ.ਟੀ.ਵੀ. ਲਗਾਉਣ ਅਤੇ ਕਮਾਂਡ ਕੰਟਰੋਲ ਸੈਂਟਰ ਸਥਾਪਿਤ ਕਰਨ ਦਾ ਕੰਮ ਪੂਰਾ ਹੋ ਜਾਵੇਗਾ-ਐਮ ਐਲ ਏ ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਾਰਚ: ਸ. ਕੁਲਵੰਤ ਸਿੰਘ ਵਿਧਾਇਕ ਐਸ.ਏ.ਐਸ. ਨਗਰ ਮੋਹਾਲੀ ਵੱਲੋਂ ਪੰਜਾਬ ਵਿਧਾਨ ਸਭਾ ਦੇ ਮੌਜੂਦਾ ਬਜਟ ਸੈਸ਼ਨ ਦੌਰਾਨ ਐਸ.ਏ.ਐਸ. ਨਗਰ ਮੋਹਾਲੀ ਸ਼ਹਿਰ ਵਿਖੇ ਲੋਕਾਂ ਦੀ ਸੁਰੱਖਿਆ…

ਜ਼ਿਲ੍ਹੇ ਭਰ ਦੇ ਲੋਕਾਂ ਨੂੰ ਈ.ਵੀ.ਐਮ ਬਾਰੇ ਜਾਗਰੂਕ ਕਰੇਗੀ ਪ੍ਰਚਾਰ ਵੈਨ : ਡਿਪਟੀ ਕਮਿਸ਼ਨਰ

ਬਠਿੰਡਾ, 23 ਫਰਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਚੋਣ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਭਰ ਵਿੱਚ ਆਮ ਲੋਕਾਂ ਅਤੇ ਨੌਜਵਾਨਾਂ ਨੂੰ ਈ.ਵੀ.ਐਮ. ਪ੍ਰਤੀ…

(SAGY) ਸਕੀਮ ਤਹਿਤ ਕਰਵਾਏ ਜਾਣ ਵਾਲੇ ਕੰਮਾਂ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਰੀਵਿਊ ਮੀਟਿੰਗ ਕੀਤੀ ਗਈ

ਫਿਰੋਜ਼ਪੁਰ, 23 ਫਰਵਰੀ 2024. ਸਾਂਸਦ ਆਦਰਸ਼ ਗ੍ਰਾਮ ਯੋਜਨਾ (SAGY) ਸਕੀਮ ਅਧੀਨ ਐਮ.ਪੀ. ਰਾਜ ਸਭਾ ਸ੍ਰੀ ਸੰਦੀਪ ਕੁਮਾਰ ਪਾਠਕ ਵੱਲੋਂ ਚੁਣੇ ਗਏ ਪਿੰਡ ਝੋਕ ਹਰੀਹਰ ਬਲਾਕ ਫਿਰੋਜ਼ਪੁਰ ਨੂੰ ਮਾਡਲ ਵਿਲੇਜ਼ ਬਣਾਉਣ…

ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਕੂਲ ਵੈਨਾਂ ਦੀ ਕੀਤੀ ਗਈ ਚੈਕਿੰਗ

ਫਰੀਦਕੋਟ 14 ਫ਼ਰਵਰੀ,2024 ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲਾਂ ਵੱਲੋਂ ਬੱਚਿਆਂ ਨੂੰ ਘਰੋਂ ਸਕੂਲ ਤੱਕ ਲਿਆਉਣ ਅਤੇ ਵਾਪਿਸ ਛੱਡਣ ਦਾ…

ਪੀ.ਐਮ.ਕਿਸਾਨ ਸਨਮਾਨਨਿਧੀ ਯੋਜਨਾ ਸਕੀਮ ਅਧੀਨ 12 ਤੋਂ 21 ਫਰਵਰੀ ਤੱਕ ਚਲਾਈ ਜਾ ਰਹੀ ਹੈ ਵਿਸੇਸ਼ ਮੁਹਿੰਮ-ਡਾ.ਅਮਰੀਕ ਸਿੰਘ

ਫ਼ਰੀਦਕੋਟ 14 ਫ਼ਰਵਰੀ,2024 ਪ੍ਰਧਾਨ ਮੰਤਰੀ ਕਿਸਾਨ ਸਨਮਾਨਨਿਧੀ ਯੋਜਨਾ ਅਧੀਨ ਕੇਂਦਰ ਸਰਕਾਰ ਵੱਲੋਂ ਲਾਭਪਾਤਰੀ ਕਿਸਾਨਾਂ ਦੀ ਈ.ਕੇ.ਵਾਈ.ਸੀ ਮੁਕੰਮਲ ਕਰਨ ਲਈ ਮਿਤੀ 12 ਫਰਵਰੀ 2024 ਤੋਂ ਮਿਤੀ 21 ਫਰਵਰੀ 2024 ਤੱਕ ਇੱਕ…

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ

ਚੰਡੀਗੜ੍ਹ, 13 ਫ਼ਰਵਰੀ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੀ ਨਵੀਂ…

ਜ਼ਿਲ੍ਹਾ ਮੋਗਾ ਦੇ ਅਧਿਕਾਰੀਆਂ ਅਤੇ ਸਵੈ ਸਹਾਇਤਾ ਗਰੁੱਪਾਂ ਦੇ ਮੈਂਬਰਾਂ ਵੱਲੋਂ ਸਿਫੇਟ ਲੁਧਿਆਣਾ ਦਾ ਦੌਰਾ

ਮੋਗਾ, 4 ਫਰਵਰੀ (000)-ਸ੍ਰੀ ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਮੋਗਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਮੋਗਾ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਵੈ ਸਹਾਇਤਾ ਗਰੁੱਪਾਂ ਦੇ ਮੈਂਬਰਾਂ ਨੂੰ ਆਈ ਸੀ ਏ…

ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਮ੍ਰਿਤਕ ਸੂਬੇਦਾਰ ਹਰਮਿੰਦਰ ਸਿੰਘ ਮੱਲ ਅਤੇ ਨਾਇਕ ਹਰਦੀਪ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਪ੍ਰਦਾਨ

ਲੁਧਿਆਣਾ, 30 ਜਨਵਰੀ – ਡਿਪਟੀ ਕਮਿਸ਼ਨਰ ਲੁਧਿਆਣਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਲੋਂ ਵਿੱਤੀ ਸਹਾਇਤਾ ਪ੍ਰਦਾਨ ਕਰਦਿਆਂ ਮ੍ਰਿਤਕ ਸੂਬੇਦਾਰ ਹਰਮਿੰਦਰ ਸਿੰਘ ਮੱਲ ਅਤੇ ਨਾਇਕ ਹਰਦੀਪ ਸਿੰਘ ਦੇ ਪਰਿਵਾਰ ਨੂੰ…

ਜ਼ਿਲ੍ਹਾ ਲੁਧਿਆਣਾ ਦੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ, ਵੋਟਰਾਂ ਦੀ ਕੁੱਲ ਗਿਣਤੀ ਹੋਈ 26,57,496 : ਜ਼ਿਲ੍ਹਾ ਚੋਣ ਅਫ਼ਸਰ ਸੁਰਭੀ ਮਲਿਕ

ਲੁਧਿਆਣਾ, 22 ਜਨਵਰੀ -\ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ, 2024 ਦੇ ਅਧਾਰ ਉੱਤੇ ਜ਼ਿਲ੍ਹਾ ਲੁਧਿਆਣਾ ਦੇ ਸਮੂਹ 14 ਵਿਧਾਨ ਸਭਾ ਹਲਕਿਆਂ ਵਿਚ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਰਾਹੀਂ…

ਗਣਤੰਤਰਤਾ ਦਿਹਾੜੇ ਸਬੰਧੀ ਸਕੂਲੀ ਵਿਦਿਆਰਥੀਆਂਨੇ ਕੀਤੀ ਰਿਹਰਸਲ

ਮਾਨਸਾ, 16 ਜਨਵਰੀ:ਸਥਾਨਕ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਹਾੜੇ ਮੌਕੇ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਸਬੰਧੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਗਾਂਧੀ ਸੀਨੀਅਰ…