ਅਨੁਸੂਚਿਤ ਜਾਤੀਆਂ ਦੇ ਅੱਤਿਆਚਾਰ ਰੋਕਥਾਮ ਐਕਟ ਸਬੰਧੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਹੋਈ ਮੀਟਿੰਗ
ਫ਼ਿਰੋਜ਼ਪੁਰ, 10 ਜਨਵਰੀ 2024. ਅਨੁਸੂਚਿਤ ਜਾਤੀਆਂ ਦੇ ਅੱਤਿਆਚਾਰ ਰੋਕਥਾਮ ਐਕਟ 1989 ਦੇ ਰੂਲਜ਼ 1995 ਸਬੰਧੀ ਜ਼ਿਲ੍ਹਾ ਪੱਧਰ ਤੇ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਵਧੀਕ ਜ਼ਿਲ੍ਹਾ ਮੈਜਿਸਟਰੇਟ ਨਿਧੀ ਕੁਮਦ ਬਾਮਬਾ…