10,000 ਰੁਪਏ ਰਿਸ਼ਵਤ ਲੈਣ ਵਾਲਾ ਪੁਲਿਸ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 17 ਦਸੰਬਰ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਸਬ-ਇੰਸਪੈਕਟਰ ਦਲਜੀਤ ਸਿੰਘ (ਹੁਣ ਸੇਵਾਮੁਕਤ), ਜੋ ਕਿ ਉਸ ਸਮੇਂ ਪੁਲਿਸ ਥਾਣਾ ਛਾਉਣੀ, ਅੰਮ੍ਰਿਤਸਰ…

ਪੰਜਾਬ ਪੁਲਿਸ ਵੱਲੋਂ ਯੂ.ਐਸ.ਏ. ਅਧਾਰਤ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਦੋ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 15 ਦਸੰਬਰ: ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਇੰਟੈਲੀਜੈਂਸ ਅਧਾਰਿਤ ਕਾਰਵਾਈ ਕਰਦਿਆਂ ਯੂ.ਐਸ.ਏ. ਅਧਾਰਤ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਮੈਂਬਰਾਂ…

ਨਵਾਂਸ਼ਹਿਰ ਦੀ ਪੁਲਿਸ ਚੌਕੀ ‘ਤੇ ਗ੍ਰੇਨੇਡ ਹਮਲੇ ਪਿੱਛੇ ਕੇ.ਜ਼ੈਡ.ਐਫ. ਦਾ ਹੱਥ; ਦੋ ਹਥਿਆਰਾਂ ਸਮੇਤ ਤਿੰਨ ਕਾਬੂ

ਚੰਡੀਗੜ੍ਹ/ਜਲੰਧਰ, 14 ਦਸੰਬਰ: ਨਵਾਂਸ਼ਹਿਰ ਦੀ ਪੁਲਿਸ ਚੌਕੀ ਆਸਰੋਂ ‘ਤੇ ਹੋਏ ਹੈਂਡ ਗ੍ਰਨੇਡ ਹਮਲੇ ਦੇ ਕੁਝ ਦਿਨ ਉਪਰੰਤ ਹੀ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਐਸ.ਬੀ.ਐਸ.ਨਗਰ ਜ਼ਿਲ੍ਹਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ…

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਚੰਡੀਗੜ੍ਹ, 10 ਦਸੰਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਠਿੰਡਾ ਜ਼ਿਲ੍ਹੇ ਦੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.)…

2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 4 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਜੰਗਲਾਤ ਵਿਭਾਗ ਮਾਨਸਾ ਵਿਖੇ ਤਾਇਨਾਤ ਇੱਕ ਵਣ ਗਾਰਡ ਮਨਪ੍ਰੀਤ ਸਿੰਘ ਨੂੰ 2500 ਰੁਪਏ ਰਿਸ਼ਵਤ…

ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਦੌਰਾਨ 150 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫਤਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 02 ਦਸੰਬਰ, 2024:ਐਂਟੀ-ਨਾਰਕੋਟਿਕਸ-ਕਮ ਸ਼ਪੈਸ਼ਲ ਓਪਰੇਸ਼ਨ ਸੈਲ ਰੇਂਜ ਰੂਪਨਗਰ ਕੈਂਪ ਐਂਟ ਮੋਹਾਲੀ ਦੀ ਟੀਮ ਨੇ ਹਰਚਰਨ ਸਿੰਘ ਭੁੱਲਰ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਰੂਪਨਗਰ ਰੇਂਜ ਦੇ ਦਿਸ਼ਾ…

ਗੈਰ ਕਾਨੂੰਨੀ ਫਾਰਮਾਂ ਅਤੇ ਨਸ਼ਾ ਤਸਕਰਾਂ ਦੇ ਨੈਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਫਾਜਿਲਕਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ।

ਫਾਜਿਲਕਾ: 02 ਦਸੰਬਰ 2024 ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਅਤੇ ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ…

ਪੰਜਾਬ ਪੁਲਿਸ ਵੱਲੋਂ ਹਥਿਆਰਾਂ ਦੀ ਖੇਪ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਦੋ ਵਿਅਕਤੀਆਂ ਕਾਬੂ; 8 ਆਧੁਨਿਕ ਪਿਸਤੌਲ ਬਰਾਮਦ

ਚੰਡੀਗੜ੍ਹ, 30 ਨਵੰਬਰ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ, ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ…

ਪੰਜਾਬ ਪੁਲਿਸ ਨੇ ਜਲੰਧਰ ’ਚ ਜ਼ਬਰਦਸਤ ਗੋਲੀਬਾਰੀ ਪਿੱਛੋਂ ਲੰਡਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ; 7 ਹਥਿਆਰ ਬਰਾਮਦ

ਚੰਡੀਗੜ੍ਹ/ਜਲੰਧਰ, 22 ਨਵੰਬਰ: ਸੰਗਠਿਤ ਅਪਰਾਧ ਵਿਰੁੱਧ ਜੰਗ ਵਿੱਚ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਜਲੰਧਰ ਦੇ ਪਿੰਡ ਫੋਲਰੀਵਾਲ ਦੇ ਬਾਹਰਵਾਰ ਇੱਕ ਜ਼ਬਰਦਸਤ ਮੁੱਠਭੇੜ ਤੋਂ ਬਾਅਦ ਕਥਿਤ…

24,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 22 ਨਵੰਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੰਚਾਇਤ ਅਫ਼ਸਰ-ਕਮ ਪ੍ਰਸ਼ਾਸਕ ਬਲਾਕ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਾਇਨਾਤ ਗੁਰਿੰਦਰ ਸਿੰਘ ਗਰੋਵਰ ਨੂੰ…