ਨਰਸਿੰਗ ਦਾਖਲਿਆਂ ਤੇ ਪ੍ਰੀਖਿਆਵਾਂ ‘ਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਦੋ ਹੋਰ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 4 ਅਗਸਤ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਂਸਲ ਮੁਹਾਲੀ (ਪੀ.ਐਨ.ਆਰ.ਸੀ.) ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਨਰਸਿੰਗ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ…

ਪੰਜਾਬ ਖੇਤੀਬਾੜੀ ਵਿਭਾਗ ਨੇ ਬਠਿੰਡਾ ’ਚ ਨਕਲੀ ਕੀਟਨਾਸ਼ਕਾਂ ਨਾਲ ਲੱਦਿਆ ਪਿਕਅੱਪ ਟਰੱਕ ਕੀਤਾ ਕਾਬੂ

ਚੰਡੀਗੜ੍ਹ, 3 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਡੀਲਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਅਤੇ…

ਅਪ੍ਰੇਸ਼ਨ ਸੀਲ-7: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਵਧਾਈ ਸੁਰੱਖਿਆ ਤੇ ਮੁਸਤੈਦੀ

ਚੰਡੀਗੜ੍ਹ, 3 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ…

ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਸਬ-ਇੰਸਪੈਕਟਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ

ਚੰਡੀਗੜ੍ਹ, 2 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਬੋਹਾ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਗੁਰਤੇਜ ਸਿੰਘ ਨੂੰ ਰਿਸ਼ਵਤ…

ਛੇ ਲੱਖ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ, 2 ਅਗਸਤ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੁਲਿਸ ਇੰਸਪੈਕਟਰ ਵਿਜੇ ਕੁਮਾਰ, ਜੋ ਕਿ ਪਹਿਲਾਂ ਇੰਚਾਰਜ ਸੀ.ਆਈ.ਏ, ਸਮਾਣਾ, ਜ਼ਿਲ੍ਹਾ…

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ-ਕਮ-ਰਜਿਸਟਰੀ ਕਲਰਕ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 1 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਨਾਇਬ ਤਹਿਸੀਲਦਾਰ, ਬਾਬਾ ਬਕਾਲਾ ਦੇ ਰਜਿਸਟਰੀ ਕਲਰਕ-ਕਮ-ਰੀਡਰ ਵਜੋਂ ਤਾਇਨਾਤ ਗੁਰਬਖਸ਼ ਸਿੰਘ ਨੂੰ…

ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ ਦੀ ਕੋਸ਼ਿਸ਼ ਕਰਨ ਲਈ ਸੀਨੀਅਰ ਐਕਸੀਅਨ, ਜੇ.ਈ. ਤੇ ਸਟੋਰ ਕੀਪਰ ਕੀਤੇ ਮੁੱਅਤਲ  : ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 26 ਜੁਲਾਈ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ…

1,10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 26 ਜੁਲਾਈ, 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ, ਧੂਰੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ…

ਮੋਹਾਲੀ ਪੁਲਿਸ ਵੱਲੋ ਇੰਟਰਨੈਸ਼ਨਲ ਲਗਜ਼ਰੀ ਕਾਰ ਚੋਰ ਗਿਰੋਹ ਦੇ 02 ਮੈਂਬਰ ਚੋਰੀ ਕੀਤੀਆ ਹੋਈਆ 09 ਲਗਜ਼ਰੀ ਕਾਰਾਂ ਸਮੇਤ ਕਾਬੂ*

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਜੁਲਾਈ: ਡਾ. ਸੰਦੀਪ ਕੁਮਾਰ ਗਰਗ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ…

ਆਮਦਨ ਤੋਂ ਵੱਧ ਸੰਪਤੀ ਸਬੰਧੀ ਕੇਸ: ਕਾਰਜ ਸਾਧਕ ਅਫ਼ਸਰ ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਵਿਜੀਲੈਂਸ  ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ, 23 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਬਰਖਾਸਤ ਕਾਰਜ ਸਾਧਕ ਅਫਸਰ (ਈ. ਓ.) ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਗ੍ਰਿਫਤਾਰ ਕੀਤਾ ਹੈ।…