Category: Crime
-

ਬਠਿੰਡਾ ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ ; ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ*
ਚੰਡੀਗੜ੍ਹ/ਬਠਿੰਡਾ, 6 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਬਠਿੰਡਾ ਪੁਲਿਸ ਨਾਲ ਤਾਲਮੇਲ ਕਰਕੇ ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਮੁਲਜ਼ਮਾਂ ਨੂੰ ਚਾਰ ਗੈਰ-ਕਾਨੂੰਨੀ ਪਿਸਤੌਲਾਂ ਸਮੇਤ ਚਾਰ ਮੈਗਜ਼ੀਨ ਅਤੇ 26 ਜ਼ਿੰਦਾ ਕਾਰਤੂਸ ਨਾਲ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਕਰਨ…
-

ਰੂਪਨਗਰ ਪੁਲਿਸ ਨੇ ਟਾਰਗੇਟ ਕਿਲਿੰਗ ਤੇ ਲੁੱਟ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ 05 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ
ਰੂਪਨਗਰ, 05 ਜਨਵਰੀ: ਰੂਪਨਗਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਜ਼ਿਲ੍ਹਾ ਪੁਲਿਸ ਨੇ ਟਾਰਗੇਟ ਕਿਲਿੰਗ ਅਤੇ ਲੁੱਟ ਦੀ ਇਕ ਵੱਡੀ ਸਾਜ਼ਿਸ਼ ਨੂੰ ਸਮੇਂ ਸਿਰ ਨਾਕਾਮ ਕਰਦਿਆਂ 05 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਥਾਣਾ ਸ਼੍ਰੀ ਚਮਕੌਰ ਸਾਹਿਬ ਅਧੀਨ ਪੈਂਦੇ ਪਿੰਡ…
-

‘ਯੁੱਧ ਨਸ਼ਿਆਂ ਵਿਰੁੱਧ’: 309ਵੇਂ ਦਿਨ, ਪੰਜਾਬ ਪੁਲਿਸ ਨੇ 94 ਨਸ਼ਾ ਤਸਕਰਾਂ ਨੂੰ 593 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 4 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ”ਦੇ ਲਗਾਤਾਰ 309ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 312 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 79 ਐਫਆਈਆਰਜ਼ ਦਰਜ ਕੀਤੀਆਂ । ਇਸ ਦੇ ਨਾਲ, 309 ਦਿਨਾਂ…
-

ਯੁੱਧ ਨਸ਼ਿਆਂ ਵਿਰੁੱਧ ਦੇ 10 ਮਹੀਨੇ: 1849 ਕਿਲੋ ਹੈਰੋਇਨ ਸਮੇਤ 42 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 1 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 10 ਮਹੀਨੇ ਪੂਰੇ ਹੋਣ ਦੇ ਨਾਲ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 1849 ਕਿਲੋ ਹੈਰੋਇਨ ਸਮੇਤ 42,622 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 29,351 ਐਫਆਈਆਰਜ਼ ਦਰਜ ਕੀਤੀਆਂ ਹਨ। ਇਸ ਨਸ਼ਾ ਵਿਰੋਧੀ ਮੁਹਿੰਮ…
-

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 1 ਜਨਵਰੀ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸਦੇ ਸਹਿ-ਦੋਸ਼ੀ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੋਸ਼ੀ ਤਹਿਸੀਲਦਾਰ ਦੇ ਘਰ ਦੀ…
-

ਹੈਰੋਇਨ-ਆਈਸੀਈ ਸਪਲਾਈ ਚੇਨ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 1 ਕਿਲੋ ਆਈਸੀਈ, ਇੱਕ ਗਲੋਕ ਪਿਸਤੌਲ ਸਮੇਤ ਸੱਤ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 30 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮੁਲਜ਼ਮਾਂ ਨੂੰ 4.075 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਮੇਥਾਮਫੇਟਾਮਾਈਨ (ਜਿਸਨੂੰ ਆਮ ਤੌਰ ‘ਤੇ ਆਈਸੀਈ ਕਿਹਾ ਜਾਂਦਾ ਹੈ) ਅਤੇ ਇੱਕ 9 ਐਮਐਮ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 302ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 97 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 28 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 302ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 351 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 81 ਐਫਆਈਆਰਜ਼ ਦਰਜ ਕਰਕੇ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 302 ਦਿਨਾਂ…
-

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5.11 ਕਿਲੋ ਹੈਰੋਇਨ ਸਮੇਤ ਇੱਕ ਕਾਬੂ
ਚੰਡੀਗੜ੍ਹ/ਫਾਜ਼ਿਲਕਾ, 27 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਫਾਜ਼ਿਲਕਾ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਨਸ਼ਾ ਤਸਕਰ ਨੂੰ 5.11 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 298ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.7 ਕਿਲੋ ਹੈਰੋਇਨ ਸਮੇਤ 122 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 24 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 298ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 334 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 85 ਐਫਆਈਆਰਜ਼ ਦਰਜ ਕਰਕੇ 122 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 298 ਦਿਨਾਂ…
-

ਅੰਮ੍ਰਿਤਸਰ ਵਿੱਚ ਡਰੋਨ ਰਾਹੀਂ ਭੇਜੀ 12 ਕਿਲੋਗ੍ਰਾਮ ਹੈਰੋਇਨ ਦੀ ਖੇਪ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 23 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਬਾਰਡਰ ਰੇਂਜ ਵੱਲੋਂ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਤਾਲਮੇਲ ਨਾਲ, ਪਿੰਡ ਡਾਲੇਕੇ, ਲੋਪੋਕੇ, ਅੰਮ੍ਰਿਤਸਰ ਨੇੜਿਓਂ ਲਗਭਗ 12.050 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ…
-

‘ਯੁੱਧ ਨਸ਼ਿਆਂ ਆਂ ਵਿਰੁੱਧ’: 296ਵੇਂ ਦਿਨ, ਪੰਜਾਬ ਪੁਲਿਸ ਨੇ 100 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ
ਚੰਡੀਗੜ੍ਹ, 22 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਿਆਂ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 296ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 324 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 100 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਉਪਰੰਤ 75 ਐਫਆਈਆਰਜ਼ ਦਰਜ ਹੋਈ। ਇਸ ਦੇ ਨਾਲ,…
-

1500 ਰਿਸ਼ਵਤ ਲੈਂਦਾ ਨਿੱਜੀ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 22 ਦਸੰਬਰ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਫਰੀਦਕੋਟ ਵਿੱਚ ਪਟਵਾਰੀ ਪੂਜਾ ਯਾਦਵ ਦੇ ਅਧੀਨ ਕੰਮ ਕਰਦੇ ਸੁਖਵਿੰਦਰ ਸਿੰਘ ਨਿੱਜੀ ਵਿਅਕਤੀ ਨੂੰ 1500/- ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ…
-

‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ*
ਚੰਡੀਗੜ੍ਹ, 19 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਨਸ਼ਿਆਂ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 293ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 282 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 61 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 52 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ,…
-

‘ਯੁੱਧ ਨਸ਼ਿਆਂ ਵਿਰੁੱਧ’: 292ਵੇਂ ਦਿਨ, ਪੰਜਾਬ ਪੁਲਿਸ ਨੇ 51 ਨਸ਼ਾ ਤਸਕਰਾਂ ਨੂੰ 3.9 ਕਿਲੋਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 18 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 292ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 268 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 51 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 40 ਐਫਆਈਆਰਜ਼ ਦਰਜ ਕੀਤੀਆਂ । ਇਸ ਦੇ…
-

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਕਾਰਟੈਲ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4.5 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 18 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਵਿੱਚ ਸ਼ਾਮਲ ਤਿੰਨ ਨਸ਼ਾ ਤਸਕਰਾਂ ਨੂੰ 4.5 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਕਾਰਟੇਲ ਦਾ…
-

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 18 ਦਸੰਬਰ 2025:ਭ੍ਰਿਸ਼ਟਾਚਾਰ ਵਿਰੁੱਧ ਆਪਣੀ ਅਣਥੱਕ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰ ਸਰਕਲ ਬਡਾਲਾ, ਤਹਿਸੀਲ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਰਾਮ ਸਿੰਘ ਪਟਵਾਰੀ ਨੂੰ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਮੁਲਜ਼ਮ ਵੱਲੋ ਇਹ ਰਿਸ਼ਵਤ ਬਡਾਲਾ ਪਿੰਡ ਵਿਖੇ ਸ਼ਿਕਾਇਤਕਰਤਾ ਦੀ ਜੱਦੀ ਜ਼ਮੀਨ ਦਾ…
-

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ
ਚੰਡੀਗੜ੍ਹ/ਐਸਏਐਸ ਨਗਰ, 17 ਦਸੰਬਰ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਐਸਏਐਸ ਨਗਰ ਜ਼ਿਲ੍ਹਾ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ, ਪੁਲਿਸ ਟੀਮਾਂ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਦੌਰਾਨ ਬੇਅਸਰ ਕਰ ਦਿੱਤਾ ਗਿਆ। ਬੁੱਧਵਾਰ ਨੂੰ ਲਾਲੜੂ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 17 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 291ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 278 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 83 ਐਫਆਈਆਰਜ਼ ਦਰਜ ਕਰਕੇ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 291ਦਿਨਾਂ ਵਿੱਚ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 15 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 289ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 132 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 7 ਐਫਆਈਆਰਜ਼ ਦਰਜ ਕਰਕੇ 11 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 289 ਦਿਨਾਂ…
-

ਬੀਕੇਆਈ ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ ‘ਤੇ ਕੀਤਾ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 15 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਤਵਾਦ ਅਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਨਜ਼ਦੀਕੀ ਤਾਲਮੇਲ ਨਾਲ, ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ ‘ਤੇ ਸਫਲਤਾਪੂਰਵਕ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ…