Category: Crime
-

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 8 ਅਤਿ-ਆਧੁਨਿਕ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 11 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਅਧਾਰਤ ਇੱਕ ਕਾਰਵਾਈ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸਦੇ ਤਿੰਨ ਕਾਰਕੁਨਾਂ ਨੂੰ ਅੱਠ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ…
-

ਪੰਜਾਬ ਰੋਡਵੇਜ਼ ਦਾ ਸੁਪਰਡੈਂਟ 40000 ਰੁਪਏ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 6 ਅਕਤੂਬਰ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ-1 ਵਿਖੇ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਪੰਜਾਬ ਰੋਡਵੇਜ਼ ਦੇ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 217ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.6 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 4 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 217ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 388 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 82 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 217 ਦਿਨਾਂ…
-

ਸਰਹੱਦ ਪਾਰੋਂ ਹਥਿਆਰ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਇੱਕ ਨਾਬਾਲਗ ਸਮੇਤ ਪੰਜ ਵਿਅਕਤੀ 12 ਪਿਸਤੌਲਾਂ, 1.5 ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫਤਾਰ
ਚੰਡੀਗੜ/ਅੰਮ੍ਰਿਤਸਰ, 2 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਪੰਜ ਕਾਰਕੁਨਾ ਨੂੰ 12 ਆਧੁਨਿਕ .30 ਬੋਰ ਪਿਸਤੌਲਾਂ ਅਤੇ 1.5 ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫਤਾਰ ਕਰਕੇ ਪਾਕਿਸਤਾਨ ਨਾਲ ਜੁੜੇ ਸਰਹੱਦ ਪਾਰ ਦੇ ਹਥਿਆਰ ਅਤੇ ਨਸ਼ਾ…
-

ਨਸ਼ਾ ਤਸਕਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਤਸਕਰ 4.7 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ
ਚੰਡੀਗੜ੍ਹ/ਪਟਿਆਲਾ, 30 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਪਟਿਆਲਾ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 4.7 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ…
-

30,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 29 ਸਤੰਬਰ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਐਸਏਐਸ ਨਗਰ ਦੇ ਪੁਲਿਸ ਥਾਣਾ ਲਾਲੜੂ ਵਿਖੇ ਤਫ਼ਤੀਸ਼ੀ ਅਫ਼ਸਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਜਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ…
-

ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਬਿਊਰੋ ਦੀ ਮੁਹਿੰਮ: 4000 ਰੁਪਏ ਰਿਸ਼ਵਤ ਲੈਂਦਾ ਸਿੱਖਿਆ ਵਿਭਾਗ ਦਾ ਜੇ.ਈ. ਕਾਬੂ
ਚੰਡੀਗੜ੍ਹ 29 ਸਤੰਬਰ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਪੂਰਥਲਾ ਵਿਖੇ ਤਾਇਨਾਤ ਸਿੱਖਿਆ ਵਿਭਾਗ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਹਰਜੀਤ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਪੂਰਥਲਾ ਜ਼ਿਲ੍ਹੇ ਦੇ ਸਰਕਾਰੀ ਸਕੂਲ, ਧਾਲੀਵਾਲ ਦੋਨਾ ਵਿਖੇ ਤਾਇਨਾਤ…
-

ਪੰਜਾਬ ਪੁਲਿਸ ਨੇ ਯੂਏਈ ਤੋਂ ਹਵਾਲਗੀ ਲੈਣ ਉਪਰੰਤ ਬੀਕੇਆਈ ਅੱਤਵਾਦੀ ਪਰਮਿੰਦਰ ਸਿੰਘ ਪਿੰਦੀ ਨੂੰ ਭਾਰਤ ਲਿਆਂਦਾ
ਚੰਡੀਗੜ੍ਹ/ਬਟਾਲਾ, 27 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਾਰਿਆਂ ਲਈ ਇਨਸਾਫ਼ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਅਨੁਸਾਰ ਇੱਕ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਹੋਰ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਮਾਡਿਊਲ ਦੇ ਲੋੜੀਂਦੇ ਅੱਤਵਾਦੀ ਪਰਮਿੰਦਰ ਸਿੰਘ ਉਰਫ਼ ਪਿੰਦੀ ਦੀ ਹਵਾਲਗੀ ਹਾਸਲ ਕਰਨ ਉਪਰੰਤ ਉਸਨੂੰ ਸੰਯੁਕਤ…
-

ਸਰਹੱਦ ਪਾਰੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਵਿੱਚ ਸ਼ਾਮਲ ਛੇ ਵਿਅਕਤੀ 4 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 25 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦਅਿਾਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਵੱਡੇ ਨਸ਼ਾ ਅਤੇ ਹਥਿਆਰ ਤਸਕਰੀ ਨੈੱਟਵਰਕ ਦੇ ਛੇ ਕਾਰਕੁਨਾਂ ਨੂੰ , 4.03 ਕਿਲੋ ਹੈਰੋਇਨ ਅਤੇ 2 ਅਤਿ-ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ ਕਰਕੇ,…
-

ਯੁੱਧ ਨਸਿ਼ਆਂ ਵਿਰੁੱਧ’: 203ਵੇਂ ਦਿਨ, ਪੰਜਾਬ ਪੁਲਿਸ ਨੇ 79 ਨਸ਼ਾ ਤਸਕਰਾਂ ਨੂੰ 11.4 ਕਿਲੋਗ੍ਰਾਮ ਹੈਰੋਇਨ, 4.29 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 203ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 357 ਥਾਵਾਂ `ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ 79 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਰਾਜ ਭਰ ਵਿੱਚ 56 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ…
-

ਅੰਮ੍ਰਿਤਸਰ ਵਿਖੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 20 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼ੀ ਹੈਂਡਲਰ ਹਰਪਾਲ ਸਿੰਘ ਦੁਆਰਾ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸਦੇ ਕਬਜ਼ੇ…
-

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 19 ਸਤੰਬਰ, 2025 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ-ਏ ਡਿਵੀਜ਼ਨ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਤਲਵਿੰਦਰ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਅੰਮ੍ਰਿਤਸਰ ਦੇ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 200ਵੇਂ ਦਿਨ ਪੰਜਾਬ ਪੁਲਿਸ ਵੱਲੋਂ 414 ਥਾਵਾਂ ‘ਤੇ ਛਾਪੇਮਾਰੀ; 93 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 17 ਸਤੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 200ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 414 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 61 ਐਫਆਈਆਰਜ਼ ਦਰਜ ਕਰਕੇ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 200 ਦਿਨਾਂ ਵਿੱਚ…
-

ਮਾਲਵਾ ਖੇਤਰ ਵਿੱਚ ਚੱਲ ਰਹੇ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼; 7.1 ਕਿਲੋ ਹੈਰੋਇਨ ਸਮੇਤ ਇੱਕ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 17 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰ ਦੇ ਨਾਰਕੋ-ਅੱਤਵਾਦ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਮੋਗਾ ਸਥਿਤ ਜਗਪ੍ਰੀਤ ਸਿੰਘ ਉਰਫ ਜੱਗਾ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਸਿੰਡੀਕੇਟ ਦੇ ਮੁੱਖ ਕਾਰਕੁੰਨ ਨੂੰ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ ‘ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 16 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 199ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 359 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 75 ਐਫਆਈਆਰਜ਼ ਦਰਜ ਕਰਕੇ 86 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 199 ਦਿਨਾਂ…
-

ਯੁੱਧ ਨਸ਼ਿਆਂ ਵਿਰੁੱਧ’ ਦੇ 195ਵੇਂ ਦਿਨ ਪੰਜਾਬ ਪੁਲਿਸ ਵੱਲੋਂ 404 ਥਾਵਾਂ ‘ਤੇ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 12 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 195ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 404 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 79 ਐਫਆਈਆਰਜ਼ ਦਰਜ ਕਰਕੇ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 195 ਦਿਨਾਂ…
-

ਫਾਜ਼ਿਲਕਾ ਤੋਂ ਪਾਕਿਸਤਾਨ ਤੋਂ ਪ੍ਰਾਪਤ 27 ਹਥਿਆਰ ਬਰਾਮਦ; ਦੋ ਗ੍ਰਿਫ਼ਤਾਰ
ਚੰਡੀਗੜ੍ਹ/ਫਿਰੋਜ਼ਪੁਰ, 11 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਰਹੱਦ ਪਾਰੋਂ ਚੱਲ ਰਹੇ ਸੰਗਠਿਤ ਹਥਿਆਰਾਂ ਦੀ ਤਸਕਰੀ ਦੇ…
-

8 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਗੁਰਸੇਵਕ ਦੇ ਬਿਆਨ ‘ਤੇ ਪਿਤਾ-ਪੁੱਤਰ ਸਮੇਤ ਚਾਰ ਵਿਅਕਤੀ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ; ਕੁੱਲ ਬਰਾਮਦਗੀ 20 ਕਿਲੋਗ੍ਰਾਮ ਤੱਕ ਪਹੁੰਚੀ
ਚੰਡੀਗੜ੍ਹ/ਅੰਮ੍ਰਿਤਸਰ, 10 ਸਤੰਬਰ: 8.1 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ‘ਤੇ ਤੁਰੰਤ ਕਾਰਵਾਈ ਕਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਚਾਰ ਹੋਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12 ਕਿਲੋਗ੍ਰਾਮ ਹੈਰੋਇਨ, .30 ਬੋਰ ਪਿਸਤੌਲ ਸਮੇਤ ਇੱਕ ਮੈਗਜ਼ੀਨ ਬਰਾਮਦ ਕੀਤੀ ਹੈ, ਜਿਸ ਨਾਲ ਇਸ ਮਾਮਲੇ ਵਿੱਚ ਜ਼ਬਤ ਕੀਤੀ ਗਈ ਹੈਰੋਇਨ 20.1 ਕਿਲੋਗ੍ਰਾਮ ਤੱਕ ਪਹੁੰਚ…
-

50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਸਬ ਇੰਸਪੈਕਟਰ ਤੇ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 9 ਸਤੰਬਰ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਥਾਣਾ ਸਿਟੀ ਸੁਲਤਾਨਪੁਰ ਲੋਧੀ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ. ਆਈ.) ਰਾਜਵਿੰਦਰ ਸਿੰਘ (691/ਕਪੂਰਥਲਾ) ਅਤੇ ਸਿਪਾਹੀ ਬਲਤੇਜ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਤੇ ਕਬੂਲ ਕਰਨ ਦੇ ਦੋਸ਼ ਤਹਿਤ ਕਾਬੂ ਕੀਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ…
