Category: Crime
-

ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਅੱਠ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ
ਚੰਡੀਗੜ੍ਹ, 11 ਅਗਸਤ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜੁਲਾਈ ਮਹੀਨੇ ਦੌਰਾਨ ਅੱਠ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ/ਕਰਮਚਾਰੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਸਰਕਾਰੀ ਮੁਲਾਜ਼ਮਾਂ ਦਰਮਿਆਨ…
-

ਵਿਜੀਲੈਂਸ ਬਿਊਰੋ ਨੇ ਜਾਇਦਾਦ ਰਜਿਸਟਰੀ ਘੁਟਾਲੇ ਵਿੱਚ ਮਾਲੀਆ ਅਧਿਕਾਰੀਆਂ ਅਤੇ ਏਜੰਟਾਂ ਦੇ ਗੱਠਜੋੜ ਦਾ ਕੀਤਾ ਪਰਦਾਫਾਸ਼
ਚੰਡੀਗੜ੍ਹ 6 ਅਗਸਤ :ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਅੱਜ ਸਵਿੰਦਰ ਸਿੰਘ ਰਜਿਸਟਰੀ ਕਲਰਕ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਅਤੇ ਮਲਕੀਤ ਸਿੰਘ ਡੀਡ ਰਾਈਟਰ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਨੂੰ 37000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ…
-

7000 ਰੁਪਏ ਰਿਸ਼ਵਤ ਲੈਣ ਵਾਲਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ 6 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਜਲਾਲਾਬਾਦ (ਪੱਛਮੀ) ਸਥਿਤ ਪੀ.ਐਸ.ਪੀ.ਸੀ.ਐਲ. ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਬਲਵਿੰਦਰ ਸਿੰਘ ਨੂੰ 7000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੇ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 155ਵੇਂ ਦਿਨ ਪੰਜਾਬ ਪੁਲਿਸ ਵੱਲੋਂ 399 ਥਾਵਾਂ ‘ਤੇ ਛਾਪੇਮਾਰੀ; 116 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 3 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 155ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 399 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 75 ਐਫਆਈਆਰਜ਼ ਦਰਜ ਕਰਕੇ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 155 ਦਿਨਾਂ…
-

ਅੰਮ੍ਰਿਤਸਰ ਵਿੱਚ ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 1 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਦੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਇੱਕ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਇਸਦੇ ਪੰਜ ਕਾਰਕੁੰਨਾਂ ਨੂੰ ਛੇ ਆਧੁਨਿਕ ਪਿਸਤੌਲ ਸਮਤੇ ਗ੍ਰਿਫ਼ਤਾਰ ਕੀਤਾ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ ਪੰਜ ਮਹੀਨੇ: 1000 ਕਿਲੋ ਹੈਰੋਇਨ ਸਮੇਤ ਕਾਬੂ 24089 ਨਸ਼ਾ ਤਸਕਰ
ਚੰਡੀਗੜ੍ਹ, 1 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ ਪੰਜ ਮਹੀਨੇ ਪੂਰੇ ਹੋ ਗਏ ਹਨ ਅਤੇ ਪੰਜਾਬ ਪੁਲਿਸ 1 ਮਾਰਚ, 2025 ਤੋਂ ਹੁਣ ਤੱਕ 15242 ਐਫ.ਆਈ.ਆਰਜ਼ ਦਰਜ ਕੀਤੀਆਂ ਹਨ ਅਤੇ 24,089 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਇਸ ਦੇ ਨਾਲ 1000…
-

ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 29 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਕਾਰਕੁਨ ਜੋ ਪਾਕਿਸਤਾਨ ਅਧਾਰਿਤ ਤਸਕਰ ਦੇ ਇਸ਼ਾਰਿਆਂ ‘ਤੇ ਕੰਮ ਕਰਦਾ ਸੀ, ਨੂੰ ਗ੍ਰਿਫ਼ਤਾਰ…
-

ਯੁੱਧ ਨਸ਼ਿਆਂ ਵਿਰੁੱਧ’ ਦੇ 144ਵੇਂ ਦਿਨ ਪੰਜਾਬ ਪੁਲਿਸ ਵੱਲੋਂ 130 ਨਸ਼ਾ ਤਸਕਰ ਗ੍ਰਿਫ਼ਤਾਰ; 2 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ, 23 ਜੁਲਾਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 144ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 130 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 62,580 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।…
-

ਮਿਸ਼ਨ ਜੀਵਨਜੋਤ, ਬਾਲ ਭਿੱਖਿਆ ਤੋਂ ਮੁਕਤ ਕਰੇਗਾ ਜ਼ਿਲ੍ਹਾ ਫਾਜ਼ਿਲਕਾ
ਫਾਜਿਲਕਾ 21 ਜੁਲਾਈਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਜੀਵਨਜੋਤ 2.0 ਨੂੰ ਜ਼ਿਲ੍ਹੇ ਵਿਚ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਇੱਥੇ ਅਧਿਕਾਰੀਆਂ ਨਾਲ ਬੈਠਕ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਮਿਸ਼ਨ ਤਹਿਤ ਟੀਮਾਂ ਬਣਾ ਕੇ ਬਾਲ ਭਿੱਖਿਆ ਰੋਕਣ ਲਈ ਜ਼ਿਲ੍ਹੇ ਵਿਚ ਕਾਰਵਾਈ ਕੀਤੀ ਜਾਵੇ ਅਤੇ ਜਿੱਥੇ ਕਿਤੇ ਜਰੂਰਤ ਮਹਿਸੂਸ ਹੋਵੇ…
-

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਇੱਕ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 17 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਸੰਚਾਲਕ ਨੂੰ .30 ਬੋਰ ਦੇ 10 ਆਧੁਨਿਕ ਪਿਸਤੌਲਾਂ ਅਤੇ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ…
-

ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 14 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ135ਵੇਂ ਦਿਨ ਪੰਜਾਬ ਪੁਲਿਸ ਨੇ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.7 ਕਿਲੋ ਹੈਰੋਇਨ, 1.5 ਕਿਲੋ ਅਫ਼ੀਮ, 42 ਕਿਲੋ ਭੁੱਕੀ ਅਤੇ 7.18 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ…
-

ਯੁੱਧ ਨਸ਼ਿਆਂ ਵਿਰੁੱਧ ਦਾ 133ਵਾਂ ਦਿਨ: 707 ਗ੍ਰਾਮ ਹੈਰੋਇਨ ਸਮੇਤ 120 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 12 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 133ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 120 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 707 ਗ੍ਰਾਮ ਹੈਰੋਇਨ ਅਤੇ 16,300 ਰੁਪਏ ਦੀ ਡਰੱਗ ਮਨੀ ਬਰਾਮਦ…
-

ਯੁੱਧ ਨਸ਼ਿਆਂ ਵਿਰੁੱਧ’ ਦੇ 127ਵੇਂ ਦਿਨ ਪੰਜਾਬ ਪੁਲਿਸ ਵੱਲੋਂ 143 ਨਸ਼ਾ ਤਸਕਰ ਗ੍ਰਿਫ਼ਤਾਰ; 3.5 ਕਿਲੋ ਹੈਰੋਇਨ ਅਤੇ 1.5 ਕਿਲੋ ਅਫੀਮ ਬਰਾਮਦ
ਚੰਡੀਗੜ੍ਹ, 6 ਜੁਲਾਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 127ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 143 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.5 ਕਿਲੋ ਹੈਰੋਇਨ, 1.5 ਕਿਲੋ ਅਫੀਮ ਅਤੇ 54,750 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।…
-

ਯੁੱਧ ਨਸ਼ਿਆਂ ਵਿਰੁੱਧ’ ਦਾ 118ਵਾਂ ਦਿਨ: 710 ਗ੍ਰਾਮ ਹੈਰੋਇਨ, 1 ਕਿਲੋ ਅਫੀਮ, 1.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ 125 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 27 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 118ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 125 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 710 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਅਤੇ 1.22 ਲੱਖ ਰੁਪਏ ਦੀ…
-

’ਯੁੱਧ ਨਸ਼ਿਆਂ ਵਿਰੁੱਧ’ ਦੇ 114ਵੇਂ ਦਿਨ ਪੰਜਾਬ ਪੁਲਿਸ ਵੱਲੋਂ 126 ਨਸ਼ਾ ਤਸਕਰ ਗ੍ਰਿਫ਼ਤਾਰ; 5.3 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ, 23 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 114ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 126 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.3 ਕਿਲੋ ਹੈਰੋਇਨ, 200 ਗ੍ਰਾਮ ਅਫੀਮ ਅਤੇ 8850 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।…
-

50,000 ਰੁਪਏ ਰਿਸ਼ਵਤ ਲੈਂਦਾ ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 21 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਗ੍ਰਾਮੀਣ ਬੈਂਕ ਨਾਲ ਸਬੰਧਤ ਇੱਕ ਰਿਕਵਰੀ ਏਜੰਟ ਜਤਿੰਦਰ ਪਾਲ ਪਿਪਲਾਨੀ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50000 ਰੁਪਏ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ…
-

ਪੰਜਾਬ ਵਿੱਚ 8 ਕਰੋੜ ਰੁਪਏ ਦੀ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ
ਚੰਡੀਗੜ੍ਹ, 17 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੇ ਰਾਜ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਪੰਚਕੂਲਾ ਅਤੇ ਅਬੋਹਰ ਤੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਇੱਕ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼…
-

’ਯੁੱਧ ਨਸ਼ਿਆਂ ਵਿਰੁੱਧ’ ਦੇ 107 ਵੇਂ ਦਿਨ ਪੰਜਾਬ ਪੁਲਿਸ ਵੱਲੋਂ 102 ਨਸ਼ਾ ਤਸਕਰ ਗ੍ਰਿਫ਼ਤਾਰ; 688 ਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 16 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 107ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 688 ਗ੍ਰਾਮ ਹੈਰੋਇਨ, 105 ਕਿਲੋ ਭੁੱਕੀ, 2164 ਨਸ਼ੀਲੀਆਂ ਗੋਲੀਆਂ ਅਤੇ 26910 ਰੁਪਏ ਦੀ ਡਰੱਗ ਮਨੀ…
-

‘ਯੁੱਧ ਨਸ਼ਿਆਂ ਵਿਰੁਧ’ ਦਾ 99ਵਾਂ ਦਿਨ: 144 ਨਸ਼ਾ ਤਸਕਰ 6.7 ਕਿਲੋ ਹੈਰੋਇਨ ਸਮੇਤ ਕਾਬੂ
ਚੰਡੀਗੜ੍ਹ, 8 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 99ਵੇਂ ਦਿਨ ਪੰਜਾਬ ਪੁਲਿਸ ਨੇ ਐਤਵਾਰ ਨੂੰ 144 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.7 ਕਿਲੋਗ੍ਰਾਮ ਹੈਰੋਇਨ ਅਤੇ 440 ਕਿਲੋਗ੍ਰਾਮ ਭੁੱਕੀ ਬਰਾਮਦ ਕੀਤੀ। ਇਸ ਦੇ ਨਾਲ,…
-

ਸ਼੍ਰੀ ਮੁਕਤਸਰ ਸਾਹਿਬ ਤੋਂ ਤਿੰਨ ਕਥਿਤ ਅਪਰਾਧੀ ਗ੍ਰਿਫ਼ਤਾਰ; 174 ਗ੍ਰਾਮ ਹੈਰੋਇਨ, ਦੋ ਪਿਸਤੌਲਾਂ ਬਰਾਮਦ
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 8 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਪਰਾਧ ਮੁਕਤ ਅਤੇ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਤਿੰਨ ਕਥਿਤ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ…