ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਪੀ.ਐਸ.ਪੀ.ਸੀ.ਐਲ. ਦਾ ਐਸ.ਡੀ.ਓ. 50000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 27 ਮਈ, 2025 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.), ਨਾਭਾ ਦੇ ਸਬ-ਡਿਵੀਜ਼ਨਲ ਅਫਸਰ (ਐਸ.ਡੀ.ਓ.) ਮਹਿੰਦਰ ਸਿੰਘ ਨੂੰ…

ਫਿਰੋਜ਼ਪੁਰ ਦੋਹਰਾ ਕਤਲ ਕਾਂਡ: ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਚੰਡੀਗੜ੍ਹ/ਫਿਰੋਜ਼ਪੁਰ, 25 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਮਹੱਤਵਪੂਰਨ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ…

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 40000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਚੰਡੀਗੜ੍ਹ 22 ਮਈ, 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ…

1,05,000 ਰੁਪਏ ਰਿਸ਼ਵਤ ਲੈਂਦਾ ਏ.ਐਨ.ਟੀ.ਐਫ. ਦਾ ਏ.ਐਸ.ਆਈ. ਅਤੇ ਉਸਦਾ ਡਰਾਈਵਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 22 ਮਈ, 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ…

*ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਨੇ ਪਨਬਸ ਸੁਪਰਡੈਂਟ ਨੂੰ 20,000 ਰੁਪਏ ਰਿਸ਼ਵਤ ਲੈਂਦੇ  ਕੀਤਾ ਕਾਬੂ *

ਚੰਡੀਗੜ੍ਹ, 22 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ, ਸੈਕਟਰ 17, ਚੰਡੀਗੜ੍ਹ ਦੇ ਡਾਇਰੈਕਟਰ, ਸਟੇਟ ਟਰਾਂਸਪੋਰਟ-ਕਮ-ਮੈਨੇਜਿੰਗ ਡਾਇਰੈਕਟਰ ਪਨਬਸ ਦੇ ਦਫ਼ਤਰ ਦੇ ਸੁਪਰਡੈਂਟ ਜਗਜੀਵਨ ਸਿੰਘ ਨੂੰ…

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਨੇ 7673 ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਪ੍ਰੇਰਿਤ

ਚੰਡੀਗੜ੍ਹ, 20 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਆਦੀ ਲੋਕਾਂ ਪ੍ਰਤੀ ਅਪਣਾਏ…

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 3,600 ਰੁਪਏ ਰਿਸ਼ਵਤ ਲੈਂਦੇ ਮੋਟਰ ਵਹੀਕਲ ਇੰਸਪੈਕਟਰ ਨੂੰ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ, 19 ਮਈ: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਫਰੀਦਕੋਟ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਪ੍ਰੀਤ ਸਿੰਘ ਨੂੰ…

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦਾ ਪਰਦਾਫਾਸ਼; 10.2 ਕਿਲੋਗ੍ਰਾਮ ਹੈਰੋਇਨ ਸਮੇਤ 3 ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 18 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰਾ ਝਟਕਾ ਦਿੰਦਿਆਂ, ਕਮਿਸ਼ਨਰੇਟ…

‘ਯੁੱਧ ਨਸ਼ਿਆਂ ਵਿਰੁੱਧ’ 77ਵਾਂ ਦਿਨ: 2.5 ਕਿਲੋਗ੍ਰਾਮ ਹੈਰੋਇਨ, 46 ਲੱਖ ਰੁਪਏ ਦੀ ਡਰੱਗ ਮਨੀ ਸਮੇਤ 250 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 17 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 77ਵੇਂ ਦਿਨ ਵੀ ਜਾਰੀ ਰੱਖਦਿਆਂ…

ਸਰਹੱਦ ਪਾਰ ਦੇ ਤਸਕਰੀ ਨੈੱਟਵਰਕਾਂ ਨੂੰ ਵੱਡਾ ਝਟਕਾ; ਅੰਮ੍ਰਿਤਸਰ ਵਿੱਚ 1.01 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 17 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਨਸ਼ਾ ਕਾਰੋਬਾਰੀਆਂ ਦੇ ਗੱਠਜੋੜ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ…