Category: Crime
-

ਮੋਹਾਲੀ ਪੁਲਿਸ ਵੱਲੋ ਇੰਟਰਨੈਸ਼ਨਲ ਲਗਜ਼ਰੀ ਕਾਰ ਚੋਰ ਗਿਰੋਹ ਦੇ 02 ਮੈਂਬਰ ਚੋਰੀ ਕੀਤੀਆ ਹੋਈਆ 09 ਲਗਜ਼ਰੀ ਕਾਰਾਂ ਸਮੇਤ ਕਾਬੂ*
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਜੁਲਾਈ: ਡਾ. ਸੰਦੀਪ ਕੁਮਾਰ ਗਰਗ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼੍ਰੀਮਤੀ ਜੋਤੀ ਯਾਦਵ, ਕਪਤਾਨ ਪੁਲਿਸ (ਜਾਂਚ), ਐਸ.ਏ.ਐਸ ਨਗਰ ਅਤੇ ਗੁਰਸ਼ੇਰ ਸਿੰਘ ਸੰਧੂ, ਉਪ ਕਪਤਾਨ ਪੁਲਿਸ (ਸਪੈਸ਼ਲ ਬ੍ਰਾਂਚ ਤੇ…
-

ਆਮਦਨ ਤੋਂ ਵੱਧ ਸੰਪਤੀ ਸਬੰਧੀ ਕੇਸ: ਕਾਰਜ ਸਾਧਕ ਅਫ਼ਸਰ ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ
ਚੰਡੀਗੜ੍ਹ, 23 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਬਰਖਾਸਤ ਕਾਰਜ ਸਾਧਕ ਅਫਸਰ (ਈ. ਓ.) ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਵਿਕਾਸ ਵਰਮਾ, ਉਸਦੇ ਪਿਤਾ ਅਤੇ ਹੋਰਾਂ ‘ਤੇ ਆਮਦਨ ਤੋਂ ਵੱਧ ਸੰਪਤੀ ਬਣਾਉਣ ਦਾ ਕੇਸ ਦਰਜ ਹੈ ਅਤੇ ਗ੍ਰਿਫਤਾਰੀ ਤੋਂ ਬਚਣ ਲਈ ਉਹ (ਵਿਕਾਸ)…
-

ਵਿਜੀਲੈਂਸ ਬਿਊਰੋ ਨੇ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਘੁਟਾਲੇ ’ਚ ਸ਼ਾਮਲ ਉੱਪ-ਮੰਡਲ ਇੰਜਨੀਅਰ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ, 23 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕਰਨ ਸਬੰਧੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਉਪ ਮੰਡਲ ਇੰਜਨੀਅਰ (ਐਸ.ਡੀ.ਈ.) ਸਵਤੇਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਬਿਊਰੋ…
-

ਮ੍ਰਿਤਕ ਕਿਸਾਨ ਦੇ ਨਾਮ ‘ਤੇ ਕਰਜ਼ਾ ਲੈਣ ਦੇ ਮਾਮਲੇ ‘ਚ ਸਹਿਕਾਰੀ ਬੈਂਕ ਦੇ ਪੰਜ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਚੰਡੀਗੜ, 22 ਜੁਲਾਈ 2024- ਪੰਜਾਬ ਵਿਜੀਲੈਂਸ ਬਿਊਰੋ ਨੇ ਸਹਿਕਾਰੀ ਸਭਾ ਧੁੱਗਾ ਕਲਾਂ ਅਤੇ ਸਹਿਕਾਰੀ ਬੈਂਕ ਰੂਪੋਵਾਲ, ਜਿਲਾ ਹੁਸ਼ਿਆਰਪੁਰ ਦੇ ਪੰਜ ਕਰਮਚਾਰੀਆਂ ਨੂੰ ਇੱਕ ਮ੍ਰਿਤਕ ਮੈਂਬਰ ਦੇ ਨਾਮ ਉਤੇ ਕਰਜ਼ਾ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਸਹਿਕਾਰੀ ਸਭਾ ਧੁੱਗਾ ਕਲਾਂ ਦੇ ਤਿੰਨ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ।ਇਸ ਸਬੰਧੀ ਜਾਣਕਾਰੀ…
-

1,00,000 ਰੁਪਏ ਰਿਸ਼ਵਤ ਲੈਂਦੇ ਪਨਸਪ ਦੇ ਦੋ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ 16 ਜੁਲਾਈ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਰਨਾਲਾ ਦਫਤਰ ਵਿਖੇ ਤਾਇਨਾਤ ਪਨਸਪ ਦੇ ਦੋ ਇੰਸਪੈਕਟਰਾਂ ਜਸਪਾਲ ਸਿੰਘ ਅਤੇ ਪ੍ਰਵੀਨ ਕੁਮਾਰ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੂੰ ਹਰਵਿੰਦਰ…
-

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਵਿਅਕਤੀ ਨੂੰ ਪਿੰਡ ਵਾਸੀ ਤੋਂ ਹੀ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਚੰਡੀਗੜ੍ਹ, 16 ਜੁਲਾਈ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੀਰ ਕਲਾਂ ਵਾਸੀ ਗੁਰਪ੍ਰੀਤ ਸਿੰਘ ਨਾਮਕ ਇੱਕ ਵਿਅਕਤੀ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ…
-

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ‘ਚ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 16 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ .32 ਬੋਰ ਦੇ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।…