Category: Crime
-

ਦੁਬਈ ਅਧਾਰਤ ਡਰੱਗ ਕਾਰਟੇਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 10 ਕਿੱਲੋ ਆਈ.ਸੀ.ਈ., 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 20 ਮਈ: ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ 10 ਕਿਲੋਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ 4 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇੱਕ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ…
-

ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ
ਚੰਡੀਗੜ੍ਹ, 19 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 119ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 512 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20…
-

ਗੈਂਗਸਟਰਾਂ ‘ਤੇ ਵਾਰ ਦਾ 118ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਂਈਂ ਛਾਪੇਮਾਰੀ ; 271 ਗ੍ਰਿਫ਼ਤਾਰ
ਚੰਡੀਗੜ੍ਹ, 18 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 118ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 519 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20…
-

ਮਾਲੇਰਕੋਟਲਾ ਵਿੱਚ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ
ਚੰਡੀਗੜ੍ਹ/ਪਟਿਆਲਾ, 18 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਅਲੀ ਭਾਰਤੀ ਕਰੰਸੀ ਨੋਟਾਂ (ਐਫਆਈਸੀਐਨ) ਦੇ ਸਰਕੂਲੇਸ਼ਨ ਨੂੰ ਕਰਾਰਾ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ ਪਟਿਆਲਾ (ਸੀਆਈ ਯੂਨਿਟ ਮਾਲੇਰਕੋਟਲਾ) ਨੇ ਜਾਅਲੀ ਕਰੰਸੀ ਮਾਡਿਊਲ ਵਿੱਚ ਸ਼ਾਮਲ ਚਾਰ ਵਿਅਕਤੀਆਂ ਨੂੰ 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ…
-

ਨਸ਼ਾ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 2.1 ਕਿੱਲੋ ਹੈਰੋਇਨ, ਸੱਤ ਪਿਸਤੌਲਾਂ ਸਮੇਤ ਇੱਕ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 18 ਮਈ:ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿੱਚ ਸਰਗਰਮ ਇੱਕ ਵਿਅਕਤੀ ਨੂੰ 2.1 ਕਿਲੋਗ੍ਰਾਮ ਹੈਰੋਇਨ ਅਤੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ…
-

ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ
ਚੰਡੀਗੜ੍ਹ/ਗੁਰਦਾਸਪੁਰ, 17 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਵੱਡੀ ਸਫ਼ਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪੰਜਾਬ ਨਾਲ ਤਾਲਮੇਲ ਰਾਹੀਂ ਗੁਰਦਾਸਪੁਰ ਵਿਖੇ ਦੁਕਾਨ ਨੇੜੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮਾਂ ਨੂੰ ਇੱਕ ਹੋਰ ਹੈਂਡ-ਗ੍ਰਨੇਡ ਸਮੇਤ ਗ੍ਰਿਫ਼ਤਾਰ ਕਰਕੇ ਕੇਸ ਨੂੰ ਸਫ਼ਲਤਾਪੂਰਵਕ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ…
-

40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ
ਚੰਡੀਗੜ੍ਹ, 13 ਮਈ, 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਗੋਲੇਵਾਲਾ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਕਾਨੂੰਗੋ ਵਰਿੰਦਰ ਸਿੰਘ ਭੁੱਟਰ ਵਿਰੁੱਧ 40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਅੱਜ…
-

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ
ਚੰਡੀਗੜ੍ਹ, 11 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 111ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 484 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਗੈਂਗਸਟਰਾਂ ‘ਤੇ ਵਾਰ ਦਾ 110ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਵਾਂ ‘ਤੇ ਛਾਪੇਮਾਰੀ; 248 ਗ੍ਰਿਫ਼ਤਾਰ
ਚੰਡੀਗੜ੍ਹ, 10 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 110ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 537 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ
ਚੰਡੀਗੜ੍ਹ, 6 ਮਈ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 106ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 586 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ…
-

ਰੂਪਨਗਰ ਪੁਲਿਸ ਵੱਲੋਂ ਚੋਰੀ ਦੀ ਵਾਰਦਾਤ ਦਾ ਪਰਦਾਫਾਸ਼, ਤਿੰਨ ਦੋਸ਼ੀ ਗ੍ਰਿਫਤਾਰ
ਰੂਪਨਗਰ, 06 ਮਈ: ਰੂਪਨਗਰ ਪੁਲਿਸ ਵੱਲੋਂ ਚੋਰੀ ਦੀ ਵਾਰਦਾਤ ਦਾ ਪਰਦਾਫਾਸ਼ ਕਰਦਿਆਂ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਚੋਰੀਸ਼ੁਦਾ ਸਮਾਨ ਵਿੱਚੋ 02 ਜੋੜੀਆ ਏਅਰਿੰਗ ਸੋਨਾ ਨੂੰ ਵੀ ਬ੍ਰਾਮਦ ਕੀਤਾ ਹੈ। ਇਸ ਚੋਰੀ ਦੀ ਵਾਰਦਾਤ ਸੰਬਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਥਾਣਾ ਸਿਟੀ ਰੂਪਨਗਰ ਸ਼੍ਰੀ ਪਵਨ ਚੌਧਰੀ ਨੇ ਦੱਸਿਆ ਕਿ 04.05.2026 ਨੂੰ ਕੁਲਜੀਤ ਕੌਰ ਪਤਨੀ ਲੇਟ ਸਰਬਜੀਤ…
-

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 6 ਮਈ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਲੁਧਿਆਣਾ ਦੇ ਬਲਾਕ ਮਲੌਦ ਵਿਖੇ ਤਾਇਨਾਤ ਬਲਾਕ ਵਿਕਾਸ ਪੰਚਾਇਤ ਅਫ਼ਸਰ ਸੁਖਜੀਤ ਕੌਰ ਨੂੰ 15000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਅਧਿਕਾਰੀ ਨੂੰ ਪਿੰਡ…
-

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ
ਚੰਡੀਗੜ੍ਹ, 5 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 105ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 586 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ…
-

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 4 ਮਈ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗਲਾਡਾ, ਲੁਧਿਆਣਾ ਦੇ ਦਫ਼ਤਰ ਵਿੱਚ ਤਾਇਨਾਤ ਸਕਿਉਰਿਟੀ ਗਾਰਡ ਜਸਵਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਖਾਸੀ ਕਲਾਂ ਜ਼ਿਲ੍ਹਾ ਲੁਧਿਆਣਾ…
-

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ
ਚੰਡੀਗੜ੍ਹ/ਤਰਨ ਤਾਰਨ; 04 ਮਈ 2026:ਪੰਜਾਬ ਦੇ ਸਰਹੱਦੀ ਪਿੰਡਾਂ ਵਿੱਚ ਸੰਗਠਿਤ ਅਪਰਾਧ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਰਨ ਤਾਰਨ ਪੁਲਿਸ ਨੇ ਪੰਜਾਬ ਪੁਲਿਸ ਦੀ ‘ਗੈਂਗਸਟਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ’ ਨੀਤੀ ਤਹਿਤ ਪਾਕਿਸਤਾਨ ਨਾਲ ਸਬੰਧਤ ਡਰੱਗ ਤਸਕਰੀ ਨੈੱਟਵਰਕ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਹੈ। ਇਹ ਨੈੱਟਵਰਕ ਰਾਜ ਵਿੱਚ ਗੈਂਗਸਟਰਾਂ ਨੂੰ ਆਪਣੇ ਗੈਰਕਾਨੂੰਨੀ ਕਾਰੋਬਾਰ ਚਲਾਉਣ ਲਈ ਵਿੱਤੀ ਸਹਾਇਤਾ ਪ੍ਰਦਾਨ ਕਰ ਰਿਹਾ…
-

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ
ਚੰਡੀਗੜ੍ਹ, 4 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਪਹੁੰਚ ਦੇ ਚਲਦਿਆਂ ਵਿਜੀਲੈਂਸ ਬਿਊਰੋ ਨੇ ਪੰਜਾਬ ਗ੍ਰਾਮੀਣ ਬੈਂਕ, ਬ੍ਰਾਂਚ ਭੂਦਨ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਸਾਬਕਾ ਮੈਨੇਜਰ ਸਤੀਸ਼ ਕੁਮਾਰ ਮੀਨਾ ਵਿਰੁੱਧ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ…
-

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ
ਚੰਡੀਗੜ੍ਹ, 3 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 103ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 644 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸਤੌਲਾਂ ਸਣੇ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 3 ਮਈ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼…
-

ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ
ਚੰਡੀਗੜ੍ਹ/ਪਟਿਆਲਾ, 2 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪਾਕਿਸਤਾਨ-ਸਮਰਥਿਤ ਆਈ.ਐਸ.ਆਈ. ਅੱਤਵਾਦੀ ਨੈੱਟਵਰਕਾਂ ਨੂੰ ਬੇਅਸਰ ਕਰਦਿਆਂ ਪੰਜਾਬ ਪੁਲਿਸ ਨੇ ਤਿੰਨ ਵੱਡੀਆਂ ਅੱਤਵਾਦੀ ਵਾਰਦਾਤਾਂ – ਸੀ.ਆਈ.ਏ. ਮੋਗਾ ਗ੍ਰਨੇਡ ਹਮਲਾ, ਸਰਹਿੰਦ ਰੇਲਵੇ ਟਰੈਕ ਧਮਾਕਾ ਅਤੇ ਹਾਲ ਹੀ ਵਿੱਚ ਹੋਏ ਸ਼ੰਭੂ ਰੇਲਵੇ ਟਰੈਕ ਧਮਾਕੇ – ਦੇ ਮੁੱਖ ਸਾਜ਼ਿਸ਼ਕਰਤਾ ਜਗਰੂਪ ਸਿੰਘ ਦੇ ਮੁੱਖ ਸਾਥੀ ਨੂੰ ਗ੍ਰਿਫਤਾਰ ਕਰਕੇ…
-

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ
ਚੰਡੀਗੜ੍ਹ, 2 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 102ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 472 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ…