ਆਮਦਨ ਤੋਂ ਵੱਧ ਸੰਪਤੀ ਸਬੰਧੀ ਕੇਸ: ਕਾਰਜ ਸਾਧਕ ਅਫ਼ਸਰ ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਵਿਜੀਲੈਂਸ  ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ, 23 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਬਰਖਾਸਤ ਕਾਰਜ ਸਾਧਕ ਅਫਸਰ (ਈ. ਓ.) ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਗ੍ਰਿਫਤਾਰ ਕੀਤਾ ਹੈ।…

ਵਿਜੀਲੈਂਸ ਬਿਊਰੋ ਨੇ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਘੁਟਾਲੇ ’ਚ ਸ਼ਾਮਲ ਉੱਪ-ਮੰਡਲ ਇੰਜਨੀਅਰ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 23 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕਰਨ ਸਬੰਧੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਉਪ ਮੰਡਲ…

ਮ੍ਰਿਤਕ ਕਿਸਾਨ ਦੇ ਨਾਮ ‘ਤੇ ਕਰਜ਼ਾ ਲੈਣ ਦੇ ਮਾਮਲੇ ‘ਚ ਸਹਿਕਾਰੀ ਬੈਂਕ ਦੇ ਪੰਜ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ, 22 ਜੁਲਾਈ 2024- ਪੰਜਾਬ ਵਿਜੀਲੈਂਸ ਬਿਊਰੋ ਨੇ ਸਹਿਕਾਰੀ ਸਭਾ ਧੁੱਗਾ ਕਲਾਂ ਅਤੇ ਸਹਿਕਾਰੀ ਬੈਂਕ ਰੂਪੋਵਾਲ, ਜਿਲਾ ਹੁਸ਼ਿਆਰਪੁਰ ਦੇ ਪੰਜ ਕਰਮਚਾਰੀਆਂ ਨੂੰ ਇੱਕ ਮ੍ਰਿਤਕ ਮੈਂਬਰ ਦੇ ਨਾਮ ਉਤੇ ਕਰਜ਼ਾ ਲੈਣ…

1,00,000 ਰੁਪਏ ਰਿਸ਼ਵਤ ਲੈਂਦੇ ਪਨਸਪ ਦੇ ਦੋ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 16 ਜੁਲਾਈ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਰਨਾਲਾ ਦਫਤਰ ਵਿਖੇ ਤਾਇਨਾਤ ਪਨਸਪ ਦੇ ਦੋ ਇੰਸਪੈਕਟਰਾਂ ਜਸਪਾਲ ਸਿੰਘ ਅਤੇ ਪ੍ਰਵੀਨ ਕੁਮਾਰ ਨੂੰ…

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਵਿਅਕਤੀ ਨੂੰ ਪਿੰਡ ਵਾਸੀ ਤੋਂ ਹੀ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਚੰਡੀਗੜ੍ਹ, 16 ਜੁਲਾਈ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੀਰ ਕਲਾਂ ਵਾਸੀ ਗੁਰਪ੍ਰੀਤ ਸਿੰਘ ਨਾਮਕ ਇੱਕ ਵਿਅਕਤੀ…

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ‘ਚ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 16 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼…