Category: Faridkot
-

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜਲ ਅਰਪਨ ਦਿਵਸ ਮਨਾਇਆ ਗਿਆ
ਫਰੀਦਕੋਟ 2 ਅਕਤੂਬਰ – ਅੱਜ ਮਿਤੀ 2 ਅਕਤੂਬਰ ਨੂੰ ਸਵੱਛ ਭਾਰਤ ਦਿਵਸ ਦੇ ਮੌਕੇ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਫਰੀਦਕੋਟ ਵੱਲੋਂ ਸਵੱਛ ਭਾਰਤ ਦਿਵਸ ਅਤੇ ਜਲ ਅਰਪਨ ਦਿਵਸ ਮਨਾਇਆ ਗਿਆ। ਇਸ ਮੌਕੇ ਬਲਾਕ ਫਰੀਦਕੋਟ ਦੀ ਜਲ ਸਪਲਾਈ ਸਕੀਮ ਪਿੰਡ ਭਾਗ ਥਲਾ ਕਲਾਂ ਦਾ ਨਵੀਨੀਕਰਨ ਕਰਕੇ ਲੋਕ ਅਰਪਿਤ ਕੀਤੀ ਗਈ । ਜਿਸ ਦਾ ਉਦਘਾਟਨ ਵਿਧਾਈਕ…
-

ਖੇਡਾਂ ਵਤਨ ਪੰਜਾਬ ਦੀਆਂ (ਸੀਜਨ-04) 05.ਅਕਤੂਬਰ ਤੱਕ ਜਾਰੀ ਰਹਿਣਗੀਆ-ਜਿਲ੍ਹਾ ਖੇਡ ਅਫਸਰ
ਫਰੀਦਕੋਟ 2 ਅਕਤੂਬਰ – ਪੰਜਾਬ ਸਰਕਾਰ ਅਤੇ ਖੇਡ ਵਿਭਾਗ,ਪੰਜਾਬ ਵਲੋ ਖੇਡਾਂ ਵਤਨ ਪੰਜਾਬ ਦੀਆਂ (ਸੀਜਨ-04) ਅਧੀਨ ਬਲਾਕ, ਜਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਕਰਵਾਈਆ ਜਾ ਰਹੀਆਂ ਹਨ। ਜਿਸ ਵਿੱਚ ਬਲਾਕ ਪੱਧਰੀ ਖੇਡਾ ਸਮਾਪਤ ਹੋ ਚੁੱਕੀਆ ਹਨ ਅਤੇ ਜਿਲ੍ਹਾ ਪੱਧਰੀ ਖੇਡਾਂ ਮਿਤੀ 05.10.2026 ਤੱਕ ਜਾਰੀ ਰਹਿਣਗੀਆ। ਇਸ ਤੋ ਬਾਅਦ ਰਾਜ ਪੱਧਰੀ ਖੇਡਾਂ ਪੰਜਾਬ ਰਾਜ ਦੇ ਵੱਖ-ਵੱਖ ਜਿਲ੍ਹਿਆ…
-

ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਕੁਇਜ਼ ਮਾਇ ਭਾਰਤ ਪੋਰਟਲ ’ਤੇ ਲਾਈਵ
ਫ਼ਰੀਦਕੋਟ 1 ਅਕਤੂਬਰ- ਵਿਕਸਿਤ ਭਾਰਤ 2047 ਦੇ ਸੰਕਲਪ ਨੂੰ ਸਾਕਾਰ ਕਰਨ ਅਤੇ ਦੇਸ਼ ਦੇ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਦੀ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰ ਬਣਾਉਣ ਦੇ ਉਦੇਸ਼ ਨਾਲ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਕੁਇਜ਼ ਮਾਇ ਭਾਰਤ ਪੋਰਟਲ ’ਤੇ ਲਾਈਵ ਹੈ। ਜ਼ਿਲ੍ਹਾ ਫਰੀਦਕੋਟ ਦੇ 15 ਤੋਂ 29 ਸਾਲ ਦੀ ਉਮਰ ਵਰਗ ਦੇ ਯੋਗ ਨੌਜਵਾਨ ਇਸ ਵਿੱਚ ਭਾਗ…
-

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੋਟਕਪੂਰਾ ਵਿਖੇ ਸ਼ਾਨਦਾਰ ਸ਼ੋਅ ਕਰਵਾਇਆ
ਕੋਟਕਪੂਰਾ 30 ਸਤੰਬਰ ਪੰਜਾਬ ਸਰਕਾਰ ਵੱਲੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੱਜ ਡਾ. ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਕੋਟਕਪੂਰਾ ਵਿਖੇ ਡਰੋਨ ਸ਼ੋਅ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਦੌਰਾਨ ਵੱਡੀ…
-

ਜੈਤੋ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ
ਜੈਤੋ 29 ਸਤੰਬਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਖੇਡ ਸਟੇਡੀਅਮ ਜੈਤੋ ਵਿਖੇ ਡਰੋਨ ਸ਼ੋਅ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਦੌਰਾਨ 500 ਡਰੋਨਾਂ ਨੇ ਅਸਮਾਨ ਵਿੱਚ ਰੌਸ਼ਨੀਆਂ ਦੀ ਮਨਮੋਹਕ ਪੇਸ਼ਕਾਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫ਼ੇ…
-

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ 1 ਤੋਂ 5 ਅਕਤੂਬਰ ਤੱਕ- ਜ਼ਿਲ੍ਹਾ ਖੇਡ ਅਫ਼ਸਰ
ਫ਼ਰੀਦਕੋਟ 28 ਸਤੰਬਰ- ਡਿਪਟੀ ਕਮਿਸ਼ਨਰ, ਫਰੀਦਕੋਟ ਸ੍ਰੀ ਰਾਹੁਲ ਚਾਬਾ ਦੀ ਰਹਿਨੁਮਾਈ ਹੇਠ ਖੇਡ ਵਿਭਾਗ ਫਰੀਦਕੋਟ ਵਲੋਂ ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਜਿਲ੍ਹਾ ਪੱਧਰੀ ਖੇਡਾਂ ਮਿਤੀ 01.10.2026 ਤੋਂ 05.10.2026 ਤੱਕ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਦਾ ਉਦਘਾਟਨੀ ਸਮਾਰੋਹ ਮਿਤੀ 01.10.2026 ਨੂੰ ਸਵੇਰੇ 11:00 ਵਜੇ ਬਾਸਕਿਟਬਾਲ ਗਰਾਉਂਡ, ਨਹਿਰੂ ਸਟੇਡੀਅਮ, ਫਰੀਦਕੋਟ ਵਿਖੇ ਕਰਵਾਇਆ ਜਾਵੇਗਾ। ਇਹ ਜਾਣਕਾਰੀ…
-
ਬਾਬਾ ਫ਼ਰੀਦ ਸਾਹਿਤ ਮੇਲੇ ਦਾ ਤੀਜਾ ਦਿਨ ਸਾਹਿਤਕ ਗਤੀਵਿਧੀਆਂ ਨਾਲ ਭਰਪੂਰ ਰਿਹਾ
ਫਰੀਦਕੋਟ 21 ਸਤੰਬਰ () ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ (ਰਜਿ.), ਫ਼ਰੀਦਕੋਟ, ਦੇ ਸਹਿਯੋਗ ਨਾਲ ਦੇਸ ਭਗਤ ਪੰਡਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ, ਫ਼ਰੀਦਕੋਟ ਵਿਖੇ ਚੱਲ ਰਹੇ ਪੰਜ ਰੋਜ਼ਾ ਬਾਬਾ ਫ਼ਰੀਦ ਸਾਹਿਤ ਮੇਲੇ ਦੇ ਤੀਜਾ ਦਿਨ ਸਫਲਤਾਪੂਰਕ ਸੰਪੰਨ ਹੋਇਆ। ਮੇਲੇ ਦੇ ਤੀਜੇ ਦਿਨ ਵੀ ਪੁਸਤਕ ਪ੍ਰੇਮੀ…
-

ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਪੰਜ ਰੋਜ਼ਾ ਬਾਬਾ ਫ਼ਰੀਦ ਸਾਹਿਤ ਮੇਲੇ ਦਾ ਆਗਾਜ਼
ਫ਼ਰੀਦਕੋਟ, 19 ਸਤੰਬਰ 2026 ( ) ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ (ਰਜਿ.), ਫ਼ਰੀਦਕੋਟ ਦੇ ਸਹਿਯੋਗ ਨਾਲ ਦੇਸ ਭਗਤ ਪੰਡਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫ਼ਰੀਦਕੋਟ ਵਿਖੇ ਪੰਜ ਰੋਜ਼ਾ ਬਾਬਾ ਫ਼ਰੀਦ ਸਾਹਿਤ ਮੇਲਾ ਕਰਵਾਇਆ ਜਾ ਰਿਹਾ ਹੈ। ਮੇਲੇ ਦਾ ਉਦਘਾਟਨ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ…
-

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਸਹੂਲਤਾਂ ਨੂੰ ਦੱਸਿਆ ਆਮ ਪਰਿਵਾਰਾਂ ਲਈ ਵੱਡੀ ਰਾਹਤ
ਫਰੀਦਕੋਟ 15 ਸਤੰਬਰ ()ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਸਮੂਹ ਬਲਾਕ ਪ੍ਰਧਾਨਾਂ, ਸਰਪੰਚਾਂ ਅਤੇ ਪੰਚਾਂ ਨਾਲ ਮੀਟਿੰਗ ਕਰਕੇ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਪਿੰਡਾਂ ਨਾਲ ਸਬੰਧਤ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਲੋੜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸ੍ਰੀ ਆਯੂਸ਼ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।ਵਿਧਾਇਕ ਸ. ਗੁਰਦਿੱਤ ਸਿੰਘ…
-

ਅਰਵਿੰਦ ਨਗਰ ਦੇ ਲੋਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣਗੇ – ਸਪੀਕਰ ਸੰਧਵਾਂ
ਕੋਟਕਪੂਰਾ, 7 ਸਤੰਬਰ 2026()ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀਂ ਸ਼ਾਮ ਅਰਵਿੰਦ ਨਗਰ ਦੇ ਵਸਨੀਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਲੋਕਾਂ ਦੇ ਜਾਇਜ਼ ਮਸਲਿਆਂ ਦਾ ਜਲਦ ਹੱਲ ਕੀਤਾ ਜਾਵੇਗਾ।ਸਪੀਕਰ ਸੰਧਵਾਂ ਨੇ ਕਿਹਾ ਕਿ ਅਰਵਿੰਦ ਨਗਰ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਸਥਾਨਕ ਸਰਕਾਰਾਂ ਅਤੇ ਹਾਊਸਿੰਗ ਵਿਭਾਗ…
-

ਵਿਧਾਇਕ ਸੇਖੋਂ ਨੇ ਸ਼ਮਸ਼ਾਨਘਾਟ ਵਿਖੇ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਸ਼ੈੱਡ ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ
ਫ਼ਰੀਦਕੋਟ, 1 ਸਤੰਬਰ 2026 ( ): ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ਹਿਰ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਹਲਕਾ ਫ਼ਰੀਦਕੋਟ ਦੇ ਵਾਰਡ ਨੰਬਰ 19 ਦੇ…
-

ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦੀ ਭੂਮਿਕਾ ਅਹਿਮ: ਸਪੀਕਰ ਸੰਧਵਾਂ
ਕੋਟਕਪੂਰਾ, 31 ਅਗਸਤ- ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਕੋਟਕਪੂਰਾ ਵਿਖੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਵਿੱਚ ਮੁੱਖ ਭੂਮਿਕਾ ਨਿਭਾਉਣ ਵਾਲੀਆਂ ਸਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੀ ਸੁਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ, ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸਖੀਆਂ ਨੂੰ…
-

ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਲਈ ਬੱਸ ਨੂੰ ਹਰੀ ਝੰਡੀ ਦਿਖਾਈ
ਕੋਟਕਪੂਰਾ 30 ਅਗਸਤ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ। ਉਸੇ ਸਕੀਮ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਪਾਰਟੀ ਦਫਤਰ ਨੇੜੇ ਬੀਡੀਪੀਓ ਦਫਤਰ ਕੋਟਕਪੂਰਾ ਵਿਖੇ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ…
-

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਹਲਕੇ ਦੇ ਵੱਖ ਵੱਖ ਸਮਾਗਮਾਂ ਵਿਚ ਸ਼ਿਰਕਤ ਕੀਤੀ
ਕੋਟਕਪੂਰਾ, 28 ਅਗਸਤ – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅੱਜ ਡਾਕਟਰ ਰਾਜਪਾਲ ਢੁੱਡੀ ਦੇ ਘਰ ਵਿਜਟ ਕੀਤਾ। ਉਨ੍ਹਾਂ ਨੇ ਡਾਕਟਰ ਰਾਜਪਾਲ ਢੁੱਡੀ ਦੇ ਪਿਤਾ ਸ.ਬੁੱਗਰ ਸਿੰਘ ਸੰਘਾ ਜੋ ਕਿ ਬਿਮਾਰ ਸਨ, ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ ਅਤੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।ਇਸ ਤੋਂ ਇਲਾਵਾ ਸਪੀਕਰ ਸ. ਸੰਧਵਾਂ ਲੋਕਾਂ…
-

ਐੱਸ.ਆਈ.ਆਰ. ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਬੀ.ਐੱਲ.ਓਜ਼ ਅਤੇ ਬੀ.ਐੱਲ.ਏ.-1 ਦੀ ਸਿਖਲਾਈ ਕਰਵਾਈ
ਫਰੀਦਕੋਟ 15 ਜੂਨ- ਜ਼ਿਲ੍ਹਾ ਚੋਣ ਤਹਿਸੀਲਦਾਰ ਮੈਡਮ ਪੂਨਮ ਸਿੱਧੂ ਵੱਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਲਈ ਜਾਰੀ ਕੀਤੇ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.) ਦੇ ਸ਼ਡਿਊਲ ਤਹਿਤ ਮਿਤੀ 25.06.2026 ਤੋਂ ਜ਼ਿਲ੍ਹੇ ਵਿੱਚ ਐੱਸ.ਆਈ.ਆਰ. ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਸ ਮਹੱਤਵਪੂਰਨ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਲਈ ਮੁੱਖ ਚੋਣ ਅਫ਼ਸਰ…
-

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਲੋਕ ਮਿਲਣੀ
ਕੋਟਕਪੂਰਾ, 15 ਜੂਨ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਵਾਰਡ ਨੰਬਰ-2, ਨਾਨਕ ਨਗਰੀ ਕੋਟਕਪੂਰਾ, ਪਿੰਡ ਥਾੜੇ ਦੀ ਧਰਮਸ਼ਾਲਾ, ਪਿੰਡ ਮੌੜ ਅਤੇ ਪਿੰਡ ਪੱਕਾ ਨੰਬਰ 4 ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਲੋਕ ਮਿਲਣੀ ਦੌਰਾਨ ਮੁਹੱਲਾ ਨਿਵਾਸੀਆਂ ਅਤੇ ਪਿੰਡ ਵਾਸੀਆਂ ਵੱਲੋਂ ਪੀ.ਐਸ.ਪੀ.ਸੀ.ਐਲ., ਇਰੀਗੇਸ਼ਨ, ਸੀਵਰੇਜ, ਪੀਣ ਵਾਲੇ ਪਾਣੀ, ਸੜਕਾਂ ਅਤੇ ਹੋਰ…
-

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ
ਫਰੀਦਕੋਟ, 15 ਜੂਨ: ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਫਰੀਦਕੋਟ ਦੌਰੇ ਦੌਰਾਨ ਰੈੱਡ ਕਰਾਸ ਭਵਨ ਵਿਖੇ ਸਨ ਫਾਊਂਡੇਸ਼ਨ ਵੱਲੋਂ ਸਥਾਪਿਤ ਸਕਿੱਲ ਡਿਵੈਲਪਮੈਂਟ ਸੈਂਟਰ ਆਫ ਐਕਸੀਲੈਂਸ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਮੇਂ ਦੇ ਹਾਣ ਦਾ ਹੁਨਰ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਆਤਮ ਨਿਰਭਰ ਬਣ ਸਕਣ…
-

ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਸਪੀਕਰ ਸੰਧਵਾਂ
ਕੋਟਕਪੂਰਾ, 13 ਜੂਨ ( ) :- ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਵੱਖ ਵੱਖ ਸ਼ਹਿਰੀ ਵਾਰਡਾਂ ਸਮੇਤ ਸਾਰੇ ਪਿੰਡਾਂ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਹੱਲ ਕਰਨ ਲਈ ਵਿਕਾਸ ਕਾਰਜਾਂ ਵਾਸਤੇ ਗ੍ਰਾਂਟਾ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਸਟੇਟ ਐਵਾਰਡੀ ਨੰਬਰਦਾਰ…
-

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਕੋਟਕਪੂਰਾ 13 ਜੂਨ – ਵਪਾਰੀਆਂ ਦੀਆਂ ਜ਼ਮੀਨੀ ਪੱਧਰ ਤੇ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਸਰਕਾਰ ਵੱਲੋਂ ਵਪਾਰੀਆਂ ਲਈ ਜਾਰੀ ਸਕੀਮਾਂ ਦਾ ਲਾਭ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਕੋਟਕਪੂਰਾ ਵਿੱਖੇ ਟਰੇਡ ਵਿੰਗ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਵਪਾਰੀਆਂ ਵਲੋਂ…
-

ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਕੋਟਕਪੂਰਾ, 11 ਜੂਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਰਾਹੀਂ ਹਲਕੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਹੀ ਉਨ੍ਹਾਂ ਦੇ ਹੱਲ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕੋਟਕਪੂਰਾ ਸ਼ਹਿਰ ਅਤੇ ਹਲਕੇ ਦੇ…