Category: Faridkot
-

ਬੀਤੀਂ ਸ਼ਾਮ ਤੱਕ 33637 ਮੀਟਰਕ ਟਨ ਝੋਨੇ ਦੀ ਹੋਈ ਖਰੀਦ-ਡੀ.ਸੀ
ਫਰੀਦਕੋਟ 12 ਅਕਤੂਬਰ,2025 ( )ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਦਿੱਕਤ ਨਹੀ ਆਉਣ ਦਿੱਤੀ ਜਾ ਰਹੀ ।ਉਨ੍ਹਾਂ ਦੱਸਿਆ ਕਿ ਬੀਤੀਂ ਸ਼ਾਮ ਤੱਕ ਜਿਲ੍ਹੇ ਦੀਆਂ ਮੰਡੀਆਂ ਵਿੱਚ 38474 ਮੀਟਰਕ ਟਨ ਝੋਨੇ ਦੀ ਆਮਦ…
-

ਪਿੰਡ ਰੱਤੀ ਰੋੜੀ ਵਿਖੇ ਪਰਾਲੀ ਪ੍ਰਬੰਧਨ ਜਾਗਰੂਕਤਾ ਕੈਂਪ ਅਤੇ ਸੀ.ਆਰ.ਐਮ ਗਤੀਵਿਧੀਆਂ ਦਾ ਸਫਲ ਆਯੋਜਨ
ਫ਼ਰੀਦਕੋਟ, 9 ਅਕਤੂਬਰ ( ) ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਰੱਤੀ ਰੋੜੀ (ਡੱਗੋ ਰੋਮਾਣਾ) ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਸਿਖਲਾਈ ਕੈਂਪ ਅਤੇ ਸਕੂਲੀ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ 115 ਤੋਂ ਵੱਧ ਕਿਸਾਨ ਅਤੇ 200 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੋਗਰਾਮ ਦੀ ਪ੍ਰਧਾਨਗੀ ਡਿਪਟੀ…
-

ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਹਾੜੀ ਦੀਆਂ ਫਸਲਾਂ ਦੀ ਬਿਜਾਈ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ
ਫਰੀਦਕੋਟ 3 ਅਕਤੂਬਰ () ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਿਲ੍ਹਾ ਫਰੀਦਕੋਟ ਦੇ ਮੁੱਖ ਖੇਤੀਬਾੜੀ ਅਫਸਰ ਡਾ. ਕੁਲਵੰਤ ਸਿੰਘ ਦੀ ਅਗਵਾਈ ਹੇਠ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਕੁਲਦੀਪ ਸਿੰਘ ਦੀ ਦੇਖ-ਰੇਖ ਹੇਠ ਛ੍ਰੰ ਸਕੀਮ ਅਧੀਨ ਬਲਾਕ ਫਰੀਦਕੋਟ ਦੇ ਪਿੰਡ ਕੋਟ ਸੁਖੀਆ ਵਿਖੇ ਬਲਾਕ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ. ਹਰਵੀਰ ਸਿੰਘ, ਏ.ਡੀ.ੳ. ਨੇ ਮਿੱਟੀ…
-

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ-ਪੂਨਮਦੀਪ ਕੌਰ
ਫ਼ਰੀਦਕੋਟ 02 ਅਕਤੂਬਰਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲਈ ਨਮੀ ਦੀ ਮਾਤਰਾ 17 ਫੀਸਦੀ ਨਿਰਧਾਰਤ ਕੀਤੀ ਗਈ ਹੈ ਅਤੇ ਕਿਸਾਨ ਝੋਨੇ ਦੀ ਨਾਲੋ-ਨਾਲ ਖ਼ਰੀਦ ਲਈ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਕਿਸਾਨਾਂ ਨੂੰ ਇਸ ਸਬੰਧੀ ਵੱਧ ਤੋਂ ਵੱਧ…
-
ਸਪੀਕਰ ਸੰਧਵਾਂ ਨੇ ਘਰ ਦੀ ਡਿੱਗੀ ਛੱਡ ਬਣਾ ਕੇ ਦੇਣ ਦਾ ਕੀਤਾ ਵਾਅਦਾ
ਕੋਟਕਪੂਰਾ 29 ਸਤੰਬਰ () ਕੋਟਕਪੂਰਾ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਬੀਤੀਂ ਰਾਤ ਸੁਰਗਾਪੁਰੀ ਇਲਾਕੇ ਵਿੱਚ ਉਸ ਪਰਿਵਾਰ ਦੇ ਘਰ ਪਹੁੰਚੇ, ਜਿਸ ਦੇ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤਰ ਗੰਭੀਰ ਜਖਮੀ ਹੋ ਗਏ ਸਨ। ਇਸ ਮੌਕੇ ਉਨ੍ਹਾਂ ਘਰ ਦੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਘਰ ਦੀ ਨਵੀਂ ਛੱਤ ਬਣਵਾ ਕੇ ਦੇਣ ਦਾ…
-

ਬੀਤੀਂ ਸ਼ਾਮ ਤੱਕ 169 ਮੀਟਰਕ ਟਨ ਝੋਨੇ ਦੀ ਹੋਈ ਖਰੀਦ-ਡੀ.ਸੀ
ਫਰੀਦਕੋਟ 26 ਸਤੰਬਰ ( ) ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਜਾਰੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬੀਤੀਂ ਸ਼ਾਮ ਤੱਕ ਜਿਲ੍ਹੇ ਦੀਆਂ ਮੰਡੀਆਂ ਵਿੱਚ 282 ਮੀਟਰਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 169 ਮੀਟਰਕ ਟਨ ਝੋਨਾ ਖਰੀਦਿਆਂ ਜਾ ਚੁੱਕਾ ਹੈ । ਉਨ੍ਹਾਂ ਕਿਹਾ ਕਿ ਕੱਲ ਸ਼ਾਮ ਖਰੀਦੇ ਗਏ ਝੋਨੇ ਵਿੱਚੋਂ 107 ਮੀਟਰਕ ਟਨ…
-

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੀਵਰੇਜ ਬੋਰਡ ਅਤੇ ਜਨ ਸਿਹਤ , ਨਗਰ ਕੋਸਲ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ
ਜੈਤੋਂ/ਫ਼ਰੀਦਕੋਟ, 25 ਸਤੰਬਰ () ਹਾਲ ਹੀ ਵਿੱਚ ਬਲਾਕ ਜੈਤੋ ਦੇ ਵੱਖ-ਵੱਖ ਇਲਾਕਿਆਂ ਤੋਂ ਲਏ ਗਏ ਪੀਣ ਵਾਲੇ ਪਾਣੀ ਦੇ ਨਮੂਨਿਆਂ ਦੀ ਜਾਂਚ ਦੌਰਾਨ 6 ਆਰ.ਓ. ਦੇ ਪਾਣੀ ਨੂੰ ਪੀਣ ਯੋਗ ਨਹੀਂ ਪਾਇਆ ਗਿਆ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀਆਂ ਹਦਾਇਤਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਮੈਡਮ ਹਰਜੋਤ ਕੌਰ ਨੇ ਸੀਵਰੇਜ ਬੋਰਡ ਅਤੇ ਜਨ…
-

ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਂਦਾ ਜਾਵੇਗਾ- ਡੀ.ਸੀ
ਫ਼ਰੀਦਕੋਟ 24 ਸਤੰਬਰ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਅਤੇ ਇਸਦੇ ਪ੍ਰਬੰਧਨ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਕਲੱਸਟਰ ਅਧਿਕਾਰੀਆਂ, ਨੋਡਲ ਅਫਸਰਾਂ, ਪੰਚਾਇਤਾਂ, ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ । ਡਿਪਟੀ ਕਮਿਸ਼ਨਰ ਨੇ ਦੱਸਿਆ ਫ਼ਰੀਦਕੋਟ ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਸ਼ੁਰੂ ਹੋ ਚੁੱਕੀ…
-

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਸੰਗਤਾਂ ਨੂੰ ਵਧਾਈ
ਫ਼ਰੀਦਕੋਟ, 22 ਸਤੰਬਰ ( ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸੂਫ਼ੀ ਸੰਤ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਦੇ ਪਾਵਨ ਮੌਕੇ ’ਤੇ ਦੇਸ਼ ਅਤੇ ਵਿਦੇਸ਼ ਵਿਚ ਵੱਸਦੇ ਸਮੂਹ ਭਾਈਚਾਰੇ ਨੂੰ ਦਿਲੋਂ ਵਧਾਈ ਦਿੱਤੀ ਹੈ। ਸ. ਸੰਧਵਾਂ ਨੇ ਕਿਹਾ ਕਿ ਬਾਬਾ ਸ਼ੇਖ ਫਰੀਦ ਜੀ ਦੀ ਬਾਣੀ ਮਨੁੱਖਤਾ ਲਈ ਰਾਹ-ਦਰਸਾਉਣ ਵਾਲੀ ਜੋਤ ਹੈ।…
-

ਬਾਬਾ ਫਰੀਦ ਦਾ ਆਗਮਨ ਪੁਰਬ ਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਲੋਕਾਂ ਨੂੰ ਵਧਾਈ ਦਿੱਤੀ
ਫ਼ਰੀਦਕੋਟ, 22 ਸਤੰਬਰ ( )ਮਹਾਨ ਸੂਫ਼ੀ ਸੰਤ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਫ਼ਰੀਦਕੋਟ ਵਿੱਚ ਧਾਰਮਿਕ ਸਮਾਗਮ ਚੱਲ ਰਹੇ ਹਨ। ਇਸ ਪਾਵਨ ਮੌਕੇ ’ਤੇ ਫ਼ਰੀਦਕੋਟ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਲੋਕਾਂ ਨੂੰ ਦਿਲੋਂ ਵਧਾਈ ਦਿੱਤੀ ਹੈ।ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਬਾਬਾ ਫਰੀਦ ਜੀ ਦੀ ਬਾਣੀ ਮਨੁੱਖਤਾ…
-

ਬਾਬਾ ਫਰੀਦ ਦੇ ਆਗਮਨ ਪੁਰਬ ਮੌਕੇ ਡਿਪਟੀ ਕਮਿਸ਼ਨਰ ਨੇ ਜਿਲ੍ਹਾਂ ਵਾਸੀਆਂ ਨੂੰ ਵਧਾਈ ਦਿੱਤੀ
ਫ਼ਰੀਦਕੋਟ, 22 ਸਤੰਬਰ ( ) ਮਹਾਨ ਸੂਫ਼ੀ ਸੰਤ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਜ਼ਿਲ੍ਹੇ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਨੇ ਲੋਕਾਂ ਨੂੰ ਸੱਚ, ਨਿਮਰਤਾ ਅਤੇ ਸਾਦਗੀ ਨਾਲ ਜੀਵਨ ਬਿਤਾਉਣ ਦੀ ਸਿੱਖਿਆ ਦਿੱਤੀ। ਉਹਨਾਂ ਦੇ ਉਪਦੇਸ਼ ਲੋਕਾਂ ਨੂੰ ਆਪਸੀ ਮਿਲਵਰਤਣ, ਪਿਆਰ ਅਤੇ…
-

ਸਪੀਕਰ ਸ. ਸੰਧਵਾਂ ਨੇ ਮੁੱਖ ਮਹਿਮਾਨ ਅਤੇ ਵਿਧਾਇਕ ਸ. ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ
ਫਰੀਦਕੋਟ 18 ਸਤੰਬਰ () ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤਰੀ ਖੋਜ ਕੇਂਦਰ ਫਰੀਦਕੋਟ ਵਿਖੇ ਜਿਣਸਾਂ ਤੋਂ ਉਤਪਾਦ ਬਣਾਈਏ, ਖੇਤੀ ਮੁਨਾਫਾ ਹੋਰ ਵਧਾਈਏ” ਦੇ ਉਦੇਸ਼ ਨਾਲ ਅੱਜ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ, ਖੇਤੀ ਵਿਭਿੰਨਤਾ, ਪਰਾਲੀ ਪ੍ਰਬੰਧਨ ਆਦਿ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਜਿਲ੍ਹਾ ਪੱਧਰੀ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ…
-

ਡਿਪਟੀ ਕਮਿਸ਼ਨਰ ਨੇ ਬਾਬਾ ਫ਼ਰੀਦ ਆਗਮਨ ਪੁਰਬ ਸਬੰਧੀ ਅਧਿਕਾਰੀਆਂ ਨਾਲ ਕੀਤੀ ਰਿਵਿਊ ਮੀਟਿੰਗ
ਫਰੀਦਕੋਟ 17 ਸਤੰਬਰ ( ) ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 2025 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ ਕੀਤੀ ਅਤੇ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਬਾਬਾ ਫਰੀਦ ਆਗਮਨ ਪੁਰਬ ਮੌਕੇ 19 ਤੋਂ 23 ਸਤੰਬਰ ਤੱਕ ਸਿਰਫ ਧਾਰਮਿਕ ਸਮਾਗਮ ਹੀ ਹੋਣਗੇ। ਉਨ੍ਹਾਂ ਦੱਸਿਆ…
-

ਫ਼ਰੀਦਕੋਟ ਵਿੱਚ ਰਾਸ਼ਟਰੀ ਲੋਕ ਅਦਾਲਤ ਦੌਰਾਨ 13325 ਵਿੱਚੋਂ 11627 ਕੇਸ ਨਿਪਟਾਏ, 9.24 ਕਰੋੜ ਦੇ ਅਵਾਰਡ ਜਾਰੀ
ਫ਼ਰੀਦਕੋਟ, 13 ਸਤੰਬਰ 2025 () ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤਾਂ ਆਯੋਜਿਤ ਕੀਤੀਆਂ ਗਈਆਂ। ਇਸ ਸੰਦਰਭ ਵਿੱਚ ਜਸਟਿਸ ਸ਼੍ਰੀ ਅਸ਼ਵਨੀ ਕੁਮਾਰ ਮਿਸ਼ਰਾ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ ਪੰਜਾਬ ਸਟੇਟ ਲੀਗਲ ਸਰਵਿਸਜ਼ ਅਥਾਰਟੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸ੍ਰੀ…
-

ਸਪੀਕਰ ਵੱਲੋਂ ਖੂਨਦਾਨ ਕੈਂਪ ਦਾ ਉਦਘਾਟਨ
ਕੋਟਕਪੂਰਾ 10 ਸਤੰਬਰ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਅਗਰਵਾਲ ਭਵਨ ਲਾਜਪਤ ਨਗਰ ਵਿਖੇ ਆਯੋਜਿਤ ਖੂਨਦਾਨ ਕੈਂਪ ਵਿੱਚ ਸ਼ਿਰਕਤ ਕੀਤੀ। ਇਹ ਖੂਨਦਾਨ ਕੈਂਪ ਲਾਲਾ ਜਗਤ ਨਰਾਇਣ ਜੀ ਦੀ 44ਵੀਂ ਬਰਸੀ ਦੇ ਸਮਰਪਣ ਵਜੋਂ ਲਗਾਇਆ ਗਿਆ ਸੀ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਲਾਲਾ ਜਗਤ ਨਰਾਇਣ ਜੀ ਦਾ ਜੀਵਨ ਲੋਕਤੰਤਰਿਕ ਮੁੱਲਾਂ ਦੀ…
-

ਫ਼ਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼; 12.1 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਫਰੀਦਕੋਟ, 9 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਨਾਰਕੋ-ਅੱਤਵਾਦੀ ਨੈੱਟਵਰਕਾਂ ਵਿਰੁੱਧ ਦੋ ਹਫ਼ਤਿਆਂ ਦੇ ਯੋਜਨਾਬੱਧ ਅਤੇ ਸਰੋਤ-ਅਧਾਰਤ ਆਪ੍ਰੇਸ਼ਨ ਤਹਿਤ ਫਰੀਦਕੋਟ ਪੁਲਿਸ ਨੇ ਦੋ ਮੁੱਖ ਨਸ਼ਾ ਤਸਕਰਾਂ ਨੂੰ 12.1 ਕਿਲੋਗ੍ਰਾਮ ਹੈਰੋਇਨ ਨਾਲ, ਗ੍ਰਿਫ਼ਤਾਰ ਕਰਕੇ ਪਾਕਿਸਤਾਨ-ਅਧਾਰਤ ਤਸਕਰਾਂ ਵੱਲੋਂ ਚਲਾਏ ਜਾ ਰਹੇ ਅੰਤਰਰਾਸ਼ਟਰੀ ਡਰੱਗ…
-

ਸਪੀਕਰ ਸ. ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਫਰੀਦਕੋਟ 9 ਸਤੰਬਰ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾ ਨੇ ਅੱਜ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਨਾਲ ਖ਼ਾਸ ਮੁਲਾਕਾਤ ਕਰਕੇ ਉਨ੍ਹਾਂ ਵੱਲੋਂ ਰੱਖੀਆਂ ਗਈਆਂ ਵੱਖ-ਵੱਖ ਸ਼ਿਕਾਇਤਾਂ ਤੇ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਤੁਰੰਤ ਹੱਲ ਲਈ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾ…
-

ਸਪੀਕਰ ਸੰਧਵਾਂ ਵਲੋਂ ਪਿੰਡ ਵਾਂਦਰ ਜਟਾਣਾ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਸੋਲਰ ਸਿਸਟਮ ਲਗਵਾਇਆ ਗਿਆ
ਕੋਟਕਪੂਰਾ 7 ਸਤੰਬਰ ਪਿੰਡ ਵਾਂਦਰ ਜਟਾਣਾ ਵਿਖੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਆ ਰਹੀ ਸਮੱਸਿਆ ਦੇ ਹੱਲ ਲਈ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ 30 ਲੱਖ ਰੁਪਏ ਦੀ ਲਾਗਤ ਨਾਲ ਸੋਲਰ ਸਿਸਟਮ ਲਗਵਾਇਆ ਗਿਆ ਜਿਸ ਨਾਲ ਲੋਕਾਂ ਨੂੰ ਪੀਣ ਲਈ ਵਧੀਆ ਪਾਣੀ ਮੁਹਈਆ ਹੋਵੇਗਾ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪਾਣੀ ਮਨੁੱਖ…
-

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਪਸ਼ੂ ਮੇਲੇ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫ਼ਰੀਦਕੋਟ 30 ਅਗਸਤ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ -2025 ਮੌਕੇ 17-18 ਸਤੰਬਰ ਨੂੰ ਕਰਵਾਏ ਜਾਣ ਵਾਲੇ ਪਸ਼ੂ ਮੇਲੇ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਇਹ ਪਸ਼ੂ ਮੇਲਾ ਫਿਰੋਜ਼ਪੁਰ ਰੋਡ ਨਵੀ ਦਾਣਾ ਮੰਡੀ ਫ਼ਰੀਦਕੋਟ ਵਿਖੇ ਆਯੋਜਿਤ ਕੀਤਾ ਜਾਵੇਗਾ। ਸ. ਸੇਖੋਂ ਨੇ ਜਾਣਕਾਰੀ ਦਿੰਦਿਆਂ…
-

ਡਿਪਟੀ ਕਮਿਸ਼ਨ ਨੇ ਝੋਨੇ ਦੇ ਆਉਣ ਵਾਲੇ ਸੀਜ਼ਨ ਦੇ ਖਰੀਦ ਪ੍ਰਬੰਧਾ ਦਾ ਲਿਆ ਜਾਇਜ਼ਾ
ਫਰੀਦਕੋਟ 19 ਅਗਸਤ ()ਖਰੀਫ ਸੀਜਨ 2025-26 ਦੌਰਾਨ ਜਿਲ੍ਹੇ ਦੇ 68 ਖਰੀਦ ਕੇਂਦਰਾਂ ਵਿੱਚ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਜਾਣਕਾਰੀ ਲੈਣ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਖਰੀਦ ਏਜੰਸੀਆਂ, ਆੜ੍ਹਤੀਆਂ, ਰਾਈਸ ਮਿਲਰਜ ਦੇ ਪ੍ਰਧਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਹਾਜ਼ਰ ਹੋਏ ਨੁੰਮਾਇਦਿਆਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ, ਜਿੰਨਾਂ…