ਫਾਜ਼ਿਲਕਾ 28 ਮਾਰਚ…ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ...
Fazilka
Get the latest updates and breaking news from Fazilka with our dedicated Fazilka News section. From local events to community stories, stay connected with what’s happening in this vibrant city. Dive into the heart of Fazilka and stay informed with Fazilka News.
ਫਾਜ਼ਿਲਕਾ 25 ਮਾਰਚ ਜ਼ਿਲ੍ਹਾ ਸਿੱਖਿਆ ਦਫ਼ਤਰ ਐਲੀਮੈਂਟਰੀ ਸਿੱਖਿਆ, ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਇਟ) ਫ਼ਾਜ਼ਿਲਕਾ ਅਤੇ ਭਾਰਤੀ...
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਨਸ਼ਿਆਂ ਤੋਂ ਦੂਰ – ਖੇਡਾਂ ਵੱਲ” ਮੁਹਿੰਮ ਦੇ ਤਹਿਤ ਕੰਬੋਜ ਐਜ਼ੂਕੇਸ਼ਨਲ...
ਜਲਾਲਾਬਾਦ, 18 ਮਾਰਚਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਪੁਰਾਣੀਆਂ...
ਜਲਾਲਾਬਾਦ, ਫਾਜ਼ਿਲਕਾ 17 ਮਾਰਚਪਰਮ ਸੰਤ ਸਵਾਮੀ ਵਿਵੇਕਾਨੰਦ ਨੇ ਫਿਰੋਜ਼ਪੁਰ -ਫਾਜ਼ਿਲਕਾ ਰੋਡ ਤੋਂ ਪਿੰਡ ਬੈਲਰ ਵਿਖ਼ੇ 69 ਲੱਖ...
ਫਾਜ਼ਿਲਕਾ 14 ਮਾਰਚ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ...
ਫਾਜ਼ਿਲਕਾ 8 ਮਾਰਚਮੁੱਖ ਡੇਰਾ ਬਾਬਾ ਭੂਮੰਣ ਸ਼ਾਹ ਜੀ ਉਦਾਸੀਨ, ਪਿੰਡ ਬਾਬਾ ਭੂਮੰਣ ਸ਼ਾਹ ਜੀ (ਸੰਗਰ ਸਾਧਾ) ਜ਼ਿਲ੍ਹਾ...
ਫਾਜ਼ਿਲਕਾ 7 ਮਾਰਚਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਜੰਡਵਾਲਾ ਖਰਤਾ ਅਤੇ ਸਾਬੂਆਣਾ ਵਿਖੇ ਪਹੁੰਚ ਕੇ ਚੋੜੀਆਂ ਨਵੀਆਂ...
ਫਾਜ਼ਿਲਕਾ 22 ਫਰਵਰੀ ਕੁਝ ਲੋਕ ਜੀਵਨ ਜਿਊਂਦੇ ਨਹੀਂ, ਸਗੋਂ ਇਕ ਯੁੱਗ ਰਚ ਜਾਂਦੇ ਹਨ। ਜਦੋਂ ਅਜਿਹੀਆਂ ਸ਼ਖਸੀਅਤਾਂ...
ਫਾਜ਼ਿਲਕਾ 19 ਫਰਵਰੀਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ...
ਫਾਜ਼ਿਲਕਾ 16 ਫਰਵਰੀਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੋਗਾ ਵਿਖ਼ੇ ਆਯੋਜਿਤ ਰੈਲੀ ਵਿਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰਪਾਲ ਸਿੰਘ...
ਫਾਜ਼ਿਲਕਾ 14 ਫਰਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ...
ਅਬੋਹਰ/ਫਾਜਿਲਕਾ, 12 ਫ਼ਰਵਰੀ:ਮਾਨਯੋਗ ਰਾਜਪਾਲ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ...
ਫਾਜਿਲਕਾ 8 ਫਰਵਰੀ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ...
ਫਾਜ਼ਿਲਕਾ, 06 ਫਰਵਰੀਪੰਜਾਬ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰਾਜਪਾਲ ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ...
ਫਾਜ਼ਿਲਕਾ 05 ਫਰਵਰੀਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ—ਨਿਰਦੇਸ਼ਾਂ ਅਤੇ...
ਫਾਜ਼ਿਲਕਾ 3 ਫਰਵਰੀ 2026.ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ...
ਫਾਜਿਲਕਾ 1 ਫਰਵਰੀਸ਼੍ਰੀ ਗੁਰੂ ਰਵਿਦਾਸ ਮਹਾਰਾਜ ਜਯੰਤੀ ਮੌਕੇ ਸੰਸਥਾ ਵੱਲੋਂ ਕਢੇ ਗਏ ਨਗਰ ਕੀਰਤਨ ਵਿੱਚ ਫਾਜਿਲਕਾ ਦੇ...
ਫਾਜ਼ਿਲਕਾ 31 ਜਨਵਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਟੈਕਨਾਲੋਜੀ ਨਾਲ ਜੋੜਨ ਅਤੇ ਨਵੀਆਂ ਖੋਜਾਂ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਨਾਲ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਇੱਕ ਗਰੁੱਪ ਦਾ ਗ੍ਰੇਸ ਇੰਡੀਆ ਐਗਰੀ ਐਕਸਪੋ–2026 ਲਈ ਦੌਰਾ ਕਰਵਾਇਆ ਗਿਆ। ਇਹ ਦੌਰਾ ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਸ੍ਰੀਮਤੀ ਹਰਪ੍ਰੀਤਪਾਲ ਕੌਰ ਜੀ ਦੀ ਦੇਖਰੇਖ ਅਤੇ ਮਾਰਗਦਰਸ਼ਨ ਹੇਠ ਸਫਲਤਾਪੂਰਨ ਹੋਇਆ। ਇਸ ਐਗਰੀ ਐਕਸਪੋ ਵਿੱਚ ਦੇਸ਼ ਭਰ ਤੋਂ ਖੇਤੀਬਾੜੀ ਨਾਲ ਜੁੜੀਆਂ ਪ੍ਰਮੁੱਖ ਕੰਪਨੀਆਂ ਅਤੇ ਸੰਸਥਾਵਾਂ ਵੱਲੋਂ ਆਧੁਨਿਕ ਖੇਤੀਬਾੜੀ ਮਸ਼ੀਨਰੀ, ਉੱਚ ਗੁਣਵੱਤਾ ਵਾਲੇ ਬੀਜ, ਖਾਦਾਂ, ਕੀਟਨਾਸ਼ਕ, ਫਸਲ ਸੁਰੱਖਿਆ ਉਪਕਰਣ, ਡ੍ਰਿਪ ਅਤੇ ਸਪ੍ਰਿੰਕਲਰ ਸਿੰਚਾਈ ਪ੍ਰਣਾਲੀਆਂ, ਮਿੱਟੀ ਸਿਹਤ ਸੁਧਾਰ ਟੈਕਨਾਲੋਜੀ ਅਤੇ ਡਿਜ਼ਿਟਲ ਖੇਤੀਬਾੜੀ ਨਾਲ ਸੰਬੰਧਿਤ ਨਵੇ ਉਪਰਾਲੇ ਪ੍ਰਦਰਸ਼ਿਤ ਕੀਤੇ ਗਏ। ਦੌਰੇ ਦੌਰਾਨ ਕਿਸਾਨਾਂ ਨੇ ਵੱਖ-ਵੱਖ ਸਟਾਲਾਂ ‘ਤੇ ਮੌਜੂਦ ਵਿਸ਼ੇਸ਼ਗਿਆਂ ਨਾਲ ਸੰਵਾਦ ਕਰਕੇ ਫਸਲਾਂ ਦੀ ਉਪਜ ਵਧਾਉਣ, ਲਾਗਤ ਘਟਾਉਣ, ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਖੇਤੀ ਨੂੰ ਲਾਭਕਾਰੀ ਬਣਾਉਣ ਸੰਬੰਧੀ ਵਿਸਤ੍ਰਿਤ ਜਾਣਕਾਰੀ ਹਾਸਲ ਕੀਤੀ। ਕਿਸਾਨਾਂ ਨੂੰ ਮਕੈਨਾਈਜ਼ਡ ਖੇਤੀ, ਪ੍ਰਿਸੀਜ਼ਨ ਫਾਰਮਿੰਗ, ਫਸਲ ਅਵਸ਼ੇਸ਼ ਪ੍ਰਬੰਧਨ ਅਤੇ ਮੌਸਮੀ ਤਬਦੀਲੀ ਦੇ ਮੱਦੇਨਜ਼ਰ ਖੇਤੀ ਦੇ ਨਵੇਂ ਢੰਗਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਮੁੱਖ ਖੇਤੀਬਾੜੀ ਅਫ਼ਸਰ ਸ੍ਰੀਮਤੀ ਹਰਪ੍ਰੀਤਪਾਲ ਕੌਰ ਜੀ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਖੇਤੀ ਨੂੰ ਟਿਕਾਊ ਅਤੇ ਲਾਭਕਾਰੀ ਬਣਾਉਣ ਲਈ ਨਵੀਂ ਟੈਕਨਾਲੋਜੀ ਅਤੇ ਵਿਗਿਆਨਕ ਤਰੀਕਿਆਂ ਨੂੰ ਅਪਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਐਗਰੀ ਐਕਸਪੋ ਦੌਰਾਨ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਖੇਤਾਂ ਵਿੱਚ ਅਮਲ ਵਿੱਚ ਲਿਆ ਕੇ ਪੈਦਾਵਾਰ ਵਧਾਈ ਜਾਵੇ ਅਤੇ ਖੇਤੀ ਦੀ ਲਾਗਤ ਘਟਾਈ ਜਾਵੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਨਾਲ ਜੋੜਨ ਲਈ ਇਸ ਤਰ੍ਹਾਂ ਦੇ ਦੌਰੇ ਅਤੇ ਪ੍ਰੋਗਰਾਮ ਲਗਾਤਾਰ ਕਰਵਾਏ ਜਾ ਰਹੇ ਹਨ, ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕੀਤਾ ਜਾ ਸਕੇ। ਕਿਸਾਨਾਂ ਨੇ ਇਸ ਦੌਰੇ ਨੂੰ ਬਹੁਤ ਹੀ ਲਾਭਦਾਇਕ ਅਤੇ ਜਾਣਕਾਰੀਪੂਰਕ ਦੱਸਦੇ ਹੋਏ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਖੇਤੀਬਾੜੀ ਵਿੱਚ ਆ ਰਹੀਆਂ ਨਵੀਆਂ ਤਕਨੀਕਾਂ ਪ੍ਰਤੱਖ ਜਾਣਕਾਰੀ ਮਿਲੀ ਹੈ। ਉਨ੍ਹਾਂ ਨੇ ਖੇਤੀਬਾੜੀ ਵਿਭਾਗ, ਪੰਜਾਬ ਅਤੇ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਸ੍ਰੀਮਤੀ ਹਰਪ੍ਰੀਤਪਾਲ ਕੌਰ ਜੀ ਦਾ ਇਸ ਸਫਲ ਦੌਰੇ ਲਈ ਧੰਨਵਾਦ ਪ੍ਰਗਟ ਕੀਤਾ।
ਫਾਜ਼ਿਲਕਾ 28 ਜਨਵਰੀ ਐਸ.ਡੀ.ਐਮ-ਕਮ-ਆਰ.ਟੀ.ਓ ਫਾਜਿਲਕਾ ਮੈਡਮ ਵੀਰਪਾਲ ਕੌਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਮਹੀਨਾ...
